Compensation Checks To Farmers Archives - Daily Post Punjabi

CM ਮਾਨ ਅਬੋਹਰ ‘ਚ ਕਿਸਾਨਾਂ ਨਾਲ ਕਰਨਗੇ ਗੱਲਬਾਤ, ਮੁਆਵਜ਼ਾ ਰਾਸ਼ੀ ਦੇ ਦੇਣਗੇ ਚੈੱਕ
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਚ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ‘ਤੇ ਕਿਸਾਨਾਂ ਨੂੰ ਅੱਜ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਦੇਣਗੇ। ਇਸ ਦੇ ਲਈ ਉਹ ਪਹਿਲਾਂ ਅਬੋਹਰ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਪ੍ਰਤੀ ਏਕੜ ਨੁਕਸਾਨ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦੇ ਚੈੱਕ ਪ੍ਰਭਾਵਿਤ ਕਿਸਾਨਾਂ ਨੂੰ ਸੌਂਪੇ ਜਾਣਗੇ।

CM Mann Will Give

ਮੁੱਖ ਮੰਤਰੀ ਭਗਵੰਤ ਮਾਨ ਸਾਰੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਦੇ ਸਕਣਗੇ। ਕਿਉਂਕਿ ਜ਼ਿਆਦਾਤਰ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਗਿਰਦਾਵਰੀ ਪਟਵਾਰੀ ਸਮੇਤ ਹੋਰ ਅਧਿਕਾਰੀ ਨਹੀਂ ਕਰ ਸਕੇ। ਦਰਅਸਲ, ਮਾਨ ਸਰਕਾਰ ਨੇ ਫਸਲਾਂ ਦੇ ਨੁਕਸਾਨ ਤੋਂ ਬਾਅਦ ਗਿਰਦਾਵਰੀ ਦੀ ਪ੍ਰਕਿਰਿਆ ਇਕ ਹਫਤੇ ਵਿਚ ਪੂਰੀ ਕਰਨ ਦਾ ਐਲਾਨ ਕੀਤਾ ਸੀ। ਪਰ ਹਾਲੇ ਤੱਕ ਬਹੁਤੇ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਗਿਰਦਾਵਰੀ ਲਈ ਕੋਈ ਅਧਿਕਾਰੀ ਨਹੀਂ ਪਹੁੰਚਿਆ।

ਇਹ ਵੀ ਪੜ੍ਹੋ : ਸਾਈਬਰ ਠੱਗਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ, 99,880 ਰੁਪਏ ਦੀ ਠੱਗੀ ਕਰਨ ਵਾਲੇ 2 ਮੁਲਜ਼ਮ ਕਾਬੂ

ਪੰਜਾਬ ਦੇ ਬਹੁਤੇ ਕਿਸਾਨ ਗਿਰਦਾਵਰੀ ਨਾ ਹੋਣ ਕਾਰਨ ਪਰੇਸ਼ਾਨ ਹਨ। ਇਹੀ ਕਾਰਨ ਹੈ ਕਿ ਦੋ ਦਿਨਾਂ ਵਿੱਚ ਹੀ 16 ਜ਼ਿਲ੍ਹਿਆਂ ਦੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਕਿਸਾਨਾਂ ਨੇ ਮੰਤਰੀ ਦੇ ਵਟਸਐਪ ਨੰਬਰ (93093-88088) ‘ਤੇ ਸ਼ਿਕਾਇਤਾਂ ਭੇਜੀਆਂ ਹਨ। ਇਸ ਸਬੰਧੀ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਵੀਡੀਓ ਜਾਰੀ ਕਰਕੇ ਕਿਸਾਨਾਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post CM ਮਾਨ ਅਬੋਹਰ ‘ਚ ਕਿਸਾਨਾਂ ਨਾਲ ਕਰਨਗੇ ਗੱਲਬਾਤ, ਮੁਆਵਜ਼ਾ ਰਾਸ਼ੀ ਦੇ ਦੇਣਗੇ ਚੈੱਕ appeared first on Daily Post Punjabi.