Congress Candidate Archives - Daily Post Punjabi

Election Result 2024: ਪਟਿਆਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਡਾ ਧਰਮਵੀਰ ਗਾਂਧੀ ਵੱਡੇ ਫਰਕ ਨਾਲ ਜਿੱਤੇ
ਪੰਜਾਬ ਦੇ ਪਟਿਆਲਾ ਸੰਸਦੀ ਸੀਟ ਤੇ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ। ਡਾ. ਧਰਮਵੀਰ ਗਾਂਧੀ ਨੇ 303772 ਵੋਟਾਂ ਨਾਲ ਪਟਿਆਲਾ ਦੀ ਸੀਟ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਭਾਜਪਾ ਦੇ MP ਉਮੀਦਵਾਰ ਪਰਨੀਤ ਕੌਰ, ਆਮ ਆਦਮੀ ਪਾਰਟੀ ਦੇ MP ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਅਕਾਲੀ ਦਲ ਦੇ MP ਉਮੀਦਵਾਰ ਐੱਨ.ਕੇ ਸ਼ਰਮਾ ਵੀ ਚੋਣ ਮੈਦਾਨ ਵਿੱਚ ਸਨ, ਜਿੰਨ੍ਹਾਂ ਨੂੰ ਹਾਰ ਮਿਲੀ ਹੈ।

ਭਾਜਪਾ ਦੇ MP ਉਮੀਦਵਾਰ ਪਰਨੀਤ ਕੌਰ ਨੂੰ 287377 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੂੰ 289274 ਵੋਟਾਂ ਤੇ ਅਕਾਲੀ ਦਲ ਦੇ MP ਉਮੀਦਵਾਰ ਐੱਨ.ਕੇ ਸ਼ਰਮਾ ਨੂੰ 153611 ਵੋਟਾਂ ਮਿਲੀਆਂ। ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।

ਇਹ ਵੀ ਪੜ੍ਹੋ : Election Result 2024: ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਨੇ ਹਾਸਲ ਕੀਤੀ ਜਿੱਤ

ਇਸ ਵਾਰ ਇਸ ਸੀਟ ‘ਤੇ 63.63 ਫੀਸਦੀ ਵੋਟਿੰਗ ਹੋਈ, ਜੋ ਪਿਛਲੀ ਵਾਰ ਦੇ 67.78 ਫੀਸਦੀ ਨਾਲੋਂ 4.15 ਫੀਸਦੀ ਘੱਟ ਹੈ। ਵੋਟਾਂ ਦੀ ਗਿਣਤੀ ਲਈ 6 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 580 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਗੜਬੜੀ ਨੂੰ ਰੋਕਣ ਲਈ ਕਰੀਬ 500 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post Election Result 2024: ਪਟਿਆਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਡਾ ਧਰਮਵੀਰ ਗਾਂਧੀ ਵੱਡੇ ਫਰਕ ਨਾਲ ਜਿੱਤੇ appeared first on Daily Post Punjabi.

Election Result 2024: ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਨੇ ਹਾਸਲ ਕੀਤੀ ਜਿੱਤ
ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੇ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਅਮਰ ਸਿੰਘ ਨੇ 332591 ਵੋਟਾਂ ਨਾਲ ਫਤਹਿਗੜ੍ਹ ਸਾਹਿਬ ਦੀ ਸੀਟ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਦੂਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਜੀ.ਪੀ. ਰਹੇ। ਅਕਾਲੀ ਦਲ ਦੇ MP ਉਮੀਦਵਾਰ ਬਿਕਰਮ ਸਿੰਘ ਖਾਲਸਾ ਅਤੇ  ਭਾਜਪਾ ਦੇ MP ਉਮੀਦਵਾਰ ਗੇਜਾ ਰਾਮ ਵਾਲਮੀਕਿ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਫਤਹਿਗੜ੍ਹ ਸਾਹਿਬ ਸੀਟ ਦੀ ਗੱਲ ਕਰੀਏ ਤਾਂ ਇੱਥੇ ਕੁੱਲ 15 ਲੱਖ 52 ਹਜ਼ਾਰ 567 ਵੋਟਰਾਂ ਵਿੱਚੋਂ 9 ਲੱਖ 70 ਹਜ਼ਾਰ 783 ਵੋਟਰਾਂ ਨੇ ਵੋਟ ਪਾਈ। ਪੂਰੇ ਹਲਕੇ ਵਿੱਚ 62.53 ਫੀਸਦੀ ਵੋਟਿੰਗ ਹੋਈ। ਜਦੋਂ ਕਿ 2019 ਵਿੱਚ 65.68 ਫੀਸਦੀ ਵੋਟਿੰਗ ਹੋਈ ਸੀ। ਇੱਥੇ 14 ਉਮੀਦਵਾਰ ਮੈਦਾਨ ਵਿੱਚ ਹਨ।

ਇਹ ਵੀ ਪੜ੍ਹੋ : Election Result 2024: ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਦੇ MP ਮਾਲਵਿੰਦਰ ਕੰਗ ਵੱਡੇ ਫਰਕ ਨਾਲ ਜਿੱਤੇ

ਇਹ ਹਲਕਾ ਅਨੁਸੂਚਿਤ ਜਾਤੀ (SC) ਲਈ ਰਾਖਵਾਂ ਹੈ ਅਤੇ ਇਸ ਵਿੱਚ ਪੂਰਾ ਫਤਿਹਗੜ੍ਹ ਸਾਹਿਬ ਜ਼ਿਲ੍ਹਾ, ਲੁਧਿਆਣਾ ਜ਼ਿਲ੍ਹੇ ਦਾ ਕੁਝ ਹਿੱਸਾ ਅਤੇ ਸੰਗਰੂਰ ਜ਼ਿਲ੍ਹੇ ਦਾ ਕੁਝ ਹਿੱਸਾ ਸ਼ਾਮਲ ਹੈ। ਫਤਿਹਗੜ੍ਹ ਸਾਹਿਬ ਸੀਟ ਵਿੱਚ ਨੌਂ ਵਿਧਾਨ ਸਭਾ ਹਲਕੇ ਫਤਹਿਗੜ੍ਹ ਸਾਹਿਬ, ਬੱਸੀ ਪਠਾਣਾ, ਅਮਲੋਹ, ਖੰਨਾ, ਸਮਰਾਲਾ, ਸਾਹਨੇਵਾਲ, ਪਾਇਲ, ਰਾਏਕੋਟ ਅਤੇ ਅਮਰਗੜ੍ਹ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post Election Result 2024: ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਨੇ ਹਾਸਲ ਕੀਤੀ ਜਿੱਤ appeared first on Daily Post Punjabi.

ਲੋਕ ਸਭਾ ਚੋਣਾਂ 2024 ਨਤੀਜੇ : ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਪਹਿਲੇ ਰਾਊਂਡ ‘ਚ ਅੱਗੇ
ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਪਹਿਲੀ ਪੋਸਟਲ ਬੈਲਟ ਦੀ ਗਿਣਤੀ ਪੂਰੀ ਹੋ ਗਈ ਹੈ। ਪਹਿਲੇ ਰਾਊਂਡ ਵਿੱਚ ਰਾਜਾ ਵੜਿੰਗ ਆਪਣੇ ਵਿਰੋਧੀਆਂ ਤੋਂ 1640 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ਤੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਹਨ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਦੁਪਹਿਰ 2 ਵਜੇ ਤੱਕ ਲੁਧਿਆਣਾ ਸੀਟ ‘ਤੇ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 ਨਤੀਜੇ : ਸੰਗਰੂਰ ਤੋਂ AAP ਦੇ ਮੀਤ ਹੇਅਰ ਸ਼ੁਰੂਆਤੀ ਰੁਝਾਨਾਂ ‘ਚ ਅੱਗੇ’

ਇਸ ਸੀਟ ਲਈ 1 ਜੂਨ ਨੂੰ ਵੋਟਿੰਗ ਹੋਈ ਸੀ। ਇੱਥੋਂ 43 ਉਮੀਦਵਾਰ ਮੈਦਾਨ ਵਿੱਚ ਹਨ। 14 ਥਾਵਾਂ ‘ਤੇ ਗਿਣਤੀ ਕੇਂਦਰ ਬਣਾਏ ਗਏ ਹਨ। ਇਸ ਵਾਰ ਲੁਧਿਆਣਾ ਲੋਕ ਸਭਾ ਸੀਟ ਲਈ ਤਿਕੋਣਾ ਮੁਕਾਬਲਾ ਹੈ। ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਅਤੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਮੌਜੂਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸ਼ਹਿਰੀ ਖੇਤਰਾਂ ਵਿੱਚ ਚੋਣ ਲੜ ਰਹੇ ਹਨ। ਦਿਹਾਤੀ ਖੇਤਰਾਂ ਵਿੱਚ ਕਾਂਗਰਸ ਅਤੇ ‘ਆਪ’ ਵਿਚਾਲੇ ਮੁਕਾਬਲਾ ਸੀ, ਪਰ ਪੇਂਡੂ ਖੇਤਰਾਂ ਵਿੱਚ ਭਾਜਪਾ ਦੇ ਵਿਰੋਧ ਦੇ ਬਾਵਜੂਦ ਵੀ ਖਾਮੋਸ਼ ਵੋਟਾਂ ਪਈਆਂ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੋਕ ਸਭਾ ਚੋਣਾਂ 2024 ਨਤੀਜੇ : ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਪਹਿਲੇ ਰਾਊਂਡ ‘ਚ ਅੱਗੇ appeared first on Daily Post Punjabi.

ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਜਲ ਛਕਾਉਣ ਦੀ ਕੀਤੀ ਸੇਵਾ
ਅੰਮ੍ਰਿਤਸਰ ਹਲਕੇ ਤੋਂ ਕਾਂਗਰਸੀ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਮਜ਼ਦਗੀ ਭਰਨ ਤੋਂ ਪਹਿਲਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਜੀਤ ਸਿੰਘ ਔਜਲਾ ਦੀ ਪਤਨੀ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕਾਰਜ ਕਰਨਾ ਹੋਵੇ ਤੇ ਪਹਿਲੇ ਵਾਹਿਗੁਰੂ ਦਾ ਆਸ਼ੀਰਵਾਦ ਜ਼ਰੂਰ ਲੈਣਾ ਚਾਹੀਦਾ ਹੈ ਤਾਂ ਹੀ ਸਾਡੇ ਕੰਮ ਸੰਪੂਰਨ ਹੁੰਦੇ ਹਨ।

Gurjeet Aujla paid obeisance

ਗੁਰਜੀਤ ਸਿੰਘ ਔਜਲਾ ਆਪਣੇ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਉਨ੍ਹਾਂ ਨੇ ਕੀਰਤਨ ਸਰਵਣ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਆਪਣੀ ਪਤਨੀ ਦੇ ਨਾਲ ਜਲ ਛਕਾਉਣ ਦੀ ਸੇਵਾ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਭਰਨ ਜਾ ਰਿਹਾ ਹਾਂ ਤੇ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਲਈ ਪੁੱਜੇ ਹਾਂ।

ਇਹ ਵੀ ਪੜ੍ਹੋ : ਸਿਰ ‘ਤੇ ਦਸਤਾਰ ਸਜਾ ਕੇ ਗੁਰਦੁਆਰਾ ਪਟਨਾ ਸਾਹਿਬ ਵਿਖੇ ਪਹੁੰਚੇ PM ਮੋਦੀ, ਸੰਗਤਾਂ ਨੂੰ ਵਰਤਾਇਆ ਲੰਗਰ

ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੋਈ ਵੀ ਕਾਰਜ ਕਰਨ ਤੋਂ ਪਹਿਲੇ ਵਾਹਿਗੁਰੂ ਦਾ ਆਸ਼ੀਰਵਾਦ ਲੈਣਾ ਜ਼ਰੂਰ ਹੈ। ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਜਿਹੜਾ ਅਸੀਂ ਕੰਮ ਕਰਨ ਜਾ ਰਹੇ ਹਾਂ ਉਸ ਵਿੱਚ ਦੇਸ਼ ਤੇ ਕੌਮ ਦੀ ਅਸੀਂ ਸੇਵਾ ਕਰ ਸਕੀਏ ਤੇ ਸਾਰਾ ਦੇਸ਼ ਚੜ੍ਹਦੀ ਕਲਾ ਵਿੱਚ ਰਹੇ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਜਲ ਛਕਾਉਣ ਦੀ ਕੀਤੀ ਸੇਵਾ appeared first on Daily Post Punjabi.

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ! ਅਦਾਕਾਰ ਸੰਜੇ ਦੱਤ ਦੀ ਸਿਆਸਤ ‘ਚ ਹੋ ਸਕਦੀ ਐਂਟਰੀ
ਕਾਂਗਰਸ ਹਰਿਆਣਾ ਦੀ ਕਰਨਾਲ ਲੋਕ ਸਭਾ ਸੀਟ ‘ਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਖਿਲਾਫ ਸੈਲੀਬ੍ਰਿਟੀ ਕਾਰਡ ਖੇਡਣ ਦੀ ਤਿਆਰੀ ਕਰ ਰਹੀ ਹੈ। ਬਾਲੀਵੁੱਡ ਸਟਾਰ ਸੰਜੇ ਦੱਤ ਇੱਥੋਂ ਲੋਕ ਸਭਾ ਚੋਣ ਲੜ ਸਕਦੇ ਹਨ। ਕਾਂਗਰਸ ਦੇ ਪੈਨਲ ਵਿੱਚ ਸ਼ਾਮਲ ਨਾਵਾਂ ਨੂੰ ਰੱਦ ਕਰਦਿਆਂ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਫਿਲਮ ਅਦਾਕਾਰ ਸੰਜੇ ਦੱਤ ਨੂੰ ਕਰਨਾਲ ਵਿੱਚ ਮਨੋਹਰ ਲਾਲ ਖ਼ਿਲਾਫ਼ ਮੈਦਾਨ ਵਿੱਚ ਉਤਾਰਨ ਬਾਰੇ ਵਿਚਾਰ ਕਰ ਰਹੀ ਹੈ।

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (CEC) ਦੀ ਬੈਠਕ ‘ਚ ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ ਅਤੇ ਕੇਸੀ ਵੇਣੂਗੋਪਾਲ ਦੀ ਮੌਜੂਦਗੀ ‘ਚ ਕਰਨਾਲ ਸੀਟ ‘ਤੇ ਸੰਜੇ ਦੱਤ ਦੇ ਨਾਂ ‘ਤੇ ਚਰਚਾ ਹੋਈ, ਪਰ ਅੰਤਿਮ ਫੈਸਲਾ ਪਾਰਟੀ ਦੇ ਸੂਬਾ ਪੱਧਰੀ ਆਗੂ ਨਾਲ ਚਰਚਾ ਤੋਂ ਬਾਅਦ ਹੀ ਲਿਆ ਜਾਵੇਗਾ। ਅਭਿਨੇਤਾ ਸੰਜੇ ਦੱਤ ਦੇ ਪਿਤਾ ਸੁਨੀਲ ਦੱਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ‘ਚ ਮੰਤਰੀ ਸਨ, ਜਦਕਿ ਭੈਣ ਪ੍ਰਿਆ ਦੱਤ ਸੰਸਦ ਮੈਂਬਰ ਰਹਿ ਚੁੱਕੀ ਹੈ।

ਇਹ ਵੀ ਪੜ੍ਹੋ : ਫੱਤੂਢੀਂਗਾ ‘ਚ ਪਿਕਅਪ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱ.ਕਰ, 4 ਲੋਕਾਂ ਦੀ ਮੌ.ਤ, 25 ਗੰਭੀਰ ਜ਼ਖਮੀ

ਸੁਨੀਲ ਦੱਤ ਅਤੇ ਸੰਜੇ ਦੱਤ ਦਾ ਜੱਦੀ ਘਰ ਯਮੁਨਾਨਗਰ ਜ਼ਿਲ੍ਹੇ ਦੇ ਪਿੰਡ ਮੰਡੌਲੀ ਵਿੱਚ ਹੈ, ਜਿੱਥੇ ਉਨ੍ਹਾਂ ਦਾ ਪਰਿਵਾਰ ਅਜੇ ਵੀ ਆਉਂਦਾ ਹੈ। ਕਾਂਗਰਸ ਗੁਰੂਗ੍ਰਾਮ ਲੋਕ ਸਭਾ ਸੀਟ ਲਈ ਫਿਲਮ ਅਦਾਕਾਰ ਰਾਜ ਬੱਬਰ ਦੇ ਨਾਂ ‘ਤੇ ਪਹਿਲਾਂ ਹੀ ਵਿਚਾਰ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ! ਅਦਾਕਾਰ ਸੰਜੇ ਦੱਤ ਦੀ ਸਿਆਸਤ ‘ਚ ਹੋ ਸਕਦੀ ਐਂਟਰੀ appeared first on Daily Post Punjabi.