commits Archives - Daily Post Punjabi

ਨੌਜਵਾਨ ਨੇ ਹੋਟਲ ‘ਚ ਫਾਹ ਲੈ ਕੇ ਕੀਤੀ ਖੁਦਕੁਸ਼ੀ
youth commits suicide hangin : ਲੁਧਿਆਣਾ,(ਤਰਸੇਮ ਭਾਰਦਵਾਜ)-ਸਿਟੀ ਬੱਸ ਸਟੈਂਡ ਨੇੜੇ ਇਕ ਹੋਟਲ ਵਿਚ ਠਹਿਰੇ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਐਤਵਾਰ ਸਵੇਰੇ ਉਸ ਵਿਅਕਤੀ ਨੂੰ ਕਮਰਾ ਨਹੀਂ ਖੋਲ੍ਹਣ ‘ਤੇ ਪੁਲਿਸ ਨੂੰ ਬੁਲਾਇਆ ਗਿਆ ਸੀ। ਕਮਰਾ ਖੋਲ੍ਹਦਿਆਂ ਹੀ ਨੌਜਵਾਨ ਫਾਹੇ ਤੋਂ ਲਟਕ ਰਿਹਾ ਸੀ। ਮ੍ਰਿਤਕ ਦੀ ਪਛਾਣ ਹਿਮਾਚਲ ਦੇ ਪਿੰਡ ਬਰਾਨਾ (ਮੰਡੀ) ਦੇ ਵਸਨੀਕ ਵਜੋਂ ਹੋਈ ਹੈ। ਪੁਲਿਸ ਨੇ ਉਸਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮ੍ਰਿਤਕ ਆਪਣੇ ਘਰ ਤੋਂ ਲੰਬੇ ਸਮੇਂ ਤੋਂ ਲਾਪਤਾ ਸੀ। ਪੁਲਿਸ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੇ ਆਉਣ ਦੀ ਉਡੀਕ ਕਰ ਰਹੀ ਹੈ।

youth commits suicide hangin

ਏਐਸਆਈ ਜੱਜ ਸਿੰਘ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਸ਼ਨੀਵਾਰ ਦੁਪਹਿਰ ਨੂੰ ਬੱਸ ਸਟੈਂਡ ਨੇੜੇ ਹੋਟਲ ਮੁਕੱਤ ਵਿਖੇ ਇੱਕ ਦਿਨ ਲਈ ਇੱਕ ਕਮਰਾ ਕਿਰਾਏ ਤੇ ਲਿਆ ਸੀ। ਇਸ ਲਈ ਐਤਵਾਰ ਨੂੰ ਸਵੇਰੇ 11 ਵਜੇ ਕਮਰੇ ਨੂੰ ਖਾਲੀ ਕਰਨ ਦਾ ਸਮਾਂ ਸੀ। ਹੋਟਲ ਮੈਨੇਜਰ ਸੰਜੀਵ ਕੁਮਾਰ ਨੇ ਕਮਰਾ ਖਾਲੀ ਕਰਨ ਲਈ ਸਵੇਰੇ 11 ਵਜੇ ਦਸਤਕ ਦਿੱਤੀ। ਪਰ ਅੰਦਰੋਂ ਕਿਸੇ ਨੇ ਆਵਾਜ਼ ਨਹੀਂ ਦਿੱਤੀ। ਦੋ ਵਾਰ ਇੰਤਜ਼ਾਰ ਕਰਨ ਤੋਂ ਬਾਅਦ, ਉਸਨੇ ਆਖਿਰਕਾਰ ਪੁਲਿਸ ਨੂੰ ਸੂਚਿਤ ਕੀਤਾ।  ਜਦੋਂ ਪੁਲਿਸ ਦੇ ਪਹੁੰਚਣ ਤੋਂ ਬਾਅਦ ਕਮਰਾ ਖੋਲ੍ਹਿਆ ਗਿਆ ਤਾਂ ਇਹ ਵੇਖਿਆ ਗਿਆ ਕਿ ਕਮਰੇ ਵਿੱਚ ਰਹੇ ਵਿਅਕਤੀ ਨੇ ਫਾਹੇ ਲਾ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸੁਸ਼ੀਲ ਕੁਮਾਰ ਪੁੱਤਰ ਸੰਤ ਰਾਮ ਪਿੰਡ ਬਰਾਨਾ (ਮੰਡੀ) ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਕਰੀਬ 35 ਸਾਲ ਹੈ। ਪੁਲਿਸ ਨੂੰ ਉਸਦਾ ਆਧਾਰ ਕਾਰਡ ਮਿਲ ਗਿਆ ਹੈ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਸਿਰਫ ਇਹ ਕਿਹਾ ਕਿ ਇਹ ਲੰਬੇ ਸਮੇਂ ਤੋਂ ਗਾਇਬ ਸੀ। ਅਜੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ।

The post ਨੌਜਵਾਨ ਨੇ ਹੋਟਲ ‘ਚ ਫਾਹ ਲੈ ਕੇ ਕੀਤੀ ਖੁਦਕੁਸ਼ੀ appeared first on Daily Post Punjabi.

ਔਰਤ ਨੇ ਕੀਤੀ ਖੁਦਕੁਸ਼ੀ, ਪਤੀ ਅਤੇ ਪ੍ਰੇਮਿਕਾ ਫਰਾਰ
woman commits suicide :  ਲੋਕਾਂ ‘ਚ ਸ਼ਹਿਣਸ਼ਕਤੀ ਦੇ ਨਾਲ-ਨਾਲ ਦੁੱਖਾਂ ਨੂੰ ਸਹਿਣ ਕਰਨ ਦੀ ਸਮਰੱਥਾ ਖਤਮ ਹੁੰਦੀ ਜਾ ਰਹੀ ਹੈ।ਜਿਸ ਕਰਕੇ ਲੋਕਾਂ ‘ਚ ਖੁਦਕੁਸ਼ੀਆਂ ਦਾ ਰੁਝਾਨ ਵਧਦਾ ਜਾ ਰਿਹਾ ਹੈ।ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਜ਼ਿਲੇ ਦੇ ਪਿੰਡ ਸੇਖੂ ਵਿਖੇ ਇੱਕ ਔਰਤ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ।

woman commits suicide

ਥਾਣਾ ਰਾਮਾ ਪੁਲਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਆਧਾਰ ‘ਤੇ ਕੇਸ ਦਰਜ ਕੀਤਾ ਹੈ।ਮ੍ਰਿਤਕਾ ਦੇ ਭਰਾ ਨੇ ਪੁਲਸ ਨੂੰ ਦੱਸਿਆ ਕਿ ਉਸਦੀ ਦੀ ਭੈਣ ਦਾ ਵਿਆਹ ਪਿੰਡ ਸੇਖੂ ਨਿਵਾਸੀ ਸਰਬਜੀਤ ਸਿੰਘ ਦੇ ਨਾਲ ਹੋਇਆ ਸੀ।ਉਸ ਨੇ ਕਿਹਾ ਕਿ ਉਸ ਦੇ ਜੀਜੇ ਦੇ ਪਿੰਡ ਦੀ ਹੀ ਇੱਕ ਔਰਤ ਨਾਲ ਨਜਾਇਜ਼ ਸਬੰਧ ਸਨ।ਜਿਸਦਾ ਅਕਸਰ ਉਸਦੀ ਭੈਣ ਵਿਰੋਧ ਕਰਦੀ ਸੀ।ਵਿਰੋਧ ਕਰਨ ‘ਤੇ ਉਹ ਉਸਦੀ ਮਾਰਕੁੱਟ ਕਰਦਾ ਸੀ।ਮਾਰਕੁੱਟ ਤੋਂ ਤੰਗ ਆ ਕੇ ਉਸਦੀ ਭੈਣ ਨੇ ਖੁਦਕੁਸ਼ੀ ਕਰ ਲਈ।ਏ.ਐੱਸ.ਆਈ. ਗੁਰਜੰਟ ਸਿੰਘ ਨੇ ਦੱਸਿਆ ਕਿ ਦੋਸ਼ੀ ਪਤੀ ਸਰਬਜੀਤ ਸਿੰਘ ਅਤੇ ਉਸਦੀ ਪ੍ਰੇਮਿਕਾ ਮੌਕੇ ਤੋਂ ਫਰਾਰ ਹੋ ਗਏ ਹਨ।ਦੱਸਣਯੋਗ ਹੈ ਕਿ ਮ੍ਰਿਤਕਾ ਦੀ ਪਛਾਣ ਬਲਜੀਤ ਕੌਰ ਵਜੋਂ ਹੋਈ ਹੈ।ਫਿਲਹਾਲ ਦੋਸ਼ੀਆਂ ਦੀ ਭਾਲ ਜਾਰੀ ਹੈ।

The post ਔਰਤ ਨੇ ਕੀਤੀ ਖੁਦਕੁਸ਼ੀ, ਪਤੀ ਅਤੇ ਪ੍ਰੇਮਿਕਾ ਫਰਾਰ appeared first on Daily Post Punjabi.

ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
youth commits suicide :   ਅੱਜ ਦੇ ਸਮੇਂ ‘ਚ ਲੋਕਾਂ ‘ਚ ਸਹਿਣਸ਼ਕਤੀ ਦੀ ਬਹੁਤ ਕਮੀ ਆ ਰਹੀ ਹੈ। ਲੋਕਾਂ ‘ਚ ਦੁੱਖਾਂ ਨੂੰ ਬਰਦਾਸ਼ਤ ਕਰਨ ਦੀ ਸਮਰੱਥਾ ਖਤਮ ਹੋ ਚੁੱਕੀ ਹੈ। ਜਿਸਦਾ ਨਤੀਜਾ ਇਹ ਨਿਕਲਦਾ ਹੈ ਕਿ ਸੂਬੇ ‘ਚ ਖੁਦਕੁਸ਼ੀਆਂ ਕਰਨ ਦੇ ਮਾਮਲੇ ਦਿਨੋਂ ਦਿਨ ਵੱਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਬੀਤੇ ਦਿਨੀਂ ਅੰਬਾਲਾ-ਲੁਧਿਆਣਾ ਰੇਲ ਮਾਰਗ ‘ਤੇ ਪੈਂਦੇ ਪਿੰਡ ਜਸਪਾਲੋ ਰੇਲਵੇ ਸਟੇਸ਼ਨ ਨੇੜੇ ਰੇਲਵੇ ਟਰੈਕ ਨੰ.-347 ‘ਤੇ ਪਿੰਡ ਕੋਟ ਸੇਖੋਂ ਦੇ ਇੱਕ ਨੌਜਵਾਨ ਵਲੋਂ ਰੇਲ ਅੱਗੇ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।

ਰੇਲਵੇ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਖੰਨਾ ਵਿਖੇ ਭੇਜ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਰੇਲਵੇ ਚੌਕੀ ਦੇ ਇੰਚਾਰਜ ਜਗਪਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਸਬੰਧੀ ਜਦੋਂ ਪੁਲਸ ਨੂੰ ਪਤਾ ਲੱਗਾ ਤਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਹਾਦਸੇ ਸਬੰਧੀ ਧਾਰਾ 174 ਸੀ.ਆਰ.ਪੀ.ਸੀ. ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।ਦੱਸਣਯੋਗ ਹੈ ਕਿ ਮ੍ਰਿਤਕ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।ਜਿਸ ਦੇ ਚਲਦਿਆਂ ਉਸ ਨੇ ਖੁਦਕੁਸ਼ੀ ਕਰਕੇ ਜੀਵਨ ਲੀਲਾ ਸਮਾਪਤ ਕਰ ਲਈ।ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਵਾਸੀ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਕੋਟ ਸੇਖੋਂ ਜ਼ਿਲਾ ਲੁਧਿਆਣਾ ਵਜੋਂ ਹੋਈ ਹੈ। ਮ੍ਰਿਤਕ ਦੀਆਂ ਦੋ ਬੇਟੀਆਂ ਹਨ।

The post ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ appeared first on Daily Post Punjabi.