congress MP's met sonia gandhi Archives - Daily Post Punjabi

ਟਿਕਟ ਲਈ ਨੇਤਾਵਾਂ ਨੇ ਦਿੱਲੀ ‘ਚ ਪਾਇਆ ਡੇਰਾ, ਪੰਜਾਬ ਦੇ ਕਾਂਗਰਸੀ ਸਾਂਸਦਾਂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
ਪੰਜਾਬ ਕਾਂਗਰਸ ਦੀ ਟਿਕਟ ‘ਤੇ ਲੋਕ ਸਭਾ ਚੋਣਾਂ ਲੜਨ ਦੇ ਇੱਛੁਕ ਨੇਤਾਵਾਂ ਨੇ ਦਿੱਲੀ ਵਿਚ ਡੇਰੇ ਪਾ ਦਿੱਤੇ ਹਨ। ਨੇਤਾ ਟਿਕਟ ਲੈਣ ਲਈ ਕੋਸ਼ਿਸ਼ਾਂ ਕਰ ਰਹੇ ਹਨ। ਪਾਰਟੀ ਕਦੇ ਵੀ ਪੰਜਾਬ ਤੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ।

ਹਾਲਾਂਕਿ ਕਈ ਸੀਟਾਂ ‘ਤੇ ਉਮੀਦਵਾਰ ਦੇਣ ਲਈ ਪਾਰਟੀ ਹਾਈਕਮਾਨ ਨੂੰ ਵੀ ਬਹੁਤ ਮਿਹਨਤ ਕਰਨੀ ਪੈ ਰਹੀ ਹੈ। ਇਸ ਦਰਮਿਆਨ ਕਾਂਗਰਸ ਦੇ ਪੰਜਾਬ ਦੇ ਸਾਂਸਦ ਮਨੀਸ਼ ਤਿਵਾੜੀ, ਅਮਰ ਸਿੰਘ, ਮੁਹੰਮਦ ਸਦੀਕ, ਗੁਰਜੀਤ ਸਿੰਘ ਔਜਲਾ ਤੇ ਜਸਬੀਰ ਸਿੰਘ ਡਿੰਪਾ ਨੇ ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ।

ਪਤਾ ਲੱਗਾ ਹੈ ਕਿ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿਚ ਹਨ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੀਐੱਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਦਿੱਲੀ ਜਾ ਕੇ ਆਏ ਹਨ। ਇਸ ਤੋਂ ਇਲਾਵਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ, ਰਾਣਾ ਗੁਰਜੀਤ ਸਿੰਘ ਵੀ ਦਿੱਲੀ ਵਿਚ ਹਨ।

ਇਹ ਵੀ ਪੜ੍ਹੋ : CM ਕੇਜਰੀਵਾਲ ਦੇ ਹੱਕ ‘ਚ AAP ਦਾ ਐਲਾਨ, 7 ਅਪ੍ਰੈਲ ਨੂੰ ਦੇਸ਼ ਭਰ ‘ਚ ਕੀਤੀ ਜਾਵੇਗੀ ‘ਭੁੱਖ ਹੜਤਾਲ’

ਬਲਬੀਰ ਸਿੰਘ ਸਿੱਧੂ ਵੀ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਚੱਕਰ ਵਿਚ ਹਨ। ਇਸ ਤੋਂ ਇਲਾਵਾ ਸਾਬਕਾ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਤੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਗਏ। ਇਸ ਤੋਂ ਇਲਾਵਾ ਹਰ ਹਲਕੇ ਤੋਂ ਨੇਤਾ ਉਥੇ ਗਏ ਹਨ। ਜਲਦ ਹੀ ਉਹ ਇਥੇ ਮੀਟਿੰਗਾਂ ਵਿਚ ਸ਼ਾਮਲ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਟਿਕਟ ਲਈ ਨੇਤਾਵਾਂ ਨੇ ਦਿੱਲੀ ‘ਚ ਪਾਇਆ ਡੇਰਾ, ਪੰਜਾਬ ਦੇ ਕਾਂਗਰਸੀ ਸਾਂਸਦਾਂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ appeared first on Daily Post Punjabi.