condition critical Archives - Daily Post Punjabi

ਫਗਵਾੜਾ ‘ਚ ਪਰਿਵਾਰ ਨੇ ਨਿਗਲੀ ਜ਼ਹਿਰੀਲੀ ਚੀਜ਼, ਮਾਂ, ਪਤੀ-ਪਤਨੀ ਤੇ 2 ਬੱਚੇ ਦੀ ਹਾਲਤ ਨਾਜ਼ੁਕ
ਕਪੂਰਥਲਾ ਜ਼ਿਲ੍ਹੇ ਦੇ ਸ਼ਹਿਰ ਫਗਵਾੜਾ ਦੇ ਨੇੜੇ ਪਿੰਡ ਸੰਗਤਪੁਰਾ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਇੱਕ ਪਰਿਵਾਰ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਜਦੋਂ ਪਰਿਵਾਰਕ ਮੈਂਬਰਾਂ ਦੀ ਹਾਲਤ ਵਿਗੜ ਗਈ ਤਾਂ ਆਂਢ-ਗੁਆਂਢ ਅਤੇ ਰਿਸ਼ਤੇਦਾਰ ਉਸ ਨੂੰ ਸਿਵਲ ਹਸਪਤਾਲ ਫਗਵਾੜਾ ਲੈ ਗਏ। ਹਸਪਤਾਲ ਵਿੱਚ ਹਰਦੀਪ ਸਿੰਘ (41) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦਕਿ ਹਰਦੀਪ ਦੀ ਮਾਂ ਕੁਲਦੀਪ ਕੌਰ (77), ਪਤਨੀ ਰੁਚੀ (38), ਬੇਟੀ ਰੁਬਾਨੀ (12) ਅਤੇ ਨਵ (9) ਦੀ ਹਾਲਤ ਵਿੱਚ ਸੁਧਾਰ ਹੈ। ਹਰਦੀਪ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਫਗਵਾੜਾ ਦੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਹੈ।

ਹਰਦੀਪ ਦੀ ਪਤਨੀ ਰੁਚੀ ਜਸਵਾਲ ਨੇ ਦੱਸਿਆ ਕਿ ਉਸ ਦਾ ਕੁਝ ਪੈਸਿਆਂ ਦਾ ਲੈਣ-ਦੇਣ ਹੋਇਆ ਸੀ, ਜਿਸ ਸਬੰਧੀ ਪੁਲਿਸ ਉਸ ਦੇ ਘਰ ਆਈ ਸੀ। ਇਸ ਤੋਂ ਬਾਅਦ ਰਾਤ ਕਰੀਬ 10.30 ਵਜੇ ਪਰਿਵਾਰ ਦੇ ਸਾਰੇ ਮੈਂਬਰ ਇਕੱਠੇ ਹੋ ਗਏ ਅਤੇ ਸਾਰਿਆਂ ਨੇ ਜ਼ਹਿਰ ਨਿਗਲ ਲਿਆ। ਹਰਦੀਪ ਦੀ ਮਾਤਾ ਕੁਲਦੀਪ ਕੌਰ ਨੇ ਦੱਸਿਆ ਕਿ ਬੇਟੇ ਨੇ ਕੁਝ ਦੋਸਤਾਂ ਤੋਂ ਪੈਸੇ ਲਏ ਸਨ ਜੋ ਕਿ ਉਸਨੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੇ ਸਨ। ਪਰ ਇਸ ਦੇ ਬਾਵਜੂਦ ਉਸ ਦੇ ਦੋਸਤ ਉਸ ਨਾਲ ਧੱਕੇਸ਼ਾਹੀ ਕਰਦੇ ਸਨ।

ਇਹ ਵੀ ਪੜ੍ਹੋ : ਬਾਈਕ ‘ਚ ਦੁਪੱਟਾ ਫੱਸਣ ਮਗਰੋਂ ਡਿੱਗੀ ਸੀ ਔਰਤ, ਇਲਾਜ ਦੌਰਾਨ ਮੌ.ਤ, 2 ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ

ਬੀਤੀ ਰਾਤ ਦੋਸਤਾਂ ਨੇ ਉਨ੍ਹਾਂ ਦੇ ਘਰ ਪੁਲਿਸ ਭੇਜ ਦਿੱਤੀ। ਜਿਸ ਕਾਰਨ ਉਹ ਬੇਇੱਜ਼ਤੀ ਮਹਿਸੂਸ ਕਰਦਾ ਸੀ। ਇਸ ਤੋਂ ਬਾਅਦ ਬੇਟਾ ਜ਼ਹਿਰ ਲੈ ਕੇ ਆਇਆ ਅਤੇ ਸਾਰਿਆਂ ਨੇ ਮਰਜ਼ੀ ਨਾਲ ਜ਼ਹਿਰ ਨਿਗਲ ਲਿਆ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਹਰਦੀਪ ਦੀ ਪਤਨੀ ਕਿਤੇ ਪ੍ਰਾਈਵੇਟ ਨੌਕਰੀ ਕਰਦੀ ਹੈ ਅਤੇ ਉਹ ਖੁਦ ਟਰੈਵਲ ਏਜੰਟ ਵਜੋਂ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ। ਉਸ ਨੇ ਲੋਕਾਂ ਤੋਂ ਪੈਸੇ ਜਿਹੜੇ ਪੈਸੇ ਲਏ ਸੀ ਉਹ ਕਿਤੇ ਫਸ ਗਏ। ਲੋਕ ਉਸ ‘ਤੇ ਵਾਰ-ਵਾਰ ਪੈਸੇ ਵਾਪਸ ਕਰਨ ਲਈ ਦਬਾਅ ਪਾ ਰਹੇ ਸਨ।

ਇਸ ਦੌਰਾਨ ਮਾਮਲਾ ਥਾਣੇ ਪਹੁੰਚ ਗਿਆ ਅਤੇ ਪਰਿਵਾਰ ਨੇ ਜ਼ਹਿਰ ਨਿਗਲ ਲਿਆ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਰਾਵਲ ਪਿੰਡੀ ਥਾਣੇ ਦੇ ਸਬ-ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਇਦ ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਹੋਇਆ ਹੈ, ਜਿਸ ਦੇ ਤਣਾਅ ਵਿਚ ਪਰਿਵਾਰ ਨੇ ਜ਼ਹਿਰ ਨਿਗਲ ਲਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਗਵਾੜਾ ‘ਚ ਪਰਿਵਾਰ ਨੇ ਨਿਗਲੀ ਜ਼ਹਿਰੀਲੀ ਚੀਜ਼, ਮਾਂ, ਪਤੀ-ਪਤਨੀ ਤੇ 2 ਬੱਚੇ ਦੀ ਹਾਲਤ ਨਾਜ਼ੁਕ appeared first on Daily Post Punjabi.

ਪ੍ਰਸਿੱਧ ਸੂਫ਼ੀ ਗਾਇਕ ਤੇ ਕੱਵਾਲ ਸ਼ੌਕਤ ਅਲੀ ਮਤੋਈ ਦੀ ਹਾਲਤ ਹੋਈ ਨਾਜ਼ੁਕ,ਪੰਜਾਬੀ ਗਾਇਕਾਂ ਨੇ ਕੀਤੀ ਸਿਹਤਯਾਬੀ ਲਈ ਦੁਆ
sufi singer ustad shaukat ali critical:ਪੰਜਾਬ ਸੰਗੀਤ ਇੰਡਸਟਰੀ ਲਈ ਇਹ ਸਾਲ ਬੜਾ ਮੰਦਭਾਗਾ ਰਿਹਾ ਪੰਜਾਬੀ ਗਾਇਕੀ ਦੇ ਕਈ ਵੱਡੇ ਥੰਮ ਇਸ ਸਾਲ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਇਹਨੀ ਦਿਨੀ ਸੰਗੀਤ ਜਗਤ ਤੋਂ ਇੱਕ ਹੋਰ ਬੁਰੀ ਖ਼ਬਰ ਆਈ ਹੈ, ਸੂਫੀ ਗਾਇਕ ਉਸਤਾਦ ਸ਼ੌਕਤ ਅਲੀ ਮਤੋਈ ਨੂੰ ਗੰਭੀਰ ਬਿਮਾਰੀ ਦੇ ਚਲਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।ਖ਼ਬਰਾਂ ਮੁਤਾਬਿਕ ਉਹਨਾਂ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਵੈਂਟੀਲੇਟਰ ਤੇ ਰੱਖਿਆ ਗਿਆ ਹੈ ।ਖ਼ਬਰਾਂ ਦੀ ਮੰਨੀਏ ਤਾਂ ਉਹ ਦਿਲ ਅਤੇ ਗੁਰਦਿਆਂ ਨਾਲ ਸਬੰਧਿਤ ਸਮੱਸਿਆਵਾਂ ਨਾਲ ਜੂਝ ਰਹੇ ਹਨ ।

ਇਸ ਸਭ ਨੂੰ ਲੈ ਕੇ ਉਹਨਾਂ ਦਾ ਪਿਛਲੇ ਕੁਝ ਦਿਨਾਂ ਤੋਂ ਇਲਾਜ਼ ਚੱਲ ਰਿਹਾ ਸੀ ਪਰ ਇਸ ਦੌਰਾਨ ਉਹਨਾਂ ਨੂੰ ਡੇਂਗੂ ਦੀ ਸ਼ਿਕਾਇਤ ਹੋ ਗਈ ਤੇ ਉਹਨਾਂ ਦੇ ਖੁਨ ਵਿੱਚ ਸੱੈਲਾਂ ਦਾ ਪੱਧਰ ਘੱਟ ਗਿਆ । ਉਧਰ ਇਸ ਖ਼ਬਰ ਤੋਂ ਬਾਅਦ ਉਹਨਾਂ ਦੇ ਪ੍ਰਸ਼ੰਸਕਾਂ ਵਿੱਚ ਕਾਫੀ ਚਿੰਤਾ ਦੀ ਲਹਿਰ ਪਾਈ ਜਾ ਰਹੀ ਹੈ ।

ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਉਹਨਾਂ ਦੇ ਛੇਤੀ ਠੀਕ ਹੋਣ ਦੀਆਂ ਦੁਆਵਾਂ ਕੀਤੀਆਂ ਜਾ ਰਹੀਆਂ ਹੈ।ਪ੍ਰਸ਼ੰਸਕਾਂ ਦੇ ਇਲਾਵਾ ਪੰਜਾਬ ਸੰਗੀਤ ਦੇ ਪ੍ਰਸਿੱਧ ਫਨਕਾਰ ਮਾਸ਼ਾ ਅਲੀ,ਬੂਟਾ ਮੁਹੰਮਦ,ਸਰਦਾਰ ਅਲੀ,ਫਿਰੋਜ਼ ਖ਼ਾਨ,ਸਚਿਨ ਆਹੂਜਾ ਵੱਲੋਂ ਉਹਨਾਂ ਦੀ ਨਾਜ਼ੁਕ ਤਬੀਅਤ ਵਿੱਚ ਸੁਧਾਰ ਲਈ ਦੁਆਵਾਂ ਕੀਤੀਆ ਜਾ ਰਹੀਆਂ ਹਨ। ਉਹਨਾਂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਸੂਫੀ ਗਾਇਕੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ । ਉਹਨਾਂ ਦੀਆਂ ਮਹਿਫਲਾ ਵਿੱਚ ਲੋਕਾਂ ਦੀ ਭੀੜ ਆਮ ਦਿਖਾਈ ਦਿੰਦੀ ਹੈ ।

The post ਪ੍ਰਸਿੱਧ ਸੂਫ਼ੀ ਗਾਇਕ ਤੇ ਕੱਵਾਲ ਸ਼ੌਕਤ ਅਲੀ ਮਤੋਈ ਦੀ ਹਾਲਤ ਹੋਈ ਨਾਜ਼ੁਕ,ਪੰਜਾਬੀ ਗਾਇਕਾਂ ਨੇ ਕੀਤੀ ਸਿਹਤਯਾਬੀ ਲਈ ਦੁਆ appeared first on Daily Post Punjabi.