Congress leaders join 'AAP' Archives - Daily Post Punjabi

ਜਲੰਧਰ ‘ਚ ਮਜ਼ਬੂਤ ਹੋਇਆ ‘AAP’ ਦਾ ਪਰਿਵਾਰ, ਸੀਨੀਅਰ ਕਾਂਗਰਸੀ ਆਗੂਆਂ ਨੇ ਫੜ੍ਹਿਆ ‘ਆਪ’ ਦਾ ਪੱਲਾ
ਪੰਜਾਬ ਦੇ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਅੱਜ ਸਾਬਕਾ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਅਤੇ ਸਾਬਕਾ ਕੌਂਸਲਰ ਦਾ ਪੁੱਤਰ ਅਨਮੋਲ ਗਰੋਵਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦੋਵਾਂ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਤਰਸੇਮ ਲਖੋਤਰਾ ਲੰਮੇ ਸਮੇਂ ਤੋਂ ਕਾਂਗਰਸ ਵਿੱਚ ਸਨ ਅਤੇ ਉਨ੍ਹਾਂ ਦੀ ਇਲਾਕੇ ਵਿੱਚ ਚੰਗੀ ਪਕੜ ਸੀ। ਅਜਿਹੇ ‘ਚ ਉਨ੍ਹਾਂ ਦੇ ਪਾਰਟੀ ਛੱਡਣ ਨਾਲ ਪੱਛਮੀ ਹਲਕੇ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।

Senior Congress leaders

ਇਸੇ ਤਰ੍ਹਾਂ ਸਾਬਕਾ ਕੌਂਸਲਰ ਦਾ ਪੁੱਤਰ ਅਨਮੋਲ ਗਰੋਵਰ ਵੀ ਪਹਿਲਾਂ ਕਾਂਗਰਸ ਵਿੱਚ ਸੀ। ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਜਦੋਂ ਭਾਜਪਾ ‘ਚ ਸ਼ਾਮਲ ਹੋਏ ਤਾਂ ਉਨ੍ਹਾਂ ਨੇ ਇਸ ਦਾ ਸਮਰਥਨ ਕਰਨਾ ਸ਼ੁਰੂ ਕਰ ਦਿੱਤਾ। ਪਰ ਚੋਣਾਂ ਤੋਂ ਪਹਿਲਾਂ ਗਰੋਵਰ ਪਰਿਵਾਰ ਨੇ ਫਿਰ ਪਾਰਟੀਆਂ ਬਦਲ ਲਈਆਂ। ਸੀਐੱਮ ਮਾਨ ਨੇ ਜਲੰਧਰ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਇਨ੍ਹਾਂ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਇਲੈਕਟ੍ਰੋਨਿਕ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ‘ਚ ਮਜ਼ਬੂਤ ਹੋਇਆ ‘AAP’ ਦਾ ਪਰਿਵਾਰ, ਸੀਨੀਅਰ ਕਾਂਗਰਸੀ ਆਗੂਆਂ ਨੇ ਫੜ੍ਹਿਆ ‘ਆਪ’ ਦਾ ਪੱਲਾ appeared first on Daily Post Punjabi.