Collision between car and motorcycle Archives - Daily Post Punjabi

ਗੁਰਦਸਪੂਰ ‘ਚ ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, 2 ਨੋਜਵਾਨਾਂ ਦੀ ਗਈ ਜਾਨ
ਮੀਂਹ ਦੌਰਾਨ ਬਾਈਕ ‘ਤੇ ਸਵਾਰ ਹੋ ਕੇ ਗੁਰਦਾਸਪੁਰ ਤੋਂ ਦੀਨਾਨਗਰ ਜਾ ਰਹੇ ਦੋ ਦੋਸਤਾਂ ਦੀ ਤੇਜ਼ ਰਫਤਾਰ ਇਨੋਵਾ ਗੱਡੀ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਿਤੇਸ਼ ਸਿੰਗਲਾ (25) ਪੁੱਤਰ ਮਨੋਜ ਸਿੰਗਲਾ ਵਾਸੀ ਰੇਲਵੇ ਰੋਡ ਅਤੇ ਵਰੁਣ ਮਹਾਜਨ (25) ਪੁੱਤਰ ਭਾਰਤ ਭੂਸ਼ਣ ਮਹਾਜਨ ਵਾਸੀ ਗੁਰੂ ਨਾਨਕ ਗਲੀ, ਗਾਂਧੀ ਗੇਟ ਵਜੋਂ ਹੋਈ ਹੈ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਸ਼ੁੱਕਰਵਾਰ ਰਾਤ ਨੂੰ ਦੋਵੇਂ ਬਾਈਕ ‘ਤੇ ਗੁਰਦਾਸਪੁਰ ਤੋਂ ਦੀਨਾਨਗਰ ਵਾਪਸ ਆ ਰਹੇ ਸਨ। ਉਸ ਸਮੇਂ ਮੀਂਹ ਪੈ ਰਿਹਾ ਸੀ। ਰਾਤ ਕਰੀਬ 10 ਵਜੇ ਜਦੋਂ ਉਹ ਦੋਵੇਂ ਸ਼ਹਿਰ ਦੇ ਜੀ.ਟੀ ਰੋਡ ‘ਤੇ ਸਥਿਤ ਭਾਰਤ ਇੰਡਸਟਰੀਜ਼ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਅੱਗੇ ਜਾ ਰਹੀ ਆਲਟੋ ਕਾਰ ਨੂੰ ਓਵਰਟੇਕ ਕਰਦੇ ਹੋਏ ਉਨ੍ਹਾਂ ਦੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਨੋਜਵਾਨ ਪੁੱਤਰਾਂ ਦੀ ਮੌਤ ਹੋ ਜਾਣ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ T-20 ਮੈਚ ਅੱਜ, ਸ਼ੁਭਮਨ ਗਿੱਲ ਸੰਭਾਲਣਗੇ ਟੀਮ ਦੀ ਕਮਾਨ

ਪੁਲਿਸ ਨੇ ਇਨੋਵਾ ਚਾਲਕ ਨਰਦੇਵ ਸਿੰਘ ਪੁੱਤਰ ਸ਼ਿਵਦੇਵ ਸਿੰਘ ਵਾਸੀ ਆਰੀਆ ਨਗਰ ਦੀਨਾਨਗਰ ਨੂੰ ਹਿਰਾਸਤ ਵਿੱਚ ਲੈ ਕੇ ਇਨੋਵਾ ਜ਼ਬਤ ਕਰ ਲਈ ਹੈ। ਹਾਦਸੇ ਸਬੰਧੀ ਥਾਣਾ ਦੀਨਾਨਗਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਗੁਰਦਸਪੂਰ ‘ਚ ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ,  2 ਨੋਜਵਾਨਾਂ ਦੀ ਗਈ ਜਾਨ appeared first on Daily Post Punjabi.