congress mla surinder dabur Archives - Daily Post Punjabi

ਕਾਂਗਰਸੀ ਵਿਧਾਇਕ ਸੁਰਿੰਦਰ ਡਾਬਰ ਦੀ ਰਿਪੋਰਟ ਮਿਲੀ ਕੋਰੋਨਾ ਪਾਜ਼ੀਟਿਵ
congress mla surinder dabur corona positive: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਸੈਂਟਰਲ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਸੁਰਿੰਦਰ ਡਾਬਰ ਦੀ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਟੈਸਟ ਸਬੰਧੀ ਪ੍ਰਾਪਤ ਹੋਈ ਰਿਪੋਰਟ ਪਾਜ਼ੀਟਿਵ ਮਿਲੀ ਹੈ। ਇਸ ਤੋਂ ਬਾਅਦ ਖੁਦ ਵਿਧਾਇਕ ਆਈਸੋਲੇਟ ਹੋ ਗਏ ਹਨ। ਦੱਸ ਦੇਈਏ ਕਿ ਹੁਣ ਤੱਕ ਪੰਜਾਬ ਦੇ 25 ਤੋਂ ਵੱਧ ਵਿਧਾਇਕ ਕੋਰੋਨਾ ਪਾਜ਼ੀਟਿਵ ਪਾਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ ਗੁਰਪ੍ਰੀਤ ਕਾਂਗੜ, ਸੁੰਦਰ ਸ਼ਾਮ ਅਰੋੜਾ, ਸੰਜੀਵ ਸੰਜੇ ਤਲਵਾੜ, ਮਨਪ੍ਰੀਤ ਸਿੰਘ ਅਯਾਲੀ ਆਦਿ ਸ਼ਾਮਲ ਹਨ।

congress mla surinder dabur corona positive

ਦੱਸਣਯੋਗ ਹੈ ਕਿ ਜ਼ਿਲ੍ਹੇ ਭਰ ‘ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 9794 ਤੱਕ ਪਹੁੰਚ ਚੁੱਕੀ ਹੈ ਜਦਕਿ 346 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਜ਼ਿਲ੍ਹੇ ‘ਚ 2566 ਸਰਗਰਮ ਮਾਮਲੇ ਹਨ ਅਤੇ 6881 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆ ਅਤੇ ਹੋਰ ਸੂਬਿਆਂ ਤੋਂ ਆ ਕੇ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ 922 ਤੱਕ ਪਹੁੰਚ ਚੁੱਕੀ ਹੈ ਜਦਕਿ 76 ਲੋਕ ਦਮ ਤੋੜ ਚੁੱਕੇ ਹਨ। ਹੁਣ ਤੱਕ 32545 ਲੋਕਾਂ ਨੂੰ ਕੁਆਰੰਟਾਈਨ ਕੀਤਾ ਜਾ ਚੁੱਕਾ ਹੈ, ਜਿਸ ‘ਚ ਮੌਜੂਦਾ ਸਮੇਂ 5759 ਹੋਮ ਕੁਆਰੰਟਾਈਨ ਕੇਸ ਹਨ।
ਮਹਾਨਗਰ ‘ਚ ਹੁਣ ਤੱਕ 1,12,601 ਸੈਂਪਲ ਲਏ ਜਾ ਚੁੱਕੇ ਹਨ।

The post ਕਾਂਗਰਸੀ ਵਿਧਾਇਕ ਸੁਰਿੰਦਰ ਡਾਬਰ ਦੀ ਰਿਪੋਰਟ ਮਿਲੀ ਕੋਰੋਨਾ ਪਾਜ਼ੀਟਿਵ appeared first on Daily Post Punjabi.