Congress asks Modi govt Archives - Daily Post Punjabi

ਪੰਜਾਬ ਸਰਕਾਰ 126 ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫਤੇ ਕਰਵਾਉਣ ਦੀ ਸੰਭਾਵਨਾ ਬਾਰੇ ਚੋਣ ਕਮਿਸ਼ਨ ਨੂੰ ਕਰੇਗੀ ਸਿਫਾਰਸ਼
ਚੰਡੀਗੜ੍ਹ: 18 ਜੁਲਾਈ: ਪੰਜਾਬ ਸਰਕਾਰ 126 ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫਤੇ ਕਰਵਾਉਣ ਦੀ ਸੰਭਾਵਨਾ ਬਾਰੇ ਚੋਣ ਕਮਿਸ਼ਨ ਨੂੰ ਸਿਫਾਰਸ਼ ਕਰਕੇ ਭੇਜੇਗੀ ਹਾਲਾਂਕਿ ਇਸ ਮਾਮਲੇ ਵਿੱਚ ਅੰਤਿਮ ਫੈਸਲਾ ਕੋਵਿਡ ਸਥਿਤੀ ਦੇ ਮੱਦੇਨਜ਼ਰ ਕੀਤਾ ਜਾਵੇਗਾ। ਪੰਜਾਬ ਮਿਉਂਸਪਲ ਐਕਟ ਦੀਆਂ ਧਾਰਾਵਾਂ ਅਨੁਸਾਰ ਭਾਵੇਂ ਇਹ ਚੋਣਾਂ ਸਤਬੰਰ 2020 ਵਿੱਚ ਹੋਣੀਆਂ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀਆਂ ਨਾਲ ਕੀਤੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਇਸ ਬਾਰੇ ਅੰਤਿਮ ਫੈਸਲਾ ਅਗਲੇ ਕੁਝ ਹਫਤਿਆਂ ਵਿੱਚ ਕੋਵਿਡ ਦੀ ਸਥਿਤੀ ਨੂੰ ਦੇਖਣ ਤੋਂ ਬਾਅਦ ਹੀ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਸਤੰਬਰ ਮਹੀਨੇ ਇਸ ਮਹਾਂਮਾਰੀ ਦੇ ਸਿਖਰ ‘ਤੇ ਆਉਣ ਦੀ ਸੰਭਾਵਨਾ ਹੈ, ਇਸ ਲਈ ਨਗਰ ਨਿਗਮਾਂ ਤੇ ਮਿਉਸਪੈਲਟੀਆਂ ਦੇ ਚੋਣ ਅਮਲ ਬਾਰੇ ਚੋਣ ਕਮਿਸ਼ਨ ਕੋਲ ਸਿਫਾਰਸ਼ ਕਰਨ ਤੋਂ ਪਹਿਲਾਂ ਇਹ ਬਿਹਤਰ ਹੋਵੇਗਾ ਕਿ ਕੋਵਿਡ ਦੇ ਵਿਸਥਾਰ ਬਾਰੇ ਸਾਰੀ ਸਥਿਤੀ ਨੂੰ ਦੇਖਿਆ ਜਾਵੇ। ਪੰਜਾਬ ਵਿੱਚ ਕੋਰੋਨਾ ਦੇ ਕੇਸਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਮੀਟਿੰਗ ਵਿੱਚ ਅਗਲੇ ਮਹੀਨੇ ਚੋਣਾਂ ਕਰਵਾਉਣ ਦੀ ਸੰਭਾਵਨਾ ਨੂੰ ਵੀ ਰੱਦ ਕਰ ਦਿੱਤਾ ਗਿਆ। ਮੀਟਿੰਗ ਵਿੱਚ ਇਹ ਵੀ ਵਿਚਾਰਿਆ ਗਿਆ ਕਿ ਝੋਨੇ ਦੀ ਫਸਲ ਦੀ ਖਰੀਦ ਅਤੇ ਤਿਉਹਾਰਾਂ ਦਾ ਮੌਸਮ ਮੱਧ ਅਕਤੂਬਰ ਵਿੱਚ ਸ਼ੁਰੂ ਹੋ ਜਾਵੇਗਾ ਜਿਸ ਲਈ ਇਸ ਸਮੇਂ ਦੌਰਾਨ ਚੋਣਾਂ ਕਰਵਾਉਣੀਆਂ ਸੰਭਵ ਨਹੀਂ ਹੋਣਗੀਆਂ। ਸਾਰੇ ਮੰਤਰੀਆਂ ਨੇ ਇਸ ਗੱਲ ਉਤੇ ਸਹਿਮਤੀ ਪ੍ਰਗਟਾਈ ਕਿ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੀਟਿੰਗ ਵਿੱਚ ਦੱਸਿਆ ਕਿ ਉਨ੍ਹਾਂ ਦਾ ਵਿਭਾਗ ਵਾਰਡਬੰਦੀ ਨਾਲ ਸਬੰਧਤ ਸਾਰਾ ਕੰਮ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਚੋਣਾਂ ਨੂੰ ਸਮੇਂ ਸਿਰ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਤਹਿਤ ਇਨ੍ਹਾਂ ਚੋਣਾਂ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।

The post ਪੰਜਾਬ ਸਰਕਾਰ 126 ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫਤੇ ਕਰਵਾਉਣ ਦੀ ਸੰਭਾਵਨਾ ਬਾਰੇ ਚੋਣ ਕਮਿਸ਼ਨ ਨੂੰ ਕਰੇਗੀ ਸਿਫਾਰਸ਼ appeared first on Daily Post Punjabi.

ਕੈਪਟਨ ਦੀ ਕੇਂਦਰ ਨੂੰ ਅਪੀਲ, ਜੇਕਰ ਕੂਟਨੀਤੀ ਕੰਮ ਨਹੀਂ ਕਰਦੀ ਤਾਂ ਚੀਨ ਖਿਲਾਫ ਸਖਤ ਸਟੈਂਡ ਲਿਆ ਜਾਵੇ
Captain urges to take stand on china: ਚੰਡੀਗੜ੍ਹ: ਜੰਗ ਲਈ ਕੋਈ ਸਮਰਥਨ ਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਚੀਨ ਵੱਲੋਂ ਕੂਟਨੀਤਕ ਯਤਨਾਂ ਨੂੰ ਕੋਈ ਹੁੰਗਾਰਾ ਨਾ ਦੇਣ ਦੀ ਸੂਰਤ ਵਿੱਚ ਇਸ ਗੁਆਂਢੀ ਮੁਲਕ ਨਾਲ ਲਗਾਤਾਰ ਉਠ ਰਹੇ ਸਰਹੱਦੀ ਮਸਲੇ ‘ਤੇ ਸਖਤ ਸਟੈਂਡ ਲੈਣ ਦੀ ਅਪੀਲ ਕੀਤੀ ਹੈ। ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, ”ਇਹ ਮਸਲਾ ਗੱਲਬਾਤ ਅਤੇ ਸਫਾਰਤੀ  ਯਤਨਾਂ ਨਾਲ ਸੁਲਝਾਉਣ ਦੀ ਜ਼ਰੂਰਤ ਹੈ, ਪਰ ਅਸੀਂ ਸਰਹੱਦ ‘ਤੇ ਚੀਨ ਦੀਆਂ ਗਤੀਵਿਧੀਆਂ ਨਾਲ ਪੈਦਾ ਹੋ ਰਹੇ ਖਤਰੇ ਵੱਲ ਪਿੱਠ ਨਹੀਂ ਕਰ ਸਕਦੇ।”

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਭੂਸੱਤਾ ਕੌਮਾਂ ਵਾਲੇ ਦੋਵੇਂ ਮੁਲਕਾਂ ਨੂੰ ਇਸ ਸਮੱਸਿਆ ਦਾ ਹੱਲ ਕੂਟਨੀਤਕ ਪੱਧਰ ‘ਤੇ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਜੰਗ ਨਹੀਂ ਚਾਹੁੰਦਾ ਪਰ ਅਸੀਂ ਚੀਨ ਵੱਲੋਂ ਇਸ ਤਰ੍ਹਾਂ ਪ੍ਰੇਸ਼ਾਨ ਕੀਤੇ ਜਾਣ ਨੂੰ ਵੀ ਸਵਿਕਾਰ ਨਹੀਂ ਕਰਾਂਗੇ। ”ਅਸੀਂ ਸ਼ਾਂਤੀ ਚਾਹੁੰਦੇ ਹਾਂ, ਪਰ ਉਹ ਸਾਨੂੰ ਇਸ ਤਰ੍ਹਾਂ ਪ੍ਰੇਸ਼ਾਨ ਵੀ ਨਹੀਂ ਕਰ ਸਕਦੇ।” ਮੁੱਖ ਮੰਤਰੀ ਨੇ ਕਿਹਾ ਕਿ ਚੀਨ ਨੂੰ ਪਿੱਛੇ ਵੱਲ ਭਾਰਤੀ ਖੇਤਰ ਤੋਂ ਬਾਹਰ ਧੱਕਣਾ ਚਾਹੀਦਾ ਹੈ। ਇਸ ‘ਤੇ ਜ਼ੋਰ ਦਿੰਦਿਆਂ ਕਿ ਭਾਰਤ ਆਪਣੀ ਜ਼ਮੀਨ ਨਹੀਂ ਛੱਡ ਸਕਦਾ, ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਸ ਖਤਰੇ ਦਾ ਮੁਕਾਬਲਾ ਨਹੀਂ ਕੀਤਾ ਜਾਂਦਾ ਤਾਂ ਚੀਨ ਵਾਲੇ ਭਵਿੱਖ ਵਿੱਚ ਵੱਧ ਜ਼ਮੀਨ ਮੰਗਣਗੇ ਜੋ ਕਿਸੇ ਵੀ ਕੀਮਤ ‘ਤੇ ਮਨਜ਼ੂਰ ਨਹੀਂ। ਡੋਕਲਾਮ ਘਟਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਚੀਨ ਵੱਲੋਂ ਅਜਿਹੇ ਉਕਸਾਊ ਕਦਮ ਆਮ ਹਨ ਅਤੇ ਚੀਨ ਨੇ ਅਕਸਾਈ ਚੀਨ ਵਿੱਚ ਭਾਰਤੀ ਖੇਤਰ ‘ਤੇ ਕਬਜ਼ਾ ਕਰ ਲਿਆ ਸੀ ਅਤੇ ਉਸ ਵੱਲੋਂ ਅਜਿਹੇ ਕਦਮਾਂ ਦਾ ਸਹਾਰਾ ਹੀ ਅਰੁਣਚਾਲ ਪ੍ਰਦੇਸ਼ ਵਿੱਚ ਲਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਚੀਨ ਵੱਲੋਂ ਉਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰਤੀ ਜ਼ਮੀਨ ‘ਤੇ ਬੀਤੇ ਸਮੇਂ ਵਿੱਚ ਆਪਣਾ ਦਾਅਵਾ ਜਤਾਉਣ ਦੇ ਯਤਨ ਕੀਤੇ ਜਾਂਦੇ ਰਹੇ ਹਨ। ਚੀਨ ਨੂੰ ਉਸ ਭਾਰਤੀ ਖੇਤਰ ਨੂੰ ਛੱਡ ਦੇਣਾ ਚਾਹੀਦਾ ਹੈ ਜਿਸ ਵਿੱਚ ਉਹ ਹੁਣ ਆ ਗਏ ਹਨ ਅਤੇ ਜਿਸ ਉੱਪਰ ਉਨ੍ਹਾਂ ਦਾ ਕੋਈ ਹੱਕ ਨਹੀਂ। ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ 1962 ਦੇ ਮੁਕਾਬਲੇ ਭਾਰਤੀ ਸੁਰੱਖਿਆ ਸੈਨਾਵਾਂ ਹੁਣ ਕਿਤੇ ਵੱਧ ਆਧੁਨਿਕ ਹਨ ਤੇ ਵਧੀਆ ਹਥਿਆਰਾ ਨਾਲ ਲੈਸ ਹਨ ਅਤੇ ਚੀਨ ਸਾਨੂੰ ਹਲਕੇ ਵਿੱਚ ਨਹੀਂ ਲੈ  ਸਕਦਾ।
ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਮਨਾਉਣ ਮੌਕੇ ਸ਼ਾਂਤੀ ਭੰਗ ਹੋਣ ਖਤਰੇ ਬਾਰੇ ਪੁੱਛੇ  ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਅਤਿਵਾਦ ਦੇ ਕਾਲੇ ਦਿਨਾਂ ਦੌਰਾਨ 35000 ਜਾਨਾਂ ਗਵਾਉਣ ਵਾਲੇ ਪੰਜਾਬ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਪੰਜਾਬੀ ਅਜਿਹਾ ਨਹੀਂ ਚਾਹੁੰਦਾ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਭਾਰਤ ਵਿਰੋਧੀ ਮੁੱਠੀ ਭਰ ਅਨਸਰ ਹਨ ਜੋ ਹਮੇਸ਼ਾ ਖਾਲਿਸਤਾਨ ਦਾ ਨਾਮ ਵਰਤ ਕੇ ਲੋਕਾਂ ਨੂੰ ਭੜਕਾਉਣ ਦਾ ਲਗਾਤਾਰ ਯਤਨ ਕਰਦੇ ਹਨ।

The post ਕੈਪਟਨ ਦੀ ਕੇਂਦਰ ਨੂੰ ਅਪੀਲ, ਜੇਕਰ ਕੂਟਨੀਤੀ ਕੰਮ ਨਹੀਂ ਕਰਦੀ ਤਾਂ ਚੀਨ ਖਿਲਾਫ ਸਖਤ ਸਟੈਂਡ ਲਿਆ ਜਾਵੇ appeared first on Daily Post Punjabi.

ਨਾ ਪੈਕੇਜ-ਨਾ ਪਲਾਨ, ਲਾਕਡਾਊਨ ਦੇ ਤਰੀਕੇ ‘ਤੇ ਸੋਨੀਆ ਗਾਂਧੀ ਨੇ ਘੇਰੀ ਮੋਦੀ ਸਰਕਾਰ
Congress asks Modi govt: ਨਵੀਂ ਦਿੱਲੀ: ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ । ਇਸ ਬੈਠਕ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ ਬਹੁਤ ਸਾਰੇ ਆਗੂ ਇਸ ਬੈਠਕ ਵਿੱਚ ਮੌਜੂਦ ਹਨ । ਇਸ ਦੌਰਾਨ ਸੋਨੀਆ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ । ਸੋਨੀਆ ਗਾਂਧੀ ਨੇ ਕਿਹਾ ਕਿ 17 ਮਈ ਤੋਂ ਬਾਅਦ ਕੀ? 17 ਮਈ ਤੋਂ ਬਾਅਦ ਕਿਵੇਂ? ਮੋਦੀ ਸਰਕਾਰ ਕੋਲ ਲਾਕਡਾਊਨ ਨੂੰ ਲੈ ਕੇ ਅੱਗੇ ਦੀ ਰਣਨੀਤੀ ਕੀ ਹੈ?

Congress asks Modi govt

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕੋਵਿਡ ਨਾਲ ਲੜਾਈ ਵਿੱਚ ਬਜ਼ੁਰਗਾਂ, ਸ਼ੂਗਰ ਅਤੇ ਦਿਲ ਦੇ ਮਰੀਜ਼ਾਂ ਨੂੰ ਬਚਾਉਣਾ ਮਹੱਤਵਪੂਰਨ ਹੈ । ਇਸ ਦੇ ਨਾਲ ਹੀ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਕਿਹਾ ਕਿ ਰਾਜਾਂ ਦੇ ਸਾਹਮਣੇ ਵਿੱਤੀ ਸੰਕਟ ਗਹਿਰਾ ਹੁੰਦਾ ਜਾ ਰਿਹਾ ਹੈ, ਕੇਂਦਰ ਸਰਕਾਰ ਵੱਲੋਂ ਕੋਈ ਫੰਡ ਨਹੀਂ ਅਲਾਟ ਕੀਤੇ ਜਾ ਰਹੇ ਹਨ । ਦਰਅਸਲ,ਇਸ ਬੈਠਕ ਵਿੱਚ ਰਾਜਸਥਾਨ, ਪੰਜਾਬ, ਛੱਤੀਸਗੜ੍ਹ ਅਤੇ ਪੁਡੂਚੇਰੀ ਦੇ ਮੁੱਖ ਮੰਤਰੀਆਂ ਨੇ ਕੇਂਦਰ ਤੋਂ ਰਾਹਤ ਪੈਕੇਜ ਦੀ ਮੰਗ ਕੀਤੀ ਹੈ ।

ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਛੱਤੀਸਗੜ੍ਹ ਦੇ ਸੀਐਮ ਭੁਪੇਸ਼ ਬਘੇਲ ਅਤੇ ਪੁਡੂਚੇਰੀ ਦੇ ਸੀਐਮ ਨਾਰਾਇਣਸਾਮੀ ਨੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ । ਦੱਸ ਦੇਈਏ ਕਿ ਇਸ ਬਾਰੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ, ‘ਜਿਵੇਂ ਕਿ ਸੋਨੀਆ ਜੀ ਕਹਿ ਰਹੇ ਹਨ ਕਿ ਲਾਕਡਾਊਨ 3.0 ਤੋਂ ਬਾਅਦ ਕੀ? ਅਸੀਂ ਇਹ ਵੀ ਜਾਨਣਾ ਚਾਹੁੰਦੇ ਹਾਂ ਕਿ ਸਰਕਾਰ ਕੋਲ ਅੱਗੇ ਦੀ ਕੀ ਯੋਜਨਾ ਹੈ । ਰਾਜਾਂ ਦੇ ਮੁੱਖ ਮੰਤਰੀਆਂ ਨੂੰ ਲਾਕਡਾਊਨ ਦੇ ਤੀਜੇ ਪੜਾਅ ਤੋਂ ਬਾਅਦ ਰਣਨੀਤੀ ਦਾ ਪਤਾ ਹੋਣਾ ਚਾਹੀਦਾ ਹੈ ।

The post ਨਾ ਪੈਕੇਜ-ਨਾ ਪਲਾਨ, ਲਾਕਡਾਊਨ ਦੇ ਤਰੀਕੇ ‘ਤੇ ਸੋਨੀਆ ਗਾਂਧੀ ਨੇ ਘੇਰੀ ਮੋਦੀ ਸਰਕਾਰ appeared first on Daily Post Punjabi.