colleges closed Archives - Daily Post Punjabi

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
ਭਲਕੇ ਯਾਨੀ 13 ਅਪ੍ਰੈਲ ਨੂੰ ਵਿਸਾਖੀ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਤੇ ਵਪਾਰਕ ਅਦਾਰੇ ਭਲਕੇ ਬੰਦ ਰਹਿਣਗੇ। ਦੱਸ ਦੇਈਏ ਕਿ ਪੰਜਾਬ ਭਰ ਵਿਚ ਵਿਸਾਖੀ ਦਾ ਤਿਓਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ਵਿਸਾਖੀ ਦੇ ਤਿਓਹਾਰ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ appeared first on Daily Post Punjabi.