Congress leader son murder Archives - Daily Post Punjabi

ਮੰਡੀ ਗੋਬਿੰਦਗੜ੍ਹ ‘ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ
ਮੰਡੀ ਗੋਬਿੰਦਗੜ੍ਹ ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਇਥੇ ਦਿਨ ਦਿਹਾੜੇ ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਨੌਜਵਾਨ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤਰਨਜੀਤ ਤਰਨੀ ਵਜੋਂ ਹੋਈ ਹੈ। ਪੁਲਿਸ ਵੱਲੋਂ 4 ਵਿਅਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ 4 ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਵੱਲੋਂ ਕੱਲ੍ਹ ਰਾਤ ਹੀ ਚਾਰ ਵਿਅਕਤੀਆਂ ਤੇ 302 ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਟੀਮਾਂ ਬਣਾਕੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਕਤਲ ਦੇ ਪਿੱਛੇ ਅਸਲ ਕਾਰਨ ਕੀ ਹਨ ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਰੋਕੀਆਂ ਜਾਣਗੀਆਂ ਰੇਲਾਂ, ਪੰਜਾਬ ‘ਚ 35 ਥਾਵਾਂ ‘ਤੇ ਕੀਤਾ ਜਾਵੇਗਾ ਚੱਕਾ ਜਾਮ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮੰਡੀ ਗੋਬਿੰਦਗੜ੍ਹ ‘ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ appeared first on Daily Post Punjabi.