congresscongress Archives - Daily Post Punjabi

ਮਿਸ਼ਨਰੀ ਸਿੱਖਿਆ ਦੇ ਟੀਚੇ ਨਾਲ ਸ਼ੁਰੂ ਹੋਏ ਕਾਲਜਾਂ ਦੇ ਹਿੱਤਾਂ ਦੀ ਕੀਤੀ ਜਾਵੇਗੀ ਪੂਰੀ ਰੱਖਿਆ: ਪਰਗਟ ਸਿੰਘ
ਚੰਡੀਗੜ: ਮਿਸ਼ਨਰੀ ਸਿੱਖਿਆ ਦੇ ਟੀਚੇ ਨਾਲ ਸ਼ੁਰੂ ਹੋਏ ਕਾਲਜਾਂ ਦਾ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਬਹੁਤ ਯੋਗਦਾਨ ਹੈ। ਇਸ ਖੇਤਰ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਹਿੱਤਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ। ਇਹ ਗੱਲ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਪਰਗਟ ਸਿੰਘ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਗੈਰ-ਸਰਕਾਰੀ ਏਡਿਡ ਕਾਲਜਾਂ ਦੀ ਮੈਨੇਜਮੈਂਟਾਂ ਦੀ ਫੈਡਰੇਸ਼ਨ ਨਾਲ ਮੀਟਿੰਗ ਦੌਰਾਨ ਕਹੀ। ਸ.ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਸਰਕਾਰੀ ਸੰਸਥਾਵਾਂ ਦੇ ਨਾਲ-ਨਾਲ ਲੰਬੇ ਸਮੇਂ ਤੋਂ ਚੱਲ ਰਹੀਆਂ ਕਈ ਵਿਦਿਅਕ ਸੰਸਥਾਵਾਂ ਦਾ ਬਹੁਤ ਵੱਡਾ ਯੋਗਦਾਨ ਹੈ ਜਿੱਥੋਂ ਸੂਬੇ ਦੇ ਨੌਜਵਾਨਾਂ ਨੇ ਉੱਚ ਸਿੱਖਿਆ ਹਾਸਲ ਕਰ ਕੇ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਨਾਂ ਵਿੱਚੋਂ ਕਈ ਸੰਸਥਾਵਾਂ ਤਾਂ ਇਕ ਸਦੀ ਤੋਂ ਵੀ ਪੁਰਾਣੀਆਂ ਹਨ।

ਸੂਬਾ ਸਰਕਾਰ ਇਨਾਂ ਸੰਸਥਾਵਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਵਚਨਬੱਧ ਹੈ। ਫੈਡਰੇਸ਼ਨ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਰੱਖੀਆਂ ਬਹੁਤੀਆਂ ਮੰਗਾਂ ਪ੍ਰਸ਼ਾਸਕੀ ਤੇ ਵਿੱਤੀ ਮਾਮਲਿਆਂ ਨਾਲ ਸਬੰਧਤ ਸਨ ਜਿਨਾਂ ਉਤੇ ਉਚੇਰੀ ਸਿੱਖਿਆ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਸਭ ਵਾਜਬ ਮੰਗਾਂ ਨੂੰ ਹੱਲ ਕਰਨ ਲਈ ਇਸ ਉਤੇ ਸਕਰਾਤਮਕ ਰਵੱਈਆ ਅਪਣਾਉਂਦੇ ਹੋਏ ਇਸ ਦਾ ਹੱਲ ਕੱਢਿਆ ਜਾਵੇਗਾ। ਸ.ਪਰਗਟ ਸਿੰਘ ਨੇ ਅੱਗੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਨੂੰ ਚਲਾਉਣ ਅਤੇ ਇਸ ਦੀ ਅਗਵਾਈ ਕਰਨ ਲਈ ਸਿੱਖਿਆ ਖੇਤਰ ਨਾਲ ਹੀ ਜੁੜੇ ਅਕਾਦਮਿਕ ਮਾਹਿਰਾਂ ਅਤੇ ਸਿੱਖਿਆ ਸਾਸ਼ਤਰੀਆਂ ਦੀ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਇਸ ਖੇਤਰ ਨਾਲ ਜੁੜੇ ਹਰ ਵਰਗ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸੇ ਤਰਾਂ ਕਾਲਜਾਂ ਵਿੱਚ ਦਾਖਲਿਆਂ, ਸਿਲੇਬਸ ਅਤੇ ਪ੍ਰੀਖਿਆਵਾਂ ਦੇ ਯੂਨੀਵਰਸਿਟੀਆਂ ਦੇ ਵੱਖ-ਵੱਖ ਸ਼ਡਿਊਲ ਨੂੰ ਇਕਸਾਰ ਕਰਨ ਦੀ ਮੰਗ ਉਤੇ ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸਾਰੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਮੀਟਿੰਗ ਕਰਕੇ ਸਾਂਝਾ ਹੱਲ ਕੱਢਣ ਲਈ ਵਿਚਾਰ ਕੀਤਾ ਜਾਵੇਗਾ।

Lauki Kofta Recipe | ਲੋਕੀ ਕੋਫਤਾ ਬਨਾਉਣ ਦਾ ਆਸਾਨ ਤਰੀਕਾ | Bottle Gourd Curry Recipe

ਫੈਡਰੇਸ਼ਨ ਦੇ ਆਗੂਆਂ ਨੇ ਮੀਟਿੰਗ ਦੌਰਾਨ ਉਚੇਰੀ ਸਿੱਖਿਆ ਮੰਤਰੀ ਵੱਲੋਂ ਪ੍ਰਾਈਵੇਟ ਏਡਿਡ ਕਾਲਜਾਂ ਦੀਆਂ ਮੰਗਾਂ ਦੇ ਹੱਲ ਲਈ ਅਪਣਾਈ ਗਈ ਪਹੁੰਚ ਦੇ ਰਵੱਈਏ ਦੀ ਪ੍ਰਸੰਸਾ ਕੀਤੀ। ਮੀਟਿੰਗ ਵਿੱਚ ਫੈਡਰੇਸ਼ਨ ਦੇ ਪ੍ਰਧਾਨ ਰਜਿੰਦਰਮੋਹਨ ਸਿੰਘ ਛੀਨਾ, ਮੀਤ ਪ੍ਰਧਾਨ ਰਮੇਸ਼ ਕੁਮਾਰ ਕੌੜਾ, ਸਕੱਤਰ ਅਗਨੀਸ਼ ਢਿੱਲੋਂ, ਸਲਾਹਕਾਰ ਰਵਿੰਦਰ ਜੋਸ਼ੀ, ਵਿੱਤ ਸਕੱਤਰ ਰਾਕੇਸ਼ ਧੀਰ, ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ.ਗੁਰਪਿੰਦਰ ਸਿੰਘ ਸਮਰਾ ਹਾਜਰ ਸਨ।

The post ਮਿਸ਼ਨਰੀ ਸਿੱਖਿਆ ਦੇ ਟੀਚੇ ਨਾਲ ਸ਼ੁਰੂ ਹੋਏ ਕਾਲਜਾਂ ਦੇ ਹਿੱਤਾਂ ਦੀ ਕੀਤੀ ਜਾਵੇਗੀ ਪੂਰੀ ਰੱਖਿਆ: ਪਰਗਟ ਸਿੰਘ appeared first on Daily Post Punjabi.

ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਵਿਰੋਧ ਤੋਂ ਛੁਡਾਇਆ ਖਹਿੜਾ : ਜਗਜੀਤ ਡੱਲੇਵਾਲ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਫਤਹਿਗੜ੍ਹ ਸਾਹਿਬ ਦੇ ਬਸੀ ਪਠਾਣਾ ਵਿਖੇ ਕਿਸਾਨ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਅਸਤੀਫ਼ਾ ਦੇ ਕੇ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਘਿਰਾਓ ਤੋਂ ਆਪਣਾ ਖਹਿੜਾ ਛੁਡਵਾ ਲਿਆ ਹੈ, ਕਿਉਂਕਿ ਮੋਦੀ ਸਰਕਾਰ ਤੋਂ ਖੇਤੀ ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਤੋਂ ਬਾਅਦ ਸਮੁੱਚੇ ਕਿਸਾਨ ਮੋਰਚੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਪੱਕੇ ਤੌਰ ਤੇ ਘਿਰਾਓ ਕੀਤਾ ਜਾਣਾ ਤੈਅ ਹੈ, ਤੇ ਆਪਣੇ ਕੀਤੇ ਵਾਅਦੇ ਅਨੁਸਾਰ ਸਮੁੱਚਾ ਕਿਸਾਨਾਂ ਦਾ ਕਰਜ਼ਾ ਮੁਆਫ ਕਰਵਾ ਕੇ ਹੀ ਉੱਠਣਾ ਸੀ, ਪ੍ਰੰਤੂ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇ ਕੇ ਆਪਣਾ ਖਹਿੜਾ ਛੁਡਾ ਲਿਆ ਹੈ ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੀਜੇਪੀ ਸਰਕਾਰ ਤੇ ਪੂਰਾ ਪ੍ਰੈਸ਼ਰ ਬਣਾ ਲਿਆ ਹੈ ਅਤੇ ਖੇਤੀ ਕਾਨੂੰਨਾਂ ਦੇ ਕਾਰਨ ਵਿਰੋਧ ਦਾ ਸ਼ਿਕਾਰ ਹੋਈ ਬੀਜੇਪੀ ਹੁਣ ਆਪਣੀ ਲੋਕ ਪ੍ਰੀਅਤਾ ਵੀ ਗਵਾਉਂਦੇ ਜਾ ਰਹੀ ਹੈ ਕਿਉਂਕਿ 66 ਪ੍ਰਤੀਸ਼ਤ ਤੋਂ ਘਟ ਕੇ ਜਿਥੇ 22 ਪਰਸੈਂਟ ਤੇ ਆ ਚੁੱਕੀ ਹੈ ਤੇ ਜਲਦ ਹੀ ਇਸ ਦਾ ਗਰਾਫ ਜ਼ੀਰੋ ਤੇ ਲਿਆਂਦਾ ਜਾਵੇਗਾ ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਕੀਤੀ ਭਾਰਤ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਨੌਜਵਾਨਾਂ ਅਤੇ ਕਿਸਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਵਿਚ ਹੁਣ ਨੌਜਵਾਨ ਵਰਗ ਨੂੰ ਅੱਗੇ ਲਿਆਂਦਾ ਜਾ ਰਿਹਾ ਜਿਸ ਦੇ ਚੱਲਦਿਆਂ ਅੱਜ ਨੰਦਪੁਰ ਕਲੌਡ਼ ਵਿਖੇ ਨਵੀਂ ਟੀਮ ਦਾ ਵੀ ਗਠਨ ਕੀਤਾ ਗਿਆ ਹੈ, ਉਨ੍ਹਾਂ ਅੱਜ ਦੀ ਰੈਲੀ ਨੂੰ ਸਫਲ ਕਰਨ ਲਈ ਨੌਜਵਾਨ ਟੀਮ ਦੀ ਹੌਸਲਾ ਅਫਜ਼ਾਈ ਵੀ ਕੀਤੀ।

The post ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਵਿਰੋਧ ਤੋਂ ਛੁਡਾਇਆ ਖਹਿੜਾ : ਜਗਜੀਤ ਡੱਲੇਵਾਲ appeared first on Daily Post Punjabi.