Conductor died Archives - Daily Post Punjabi

ਆਪਣੀ ਹੀ ਬੱਸ ਥੱਲੇ ਆਉਣ ਕਾਰਨ ਕੰਡਕਟਰ ਦੀ ਗਈ ਜਾਨ, 2 ਸਾਲਾਂ ਧੀ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਖੰਨਾਂ ਰੋਡ ਉਤੇ ਪਿੰਡ ਉਟਾਲਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਆਪਣੀ ਹੀ ਬੱਸ ਹੇਠ ਆਉਣ ਕਾਰਨ ਇਕ ਕੰਡਕਟਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਉਸ ਵਕਤ ਵਾਪਰਿਆ ਜਦੋਂ ਬੱਸ ਦਾ ਕੰਡਕਟਰ ਬੱਸ ਨੂੰ ਪਿੱਛੇ ਕਰਵਾ ਰਿਹਾ ਸੀ। ਮ੍ਰਿਤਕ ਕੰਡਕਟਰ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਰਣਜੀਤ ਸਿੰਘ 2 ਸਾਲ ਦੀ ਮਾਸੂਮ ਧੀ ਦਾ ਪਿਤਾ ਸੀ।

ਮਿਲੀ ਜਾਣਕਾਰੀ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪ੍ਰਾਇਵੇਟ ਬੱਸ ਜਿਸਨੂੰ ਗੁਰਪ੍ਰੀਤ ਸਿੰਘ ਨਾਮ ਦਾ ਡਰਾਇਵਰ ਚਲਾ ਰਿਹਾ ਸੀ ਅਤੇ ਰਣਜੀਤ ਸਿੰਘ ਬਤੌਰ ਕੰਡਕਟਰ ਆਪਣੀ ਡਿਊਟੀ ਨਿਭਾਅ ਰਿਹਾ ਸੀ। ਪਿੰਡ ਉਟਾਲਾਂ ਨੇੜੇ ਸੜਕ ਉਪਰ ਜਾਮ ਲੱਗੇ ਹੋਣ ਕਾਰਨ ਬੱਸ ਨੂੰ ਬੈਕ ਕਰਵਾਉਣ ਲਈ ਉਤਰੇ ਕੰਡਕਟਰ ਰਣਜੀਤ ਸਿੰਘ ਨੂੰ ਬੱਸ ਨੇ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਰੂਪਨਗਰ ਜੇਲ੍ਹ ‘ਚ ਬੰਦ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, NDPS ਐਕਟ ਤਹਿਤ ਸੀ ਜੇਲ੍ਹ ‘ਚ ਕੈਦ

ਪੁਲਿਸ ਨੇ ਕਾਰਵਾਈ ਕਰਦਿਆਂ ਬੱਸ ਦੇ ਡ੍ਰਾਈਵਰ ਦੇ ਖਿਲਾਫ ਅਣਗਹਿਲੀ ਅਤੇ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਜੋ ਆਪਣੇ ਪਿਛੇ ਦੋ ਸਾਲ ਦੀ ਧੀ ਅਤੇ ਪਤਨੀ ਨੂੰ ਛੱਡ ਗਿਆ ਹੈ, ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੱਖ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਆਪਣੀ ਹੀ ਬੱਸ ਥੱਲੇ ਆਉਣ ਕਾਰਨ ਕੰਡਕਟਰ ਦੀ ਗਈ ਜਾਨ, 2 ਸਾਲਾਂ ਧੀ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ appeared first on Daily Post Punjabi.