congress candidate khaira gets bail Archives - Daily Post Punjabi

ਪੰਜਾਬ ਚੋਣਾਂ : ਭੁਲੱਥ ਤੋਂ ਕਾਂਗਰਸ ਉਮੀਦਵਾਰ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਵੀਰਵਾਰ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਦਰਅਸਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਸਮੇਂ ਸੁਖਪਾਲ ਸਿੰਘ ਖਹਿਰਾ ਮਨੀ ਲਾਂਡਰਿੰਗ ਕੇਸ ‘ਚ ਪਟਿਆਲਾ ਦੀ ਇੱਕ ਜੇਲ੍ਹ ‘ਚ ਬੰਦ ਹਨ।

congress candidate khaira gets bail

ਪਰ ਹੁਣ ਹਾਈਕੋਰਟ ਨੇ ਸੁਖਪਾਲ ਖਹਿਰਾ ਨੇ ਇੱਕ ਵੱਡੀ ਰਾਹਤ ਦੇ ਦਿੱਤੀ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਪਾਰਟੀ ਦੇ ਵੱਲੋਂ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਸੁਖਪਾਲ ਸਿੰਘ ਖਹਿਰਾ ਭੁਲੱਥ ਹਲਕੇ ਤੋਂ ਮੌਜੂਦਾ ਵਿਧਾਇਕ ਵੀ ਹਨ। ਉਨ੍ਹਾਂ ਨੇ ਪਿਛਲੀ ਵਾਰ 2017 ਦੇ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ ਅਤੇ ਜਿੱਤ ਦਰਜ ਕੀਤੀ ਸੀ।

ਇਹ ਵੀ ਪੜ੍ਹੋ : 69 ਸਾਲਾਂ ਮਗਰੋਂ ਅੱਜ ਹੋਵੇਗੀ Air India ਦੀ ਟਾਟਾ ‘ਚ ਘਰ ਵਾਪਸੀ, ਜੁੜੇਗਾ ਇਹ ਖਿਤਾਬ

ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਬਾਰੇ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰ ਲਿਖਿਆ ਕਿ, ਦੋਸਤੋ, ਮੈਨੂੰ ਇਹ ਦੱਸਣ ਵਿੱਚ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਮਾਣਯੋਗ ਹਾਈ ਕੋਰਟ ਨੇ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਤੇ ਰਿਹਾਅ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਇਹ ਸਿਰਫ ਤੇ ਸਿਰਫ ਅਕਾਲ ਪੁਰਖ ਵਾਹਿਗੁਰੂ ਦੀ ਮਿਹਰ ਨਾਲ ਅਤੇ ਤੁਹਾਡੀਆਂ ਨਿਰੰਤਰ ਅਰਦਾਸਾਂ ਦਾ ਨਤੀਜਾ ਹੈ। ਅੱਜ ਅਸੀ ED-BJP ਅਤੇ ਸਾਡੇ ਵਿਰੋਧੀਆਂ ਵੱਲੋਂ ਬਦਲਾਖੋਰੀ ਤਹਿਤ ਕਰਵਾਏ ਸਰਾਸਰ ਝੂਠੇ ਮੁਕੱਦਮੇ ਦੀ 50 ਫੀਸਦੀ ਜੰਗ ਜਿੱਤ ਲਈ ਹੈ ਅਤੇ ਮੈਂ ਤੁਹਾਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਬਕਾਇਆ ਅੱਧੀ ਜੰਗ ਅਸੀਂ 20 ਫ਼ਰਵਰੀ ਨੂੰ ਵੀ ਜਿੱਤਾਂਗੇ ਅਤੇ ਕਾਨੂੰਨ ਦੀ ਅਦਾਲਤ ਵਿੱਚ ਵੀ ਬੇਗੁਨਾਹ ਸਾਬਤ ਹੋਵਾਂਗੇ ਕਿਉਂਕਿ ਮੇਰੇ ਪਿਤਾ ਨੇ ਕਦੇ ਵੀ ਅਜਿਹਾ ਕੋਈ ਗਲਤ ਕੰਮ ਨਹੀਂ ਕੀਤਾ – ਮਹਿਤਾਬ ਸਿੰਘ ਖਹਿਰਾ।”

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਪੰਜਾਬ ਚੋਣਾਂ : ਭੁਲੱਥ ਤੋਂ ਕਾਂਗਰਸ ਉਮੀਦਵਾਰ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ appeared first on Daily Post Punjabi.