cold waves Archives - Daily Post Punjabi

ਉੱਤਰ ਭਾਰਤ ‘ਚ ਹਾਲੇ ਨਹੀਂ ਮਿਲੇਗੀ ਠੰਡ ਤੋਂ ਰਾਹਤ, ਧੁੰਦ ਦੀ ਸੰਘਣੀ ਚਾਦਰ ਵਿੱਚ ਲਿਪਟੀ ਰਾਜਧਾਨੀ
Blanket of fog shrouds Delhi: ਦਿੱਲੀ-ਐਨਸੀਆਰ ਵੀਰਵਾਰ ਦੀ ਸਵੇਰ ਨੂੰ ਇੱਕ ਵਾਰ ਫਿਰ ਧੁੰਦ ਦੀ ਚਾਦਰ ਵਿੱਚ ਲਪੇਟਿਆ ਵੇਖਿਆ ਗਿਆ । ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਦਿੱਲੀ-ਐਨਸੀਆਰ ਵਿੱਚ ਧੁੰਦ ਦੇ ਨਾਲ ਹੀ ਕੜਾਕੇ ਦੀ ਠੰਡ ਵੀ ਪੈ ਰਹੀ ਹੈ। ਉੱਥੇ ਹੀ ਉੱਤਰ ਭਾਰਤ ਠੰਡ ਨਾਲ ਬੁਰੀ ਤਰ੍ਹਾਂ ਕੰਬ ਰਿਹਾ ਹੈ। ਇਸਦੇ ਨਾਲ ਹੀ ਧੁੰਦ ਦਾ ਕਹਿਰ ਜਾਰੀ ਹੈ। ਪਹਾੜੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਆਈ ਗਿਰਾਵਟ ਨੇ ਲੋਕਾਂ ਦੀਆਂ ਮੁਸੀਬਤਾਂ ਵਿੱਚ ਵਾਧਾ ਕੀਤਾ ਹੈ । ਵਿਜ਼ੀਬਿਲਿਟੀ ਦੀ ਕਮੀ ਦੇ ਕਾਰਨ 28 ਜਨਵਰੀ ਨੂੰ 17 ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਮੌਸਮ ਵਿਭਾਗ ਦੇ ਅਨੁਮਾਨਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

Blanket of fog shrouds Delhi

ਵੀਰਵਾਰ ਸਵੇਰੇ ਦਿੱਲੀ ਅਤੇ ਨਾਲ ਲੱਗਦੇ ਨੋਇਡਾ, ਗੁੜਗਾਓਂ, ਫਰੀਦਾਬਾਦ ਅਤੇ ਗਾਜ਼ੀਆਬਾਦ ਵਿੱਚ ਧੁੰਦ ਪੈਣ ਕਾਰਨ ਵਿਜ਼ੀਬਿਲਿਟੀ ਘੱਟ ਕੇ ਕੁਝ ਮੀਟਰ ਹੀ ਰਹਿ ਗਈ ਹੈ । ਧੁੰਦ ਇੰਨੀ ਸੰਘਣੀ ਸੀ ਕਿ 10 ਤੋਂ 15 ਮੀਟਰ ਤੱਕ ਵੀ ਕੁਝ ਵੇਖਣਾ ਮੁਸ਼ਕਿਲ ਹੋ ਗਿਆ। ਦਿੱਲੀ ਵਿੱਚ ਧੁੰਦ ਦੇ ਨਾਲ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।

Blanket of fog shrouds Delhi

ਇਸ ਸਬੰਧੀ ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਚਾਰ ਡਿਗਰੀ ਸੈਲਸੀਅਸ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਸ਼ੀਤ ਲਹਿਰ ਜਾਰੀ ਰਹਿ ਸਕਦੀ ਹੈ । ਉਨ੍ਹਾਂ ਕਿਹਾ ਕਿ ਮੈਦਾਨੀ ਇਲਾਕਿਆਂ ਵਿੱਚ ਚੱਲ ਰਹੀਆਂ ਬਰਫੀਲੀ ਹਵਾਵਾਂ ਕਾਰਨ ਪਾਰਾ ਹੋਰ ਹੇਠਾਂ ਆ ਸਕਦਾ ਹੈ । ਦੱਸ ਦੇਈਏ ਕਿ ਮੈਦਾਨੀ ਇਲਾਕਿਆਂ ਵਿੱਚ ਜੇ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ‘ਤੇ ਆ ਜਾਂਦਾ ਹੈ, ਆਈਐਮਡੀ ਸ਼ੀਤ ਲਹਿਰ ਦਾ ਐਲਾਨ ਕਰ ਦਿੰਦਾ ਹੈ।

Blanket of fog shrouds Delhi

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਫਤੇ ਦੇ ਅੰਤ ਤੱਕ ਉੱਤਰ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਰਿਕਾਰਡ ਹੋਵੇਗਾ । ਇਸਦੇ ਨਾਲ-ਨਾਲ ਸ਼ੀਤ ਲਹਿਰ ਅਤੇ ਠੰਡੇ ਦਿਨ ਦੇ ਹਾਲਾਤ ਵੀ ਵੇਖੇ ਜਾ ਸਕਦੇ ਹਨ। ਉੱਤਰ ਪੱਛਮੀ ਭਾਰਤ ਦੇ ਕਈ ਸ਼ਹਿਰਾਂ ਵਿੱਚ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ । ਰਾਜਸਥਾਨ ਦੇ ਚੁਰੂ ਵਿੱਚ 2.1 ਡਿਗਰੀ ਸੈਲਸੀਅਸ, ਆਮ ਨਾਲੋਂ 4.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ।

ਦੱਸ ਦੇਈਏ ਕਿ 1 ਫਰਵਰੀ ਤੋਂ ਪੱਛਮੀ ਹਿਮਾਲਿਆਈ ਖੇਤਰ ਵਿੱਚ ਇੱਕ ਤਾਜ਼ਾ ਪੱਛਮੀ ਗੜਬੜੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। 1 ਤੋਂ 3 ਫਰਵਰੀ ਦੇ ਦੌਰਾਨ ਪੱਛਮੀ ਹਿਮਾਲਿਆ ਖੇਤਰ ਵਿੱਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਪਹਾੜਾਂ ‘ਤੇ ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਇਹ ਬਦਲਾਅ ਮੈਦਾਨੀ ਇਲਾਕਿਆਂ ਵਿੱਚ ਵੀ ਵੇਖਣ ਨੂੰ ਮਿਲੇਗਾ।

ਇਹ ਵੀ ਦੇਖੋ: ਦੀਪ ਸਿੱਧੂ ਨੇ ਕਿਵੇਂ ਨੌਜਵਾਨਾਂ ਨੂੰ ਭੜਕਾਇਆ ਜੋਗਿੰਦਰ ਯਾਦਵ ਨੇ ਦੱਸੀ ਇਕੱਲੀ-ਇਕੱਲੀ ਗੱਲ, ਸੁਣ ਕੇ ਹੋਵੋਗੇ ਹੈਰਾਨ

The post ਉੱਤਰ ਭਾਰਤ ‘ਚ ਹਾਲੇ ਨਹੀਂ ਮਿਲੇਗੀ ਠੰਡ ਤੋਂ ਰਾਹਤ, ਧੁੰਦ ਦੀ ਸੰਘਣੀ ਚਾਦਰ ਵਿੱਚ ਲਿਪਟੀ ਰਾਜਧਾਨੀ appeared first on Daily Post Punjabi.

18 ਸਾਲਾਂ ਬਾਅਦ ਜਨਵਰੀ ਮਹੀਨੇ ‘ਚ ਠੰਡ ਨੇ ਤੋੜਿਆ ਰਿਕਾਰਡ, ਡਿੱਗਿਆ ਤਾਪਮਾਨ
temperature falls due cold waves: ਲੁਧਿਆਣਾ (ਤਰਸੇਮ ਭਾਰਦਵਾਜ)-ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਚੱਲ ਰਹੀ ਸਰਦ ਹਵਾਵਾਂ ਨੇ ਠੰਡ ਦਾ ਪ੍ਰਕੋਪ ਵਧਾ ਦਿੱਤਾ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ ‘ਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ। ਅਜਿਹਾ ਹੀ ਅੱਜ ਭਾਵ ਸ਼ਨੀਵਾਰ ਨੂੰ ਮਹਾਨਗਰ ‘ਚ ਦੇਖਣ ਨੂੰ ਮਿਲਿਆ ਹੈ, ਸੰਘਣੀ ਧੁੰਦ ਦੇ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਰਹੀ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ 6-7 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀਆਂ ਸਰਦ ਹਵਾਵਾਂ ਦੇ ਕਾਰਨ 18 ਸਾਲ ਬਾਅਦ ਜਨਵਰੀ ‘ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 12.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਹ ਸਾਧਾਰਨ ਤੋਂ 5 ਡਿਗਰੀ ਤੱਕ ਘੱਟ ਰਿਹਾ ਹੈ।

temperature falls due cold waves

ਇਸ ਤੋਂ ਪਹਿਲਾਂ ਜਨਵਰੀ ਮਹੀਨੇ ਦੌਰਾਨ ਦਿਨ ‘ਚ ਇੰਨਾ ਘੱਟ ਤਾਪਮਾਨ ਸਾਲ 2003 ‘ਚ ਹੋਇਆ ਸੀ ਹਾਲਾਂਕਿ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਰਿਹਾ, ਜੋ ਕਿ ਸਾਧਾਰਨ ਤੋਂ ਇਕ ਡਿਗਰੀ ਜਿਆਦਾ ਸੀ। ਮਹਾਨਗਰ ‘ਚ ਦੁਪਹਿਰ 12 ਵਜੇ ਤੱਕ ਸੰਘਣੀ ਧੁੰਦ ਛਾਈ ਰਹੀ। ਵਿਜ਼ੀਬਿਲਟੀ 20 ਤੋਂ 30 ਮੀਟਰ ਤੱਕ ਰਹੀ। ਪੀ.ਏ.ਯੂ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਸੋਮਵਾਰ ਤੱਕ ਜ਼ਿਲ੍ਹੇ ‘ਚ ਸ਼ੀਤਲਹਿਰ ਚੱਲੇਗੀ। ਸਵੇਰ ਦੇ ਸਮੇਂ ਧੁੰਦ ਪਵੇਗੀ ਅਤੇ ਸਰਦ ਹਵਾਵਾਂ ਵੀ ਚੱਲਦੀਆਂ ਰਹਿਣਗੀਆਂ।

ਇਹ ਵੀ ਦੇਖੋ

The post 18 ਸਾਲਾਂ ਬਾਅਦ ਜਨਵਰੀ ਮਹੀਨੇ ‘ਚ ਠੰਡ ਨੇ ਤੋੜਿਆ ਰਿਕਾਰਡ, ਡਿੱਗਿਆ ਤਾਪਮਾਨ appeared first on Daily Post Punjabi.

ਮੌਸਮ ਵਿਭਾਗ ਦੀ ਚੇਤਾਵਨੀ- ਅਗਲੇ 48 ਘੰਟਿਆਂ ‘ਚ ਬਾਰਿਸ਼ ਤੇ ਬਰਫ਼ੀਲੀਆਂ ਹਵਾਵਾਂ ਨਾਲ ਜੂਝੇਗਾ ਉੱਤਰ ਭਾਰਤ
Bitter cold persists in north India: ਪੱਛਮੀ ਹਿਮਾਲਿਆਈ ਖੇਤਰ ਵਿੱਚ ਇੱਕ ਨਵੀਂ ਗੜਬੜੀ ਦੇ ਕਾਰਨ ਅਗਲੇ 48 ਘੰਟਿਆਂ ਦੌਰਾਨ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦੇ ਨਾਲ ਉੱਚੇ ਪਹਾੜਾਂ ‘ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਸ਼ੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਇਸ ਤੋਂ ਇਲਾਵਾ ਨਵੇਂ ਸਾਲ ਤੋਂ ਪਹਿਲਾਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵੀ 2 ਤੋਂ 3 ਡਿਗਰੀ ਦੇ ਹੇਠਾਂ ਜਾਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਅਨੁਸਾਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਪੱਛਮੀ ਗੜਬੜ ਦਾ ਅਸਰ 26 ਦਸੰਬਰ ਤੋਂ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ, ਯਾਨੀ ਸ਼ਨੀਵਾਰ ਤੋਂ ਕੁਝ ਖੇਤਰਾਂ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ, ਜਦੋਂਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਭਾਰੀ ਬਰਫਬਾਰੀ ਹੋਣ ਦੀ ਉਮੀਦ ਹੈ । ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 27 ਅਤੇ 28 ਦਸੰਬਰ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ । ਇਸ ਤੋਂ ਇਲਾਵਾ ਦੱਖਣੀ ਭਾਰਤ ਦੇ ਰਾਜਾਂ ਵਿੱਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Bitter cold persists in north India

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਕੜਾਕੇ ਦੀ ਠੰਡ ਪੈਣ ਦੀ ਚੇਤਾਵਨੀ ਦਿੱਤੀ ਹੈ । ਇਸਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਨੂੰ ਇਸ ਨਾਲ ਨਜਿੱਠਣ ਲਈ ਉਪਾਅ ਕਰਨ ਦੀ ਸਲਾਹ ਦਿੱਤੀ ਗਈ ਹੈ। ਪੰਜਾਬ, ਹਰਿਆਣਾ ਵਿੱਚ 26 ਦਸੰਬਰ ਤੋਂ, ਹਿਮਾਚਲ, ਉਤਰਾਖੰਡ ਵਿੱਚ 27 ਦਸੰਬਰ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 28 ਦਸੰਬਰ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ 29 ਦਸੰਬਰ ਤੋਂ ਸ਼ੀਤ ਲਹਿਰ ਜਾਰੀ ਰਹੇਗੀ । ਮੌਸਮ ਵਿਭਾਗ ਨੇ 30 ਦਸੰਬਰ ਤੱਕ ਪੂਰਵ ਅਨੁਮਾਨ ਜਾਰੀ ਕੀਤਾ ਹੈ, ਜਿਸ ਅਨੁਸਾਰ ਉੱਤਰ ਪੱਛਮੀ, ਮੱਧ ਅਤੇ ਪੂਰਬੀ ਭਾਰਤ ਦੇ ਬਹੁਤੇ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2 ਤੋਂ 6 ਡਿਗਰੀ ਸੈਲਸੀਅਸ ਘੱਟ ਰਹੇਗਾ ।

Bitter cold persists in north India

ਦਰਅਸਲ, ਉੱਤਰ ਭਾਰਤ ਵਿੱਚ ਧੁੰਦ ਦਾ ਪ੍ਰਕੋਪ ਵੱਧ ਗਿਆ ਹੈ । ਸ਼ੁੱਕਰਵਾਰ ਨੂੰ ਹਰਿਆਣਾ ਅਤੇ ਪੰਜਾਬ ਦੇ ਬਹੁਤ ਸਾਰੇ ਖੇਤਰਾਂ ਵਿੱਚ ਬਹੁਤ ਮਾੜੀ ਦਿਖਾਈ ਦਿੱਤੀ। ਮੌਸਮ ਵਿਭਾਗ ਦੇ ਅਨੁਸਾਰ ਅੰਮ੍ਰਿਤਸਰ, ਪਟਿਆਲਾ ਅਤੇ ਲੁਧਿਆਣਾ ਵਿੱਚ ਸਿਰਫ 25 ਮੀਟਰ ਹੀ ਦਿਖਾਈ ਦੇ ਰਿਹਾ ਸੀ, ਜਿਸ ਦੇ ਚੱਲਦਿਆਂ ਵਾਹਨਾਂ ਦੀ ਆਵਾਜਾਈ ਵੱਡੇ ਪੱਧਰ ‘ਤੇ ਪ੍ਰਭਾਵਿਤ ਰਹੀ । ਦਿੱਲੀ ਅਤੇ ਗਵਾਲੀਅਰ ਵਿੱਚ ਸਿਰਫ 200 ਮੀਟਰ ਦੀ ਦ੍ਰਿਸ਼ਟੀ ਸੀ, ਜਦੋਂ ਕਿ ਲਖਨਊ, ਵਾਰਾਣਸੀ, ਦਿੱਲੀ ਪਾਲਮ, ਭਿਵਾਨੀ, ਅਲੀਗੜ ਅਤੇ ਫੁਰਸਤਗੰਜ ਆਦਿ ਵਿਚ 500 ਮੀਟਰ ਤੱਕ ਦਿਖਾਈ ਦੇ ਰਿਹਾ ਸੀ । ਮੌਸਮ ਵਿਭਾਗ ਨੇ 29 ਦਸੰਬਰ ਤੋਂ ਕੋਹਰੇ ਦੇ ਪ੍ਰਭਾਵ ਵਿੱਚ ਹੋਰ ਵਾਧਾ ਕਰਨ ਦੀ ਚੇਤਾਵਨੀ ਦਿੱਤੀ ਹੈ।

ਦੱਸ ਦੇਈਏ ਕਿ ਜੰਮੂ ਕਸ਼ਮੀਰ ਵਿੱਚ ਸ਼ੁੱਕਰਵਾਰ ਨੂੰ ਤਾਪਮਾਨ ਵਿੱਚ ਅਚਾਨਕ ਗਿਰਾਵਟ ਦੇਖਣ ਨੂੰ ਮਿਲੀ ਹੈ । 21 ਦਸੰਬਰ ਤੋਂ ਕਸ਼ਮੀਰ ਵਿੱਚ ਚਿਲੇ-ਕਲਾਂ ਦਾ ਪ੍ਰਕੋਪ ਚੱਲ ਰਿਹਾ ਹੈ, ਜਿਸ ਵਿੱਚ 40 ਦਿਨਾਂ ਤੋਂ ਠੰਡੇ ਦੇ ਹਾਲਾਤ ਹਨ। ਚਿਲੇ-ਕਲਾਂ ਦਾ ਪ੍ਰਭਾਵ 31 ਜਨਵਰੀ ਤੱਕ ਰਹੇਗਾ।

ਇਹ ਵੀ ਦੇਖੋ: ਦੇਖੋ ਕਿਸਾਨ ਅੰਦੋਲਨ ਚ ਪੰਜਾਬੀਆਂ ਨੇ ਕਿੰਝ ਲਾਏ ਜੁਗਾੜ, ਪੈਟ੍ਰੋਲ ਤੇ ਡੀਜ਼ਲ ‘ਤੇ ਹੋ ਰਹੇ ਫ਼ੋਨ ਚਾਰਜ

The post ਮੌਸਮ ਵਿਭਾਗ ਦੀ ਚੇਤਾਵਨੀ- ਅਗਲੇ 48 ਘੰਟਿਆਂ ‘ਚ ਬਾਰਿਸ਼ ਤੇ ਬਰਫ਼ੀਲੀਆਂ ਹਵਾਵਾਂ ਨਾਲ ਜੂਝੇਗਾ ਉੱਤਰ ਭਾਰਤ appeared first on Daily Post Punjabi.

ਦਿੱਲੀ ‘ਚ ਠੰਡ ਨੇ ਤੋੜਿਆ ਰਿਕਾਰਡ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Cold breaks record in Delhi: ਉੱਤਰ ਭਾਰਤ ਦੇ ਬਹੁਤੇ ਸ਼ਹਿਰ ਸ਼ੀਤ ਲਹਿਰ ਦੀ ਚਪੇਟ ਵਿੱਚ ਹਨ। ਦਿੱਲੀ-ਐਨਸੀਆਰ ਵਿੱਚ 4 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਨੇ ਠੰਢ ਦਾ ਰਿਕਾਰਡ ਤੋੜ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਮੈਦਾਨੀ ਰਾਜਾਂ ਵਿੱਚ ਠੰਢ ਜੋ ਸਿਤਮ ਢਾਅ ਰਹੀ ਹੈ, ਉਸਦਾ ਮੁੱਖ ਕਾਰਨ ਪਹਾੜਾਂ ‘ਤੇ ਭਾਰੀ ਬਰਫਬਾਰੀ ਹੈ। ਉੱਤਰੀ ਭਾਰਤ ਦੇ ਬਹੁਤੇ ਹਿੱਸਿਆਂ ਵਿੱਚ ਔਸਤਨ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ । ਤਾਪਮਾਨ ਵਿੱਚ ਗਿਰਾਵਟ ਦੇ ਨਾਲ ਕੰਬਾਉਣ ਵਾਲੀ ਠੰਢ ਦਾ ਪ੍ਰਕੋਪ ਵੱਧ ਰਿਹਾ ਹੈ। ਦਰਅਸਲ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਰਫਬਾਰੀ ਹੋ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ ਪਹਾੜਾਂ ‘ਤੇ ਜਿੰਨੀ ਜ਼ਿਆਦਾ ਬਰਫਬਾਰੀ ਹੋਵੇਗੀ, ਮੈਦਾਨੀ ਖੇਤਰਾਂ ਵਿੱਚ ਉਨੀ ਹੀ ਠੰਢ ਵੱਧੇਗੀ।

Cold breaks record in Delhi

ਦਿੱਲੀ-ਐਨਸੀਆਰ ਵਿੱਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 4 ਡਿਗਰੀ ਰਿਹਾ । ਇਸ ਦੇ ਨਾਲ ਹੀ ਇਸ ਨੇ 10 ਸਾਲਾਂ ਦਾ ਰਿਕਾਰਡ ਵੀ ਤੋੜ ਦਿੱਤਾ । ਇਸ ਤੋਂ ਪਹਿਲਾਂ 2011 ਵਿੱਚ 16 ਦਸੰਬਰ ਨੂੰ ਘੱਟੋ-ਘੱਟ ਤਾਪਮਾਨ 5 ਡਿਗਰੀ ਸੀ। ਦਸੰਬਰ ਦੇ ਆਖਿਰ ਤੱਕ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਭਾਰਤ ਦੇ ਮੌਸਮ ਵਿਭਾਗ ਨੇ ਅਗਲੇ ਹਫ਼ਤੇ ਤੱਕ ਇਸੇ ਤਰ੍ਹਾਂ ਠੰਡ ਦੀ ਸਥਿਤੀ ਬਣੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਇੱਕ ਹਫਤੇ ਬਾਅਦ ਕੁਝ ਰਾਹਤ ਦੀ ਉਮੀਦ ਕੀਤੀ ਜਾ ਸਕਦੀ ਹੈ।  ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਹਫਤੇ ਉੱਤਰ ਭਾਰਤ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ ਘੱਟ ਰਹੇਗਾ। ਵਿਭਾਗ ਨੇ 17 ਤੋਂ 24 ਦਸੰਬਰ ਅਤੇ 24 ਤੋਂ 30 ਦਸੰਬਰ ਤੱਕ ਦੇ ਲਈ ਆਪਣੀ ਭਵਿੱਖਬਾਣੀ ਵਿੱਚ ਕਿਹਾ ਕਿ ਉੱਤਰ ਪੱਛਮੀ, ਕੇਂਦਰੀ ਅਤੇ ਪੂਰਬੀ ਭਾਰਤ ਦੇ ਬਹੁਤੇ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2-6 ਡਿਗਰੀ ਸੈਲਸੀਅਸ ਘੱਟ ਰਹੇਗਾ।

Cold breaks record in Delhi

ਮੌਸਮ ਵਿਭਾਗ ਅਨੁਸਾਰ 24 ਦਸੰਬਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਕੋਲਡ ਵੇਵ ਵਿੱਚ ਵਾਧਾ ਹੋ ਜਾਵੇਗਾ । ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਤਿੰਨ ਡਿਗਰੀ ਤੱਕ ਪਹੁੰਚ ਗਿਆ ਹੈ । ਮੌਸਮ ਵਿਭਾਗ ਅਨੁਸਾਰ ਦਿੱਲੀ ਵਿੱਚ ਸ਼ੀਤ ਲਹਿਰ ਸੋਮਵਾਰ ਤੱਕ ਜਾਰੀ ਰਹਿ ਸਕਦੀ ਹੈ । ਅੰਮ੍ਰਿਤਸਰ ਵਿੱਚ ਪਾਰਾ 0.4 ਡਿਗਰੀ ਸੈਲਸੀਅਸ ਤੱਕ ਡਿੱਗਣ ਦੇ ਨਾਲ ਪੰਜਾਬ-ਹਰਿਆਣਾ ਸ਼ੀਤ ਲਹਿਰ ਦੀ ਚਪੇਟ ਵਿੱਚ ਹੈ।

ਇਸ ਤੋਂ ਇਲਾਵਾ ਸ੍ਰੀਨਗਰ ਅਤੇ ਗੁਲਮਰਗ ਸਮੇਤ ਕਸ਼ਮੀਰ ਘਾਟੀ ਦੇ ਕਈ ਸ਼ਹਿਰਾਂ ਵਿੱਚ ਰਾਤ ਦਾ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ । ਮੌਸਮ ਵਿਭਾਗ ਅਨੁਸਾਰ 21-22 ਦਸੰਬਰ ਨੂੰ ਘਾਟੀ ਵਿਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਰਫਬਾਰੀ ਹੋ ਸਕਦੀ ਹੈ ।

ਇਹ ਵੀ ਦੇਖੋ: ਪੰਜਾਬ ‘ਚ ਸਿਆਸੀ ਪਾਰਟੀਆਂ ਲਈ ਵੱਡਾ ਖ਼ਤਰਾ !ਮੁਲਾਜਮਾਂ ਨੇ ਚੋਣ ਲੜਨ ਦਾ ਕੀਤਾ ਐਲਾਨ

The post ਦਿੱਲੀ ‘ਚ ਠੰਡ ਨੇ ਤੋੜਿਆ ਰਿਕਾਰਡ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ appeared first on Daily Post Punjabi.

ਦਿੱਲੀ ‘ਚ ਬਰਫੀਲੀਆਂ ਹਵਾਵਾਂ ਤੋਂ ਹਾਰੀ ਧੁੱਪ, ਅੱਜ ਤੇ ਕੱਲ੍ਹ ਚੱਲੇਗੀ ਸ਼ੀਤ ਲਹਿਰ
Cold wave to continue: ਪਹਾੜਾਂ ‘ਤੇ ਬਰਫਬਾਰੀ ਦੇ ਪ੍ਰਭਾਵ ਕਾਰਨ ਦਿੱਲੀ-ਐਨਸੀਆਰ ਦੇ ਸ਼ਹਿਰਾਂ ਵਿੱਚ ਕੜਾਕੇ ਦੀ ਠੰਡ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 5 ਡਿਗਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ । ਦਿੱਲੀ ਵਿੱਚ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 3 ਡਿਗਰੀ ਤੋਂ ਘੱਟ ਰਿਹਾ ਜੋ ਆਮ ਨਾਲੋਂ 4 ਡਿਗਰੀ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ 18.6 ਡਿਗਰੀ ਸੈਲਸੀਅਸ ਰਿਹਾ । ਇਸ ਤੋਂ ਇਲਾਵਾ ਸੰਘਣੀ ਧੁੰਦ ਵੀ ਰਹੀ। ਜਿਸ ਕਾਰਨ ਕੁਝ ਖੇਤਰਾਂ ਵਿੱਚ ਵਿਜ਼ੀਬਿਲਿਟੀ 100 ਮੀਟਰ ਤੱਕ ਰਹਿ ਗਈ। ਅਗਲੇ ਦੋ ਦਿਨਾਂ ਤੱਕ ਸ਼ੀਤ ਲਹਿਰ ਦੀ ਉਮੀਦ ਹੈ । ਇਸ ਸਥਿਤੀ ਵਿੱਚ 19 ਦਸੰਬਰ ਤੋਂ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

Cold wave to continue

ਇਸ ਤੋਂ ਇਲਾਵਾ ਦੁਪਹਿਰ 12 ਵਜੇ ਤੋਂ ਬਾਅਦ ਚੰਗੀ ਧੁੱਪ ਰਹੀ, ਪਰ ਬਰਫ਼ੀਲੀਆਂ ਹਵਾਵਾਂ ਦੇ ਸਾਹਮਣੇ ਬੇਅਸਰ ਰਹੀ। ਗਰਮ ਕੱਪੜੇ ਪਾਉਣ ਦੇ ਬਾਵਜੂਦ ਲੋਕ ਨਾਲ ਕੰਬਦੇ ਰਹੇ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 18.4 ਅਤੇ ਘੱਟੋ ਘੱਟ ਤਾਪਮਾਨ 4.1 ਡਿਗਰੀ ਸੈਲਸੀਅਸ ਸੀ, ਜੋ ਕਿ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਸੀ । ਵੀਰਵਾਰ-ਸ਼ੁੱਕਰਵਾਰ ਨੂੰ ਵੀ ਅਜਿਹੀ ਠੰਡ ਰਹੇਗੀ। ਵੱਧ ਤੋਂ ਵੱਧ ਤਾਪਮਾਨ 18 ਅਤੇ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਸ਼ਨੀਵਾਰ ਤੋਂ ਤਾਪਮਾਨ ਵਿੱਚ ਥੋੜ੍ਹਾ ਸੁਧਾਰ ਹੋਵੇਗਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 21-22 ਅਤੇ ਘੱਟੋ-ਘੱਟ ਤਾਪਮਾਨ 6-8 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ।

ਦੱਸ ਦੇਈਏ ਕਿ ਘੱਟੋ-ਘੱਟ ਤਾਪਮਾਨ ਦੇ ਨਾਲ-ਨਾਲ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਗਿਰਾਵਟ ਆਈ। ਮੌਸਮ ਵਿਗਿਆਨੀ ਕੁਲਦੀਪ ਸ੍ਰੀਵਾਸਤਵ ਦਾ ਕਹਿਣਾ ਹੈ ਕਿ ਪੱਛਮੀ ਹਿਮਾਲਿਆਈ ਖੇਤਰ ਪੱਛਮੀ ਗੜਬੜੀ ਕਾਰਨ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਕਾਰਨ ਮੈਦਾਨਾਂ ਇਲਾਕਿਆਂ ਵਿੱਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਚਲਦਿਆਂ ਅਗਲੇ ਦੋ ਦਿਨ ਦਿੱਲੀ ਵਿੱਚ ਠੰਡ ਰਹੇਗੀ ਅਤੇ ਸ਼ੀਤ ਲਹਿਰ ਚੱਲੇਗੀ।

ਇਹ ਵੀ ਦੇਖੋ: Manjinder Sirsa ਨੇ ਆਪ ਬੰਨ੍ਹੀਆਂ ਨੌਜਵਾਨਾਂ ਦੇ ਪੱਗਾਂ, DSGMC ਨੇ ਲਾਇਆ ਦਸਤਾਰਾਂ ਦਾ ਲੰਗਰ…

The post ਦਿੱਲੀ ‘ਚ ਬਰਫੀਲੀਆਂ ਹਵਾਵਾਂ ਤੋਂ ਹਾਰੀ ਧੁੱਪ, ਅੱਜ ਤੇ ਕੱਲ੍ਹ ਚੱਲੇਗੀ ਸ਼ੀਤ ਲਹਿਰ appeared first on Daily Post Punjabi.

ਵਿਗੜਿਆ ਮੌਸਮ ਦਾ ਮਿਜਾਜ਼: ਉੱਤਰ ਭਾਰਤ ‘ਚ ਕੜਾਕੇ ਦੀ ਠੰਡ, 2 ਡਿਗਰੀ ਤੱਕ ਡਿੱਗ ਸਕਦੈ ਪਾਰਾ
Cold wave grips North India: ਪਹਾੜਾਂ ‘ਤੇ ਹੋਈ ਬਰਫਬਾਰੀ ਨਾਲ ਮੈਦਾਨੀ ਰਾਜਾਂ ਵਿੱਚ ਠੰਡ ਵੱਧ ਗਈ ਹੈ । ਦਿੱਲੀ ਵਿੱਚ ਪਾਰਾ 4 ਡਿਗਰੀ ‘ਤੇ ਆ ਗਿਆ ਹੈ । ਮੌਸਮ ਵਿਭਾਗ ਨੇ ਅੱਜ ਯਾਨੀ ਕਿ 16 ਦਸੰਬਰ ਨੂੰ ਦਿੱਲੀ ਦਾ ਪਾਰਾ 4 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਲਗਾਇਆ ਗਿਆ ਹੈ । ਦਿੱਲੀ-ਐਨਸੀਆਰ ਅਤੇ ਉੱਤਰੀ ਭਾਰਤ ਵਿੱਚ ਠੰਡ ਜੋ ਸਿਤਮ ਢਾਅ ਰਹੀ ਹੈ, ਉਸਦਾ ਮੁੱਖ ਕਾਰਨ ਪਹਾੜਾਂ ‘ਤੇ ਹੋ ਰਹੀ ਭਾਰੀ ਬਰਫ਼ਬਾਰੀ ਤੇ ਬਾਰਿਸ਼ ਹੈ। ਦਰਅਸਲ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਭਾਰੀ ਬਰਫਬਾਰੀ ਹੋ ਰਹੀ ਹੈ । ਮੌਸਮ ਵਿਭਾਗ ਅਨੁਸਾਰ ਪਹਾੜਾਂ ‘ਤੇ ਬਰਫਬਾਰੀ ਅਤੇ ਬਾਰਿਸ਼ ਨਾਲ ਮੈਦਾਨੀ ਇਲਾਕਿਆਂ’ ਵਿੱਚ ਠੰਡ ਵਧੇਗੀ । ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹਿ ਸਕਦਾ ਹੈ ।

Cold wave grips North India

ਇਸ ਮਾਮਲੇ ਵਿੱਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੋ-ਤਿੰਨ ਦਿਨਾਂ ਵਿੱਚ ਉੱਤਰ ਭਾਰਤ ਦੇ ਤਾਪਮਾਨ ਵਿੱਚ ਤਿੰਨ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ । ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ ਦਸੰਬਰ ਦੇ ਆਖਰੀ ਹਫਤੇ ਵਿੱਚ ਦਿੱਲੀ ਦਾ ਤਾਪਮਾਨ 2 ਡਿਗਰੀ ਤੋਂ ਵੀ ਹੇਠਾਂ ਜਾ ਸਕਦਾ ਹੈ। ਦਿੱਲੀ ਵਿਚ ਹੀ ਨਹੀਂ ਬਲਕਿ ਪੰਜਾਬ ਵਿੱਚ ਵੀ ਠੰਡ ਦਾ ਪ੍ਰਕੋਪ ਵਧੇਗਾ । ਉੱਤਰ ਭਾਰਤ ਦਾ ਪਾਰਾ ਘੱਟ ਕੇ 3-5 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

Under the influence of an easterly wave, scattered to fairly widespread rain/thundershowers very likely over Tamil Nadu, Puducherry & Karaikal, Kerala & Mahe and Lakshadweep area during 16th-19th.
— India Meteorological Department (@Indiametdept) December 15, 2020

ਦਰਅਸਲ, ਪਹਾੜਾਂ ਦੀ ਇਹ ਬਰਫਬਾਰੀ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕੰਬਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਲੋਕਾਂ ਨੂੰ ਅਗਲੇ ਦੋ-ਤਿੰਨ ਦਿਨਾਂ ਦੀ ਠੰਡ ਲਈ ਤਿਆਰ ਰਹਿਣਾ ਪਵੇਗਾ । ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦਾ ਤਾਪਮਾਨ ਘੱਟ ਸਕਦਾ ਹੈ । ਇਸ ਦੇ ਨਾਲ ਹੀ ਮੁੰਬਈ ਸਮੇਤ ਮਹਾਰਾਸ਼ਟਰ, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸ ਤੋਂ ਇਲਾਵਾ ਪੁਡੂਚੇਰੀ, ਕੇਰਲ ਅਤੇ ਤਾਮਿਲਨਾਡੂ ਵਿੱਚ 17-18 ਦਸੰਬਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸਦੇ ਨਾਲ ਹੀ ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪੱਛਮੀ ਰਾਜਸਥਾਨ ਵਿੱਚ ਵੀ ਠੰਡ ਰਿਕਾਰਡ ਤੋੜ ਸਕਦੀ ਹੈ। ਤਾਪਮਾਨ ਵਿੱਚ ਗਿਰਾਵਟ ਆਉਣ ਕਾਰਨ ਉੱਤਰੀ ਭਾਰਤ ਦੇ ਬਹੁਤੇ ਹਿੱਸਿਆਂ ਵਿੱਚ ਧੁੰਦ ਦਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ । ਹਾਲਾਂਕਿ, ਠੰਡੀਆਂ ਹਵਾਵਾਂ ਕਾਰਨ ਦਿੱਲੀ-ਐਨਸੀਆਰ ਅਤੇ ਯੂਪੀ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ।

ਇਹ ਵੀ ਦੇਖੋ: ਕਿਸਾਨ ਅੰਦੋਲਨ ਦੇ 21ਵੇਂ ਦਿਨ, ਮੰਚ ਤੋਂ ਸੁਣੋ ਧਾਕੜ ਤਕਰੀਰਾਂ

The post ਵਿਗੜਿਆ ਮੌਸਮ ਦਾ ਮਿਜਾਜ਼: ਉੱਤਰ ਭਾਰਤ ‘ਚ ਕੜਾਕੇ ਦੀ ਠੰਡ, 2 ਡਿਗਰੀ ਤੱਕ ਡਿੱਗ ਸਕਦੈ ਪਾਰਾ appeared first on Daily Post Punjabi.

ਠੰਡ ਦਾ ਕਹਿਰ: 10 ਸਾਲਾਂ ‘ਚ ਪਹਿਲੀ ਵਾਰ ਨਵੰਬਰ ‘ਚ ਜਨਵਰੀ ਵਰਗੀ ਠੰਡ, ਜਲੰਧਰ ਰਿਹਾ ਸਭ ਤੋਂ ਠੰਡਾ
For the first time in 10 years: ਸੂਬੇ ਵਿੱਚ ਐਤਵਾਰ ਸਵੇਰ ਤੋਂ ਹੀ ਮੌਸਮ ਵਿੱਚ ਬਦਲਾਅ ਹੋਣਾ ਸ਼ੁਰੂ ਹੋ ਗਿਆ ਹੈ । ਪਿਛਲੇ 10 ਸਾਲਾਂ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਜਨਵਰੀ ਦੀ ਠੰਡ ਨਵੰਬਰ ਵਿੱਚ ਹੀ ਸ਼ੁਰੂ ਹੋ ਗਈ ਹੈ। ਐਤਵਾਰ ਨੂੰ ਸੂਬੇ ਦਾ ਸਭ ਤੋਂ ਠੰਡਾ ਸ਼ਹਿਰ ਜਲੰਧਰ ਰਿਹਾ । ਇੱਥੇ ਘੱਟੋ-ਘੱਟ ਤਾਪਮਾਨ 3.6 ਡਿਗਰੀ ਰਿਹਾ । ਪਹਾੜਾਂ ਵਿੱਚ ਬਰਫਬਾਰੀ ਕਾਰਨ ਰਾਤ ਅਤੇ ਦਿਨ ਦਾ ਤਾਪਮਾਨ ਆਮ ਨਾਲੋਂ 4 ਡਿਗਰੀ ਹੇਠਾਂ ਚਲਾ ਗਿਆ । ਸੂਬੇ ਵਿੱਚ ਨਵੰਬਰ ਵਿੱਚ ਔਸਤਨ ਘੱਟੋ-ਘੱਟ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ, ਜੋ ਕਿ ਹੁਣ ਤੱਕ ਦੇ 10 ਸਾਲਾਂ ਵਿੱਚ ਸਭ ਤੋਂ ਘੱਟ ਹੈ।

For the first time in 10 years

ਜਨਵਰੀ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 6 ਡਿਗਰੀ ਘੱਟ ਹੈ, ਪਰ ਇਸ ਵਾਰ ਨਵੰਬਰ ਵਿੱਚ ਹੀ ਅਜਿਹਾ ਦੇਖਣ ਨੂੰ ਮਿਲਿਆ ਹੈ। ਸ਼ਨੀਵਾਰ ਰਾਤ ਅਤੇ ਐਤਵਾਰ ਸਵੇਰ ਤੱਕ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 4 ਡਿਗਰੀ ਵੱਧ ਹੈ । ਇਸ ਕਾਰਨ ਕੜਾਕੇ ਦੀ ਠੰਡ ਸਵਾ ਮਹੀਨਾ ਦਾ ਮੌਸਮ ਪਹਿਲਾਂ ਹੀ ਮਹਿਸੂਸ ਹੋਣ ਲੱਗੀ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਰਾਤਾਂ ਚੰਡੀਗੜ੍ਹ ਨਾਲੋਂ ਕਾਫ਼ੀ ਠੰਡੀ ਹੋ ਗਈ ਹੈ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਦਰਜ ਕੀਤਾ ਗਿਆ, ਜਦੋਂਕਿ ਸੂਬੇ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਰਿਹਾ । ਇਸ ਸਬੰਧੀ ਪੀਏਯੂ ਦੇ ਮੌਸਮ ਵਿਗਿਆਨੀ ਡਾ ਕੇਕੇ ਗਿੱਲ ਅਨੁਸਾਰ ਪਿਛਲੇ 10 ਸਾਲਾਂ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਅਜਿਹਾ ਮੌਸਮ ਦੇਖਿਆ ਗਿਆ । ਇਸ ਦੇ ਨਾਲ ਹੀ ਰਾਜ ਵਿੱਚ 25 ਨਵੰਬਰ ਤੱਕ ਕੁਝ ਹੱਦ ਤਕ ਬੱਦਲ ਛਾਏ ਰਹਿਣਗੇ, ਜਦੋਂਕਿ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 22-23 ਡਿਗਰੀ ਦਰਜ ਕੀਤਾ ਗਿਆ ।

For the first time in 10 years

ਮੌਸਮ ਵਿਗਿਆਨੀ ਅਨੁਸਾਰ 5 ਦਿਨ ਪਹਿਲਾਂ ਪੱਛਮੀ ਗੜਬੜ ਕਾਰਨ ਬਾਰਿਸ਼ ਹੋਈ ਸੀ । ਇੱਕ ਹੋਰ ਪ੍ਰਣਾਲੀ ਸਿਸਟਮ ਬਣਿਆ, ਜਿਸਨੂੰ ਅਰਬ ਸਾਗਰ, ਠੰਡੀ ਹਵਾ ਤੋਂ ਨਮੀ ਮਿਲ ਰਹੀ ਹੈ। ਇਸ ਕਾਰਨ ਸ਼ਾਮ ਨੂੰ ਬੱਦਲ ਛਾ ਗਏ, ਪਹਾੜਾਂ ‘ਤੇ ਹੋਈ ਬਰਫਬਾਰੀ ਕਾਰਨ ਠੰ ਸ਼ੀਤ ਲਹਿਰ ਕਾਰਨ ਪਾਰਾ ਘੱਟ ਗਿਆ ਹੈ ।

ਦੱਸ ਦੇਈਏ ਕਿ ਬੀਤੇ ਦਿਨ ਜਲੰਧਰ ਵਿੱਚ 3.6 ਡਿਗਰੀ, ਲੁਧਿਆਣਾ ਵਿੱਚ 4.8 ਡਿਗਰੀ, ਅੰਮ੍ਰਿਤਸਰ ਵਿੱਚ 5.4 ਡਿਗਰੀ, ਬਠਿੰਡਾ 5.4 ਡਿਗਰੀ ਤੇ ਪਟਿਆਲਾ ਵਿੱਚ 7.8 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਦੇਖੋ: ਵੱਡੇ-2 ਖਿਡਾਰੀਆਂ ਦੀ ਅਨੋਖੀ ਪਹਿਲ, ਵਾਤਾਵਰਣ ਲਈ ਵੇਖੋ ਚਲਾਉਣ ਨਿਕਲੇ 200 ਕਿਲੋਮੀਟਰ ਸਾਈਕਲ…

The post ਠੰਡ ਦਾ ਕਹਿਰ: 10 ਸਾਲਾਂ ‘ਚ ਪਹਿਲੀ ਵਾਰ ਨਵੰਬਰ ‘ਚ ਜਨਵਰੀ ਵਰਗੀ ਠੰਡ, ਜਲੰਧਰ ਰਿਹਾ ਸਭ ਤੋਂ ਠੰਡਾ appeared first on Daily Post Punjabi.