confirmed Archives - Daily Post Punjabi

ਲੁਧਿਆਣਾ ‘ਚ ਅੱਜ ਡੇਂਗੂ ਦੇ 12 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ
dengue positive patients today: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਕੋਰੋਨਾ ਦੇ ਨਾਲ ਡੇਂਗੂ ਨੇ ਵੀ ਕਹਿਰ ਵਰ੍ਹਾਉਣਾ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਡੇਂਗੂ ਦੇ 12 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਸਬੰਧੀ ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਵੱਲੋਂ ਪੁਸ਼ਟੀ ਕੀਤੀ ਗਈ ਹੈ।ਦੱਸਣਯੋਗ ਹੈ ਕਿ ਹੁਣ ਤੱਕ ਲੁਧਿਆਣਾ ‘ਚ ਡੇਂਗੂ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 1298 ਤੱਕ ਪਹੁੰਚ ਚੁੱਕੀ ਹੈ ਜਦਕਿ 1829 ਸ਼ੱਕੀ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਬਾਹਰਲੇ ਜ਼ਿਲ੍ਹਿਆਂ ਤੋਂ 462 ਸ਼ੱਕੀ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 379 ਡੇਂਗੂ ਪਾਜ਼ੀਟਿਵ ਮਾਮਲੇ ਹਨ। ਬਾਹਰਲੇ ਸੂਬਿਆਂ ਤੋਂ ਡੇਂਗੂ ਦੇ ਕੁੱਲ ਸ਼ੱਕੀ ਮਰੀਜ਼ਾਂ ਦੀ ਗਿਣਤੀ 54 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 46 ਡੇਂਗੂ ਪਾਜ਼ੀਟਿਵ ਹਨ। ਇਸ ਤਰ੍ਹਾਂ ਡੇਂਗੂ ਦੇ ਕੁੱਲ 2345 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਸਾਹਮਣੇ ਆਈ ਹੈ, ਜਿਨ੍ਹਾਂ ‘ਚੋਂ 1723 ਡੇਂਗੂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।

dengue positive patients today

ਦੱਸ ਦੇਈਏ ਕਿ ਅੱਜ ਤੱਕ 105743 ਘਰਾਂ ‘ਚ ਸਿਹਤ ਵਿਭਾਗ ਦੀ ਟੀਮ ਵਿਜਟ ਕਰ ਚੁੱਕੀ ਹੈ, ਜਿਨ੍ਹਾਂ ‘ਚੋਂ 967 ਘਰਾਂ ‘ਚੋਂ ਲਾਰਵਾ ਪਾਇਆ ਗਿਆ ਹੈ। ਅੱਜ ਤੱਕ ਕੁੱਲ 165810 ਕੰਟੇਨਰ ਚੈਕ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 1039 ਕੰਟੇਨਰ ਪਾਜ਼ੀਟਿਵ ਪਾਏ ਗਏ ਹਨ। ਅੱਜ ਤੱਕ 524 ਪਾਜ਼ੀਟਿਵ ਕੰਟੇਨਰਾਂ ਦੀ ਲਿਸਟ ਮਿਊਸੀਪਲ ਕਾਰਪੋਰੇਸ਼ਨ ਨੂੰ ਚਲਾਨ ਲਈ ਭੇਜਿਆ ਜਾ ਚੁੱਕਿਆ ਹੈ। ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਡੇਂਗੂ ਮੱਛਰਾਂ ਕੂਲਰਾਂ, ਕੰਟੇਨਰਾਂ, ਫਰਿੱਜ ਦੇ ਪਿੱਛੇ ਲੱਗੀਆਂ ਟਰੇਆ, ਗਮਲਿਆਂ, ਘਰਾਂ ਦੀਆਂ ਛੱਤਾਂ ‘ਤੇ ਪਏ ਟਾਇਰ, ਕਬਾੜ ਆਦਿ ‘ਚ ਸਾਫ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।

The post ਲੁਧਿਆਣਾ ‘ਚ ਅੱਜ ਡੇਂਗੂ ਦੇ 12 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ appeared first on Daily Post Punjabi.

ਲੁਧਿਆਣਾ ‘ਚ ਅੱਜ 102 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ, 5 ਮਰੀਜ਼ਾਂ ਨੇ ਤੋੜਿਆ ਦਮ
today corona positive cases confirmed: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਅੱਜ ਕੋਰੋਨਾ ਦੇ 102 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 91 ਲੁਧਿਆਣਾ ਦੇ ਅਤੇ ਬਾਕੀ 11 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 5 ਮਰੀਜ਼ਾਂ ਨੇ ਦਮ ਤੋੜਿਆ, ਜੋ ਕਿ ਲੁਧਿਆਣਾ ਨਾਲ ਸਬੰਧਿਤ ਹਨ। ਰਾਹਤ ਭਰੀ ਖਬਰ ਇਹ ਸਾਹਮਣੇ ਆਈ ਹੈ ਕਿ ਜ਼ਿਲ੍ਹੇ ਭਰ ‘ਚੋਂ 17885 ਭਾਵ (93.27 ਫੀਸਦੀ) ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ ਜ਼ਿਲ੍ਹੇ ‘ਚੋਂ 3,24,462 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ ਆਰ.ਟੀ.ਪੀ.ਸੀ.ਆਰ- 177423, ਐਂਟੀਜਨ 145831 ਅਤੇ ਟਰੂਨੈਟ 1208 ਹਨ।

today corona positive cases confirmed

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 19174 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 799 ਮਰੀਜ਼ ਦਮ ਤੋੜ ਚੁੱਕੇ ਹਨ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਤੋਂ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2475 ਤੱਕ ਪਹੁੰਚ ਚੁੱਕੀ ਹੈ ਜਦਕਿ 289 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

today corona positive cases confirmed

ਅੰਕੜਿਆਂ ਮੁਤਾਬਕ ਜਗਰਾਓ ਤੋਂ 664 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 20 ਮਰੀਜ਼ਾਂ ਨੇ ਦਮ ਤੋੜਿਆ। ਇਸ ਦੇ ਨਾਲ ਹੀ ਰਾਏਕੋਟ ‘ਚ 391 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਤੇ 12 ਲੋਕਾਂ ਦੀ ਮੌਤ ਹੋਈ। ਖੰਨਾ ‘ਚ 585 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਤੇ 30 ਲੋਕਾਂ ਦੀ ਮੌਤ ਹੋਈ। ਸਮਰਾਲਾ ‘ਚ 292 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਤੇ 20 ਲੋਕਾਂ ਦੀ ਮੌਤ ਹੋਈ, ਪਾਇਲ ‘ਚ 303 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਤੇ 16 ਮਰੀਜ਼ਾਂ ਨੇ ਦਮ ਤੋੜਿਆ ਅਤੇ ਲੁਧਿਆਣਾ ਸ਼ਹਿਰ ਦੇ 16939 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕ 701 ਮਰੀਜ਼ਾਂ ਨੇ ਦਮ ਤੋੜਿਆ।

The post ਲੁਧਿਆਣਾ ‘ਚ ਅੱਜ 102 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ, 5 ਮਰੀਜ਼ਾਂ ਨੇ ਤੋੜਿਆ ਦਮ appeared first on Daily Post Punjabi.

ਅਰੁਣਾਚਲ ਪ੍ਰਦੇਸ਼ ਤੋਂ ਗਾਇਬ ਹੋਏ ਨੌਜਵਾਨ, ਚੀਨੀ ਸਰਹੱਦ ਤੋਂ ਮਿਲੇ
chinese army confirmed 5 men missing : 5 ਦਿਨ ਪਹਿਲਾਂ ਅਰੁਣਾਚਲ ਤੋਂ ਗਾਇਬ ਹੋਏ ਪੰਜ ਨੌਜਵਾਨ ਚੀਨ ਦੀ ਸਰਹੱਦ ‘ਚ ਹਨ। ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਚੀਨੀ ਫੌਜ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅਰੁਣਾਚਲ ਦੇ ਇਹ ਨੌਜਵਾਨ ਉਨ੍ਹਾਂ ਦੀ ਸਰਹੱਦ ‘ਚ ਮਿਲੇ ਹਨ। ਇਨ੍ਹਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਚੀਨੀ ਪੱਖ ਤੋਂ ਗੱਲਬਾਤ ਅਤੇ ਪ੍ਰਕਿਰਿਆਵਾਂ ਸ਼ੁਰੂ ਹੋ ਗਈਆਂ ਹਨ। ਕਿਰਨ ਰਿਜਿਜੂ ਨੇ ਐਤਵਾਰ ਨੂੰ ਟਵੀਟ ਕੀਤਾ ਸੀ ਕਿ ਚੀਨੀ ਸੈਨਿਕਾਂ ਨੂੰ ਹਾਟਲਾਈਨ ‘ਤੇ ਸੁਨੇਹਾ ਭੇਜਿਆ ਗਿਆ ਹੈ ਕਿ ਲਾਪਤਾ ਨੌਜਵਾਨਾਂ ਬਾਰੇ ਜਾਣਕਾਰੀ ਲਈ ਗਈ ਹੈ। ਇਸ ਤੋਂ ਬਾਅਦ, ਮੰਗਲਵਾਰ ਨੂੰ ਚੀਨੀ ਸੈਨਾ ਨੇ ਭਾਰਤ ਸਰਕਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ।

chinese army confirmed 5 men missing

ਗੁੰਮ ਹੋਏ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਸੀ ਕਿ ਮੈਕਮੋਹਨ ਲਾਈਨ (ਲੰਬੀ ਰੇਂਜ ਰੀਕੋਨਾਈਸੈਂਸ ਪੈਟਰੋਲ ਅਰਥਾਤ ਐਲਆਰਆਰਪੀਜ਼) ਗਸ਼ਤ ਕਰ ਰਹੇ ਸੈਨਿਕਾਂ ਲਈ ਇਨ੍ਹਾਂ ਲੋਕਾਂ ਦੀ ਜ਼ਰੂਰਤ ਹੈ। ਉਹ ਸਮਾਨ ਲੈ ਕੇ ਜਾ ਰਹੇ ਸਨ। ਉਨ੍ਹਾਂ ਨੂੰ ਨਿਗਰਾਨੀ ਟੀਮ ‘ਚ ਬਗੀਰੇ ਵਜੋਂ ਸ਼ਾਮਲ ਕੀਤਾ ਗਿਆ ਸੀ। ਉਸ ਦੀ ਉਮਰ 18 ਤੋਂ 20 ਸਾਲ ਦੇ ਵਿਚਕਾਰ ਸੀ। ਪਰਿਵਾਰ ਨੇ ਖਦਸ਼ਾ ਜ਼ਾਹਰ ਕੀਤਾ ਸੀ ਕਿ ਨੌਜਵਾਨ ਪਹਾੜੀਆਂ ਵਿਚ ਰਵਾਇਤੀ ਜੜ੍ਹੀਆਂ ਬੂਟੀਆਂ ਦੀ ਭਾਲ ਕਰਨ ਵੇਲੇ ਰਾਖੇ ਤੋਂ ਭਟਕ ਗਏ ਹਨ। ਬਣਾਉਣ ਦਾ ਦਾਅਵਾ ਕੀਤਾ। ਉਨ੍ਹਾਂ ਨੇ ਮੁੰਡਿਆਂ ਦਾ ਨਾਮ ਟੋਕ ਸਿੰਗਕਮ, ਪ੍ਰਸ਼ਾਤ ਰਿੰਗਲਿੰਗ, ਡੋਂਗਟੂ ਇਬੀਆ, ਤਾਨੂ ਬੇਕਰ ਅਤੇ ਨਾਗਰੂ ਦੀਰੀ ਰੱਖਿਆ।ਅਰਿੰਗ ਨੇ ਕਿਹਾ ਸੀ ਕਿ ਚੀਨੀ ਸੈਨਿਕਾਂ ਨੇ ਨਚੋ ਕਸਬੇ ਵਿਚ ਰਹਿੰਦੇ ਪੰਜ ਲੜਕਿਆਂ ਨੂੰ ਅਗਵਾ ਕਰ ਲਿਆ ਹੈ। ਉਸਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਪੰਜਾਂ ਮੁੰਡਿਆਂ ਨੂੰ ਸੁਰੱਖਿਅਤ ਵਾਪਸ ਭੇਜਿਆ ਜਾਵੇ। ਅਗਵਾ ਕੀਤੇ ਗਏ ਸਾਰੇ ਪੰਜ ਲੜਕੇ ਟੈਗਿਨ ਭਾਈਚਾਰੇ ਨਾਲ ਸਬੰਧਤ ਹਨ।

The post ਅਰੁਣਾਚਲ ਪ੍ਰਦੇਸ਼ ਤੋਂ ਗਾਇਬ ਹੋਏ ਨੌਜਵਾਨ, ਚੀਨੀ ਸਰਹੱਦ ਤੋਂ ਮਿਲੇ appeared first on Daily Post Punjabi.

ਲੁਧਿਆਣਾ ‘ਚ 214 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 8 ਲੋਕਾਂ ਨੇ ਤੋੜਿਆ ਦਮ
Ludhiana corona cases confirmed: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਇਸ ਸਮੇਂ ਖਤਰਨਾਕ ਕੋਰੋਨਾਵਾਇਰਸ ਦਾ ਪੀਕ ਦੌਰ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹੇ ‘ਚੋਂ 247 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 214 ਲੁਧਿਆਣਾ ਦੇ ਅਤੇ ਬਾਕੀ 33 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 14 ਮਰੀਜ਼ਾਂ ਨੇ ਦਮ ਤੋੜਿਆ ਸੀ, ਜਿਨ੍ਹਾਂ ‘ਚੋਂ 8 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ। ਇਸ ਦੌਰਾਨ ਰਾਹਤ ਭਰੀ ਖਬਰ ਇਹ ਵੀ ਸਾਹਮਣੇ ਆਈ ਹੈ ਕਿ ਜ਼ਿਲ੍ਹੇ ‘ਚ 81 ਫੀਸਦੀ ਭਾਵ 9754 ਲੋਕ ਠੀਕ ਵੀ ਹੋ ਚੁੱਕੇ ਹਨ। ਦੱਸ ਦੇਈਏ ਕਿ ਹੁਣ ਤੱਕ ਲੁਧਿਆਣਾ ‘ਚ 11998 ਕੋਰੋਨਾ ਪੀੜਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 507 ਲੋਕ ਦਮ ਤੋੜ ਚੁੱਕੇ ਹਨ।

Ludhiana corona cases confirmed

ਇਹ ਵੀ ਦੱਸਿਆ ਜਾਂਦਾ ਹੈ ਕਿ ਲੁਧਿਆਣਾ ‘ਚ ਬਾਹਰੀ ਜ਼ਿਲ੍ਹਿਆਂ ਤੋਂ ਆਉਣ ਵਾਲੇ ਲੋਕਾਂ ਦੀ ਗਿਣਤੀ 1299 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 129 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਤੱਕ ਕੁੱਲ 1,65,257 ਨਮੂਨੇ ਲਏ ਗਏ ਹਨ।

The post ਲੁਧਿਆਣਾ ‘ਚ 214 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 8 ਲੋਕਾਂ ਨੇ ਤੋੜਿਆ ਦਮ appeared first on Daily Post Punjabi.