congress office Archives - Daily Post Punjabi

ਰੋਸ ਪ੍ਰਦਰਸ਼ਨ ਕਰ ਰਹੇ ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਹੋਈਆਂ ਝੜਪਾਂ
congress office police bjp Clashes: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਕਾਂਗਰਸ ਅਤੇ ਭਾਜਪਾ ਵਿਚਾਲੇ ਰਾਜਨੀਤਿਕ ਵਿਵਾਦ ਥੰਮਣ ਦਾ ਨਾਂ ਨਹੀਂ ਲੈ ਰਿਹਾ ਹੈ। ਵੀਰਵਾਰ ਨੂੰ ਹੋਏ ਹੰਗਾਮੇ ਤੋਂ ਬਾਅਦ ਕਾਂਗਰਸ ਦਫਤਰ ਦੀ ਗਲੀ ਦਾ ਗੇਟ ਪੁਲਿਸ ਨੇ ਬੰਦ ਕਰ ਦਿੱਤਾ। ਇਸ ਤੋਂ ਬਾਅਦ ਭਾਜਪਾ ਵਰਕਰਾੰ ਨੇ ਸ਼ੁੱਕਰਵਾਰ ਨੂੰ ਸਵੇਰਸਾਰ ਹੀ ਘੰਟਾ ਘਰ ‘ਚ ਕਾਂਗਰਸ ਦੇ ਦਫਤਰ ਸਾਹਮਣੇ ਸੜਕ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਦੋਂ ਪੁਲਿਸ ਨੇ ਭਾਜਪਾ ਵਰਕਰਾਂ ਨੂੰ ਕਾਂਗਰਸ ਦਫਤਰ ‘ਚ ਦਾਖਲ ਹੋਣ ਤੋਂ ਰੋਕਿਆ ਤਾਂ ਦੋਵਾਂ ਵਿਚਾਲੇ ਹੰਗਾਮਾ ਪੈਦਾ ਹੋ ਗਿਆ ਅਤੇ ਜੰਮ ਕੇ ਧੱਕਾ ਮੁੱਕੀ ਹੋਈ।

congress office police bjp Clashes

ਦੱਸਣਯੋਗ ਹੈ ਕਿ ਵੀਰਵਾਰ ਨੂੰ ਨੌਜਵਾਨ ਕਾਂਗਰਸ ਦੇ ਜ਼ਿਲ੍ਹਾਂ ਪ੍ਰਧਾਨ ਯੋਗੇਸ਼ ਹਾਂਡਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਲੈ ਕੇ ਭਾਜਪਾ ਦੇ ਜ਼ਿਲਾ ਦਫਤਰ ‘ਚ ਦਾਖਲ ਹੋਣਾ ਸੀ। ਇਸ ਤੋਂ ਗੁੱਸੇ ‘ਚ ਆਏ ਭਾਜਪਾ ਵਰਕਰ ਧਰਨਾ ਦੇਣ ਲਈ ਸ਼ੁੱਕਰਵਾਰ ਨੂੰ ਕਾਂਗਰਸ ਦੇ ਜ਼ਿਲ੍ਹਾਂ ਦਫਤਰ ਦੇ ਸਾਹਮਣੇ ਪਹੁੰਚ ਗਏ।

congress office police bjp Clashes

ਪੁਲਿਸ ਨੇ ਕਾਂਗਰਸ ਦੇ ਦਫਤਰ ਨੂੰ ਜਾਣ ਵਾਲੀ ਗਲੀ ਦਾ ਗੇਟ ਬੰਦ ਕਰ ਦਿੱਤਾ। ਇਸ ‘ਤੇ ਭਾਜਪਾ ਵਰਕਰਾਂ ਨੇ ਬਾਹਰ ਸੜਕ ‘ਤੇ ਹੀ ਧਰਨਾ ਲਾ ਕੇ ਕੈਪਟਨ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।ਵਰਕਰਾਂ ਅਤੇ ਪੁਲਿਸ ਦੀ ਝੜਪ ਜਾਰੀ ਹੈ।

congress office police bjp Clashes

ਪੁਲਿਸ ਲਾਠੀਆਂ ਦੇ ਸਹਾਰੇ ਵਰਕਰਾਂ ਨੂੰ ਗੇਟ ਤੋਂ ਦੂਰ ਕਰਨ ਦੀ ਕੋਸ਼ਿਸ਼ ‘ਚ ਜੁੱਟੀ ਰਹੀ ਜਦਕਿ ਗੁੱਸੇ ‘ਚ ਆਏ ਭਾਜਪਾ ਵਰਕਰ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ।

The post ਰੋਸ ਪ੍ਰਦਰਸ਼ਨ ਕਰ ਰਹੇ ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਹੋਈਆਂ ਝੜਪਾਂ appeared first on Daily Post Punjabi.