committed suicide Archives - Daily Post Punjabi

ਅੰਮ੍ਰਿਤਸਰ : ਨਵਜੋਤ ਸਿੱਧੂ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਕਾਂਸਟੇਬਲ ਨੇ ਚੁੱਕਿਆ ਖ਼ੌਫ਼ਨਾਕ ਕਦਮ
ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਕਾਂਸਟੇਬਲ ਸੰਦੀਪ ਦੇ ਮਾਂ ਦੇ ਲੁਧਿਆਣਾ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

Amritsar Constable committed suicide

ਸੰਦੀਪ ਕੁਮਾਰ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਅਧੀਨ ਪੈਂਦੇ ਪੁਲਿਸ ਕੁਆਟਰ ਵਿੱਚ ਰਹਿ ਰਿਹਾ ਸੀ। ਸ਼ਾਮ ਨੂੰ ਬਾਹਰੋਂ ਕਿਸੇ ਨੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੰਦੀਪ ਦੀ ਲਾਸ਼ ਨੂੰ ਗਵਾਹਾਂ ਦੀ ਮੌਜੂਦਗੀ ‘ਚ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਿਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੰਦੀਪ ਕੁਮਾਰ ਕਾਫੀ ਸਮੇਂ ਤੋਂ ਮੁਅੱਤਲ ਸੀ। ਉਹ ਕੁਝ ਦਿਨ ਪਹਿਲਾਂ ਹੀ ਆਪਣੀ ਨੌਕਰੀ ‘ਤੇ ਪਰਤਿਆ ਸੀ।

ਇਹ ਵੀ ਪੜ੍ਹੋ : 6 ਮਹੀਨੇ ਦੀ ਨੌਕਰੀ ‘ਤੇ 1 ਕਰੋੜ ਦੀ ਤਨਖਾਹ, ਫਿਰ ਵੀ ਕੰਮ ਕਰਨ ਨੂੰ ਨਹੀਂ ਮਿਲ ਰਹੇ ਲੋਕ

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪੰਜਾਬ ਦੌਰੇ ‘ਤੇ ਸਨ। ਸਿੱਧੂ ਨੇ 27 ਦਸੰਬਰ ਨੂੰ ਇੱਕ ਸਿਆਸੀ ਪ੍ਰੋਗਰਾਮ ਦੌਰਾਨ ਸੁਲਤਾਨਪੁਰ ਲੋਧੀ ਵਿੱਚ ਪੁਲਿਸ ਨੂੰ ਲੈ ਕੇ ਬਿਆਨ ਦਿੱਤਾ ਸੀ। ਉਸ ਪ੍ਰੋਗਰਾਮ ‘ਚ ਸਿੱਧੂ ਨੇ ਨਵਤੇਜ ਚੀਮਾ ਦੀ ਪਿੱਠ ‘ਤੇ ਹੱਥ ਰੱਖ ਕੇ ਕਿਹਾ ਸੀ ਕਿ ਜੇਕਰ ਉਹ ਰੌਲਾ ਪਾਉਂਦੇ ਹਨ ਤਾਂ SHO ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਕਾਂਸਟੇਬਲ ਸੰਦੀਪ ਕੁਮਾਰ ਨੇ ਸਿੱਧੂ ਦੇ ਇਸ ਬਿਆਨ ‘ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਨੇ ਵੀਡੀਓ ਰਾਹੀਂ ਇਸ ਬਿਆਨ ਦਾ ਵਿਰੋਧ ਵੀ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ : ਨਵਜੋਤ ਸਿੱਧੂ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਕਾਂਸਟੇਬਲ ਨੇ ਚੁੱਕਿਆ ਖ਼ੌਫ਼ਨਾਕ ਕਦਮ appeared first on Daily Post Punjabi.

ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ, ਕਰ ਲਈ ਜੀਵਨਲੀਲਾ ਸਮਾਪਤ
student committed suicide hanging tie: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ਼ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਬਾਰ੍ਹਵੀਂ ‘ਚ ਪੜ੍ਹਦੇ ਵਿਦਿਆਰਥੀ ਵੱਲੋਂ ਟਾਈ ਨਾਲ ਫਾਹਾ ਲੈ ਕੇ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਸ਼ਿਵਮ ਪਾਲ ਵਜੋਂ ਹੋਈ, ਜਿਸ ਦੀ ਉਮਰ 18 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।ਮ੍ਰਿਤਕ ਵਿਦਿਆਰਥੀ ਸਾਹਨੇਵਾਲ ਦੇ ਕੰਗਣਵਾਲ ਇਲਾਕੇ ਵਿੱਚ ਸਥਿਤ ਮੁਹੱਲਾ ਅੰਬੇਦਕਰ ਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ।

student committed suicide hanging tie

ਦੱਸ ਦੇਈਏ ਕਿ ਇਸ ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਉਸਦਾ ਪਿਤਾ ਸ਼ਿਵਮ ਨੂੰ ਬੁਲਾਉਣ ਲਈ ਉਸਦੇ ਕਮਰੇ ਵਿਚ ਗਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ ਅਤੇ ਟਾਈ ਨਾਲ ਫਾਹਾ ਲਿਆ ਹੋਇਆ ਸੀ। ਮ੍ਰਿਤਕ ਦਾ ਪਿਤਾ ਹੌਜ਼ਰੀ ਵਰਕਰ ਹੈ ਅਤੇ ਉਸ ਦੇ ਦੋ ਲੜਕੇ ਅਤੇ ਇਕ ਲੜਕੀ ਹੈ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾਂਦੀ ਹੈ, ਪਰ ਖੁਦਕੁਸ਼ੀ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਦੇਖੋ-–

The post ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ, ਕਰ ਲਈ ਜੀਵਨਲੀਲਾ ਸਮਾਪਤ appeared first on Daily Post Punjabi.