Congress beats BJP and AAP Archives - Daily Post Punjabi

ਜਲੰਧਰ ‘ਚ ਕਾਂਗਰਸ ਨੇ BJP ਤੇ AAP ਨੂੰ ਪਛਾੜਿਆ, ਚੰਨੀ ਰੁਝਾਨਾਂ ਦੀ ਸ਼ੁਰੂਆਤ ਤੋਂ ਹੀ ਵੱਡੇ ਫਰਕ ਨਾਲ ਅੱਗੇ
ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘਚੰਨੀ ਨੇ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਜਿੱਤ ਤੈਅ ਮੰਨੀ ਜਾ ਰਹੀ ਹੈ। ਦਸ ਰਾਊਂਡ ਦੀ ਗਿਣਤੀ ਪੂਰੀ ਹੋ ਗਈ ਹੈ। ਚੰਨੀ ਸ਼ੁਰੂ ਤੋਂ ਹੀ ਵੱਡੇ ਫਰਕ ਨਾਲ ਅੱਗੇ ਚੱਲ ਰਹੇ ਹਨ। ਇਸ ਸੀਟ ਤੇ ਭਾਜਪਾ ਦੇ ਉਮਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਆਮ ਆਦਮੀ ਪਾਰਟੀ ਦੇ ਉਮਮੀਦਵਾਰ ਪਵਨ ਕੁਮਾਰ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਕਾਫੀ ਫਰਕ ਨਾਲ ਪਿੱਛੇ ਚੱਲ ਰਹੇ ਹਨ।

ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ। ਜਦੋਂ ਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਸ਼ਾਮਲ ਹਨ। ਵੋਟਾਂ ਦੀ ਗਿਣਤੀ ਲਈ ਇੱਕ ਗਿਣਤੀ ਕੇਂਦਰ ਬਣਾਇਆ ਗਿਆ ਹੈ। ਜਿਸ ਵਿੱਚ 800 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 1000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ : ਫਰੀਦਕੋਟ ‘ਚ ਦਿਨ ਦਿਹਾੜੇ ਪੈਟਰੋਲ ਪੰਪ ਦੇ ਕਰਿੰਦੇ ਨਾਲ ਲੁੱਟ, 18 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ ਹੋਏ ਲੁਟੇਰੇ

ਇੱਥੋਂ ਮੁੱਖ ਮੁਕਾਬਲਾ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਭਾਜਪਾ ਦੇ ਰਿੰਕੂ ਅਤੇ ‘ਆਪ’ ਦੇ ਟੀਨੂੰ ਵਿਚਕਾਰ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਅਤੇ ਬਸਪਾ ਦੇ ਐਡਵੋਕੇਟ ਬਲਵਿੰਦਰ ਕੁਮਾਰ ਵੀ ਚੋਣ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ ‘ਤੇ 59.07 ਫੀਸਦੀ ਵੋਟਿੰਗ ਹੋਈ। ਪਿਛਲੀਆਂ ਜ਼ਿਮਨੀ ਚੋਣਾਂ ਵਿੱਚ ਇਹ ਵੋਟ ਪ੍ਰਤੀਸ਼ਤਤਾ ਸਿਰਫ਼ 54% ਸੀ।

ਸਭ ਤੋਂ ਵੱਧ ਵੋਟਾਂ ਜਲੰਧਰ ਪੱਛਮੀ ਹਲਕੇ ‘ਚ ਕਰੀਬ 64 ਫੀਸਦੀ ਪਈਆਂ। ਇਸ ਤੋਂ ਬਾਅਦ ਜਲੰਧਰ ਉੱਤਰੀ ‘ਚ 62.10 ਫੀਸਦੀ, ਸ਼ਾਹਕੋਟ ‘ਚ 58.79 ਫੀਸਦੀ, ਆਦਮਪੁਰ ‘ਚ 58.50 ਫੀਸਦੀ, ਨਕੋਦਰ ‘ਚ 58.40 ਫੀਸਦੀ, ਕਰਤਾਰਪੁਰ ‘ਚ 57.98 ਫੀਸਦੀ, ਜਲੰਧਰ ਕੈਂਟ ‘ਚ 57.95 ਫੀਸਦੀ, ਫਿਲੌਰ ‘ਚ 57.80 ਫੀਸਦੀ ਅਤੇ ਜਲੰਧਰ ਸੈਂਟਰਲ ‘ਚ 56.80 ਫੀਸਦੀ ਵੋਟਾਂ ਪਈਆਂ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ‘ਚ ਕਾਂਗਰਸ ਨੇ BJP ਤੇ AAP ਨੂੰ ਪਛਾੜਿਆ, ਚੰਨੀ ਰੁਝਾਨਾਂ ਦੀ ਸ਼ੁਰੂਆਤ ਤੋਂ ਹੀ ਵੱਡੇ ਫਰਕ ਨਾਲ ਅੱਗੇ appeared first on Daily Post Punjabi.