Comedian Raju Srivastava younger brother Archives - Daily Post Punjabi

ਰਾਜੂ ਸ਼੍ਰੀਵਾਸਤਵ ਮਗਰੋਂ ਹੁਣ ਭਰਾ ਕਾਜੂ ਸ਼੍ਰੀਵਾਸਤਵ ਦੀ ਵਿਗੜੀ ਸਿਹਤ, ਦੋਵੇਂ ਭਰਾ ਇੱਕੋ ਹਸਪਤਾਲ ‘ਚ ਦਾਖਲ
ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਇਨ੍ਹੀਂ ਦਿਨੀਂ ਬੀਮਾਰ ਹਨ ਅਤੇ ਹਸਪਤਾਲ ਵਿੱਚ ਦਾਖਲ ਹਨ। ਕਾਮੇਡੀਅਨ ਨੂੰ ਅਜੇ ਤੱਕ ਹੋਸ਼ ਨਹੀਂ ਆਇਆ ਹੈ ਅਤੇ ਦੂਜੇ ਪਾਸੇ ਉਨ੍ਹਾਂ ਦੇ ਛੋਟੇ ਭਰਾ ਕਾਜੂ ਸ਼੍ਰੀਵਾਸਤਵ ਦੀ ਤਬੀਅਤ ਵਿਗੜ ਗਈ ਹੈ। ਕਾਜੂ ਸ਼੍ਰੀਵਾਸਤਵ ਨੂੰ ਵੀ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇੱਥੇ ਉਨ੍ਹਾਂ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਦੋਵੇਂ ਭਰਾ ਇੱਕੋ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।

Comedian Raju Srivastava younger brother

ਦੱਸਿਆ ਜਾ ਰਿਹਾ ਹੈ ਕਿ ਰਾਜੂ ਦੇ ਭਰਾ ਕਾਜੂ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਸਿਰ ਦਾ ਆਪ੍ਰੇਸ਼ਨ ਹੋਣਾ ਸੀ । ਜਦੋਂ ਰਾਜੂ ਨੂੰ ਦਿਲ ਦਾ ਦੌਰਾ ਪਿਆ ਤਾਂ ਉਨ੍ਹਾਂ ਨੂੰ ਵੀ ਏਮਜ਼ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਰਾਜੂ ਦੇ ਪਰਿਵਾਰਕ ਮੈਂਬਰ ਪਹਿਲਾਂ ਹੀ ਮੌਜੂਦ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਕਾਜੂ ਸ਼੍ਰੀਵਾਸਤਵ ਨੂੰ ਕੰਨ ਦੀ ਸਮੱਸਿਆ ਹੋਈ ਹੈ। ਉਸ ਦੇ ਕੰਨ ਵਿੱਚ ਗੰਢ ਸੀ, ਜਿਸ ਕਾਰਨ ਉਹ ਕਈ ਵਾਰ ਬੇਹੋਸ਼ ਹੋ ਚੁੱਕਾ ਸੀ। ਕਾਜੂ ਦਾ ਦਿੱਲੀ ਦੇ ਏਮਜ਼ ਵਿੱਚ ਇਲਾਜ ਚੱਲ ਰਿਹਾ ਸੀ। ਜਾਂਚ ਦੌਰਾਨ ਪਤਾ ਲੱਗਿਆ ਕਿ ਕਾਜੂ ਦੇ ਦਿਮਾਗ ਵਿੱਚ ਪਾਣੀ ਚਲਾ ਗਿਆ ਸੀ, ਜਿਸ ਦਾ ਬੁੱਧਵਾਰ ਨੂੰ ਆਪ੍ਰੇਸ਼ਨ ਕੀਤਾ ਗਿਆ ਸੀ । ਪ੍ਰਸ਼ੰਸਕ ਦੋਵਾਂ ਭਰਾਵਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਕਾਜੂ ਸ਼੍ਰੀਵਾਸਤਵ ਇੱਕ ਕਾਮੇਡੀਅਨ ਵੀ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ ਤੇ ਪੰਜਾਬੀਆਂ ਨਾਲ ਕੀਤੇ ਇਹ ਵੱਡੇ ਵਾਅਦੇ

ਦੱਸ ਦੇਈਏ ਕਿ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਜਿਮ ਵਿੱਚ ਵਰਕਆਊਟ ਕਰਦੇ ਸਮੇਂ ਦਿਲ ਦਾ ਦੌਰਾ ਪੈ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਦਿਮਾਗੀ ਨੁਕਸਾਨ ਹੋਇਆ ਸੀ, ਜਿਸ ਕਾਰਨ ਉਨ੍ਹਾਂ ਨੂੰ ਅਜੇ ਤੱਕ ਹੋਸ਼ ਨਹੀਂ ਆਇਆ ਹੈ । ਫਿਲਹਾਲ ਕਾਮੇਡੀਅਨ ਵੈਂਟੀਲੇਟਰ ਸਪੋਰਟ ‘ਤੇ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਰਾਜੂ ਸ਼੍ਰੀਵਾਸਤਵ ਮਗਰੋਂ ਹੁਣ ਭਰਾ ਕਾਜੂ ਸ਼੍ਰੀਵਾਸਤਵ ਦੀ ਵਿਗੜੀ ਸਿਹਤ, ਦੋਵੇਂ ਭਰਾ ਇੱਕੋ ਹਸਪਤਾਲ ‘ਚ ਦਾਖਲ appeared first on Daily Post Punjabi.