college student died Archives - Daily Post Punjabi

ਪਟਿਆਲਾ ਦੇ ਨਿੱਜੀ ਕਾਲਜ ਦੀ ਵਿਦਿਆਰਥਣ ਨੇ ਦਿੱਤੀ ਜਾਨ, ਹੋਸਟਲ ਦੇ ਕਮਰੇ ‘ਚੋਂ ਮਿਲੀ ਦੇਹ
ਪਟਿਆਲਾ ਦੇ ਨਿੱਜੀ ਕਾਲਜ ਦੇ ਮੈਡੀਕਲ ਫਾਈਨਲ ਈਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ ਵਿੱਚੋਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਚੇਨਈ ਦੀ ਰਹਿਣ ਵਾਲੀ ਸੁਭਾਸ਼ਿਨੀ ਵਜੋਂ ਹੋਈ ਹੈ। ਹੋਸਟਲ ਵਾਰਡਨ ਨੇ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਸੁਭਾਸ਼ਿਨੀ ਦੀ ਲਾਸ਼ ਦੇਖੀ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਹੈ। ਪਰਿਵਾਰ ਦੇ ਆਉਣ ਤੋਂ ਬਾਅਦ ਪੁਲਿਸ ਵਾਰਡਨ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕਰੇਗੀ। ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਵਿਦਿਆਰਥੀ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਪੋਸਟਮਾਰਟਮ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।

ਇਹ ਵੀ ਪੜ੍ਹੋ : ਪੰਜਾਬ ‘ਚ ਜਾਰੀ ਹੋਏ ਨਵੇਂ ਨਿਯਮ ! ਹੁਣ ਵਾਹਨ ਚਲਾਉਣ ਵਾਲੇ ਨਾਬਾਲਗਾਂ ਦੇ ਮਾਪਿਆ ‘ਤੇ ਹੋਵੇਗੀ ਕਾਰਵਾਈ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਭਾਸ਼ਿਨੀ ਫਾਈਨਲ ਈਅਰ ਦੀ ਵਿਦਿਆਰਥਣ ਸੀ, ਜਿਸ ਨੇ ਹੋਸਟਲ ‘ਚ ਕਮਰਾ ਲਿਆ ਹੋਇਆ ਸੀ। ਹਰ ਵਿਦਿਆਰਥੀ ਨੂੰ ਆਪਣਾ ਕਮਰਾ ਅਲਾਟ ਕੀਤਾ ਹੋਇਆ ਹੈ ਅਤੇ ਸੁਭਾਸ਼ਿਨੀ ਸਰਕਾਰੀ ਮੈਡੀਕਲ ਕਾਲਜ ਵਿੱਚ ਏਨੇਸਥੀਸੀਆ ਦੀ ਪੜ੍ਹਾਈ ਕਰ ਰਹੀ ਸੀ। ਸ਼ਨੀਵਾਰ ਨੂੰ ਜਦੋਂ ਉਹ ਰੁਟੀਨ ਮੁਤਾਬਕ ਆਪਣੇ ਕਮਰੇ ਤੋਂ ਬਾਹਰ ਨਹੀਂ ਆਈ ਤਾਂ ਹੋਸਟਲ ਦੀ ਵਾਰਡਨ ਨੇ ਮਾਸਟਰ ਕੀ ਨਾਲ ਕਮਰਾ ਖੋਲ੍ਹਿਆ, ਜਿਸ ਤੋਂ ਬਾਅਦ ਸਵੇਰੇ ਸੁਭਾਸ਼ਿਨੀ ਦੀ ਮੌਤ ਬਾਰੇ ਪਤਾ ਲੱਗਿਆ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪਟਿਆਲਾ ਦੇ ਨਿੱਜੀ ਕਾਲਜ ਦੀ ਵਿਦਿਆਰਥਣ ਨੇ ਦਿੱਤੀ ਜਾਨ, ਹੋਸਟਲ ਦੇ ਕਮਰੇ ‘ਚੋਂ ਮਿਲੀ ਦੇਹ appeared first on Daily Post Punjabi.