Commercial LPG cylinders to get costlier Archives - Daily Post Punjabi

ਮਹਿੰਗਾਈ ਦਾ ਝਟਕਾ ! ਅੱਜ ਤੋਂ ਮਹਿੰਗਾ ਹੋਇਆ LPG ਗੈਸ ਸਿਲੰਡਰ, 39 ਰੁਪਏ ਤੱਕ ਵਧੀਆਂ ਕੀਮਤਾਂ
ਸਤੰਬਰ ਮਹੀਨੇ ਦੇ ਪਹਿਲੇ ਹੀ ਦਿਨ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਸਤੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਗੈਸ ਕੀਮਤਾਂ ਵਿੱਚ 39 ਰੁਪਏ ਦਾ ਵਾਧਾ ਹੋ ਗਿਆ ਹੈ । ਇਹ ਵਾਧਾ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਹੈ। ਹਾਲਾਂਕਿ ਘਰੇਲੂ ਗੈਸ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਸਤੰਬਰ ਤੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। IOCL ਦੀ ਵੈੱਬਸਾਈਟ ‘ਤੇ ਨਜ਼ਰ ਮਾਰੀ ਜਾਵੇ ਤਾਂ ਦਿੱਲੀ ਤੋਂ ਮੁੰਬਈ ਤੱਕ ਵਪਾਰਕ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਦਿਖਾਈ ਦੇ ਰਹੀਆਂ ਹਨ। ਇਹ ਨਵੀਂ ਦਰ 1 ਸਤੰਬਰ 2024 ਨੂੰ ਸਵੇਰੇ 6 ਵਜੇ ਤੋਂ ਲਾਗੂ ਹੋ ਗਈ ਹੈ। ਅੱਜ ਤੋਂ ਦਿੱਲੀ ਵਿੱਚ ਵਪਾਰਕ ਰਸੋਈ ਗੈਸ ਸਿਲੰਡਰ 39 ਰੁਪਏ ਮਹਿੰਗਾ ਹੋ ਗਿਆ ਹੈ। ਆਓ ਜਾਣਦੇ ਹਾਂ ਦੇਸ਼ ਦੇ ਹੋਰ ਰਾਜਾਂ ਵਿੱਚ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਕੀ ਹਨ।

Commercial LPG cylinders to get costlier

ਦਿੱਲੀ ਵਿੱਚ 19 ਕਿਲੋ ਦੇ LPG ਸਿਲੰਡਰ ਦੀ ਕੀਮਤ 1652.50 ਰੁਪਏ ਤੋਂ ਵੱਧ ਕੇ 1691.50 ਰੁਪਏ ਹੋ ਗਈ ਹੈ, ਜਦੋਂ ਕਿ ਕੋਲਕਾਤਾ ਵਿੱਚ ਵਪਾਰਕ ਗੈਸ ਸਿਲੰਡਰ ਦੀ ਕੀਮਤ ਹੁਣ 1764.50 ਰੁਪਏ ਤੋਂ ਵਧ ਕੇ 1802.50 ਰੁਪਏ ਹੋ ਗਈ ਹੈ। ਰਾਜਧਾਨੀ ਦਿੱਲੀ ਵਿੱਚ 39 ਰੁਪਏ ਪ੍ਰਤੀ ਸਿਲੰਡਰ ਅਤੇ ਕੋਲਕਾਤਾ ਵਿੱਚ 38 ਰੁਪਏ ਦਾ ਵਾਧਾ ਹੋਇਆ ਹੈ। ਹੁਣ ਅਗਸਤ ਦੇ ਮੁਕਾਬਲੇ ਸਤੰਬਰ ‘ਚ ਇਨ੍ਹਾਂ ਸਿਲੰਡਰਾਂ ਨੂੰ ਖਰੀਦਣ ਲਈ ਤੁਹਾਨੂੰ ਜ਼ਿਆਦਾ ਭੁਗਤਾਨ ਕਰਨਾ ਹੋਵੇਗਾ। ਮੁੰਬਈ ਵਿੱਚ ਇਸ 19 ਕਿਲੋ ਵਾਲੇ ਸਿਲੰਡਰ ਦੀ ਕੀਮਤ 1644 ਰੁਪਏ ਹੋ ਗਈ ਹੈ, ਜੋ ਅਗਸਤ ਵਿੱਚ 7 ​​ਰੁਪਏ ਵਧ ਕੇ 1605 ਰੁਪਏ ਹੋ ਗਈ ਸੀ। ਚੇੱਨਈ ਵਿੱਚ ਵੀ LPG ਸਿਲੰਡਰ ਦੀ ਕੀਮਤ ਵਧਦੀ ਨਜ਼ਰ ਆ ਰਹੀ ਹੈ। ਇੱਥੇ ਜੋ ਕਮਰਸ਼ੀਅਲ ਸਿਲੰਡਰ 1817 ਰੁਪਏ ਵਿੱਚ ਮਿਲਦਾ ਸੀ, ਉਹ ਹੁਣ 1855 ਰੁਪਏ ਦਾ ਹੋ ਗਿਆ ਹੈ।

ਇਹ ਵੀ ਪੜ੍ਹੋ: ਹਰਿਆਣਾ ‘ਚ ਵੋਟਿੰਗ ਦੀ ਤਰੀਕ ਬਦਲੀ, ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ, 8 ਨੂੰ ਆਉਣਗੇ ਨਤੀਜੇ

ਦੱਸ ਦੇਈਏ ਕਿ ਇਸ ਸਾਲ ਤੇਲ ਮਾਰਕੀਟਿੰਗ ਕੰਪਨੀਆਂ ਨੇ ਕਈ ਵਾਰ ਵਪਾਰਕ LPG ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਉੱਥੇ ਹੀ ਲੰਬੇ ਸਮੇਂ ਤੋਂ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਵੱਡੀ ਰਾਹਤ ਦਿੱਤੀ ਗਈ ਸੀ। ਇਸ ਸਾਲ ਮਾਰਚ ਦੇ ਮਹੀਨੇ ਵਿੱਚ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਸੀ ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮਹਿੰਗਾਈ ਦਾ ਝਟਕਾ ! ਅੱਜ ਤੋਂ ਮਹਿੰਗਾ ਹੋਇਆ LPG ਗੈਸ ਸਿਲੰਡਰ, 39 ਰੁਪਏ ਤੱਕ ਵਧੀਆਂ ਕੀਮਤਾਂ appeared first on Daily Post Punjabi.