constable badly Archives - Daily Post Punjabi

ਸ਼ਰਾਬੀ ਦਿੱਲੀ ਪੁਲਿਸ ਕਾਂਸਟੇਬਲ ਦੀ ਬੁਰੀ ਤਰ੍ਹਾਂ ਕੁੱਟਮਾਰ ਦਾ ਵੀਡੀਓ ਵਾਇਰਲ
delhi police constable badly beaten video goes viral: ਦਿੱਲੀ ਪੁਲਿਸ ਦੇ ਜਵਾਨ ਦੀਆਂ ਦਬੰਗ ਨੌਜਵਾਨਾਂ ਨੇ ਬੁਰੀ ਤਰਾਂ ਕੁੱਟਮਾਰ ਕੀਤੀ।ਇਸ ਵੀਡੀਓ ‘ਚ ਦੋ ਨੌਜਵਾਨ ਉਸ ਨੂੰ ਕੁੱਟਦੇ ਹੋਏ ਨਜ਼ਰ ਆ ਰਹੇ ਹਨ।ਇਸ ਵੀਡੀਓ ‘ਚ ਨੌਜਵਾਨਾਂ ਵਲੋਂ ਕਾਂਸਟੇਬਲ ਨੂੰ ਗਾਲੀ-ਗਲੋਚ ਵੀ ਕੀਤੀ ਜਾ ਰਹੀ ਹੈ।ਕਾਂਸਟੇਬਲ ਕਹਿ ਰਿਹਾ ਹੈ ਕਿ ਗੁਰੂ ਜੀ ਜੋ ਵੀ ਹੋ ਰਿਹਾ ਹੈ, ਉਹ ਸਹੀ ਨਹੀਂ ਹੋ ਰਿਹਾ।ਦੱਸਣਯੋਗ ਹੈ ਕਿ ਕੁੱਟਮਾਰ ਕਰਨ ਵਾਲੇ ਨੌਜਵਾਨ ਇਹ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ ਕਿ ਤੂੰ ਸ਼ਰਾਬ ਪੀਤੀ ਹੋਈ ਹੈ।

delhi police constable badly beaten video goes viral

ਇਹ ਪੂਰਾ ਮਾਮਲਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਇੱਕ ਹੋਰ ਪੁਲਿਸ ਮੁਲਾਜ਼ਮ ਨਜ਼ਰ ਆ ਰਿਹਾ ਹੈ, ਜੋ ਇਨ੍ਹਾਂ ਨੌਜਵਾਨਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।ਉੱਥੇ ਹੀ ਇਸ ਵਾਇਰਲ ਵੀਡੀਓ ‘ਤੇ ਦਿੱਲੀ ਪੁਲਿਸ ਨੇ ਦੱਸਿਆ ਕਿ ਵੀਡੀਓ ਇੱਕ ਅਪ੍ਰੈਲ ਦੇ ਦਿੱਲੀ ਦੇ ਉੱਤਮ ਨਗਰ ਇਲਾਕੇ ਦਾ ਹੈ।ਵੀਡੀਓ ਦੇਖ ਕੇ ਲੱਗਦਾ ਹੈ ਕਿ ਪੁਲਿਸ ਮੁਲਾਜ਼ਮ ਨੂੰ ਅਸਾਲਟ ਕੀਤਾ ਜਾ ਰਿਹਾ ਹੈ।ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ।ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਕਾਰਵਾਈ ਕੀਤੀ ਜਾਵੇਗੀ।

The post ਸ਼ਰਾਬੀ ਦਿੱਲੀ ਪੁਲਿਸ ਕਾਂਸਟੇਬਲ ਦੀ ਬੁਰੀ ਤਰ੍ਹਾਂ ਕੁੱਟਮਾਰ ਦਾ ਵੀਡੀਓ ਵਾਇਰਲ appeared first on Daily Post Punjabi.