Conditions deteriorated due to corona Archives - Daily Post Punjabi

ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਕੋਰੋਨਾ ਕਾਰਨ ਵਿਗੜੇ ਹਾਲਾਤ, ਫ਼ੌਜ ਨੇ ਸੰਭਾਲੀ ਕਮਾਨ
Conditions deteriorated due to corona: ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਜਿਸ ਕਾਰਨ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵੱਧ ਰਹੇ ਹਨ। ਇਸੇ ਵਿਚਾਲੇ ਸੂਬੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ ।

Conditions deteriorated due to corona

ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕੋਰੋਨਾ ਵਾਇਰਸ ਕਾਰਨ ਸਥਿਤੀ ਇੰਨੀ ਜ਼ਿਆਦਾ ਖਰਾਬ ਹੋ ਗਈ ਹੈ ਕਿ ਫ਼ੌਜ ਨੇ ਹਸਪਤਾਲ ਦੇ ਕੋਵਿਡ ਕੇਅਰ ਵਾਰਡ ਜ਼ਿੰਮਾ ਆਪ ਸੰਭਾਲ ਲਿਆ ਹੈ । ਜਿਸ ਤੋਂ ਬਾਅਦ ਹੁਣ ਕੋਰੋਨਾ ਮਰੀਜ਼ਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਫ਼ੌਜ ਕੋਲ ਹੀ ਰਹੇਗੀ ।

Conditions deteriorated due to corona

ਦਰਅਸਲ, ਰਾਜਿੰਦਰਾ ਹਸਪਤਾਲ ਵਿੱਚ ਪਿਛਲੇ 24 ਘੰਟਿਆਂ ਦੌਰਾਨ 34 ਲੋਕਾਂ ਦੀ ਮੌਤ ਹੋ ਗਈ ਹੈ । ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿੱਚ ਹੋਈਆਂ 34 ਮੌਤਾਂ ਵਿੱਚੋਂ 15 ਮੌਤਾਂ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹਨ।

ਦੱਸ ਦੇਈਏ ਕਿ ਬੀਤੇ ਦਿਨ ਰਾਜਿੰਦਰਾ ਹਸਪਤਾਲ ਵਿੱਚ 69 ਮਰੀਜ਼ ਦਾਖਲ ਹੋਏ ਹਨ, ਜਿਨ੍ਹਾਂ ’ਚੋਂ 4 ਪੰਜਾਬ ਦੇ ਬਾਹਰੋਂ ਹਨ ਅਤੇ 16 ਮਰੀਜ਼ਾਂ ਨੂੰ ਛੁੱਟੀ ਮਿਲ ਗਈ ਹੈ । ਇਸ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਵਿੱਚ ਬੀਤੇ ਦਿਨ 658 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 38,537 ਹੋ ਗਈ ਹੈ ।

ਇਹ ਵੀ ਦੇਖੋ: Oxygen ਦੀ ਕਿੱਲਤ ਨਾਲ ਜੂਝਣ ਵਾਲੇ ਬੱਸ ਇਹ ਨੰਬਰ ਲਾਉਣ, ਫਰੀ ਆਕਸੀਜਨ ਆਟੋ ਐਂਬੁਲੈਂਸ ਦੀ ਸ਼ੁਰੂਆਤ

The post ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਕੋਰੋਨਾ ਕਾਰਨ ਵਿਗੜੇ ਹਾਲਾਤ, ਫ਼ੌਜ ਨੇ ਸੰਭਾਲੀ ਕਮਾਨ appeared first on Daily Post Punjabi.