Congress Sarpanch Murdered Archives - Daily Post Punjabi

ਗੁਰਦਾਸਪੁਰ ‘ਚ ਵੱਡੀ ਵਾਰਦਾਤ! ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਾਂਗਰਸੀ ਸਰਪੰਚ ਦਾ ਕੀਤਾ ਕ.ਤਲ
ਗੁਰਦਸਪੂਰ ਦੇ ਪਿੰਡ ਸਦਾਰੰਗ ਦੇ ਮੌਜੂਦਾ ਕਾਂਗਰਸੀ ਸਰਪੰਚ ਤੇ ਬੀਤੀ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ। ਮ੍ਰਿਤਕ ਸਰਪੰਚ ਦੀ ਪਛਾਣ ਬਲਜੀਤ ਸਿੰਘ (48) ਵਜੋਂ ਹੋਈ ਹੈ। ਉਹ ਪਿੰਡ ਵਿੱਚ ਹੀ ਰਹਿੰਦਾ ਸੀ। ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਸਰਪੰਚ ਦੇ ਭਰਾ ਗੁਰਮੀਤ ਸਿੰਘ ਲੱਕੀ ਨੇ ਦੱਸਿਆ ਕਿ ਬਲਜੀਤ ਸੋਮਵਾਰ ਸ਼ਾਮ ਨੂੰ ਆਪਣਾ ਕੰਮ ਖਤਮ ਕਰਕੇ ਘਰ ਵੱਲ ਜਾ ਰਿਹਾ ਸੀ। ਉਦੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਪਿੱਛਿਓਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਦੋਂ ਰਾਹਗੀਰਾਂ ਨੇ ਪਰਿਵਾਰ ਨੂੰ ਕਤਲ ਦੀ ਸੂਚਨਾ ਦਿੱਤੀ। ਬਲਜੀਤ ਸਿੰਘ ਨੂੰ ਜ਼ਖਮੀ ਹਾਲਤ ਵਿਚ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਮੰਗਲਵਾਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਭਲਕੇ ਬੰਦ ਰਹਿਣਗੇ ਸਕੂਲ, ਰਾਜਪਾਲ ਪੁਰੋਹਿਤ ਨੇ ਕੀਤਾ ਛੁੱਟੀ ਦਾ ਐਲਾਨ

ਘਟਨਾ ਦੀ ਸੂਚਨਾ ਮਿਲਦਿਆਂ ਹੀ ਗੁਰਦਾਸਪੁਰ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ CIA ਟੀਮਾਂ ਜਾਂਚ ਲਈ ਮੌਕੇ ‘ਤੇ ਪਹੁੰਚ ਗਈਆਂ ਸਨ। ਸਭ ਤੋਂ ਪਹਿਲਾਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਨੇ ਥਾਣਾ ਰਾਗੜ ਨੰਗਲ ਵਿੱਚ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਕਤਲ ਦਾ ਕਾਰਨ ਕੀ ਹੈ, ਇਹ ਤਾਂ ਗ੍ਰਿਫਤਾਰੀ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੁਰਦਾਸਪੁਰ ‘ਚ ਵੱਡੀ ਵਾਰਦਾਤ! ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਾਂਗਰਸੀ ਸਰਪੰਚ ਦਾ ਕੀਤਾ ਕ.ਤਲ appeared first on Daily Post Punjabi.