Congress CM face 2022 Archives - Daily Post Punjabi

ਪੰਜਾਬ ‘ਚ ਕਾਂਗਰਸ ਦੇ CM ਚਿਹਰੇ ਲਈ ਸੋਨੀਆ ਗਾਂਧੀ ਨੇ ਸ਼ਕਤੀ ਐਪ ‘ਤੇ ਮੰਗੀ ਫੀਡਬੈਕ, ਸਰਵੇ ‘ਚ ਚਰਨਜੀਤ ਚੰਨੀ ਸਭ ਤੋਂ ਅੱਗੇ !
ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਵਿੱਚ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਦੀ ਕਮਾਨ ਆਪਣੇ ਹੱਥਾਂ ਵਿੱਚ ਲੈ ਲਈ ਹੈ। ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕੀਤੀ ਹੈ। ਜਿਸ ਵਿੱਚ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਚੋਣ ਲੜਨ ਲਈ ਮਨਾਉਣ ਬਾਰੇ ਚਰਚਾ ਹੋਈ। ਮੁੱਖ ਮੰਤਰੀ ਦੇ ਚਿਹਰੇ ਲਈ ਕਾਂਗਰਸ ਦੀ ਅੰਦਰੂਨੀ ਸ਼ਕਤੀ ਐਪ ‘ਤੇ ਵਰਕਰਾਂ ਤੋਂ ਫੀਡਬੈਕ ਮੰਗੀ ਗਈ ਹੈ।

Congress CM face 2022

ਸੂਤਰਾਂ ਅਨੁਸਾਰ ਸ਼ੁਰੂਆਤੀ ਸਰਵੇ ਵਿੱਚ ਮੌਜੂਦਾ CM ਚਰਨਜੀਤ ਚੰਨੀ ਅੱਗੇ ਚੱਲ ਰਹੇ ਹਨ, ਜਦਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਇਸ ਰੇਸ ਵਿੱਚ ਪਿਛੜੇ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਅਗਲੇ 10 ਦਿਨਾਂ ਵਿੱਚ ਇਸ ਦਾ ਐਲਾਨ ਹੋ ਸਕਦਾ ਹੈ।

ਇਹ ਵੀ ਪੜ੍ਹੋ: ਕੈਨੇਡਾ : ਪ੍ਰਦਰਸ਼ਨਕਾਰੀਆਂ ਨੇ ਘੇਰਿਆ PM ਟਰੂਡੋ ਦਾ ਘਰ, ਪਰਿਵਾਰ ਸਣੇ ਹੋਏ ਅੰਡਰਗਰਾਊਂਡ

ਬੇਸ਼ੱਕ ਕਾਂਗਰਸ ਵੱਲੋਂ ਹੁਣ ਸਰਵੇਖਣ ਕਰਵਾਇਆ ਜਾ ਰਿਹਾ ਹੈ, ਪਰ ਸੂਤਰਾਂ ਅਨੁਸਾਰ ਚਰਨਜੀਤ ਚੰਨੀ ਹੀ ਪੰਜਾਬ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਹੋ ਸਕਦੇ ਹਨ। ਜਿਸਦਾ ਇਸ਼ਾਰਾ ਵਾਰ-ਵਾਰ ਦਿੱਤਾ ਜਾ ਰਿਹਾ ਹੈ। ਐਤਵਾਰ ਨੂੰ ਕਾਂਗਰਸ ਨੇ ਚਰਨਜੀਤ ਚੰਨੀ ਨੂੰ ਚਮਕੌਰ ਸਾਹਿਬ ਤੋਂ ਇਲਾਵਾ ਭਦੌੜ ਸੀਟ ਤੋਂ ਟਿਕਟ ਦੇ ਕੇ ਮੁੜ ਸੰਕੇਤ ਦਿੱਤੇ ਹਨ। ਜਿਸ ਕਾਰਨ ਕਾਂਗਰਸ ਨੇ ਇੱਕ ਪਰਿਵਾਰ-ਇੱਕ ਟਿਕਟ ਦੀ ਨੀਤੀ ਨੂੰ ਵੀ ਤੋੜ ਦਿੱਤਾ ਹੈ। ਜਿਸ ਤੋਂ ਸਪੱਸ਼ਟ ਹੈ ਕਿ ਕਾਂਗਰਸ ਚੰਨੀ ‘ਤੇ ਹੀ ਦਾਅ ਖੇਡ ਰਹੀ ਹੈ ।

Congress CM face 2022

ਜੇਕਰ ਕਾਂਗਰਸ ਨੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਾ ਕਰਨ ਦੀ ਗੱਲ ਕੀਤੀ ਹੁੰਦੀ ਤਾਂ ਕੁਰਸੀ ਕਿਸੇ ਹੋਰ ਨੂੰ ਮਿਲ ਸਕਦੀ ਸੀ ਪਰ ਹੁਣ ਚਰਨਜੀਤ ਚੰਨੀ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਿਲ ਹੈ। ਹੁਣ ਜੇਕਰ ਕੋਈ ਹੋਰ ਚਿਹਰਾ ਸਾਹਮਣੇ ਆਇਆ ਤਾਂ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਲੋਕਾਂ ਤੱਕ ਗਲਤ ਸੰਦੇਸ਼ ਜਾਵੇਗਾ। ਇਸ ਦੇ ਨਾਲ ਹੀ 32% ਵੋਟ ਬੈਂਕ ਵੀ ਕਾਂਗਰਸ ਤੋਂ ਕਾਫੀ ਹੱਦ ਤੱਕ ਖੋਹਿਆ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਪੰਜਾਬ ‘ਚ ਕਾਂਗਰਸ ਦੇ CM ਚਿਹਰੇ ਲਈ ਸੋਨੀਆ ਗਾਂਧੀ ਨੇ ਸ਼ਕਤੀ ਐਪ ‘ਤੇ ਮੰਗੀ ਫੀਡਬੈਕ, ਸਰਵੇ ‘ਚ ਚਰਨਜੀਤ ਚੰਨੀ ਸਭ ਤੋਂ ਅੱਗੇ ! appeared first on Daily Post Punjabi.