Congress MLA controversial statement Archives - Daily Post Punjabi

ਕਾਂਗਰਸੀ MLA ਦੀ ਔਰਤਾਂ ‘ਤੇ ਵਿਵਾਦਿਤ ਟਿੱਪਣੀ, ਕਿਹਾ-“ਜੇ ਬਲਾਤਕਾਰ ਹੋਣਾ ਹੀ ਹੈ ਤਾਂ ਲੇਟੋ ਤੇ ਮਜ਼ੇ ਲਵੋ”
ਕਰਨਾਟਕ ਵਿੱਚ ਕਾਂਗਰਸ ਦੇ ਸੀਨੀਅਰ ਵਿਧਾਇਕ ਆਰ ਰਮੇਸ਼ ਕੁਮਾਰ ਵੱਲੋਂ ਮਹਿਲਾਵਾਂ ਨੂੰ ਲੈ ਕੇ ਅਸ਼ਲੀਲ ਟਿੱਪਣੀ ਕੀਤੀ ਗਈ ਹੈ । ਉਨ੍ਹਾਂ ਨੇ ਮਹਿਲਾਵਾਂ ‘ਤੇ ਵਿਵਾਦਿਤ ਟਿੱਪਣੀ ਕਰਦਿਆਂ ਕਿਹਾ ਸੀ,”ਜੇਕਰ ਬਲਾਤਕਾਰ ਹੋਣਾ ਹੀ ਹੈ ਤਾਂ ਲੇਟੋ ਤੇ ਮਜ਼ੇ ਲਵੋ।” ਆਪਣੀ ਇਸ ਟਿੱਪਣੀ ਤੋਂ ਬਾਅਦ ਉਹ ਵਿਵਾਦਾਂ ਵਿੱਚ ਘਿਰ ਗਏ ਹਨ। ਹਾਲਾਂਕਿ ਵਿਵਾਦਾਂ ਵਿੱਚ ਘਿਰਨ ਤੋਂ ਬਾਅਦ ਉਨ੍ਹਾਂ ਨੇ ਮੁਆਫ਼ੀ ਮੰਗ ਲਈ ਹੈ । ਆਪਣੇ ਬਲਾਤਕਾਰ ਵਾਲੇ ਬਿਆਨ ਨੂੰ ਲੈ ਕੇ ਵਿਧਾਇਕ ਮੁਆਫੀ ਮੰਗਦਿਆਂ ਕਿਹਾ ਕਿ ਮੈਨੂੰ ਮੁਆਫੀ ਮੰਗਣ ਵਿੱਚ ਕੋਈ ਇਤਰਾਜ਼ ਨਹੀਂ ਹੈ। ਇਸ ਦੇ ਨਾਲ ਹੀ ਵਿਧਾਇਕ ਦੀ ਇਸ ਟਿੱਪਣੀ ਖਿਲਾਫ ਦਿੱਲੀ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

Congress MLA controversial statement

ਆਪਣੀ ਬਲਾਤਕਾਰ ਵਾਲੀ ਟਿੱਪਣੀ ‘ਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਕਾਂਗਰਸ ਵਿਧਾਇਕ ਰਮੇਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਇਸ ਨਾਲ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਤਾਂ ਮੈਨੂੰ ਮੁਆਫੀ ਮੰਗਣ ਵਿੱਚ ਕੋਈ ਇਤਰਾਜ਼ ਨਹੀਂ ਹੈ। ਮੈਂ ਦਿਲੋਂ ਮੁਆਫੀ ਮੰਗਦਾ ਹਾਂ। ਦੱਸ ਦੇਈਏ ਕਿ ਵਿਵਾਦਿਤ ਟਿੱਪਣੀ ਦੇ ਖਿਲਾਫ ਦਿੱਲੀ ਸਥਿਤ NGO ਸੋਸਾਇਟੀ ਫਾਰ ਸਕਿਓਰਿੰਗ ਜਸਟਿਸ ਵੱਲੋਂ ਵਿਧਾਇਕ ਰਮੇਸ਼ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਨ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: PM ਮੋਦੀ ਨੂੰ ਇਕ ਹੋਰ ਅੰਤਰਰਾਸ਼ਟਰੀ ਸਨਮਾਨ, ਸਰਵਉੱਚ ਨਾਗਰਿਕ ਐਵਾਰਡ ਨਾਲ ਨਿਵਾਜੇਗਾ ਭੂਟਾਨ

ਜ਼ਿਕਰਯੋਗ ਹੈ ਕਿ ਰਮੇਸ਼ ਕੁਮਾਰ ਨੇ ਟਿੱਪਣੀ ਉਸ ਸਮੇਂ ਕੀਤੀ ਜਦੋਂ ਵਿਧਾਨ ਸਭਾ ਸਪੀਕਰ ਵਿਸ਼ਵੇਸ਼ਵਰ ਹੇਗੜੇ ਕਾਗੇਰੀ ਕੋਲ ਸਮਾਂ ਘੱਟ ਸੀ ਅਤੇ ਉਨ੍ਹਾਂ ਨੇ ਸ਼ਾਮ 6 ਵਜੇ ਤੱਕ ਚਰਚਾ ਖਤਮ ਕਰਨੀ ਸੀ ਪਰ ਵਿਧਾਇਕ ਵਾਰ-ਵਾਰ ਸਮਾਂ ਵਧਾਉਣ ਦੀ ਗੱਲ ਕਰ ਰਹੇ ਸਨ। ਉਸ ਸਮੇਂ ਕਾਗੇਰੀ ਨੇ ਕਿਹਾ ਸੀ ਕਿ ਮੈਂ ਅਜਿਹੀ ਸਥਿਤੀ ਵਿੱਚ ਹਾਂ ਜਿੱਥੇ ਮੈਂ ਮਜ਼ਾ ਲੈਣਾ ਹੈ ਅਤੇ ਹਾਂ, ਹਾਂ ਕਰਨਾ ਹੈ । ਇਹੀ ਮੈਂ ਮਹਿਸੂਸ ਕਰਦਾ ਹਾਂ। ਮੈਨੂੰ ਸਥਿਤੀ ਨੂੰ ਕੰਟਰੋਲ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਇੱਕ ਵਿਵਸਥਿਤ ਤਰੀਕੇ ਨਾਲ ਅੱਗੇ ਵਧਣਾ ਚਾਹੀਦਾ ਹੈ। ਕਾਗੇਰੀ ਦੇ ਇਸ ਬਿਆਨ ਤੋਂ ਬਾਅਦ ਸਾਬਕਾ ਮੰਤਰੀ ਰਮੇਸ਼ ਕੁਮਾਰ ਨੇ ਕਿਹਾ, ‘ਦੇਖੋ, ਇਕ ਕਹਾਵਤ ਹੈ- ‘ਜਦੋਂ ਬਲਾਤਕਾਰ ਹੋਣਾ ਹੀ ਹੈ ਤਾਂ ਲੇਟ ਜਾਓ ਅਤੇ ਮਜ਼ੇ ਲਵੋ ।’ ਤੁਸੀਂ ਬਿਲਕੁਲ ਇਸ ਸਥਿਤੀ ਵਿੱਚ ਹੋ। ਉਨ੍ਹਾਂ ਦੀ ਇਸ ਟਿੱਪਣੀ ਤੋਂ ਬਾਅਦ ਸੋਸ਼ਲ ਲੋਕਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਕਾਂਗਰਸੀ MLA ਦੀ ਔਰਤਾਂ ‘ਤੇ ਵਿਵਾਦਿਤ ਟਿੱਪਣੀ, ਕਿਹਾ-“ਜੇ ਬਲਾਤਕਾਰ ਹੋਣਾ ਹੀ ਹੈ ਤਾਂ ਲੇਟੋ ਤੇ ਮਜ਼ੇ ਲਵੋ” appeared first on Daily Post Punjabi.