condolence letter Archives - Daily Post Punjabi

PM ਮੋਦੀ ਦੀ ਮਾਂ ਦੇ ਦਿਹਾਂਤ ‘ਤੇ ਵਿਦਿਆਰਥੀ ਨੇ ਲਿਖੀ ਭਾਵੁਕ ਚਿੱਠੀ, ਪ੍ਰਧਾਨ ਮੰਤਰੀ ਨੇ ਜਵਾਬ ਦਿੰਦਿਆਂ ਕਿਹਾ-‘Thank You’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਮਾਂ ਦੀ ਮੌਤ ਤੋਂ ਬਾਅਦ ਦੂਜੀ ਜਮਾਤ ਦੇ ਵਿਦਿਆਰਥੀ ਦੁਆਰਾ ਭੇਜੇ ਗਏ ਸ਼ੋਕ ਪੱਤਰ ਦਾ ਜਵਾਬ ਦਿੱਤਾ ਹੈ। ਉਸ ਦੇ ਵਿਚਾਰਾਂ ਅਤੇ ਪ੍ਰਾਰਥਨਾ ਲਈ ਕਿਸ਼ੋਰ ਦਾ ਧੰਨਵਾਦ ਕੀਤਾ ਹੈ । ਪ੍ਰਧਾਨ ਮੰਤਰੀ ਨੇ ਆਪਣੇ ਜਵਾਬ ਵਿੱਚ ਕਿਹਾ ਕਿ ਮਾਂ ਦਾ ਵਿਛੋੜਾ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਪਰ ਮੈਂ ਤੁਹਾਡੇ ਵਿਚਾਰਾਂ ਅਤੇ ਪ੍ਰਾਰਥਨਾਵਾਂ ਵਿੱਚ ਮੈਨੂੰ ਸ਼ਾਮਿਲ ਕਰਨ ਲਈ ਤੁਹਾਡਾ ਧੰਨਵਾਦ ਕਰਦਾ ਹਾਂ। ਤੁਹਾਡਾ ਪਿਆਰ ਅਤੇ ਆਰਾਮ ਮੈਨੂੰ ਇਸ ਘਾਟੇ ਨੂੰ ਸਹਿਣ ਦੀ ਤਾਕਤ ਅਤੇ ਹਿੰਮਤ ਦਿੰਦਾ ਹੈ।

PM Modi replies to

ਵਿਦਿਆਰਥੀ ਦਾ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਦੂਜੀ ਜਮਾਤ ਦੇ ਵਿਦਿਆਰਥੀ ਆਰੂਸ਼ ਨੇ 30 ਦਸੰਬਰ, 2022 ਨੂੰ ਲਿਖੇ ਇੱਕ ਪੱਤਰ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਦੀ ਮੌਤ ‘ਤੇ ਹਮਦਰਦੀ ਜ਼ਾਹਿਰ ਕੀਤੀ ਸੀ ।

ਇਹ ਵੀ ਪੜ੍ਹੋ: ਵਜ਼ੀਫਾ ਘੁਟਾਲੇ ‘ਚ ਮਾਨ ਸਰਕਾਰ ਦੀ ਵੱਡੀ ਕਾਰਵਾਈ, 6 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ

ਮਾਈਕਰੋ ਬਲਾਗਿੰਗ ਪਲੇਟਫਾਰਮ ‘ਤੇ ਚਿੱਠੀ ਸਾਂਝੀ ਕਰਦਿਆਂ ਲਿਖਿਆ, ‘ਇਹ ਹੈ ਇੱਕ ਸੱਚੇ ਸਿਆਸਤਦਾਨ ਦੀ ਗੁਣਵੱਤਾ ਹੈ ! ਮਾਨਯੋਗ ਪ੍ਰਧਾਨ ਮੰਤਰੀ ਜੀ ਨੇ ਕਲਾਸ 2 ਦੇ ਵਿਦਿਆਰਥੀ ਦੇ ਸ਼ੋਕ ਪੱਤਰ ਦਾ ਜਵਾਬ ਦਿੱਤਾ । ਇਹ ਜੀਵਨ ਬਦਲਣ ਵਾਲੇ ਸੰਕੇਤ ਹਨ ਜੋ ਇਸ ਨੌਜਵਾਨ ਦੀ ਜ਼ਿੰਦਗੀ ਨੂੰ ਸਹੀ ਦਿਸ਼ਾ ਵੱਲ ਲੈ ਜਾਣਗੇ ।’

PM Modi replies to

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਦਾ ਪਿਛਲੇ ਸਾਲ 30 ਦਸੰਬਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ 100 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। ਮਾਂ ਦੇ ਦਿਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਸੀ, ‘ਪ੍ਰਮਾਤਮਾ ਦੇ ਚਰਨਾਂ ‘ਤੇ ਇਕ ਸ਼ਾਨਦਾਰ ਸਦੀ ਦੀ ਸਮਾਪਤੀ… ਮਾਂ ਵਿੱਚ ਮੈਂ ਹਮੇਸ਼ਾ ਉਸ ਤ੍ਰਿਮੂਰਤੀ ਨੂੰ ਮਹਿਸੂਸ ਕੀਤਾ ਹੈ, ਜਿਸ ਵਿੱਚ ਇੱਕ ਤਪੱਸਵੀ ਦੀ ਯਾਤਰਾ, ਨਿਰਸਵਾਰਥ ਕਰਮ ਯੋਗੀ ਦਾ ਪ੍ਰਤੀਕ ਅਤੇ ਕਦਰਾਂ-ਕੀਮਤਾਂ ਦਾ ਰੂਪ ਵਚਨਬੱਧ ਜੀਵਨ ਸ਼ਾਮਲ ਹੈ।’

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post PM ਮੋਦੀ ਦੀ ਮਾਂ ਦੇ ਦਿਹਾਂਤ ‘ਤੇ ਵਿਦਿਆਰਥੀ ਨੇ ਲਿਖੀ ਭਾਵੁਕ ਚਿੱਠੀ, ਪ੍ਰਧਾਨ ਮੰਤਰੀ ਨੇ ਜਵਾਬ ਦਿੰਦਿਆਂ ਕਿਹਾ-‘Thank You’ appeared first on Daily Post Punjabi.