construction Archives - Daily Post Punjabi

ਡੀ.ਸੀ ਦੀ ਫਟਕਾਰ ਤੋਂ ਬਾਅਦ ਨਿਰਮਾਣ ਕੰਪਨੀ ਨੇ ਐਲੀਵੇਟਿਡ ਰੋਡ ‘ਤੇ ਕੰਮ ‘ਚ ਲਿਆਂਦੀ ਤੇਜ਼ੀ
construction elevated bridge accelerated: ਲੁਧਿਆਣਾ (ਤਰਸੇਮ ਭਾਰਦਵਾਜ)-ਸਮਰਾਲਾ ਚੌਕ ਤੋਂ ਫਿਰੋਜ਼ਪੁਰ ਰੋਡ ਚੁੰਗੀ ਤੱਕ ਬਣਨ ਵਾਲੇ ਐਲੀਵੇਟਿਡ ਰੋਡ ‘ਤੇ ਕੰਮ ਹੌਲੀ ਰਫਤਾਰ ਨਾਲ ਚੱਲ ਰਿਹਾ ਹੈ, ਜਿਸ ਨੂੰ ਦੇਖ ਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ ਕਾਫੀ ਗੁੱਸ਼ੇ ‘ਚ ਹਨ। ਇਸ ਨੂੰ ਲੈ ਕੇ ਡੀ.ਸੀ ਅਤੇ ਨਿਗਮ ਕਮਿਸ਼ਨਰ ਵੱਲੋਂ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਅਤੇ ਕੰਸਟ੍ਰਕਸ਼ਨ ਕੰਪਨੀ ਦੇ ਅਫਸਰਾਂ ਨੂੰ ਕਾਫੀ ਝਾੜ ਪਾਈ। ਡੀ.ਸੀ ਨੇ ਅਫਸਰਾਂ ਨੂੰ ਸਪੱਸ਼ਟ ਸ਼ਬਦਾਂ ‘ਚ ਕਹਿ ਦਿੱਤਾ ਸੀ ਕਿ ਜੇਕਰ ਉਨ੍ਹਾਂ ਨੇ ਪਰਫੋਰਮੈਂਸ ਨਹੀਂ ਦਿਖਾਈ ਤਾਂ ਉਹ ਇਸ ਸਬੰਧ ‘ਚ ਕੇਂਦਰ ਸਰਕਾਰ ਨੂੰ ਲਿਖ ਕੇ ਭੇਜ ਦੇਣਗੇ। ਡੀ.ਸੀ ਅਤੇ ਨਿਗਮ ਕਮਿਸ਼ਨਰ ਦੇ ਸਖਤ ਰਵੱਈਏ ਤੋਂ ਬਾਅਦ ਕੰਪਨੀ ਨੇ ਤੇਜ਼ੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ। ਕੰਪਨੀ ਨੇ ਪਿਲਸ ਦੇ ਲਈ ਪਾਈਲਿੰਗ ਕਰਦੇ ਹੋਏ ਨਵੀਂ ਕਚਹਿਰੀ ਚੌਂਕ ਤੱਕ ਪਹੁੰਚ ਗਈ ਅਤੇ ਪਿਲਰਾਂ ਦੇ ਵਿਚਾਲੇ ਸਪੈਂਪ ਫਿਟ ਕਰਨ ‘ਚ ਵੀ ਤੇਜ਼ੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

construction elevated bridge accelerated

ਪਹਿਲਾਂ ਕੰਪਨੀ ਵੱਲੋਂ ਸਪੈਂਮ ਫਿਟ ਕਰਨ ‘ਚ ਕੰਪਨੀ ਨੂੰ ਜਿੱਥੇ 2 ਮਹੀਨੇ ਦਾ ਸਮਾਂ ਲੱਗ ਗਿਆ ਸੀ। ਉੱਥੇ ਹੀ ਹੁਣ ਕੰਪਨੀ ਨੇ 15 ਦਿਨਾਂ ‘ਚ 2 ਸਪੈਂਮ ਫਿਟ ਕਰ ਦਿੱਤੇ ਹਨ। ਇਸ ਤੋਂ ਇਲਾਵਾ ਪੀ.ਏ.ਯੂ ਗੇਟ ਨੰਬਰ 2 ਤੋਂ ਸਰਕਿਟ ਹਾਊਸ ਤੱਕ ਸਰਵਿਸ ਰੋਡ ਬਣਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਸਰਵਿਸ ਲੇਨ ਲਈ ਖੁਦਾਈ ਕਰ ਦਿੱਤੀ ਹੈ। ਇਸ ਦੇ ਨਾਲ ਭਾਈਵਾਲ ਚੌਕ ਤੋਂ ਨਵੀਂ ਕਚਹਿਰੀ ਚੌਕ ਤੱਕ ਪਿਲਰ ਬਣਾਉਣ ਦੇ ਲਈ ਪਾਈਲਿੰਗ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪਿਲਰ ਭਰਨ ਦਾ ਕੰਮ ਵੀ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਚੀਮਾ ਚੌਕ ਤੋਂ ਫਲਾਈਓਵਰ ਦਾ ਨਿਰਮਾਣ ਕੰਮ ‘ਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ। ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅਫਸਰਾਂ ਨੂੰ ਸਪੱਸ਼ਟ ਸ਼ਬਦਾਂ ‘ਚ ਆਦੇਸ਼ ਦਿੱਤੇ ਹਨ ਕਿ ਐਲੀਵੇਟਿਡ ਰੋਡ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇ ਤਾਂ ਕਿ ਸ਼ਹਿਰਵਾਸੀਆਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ।

The post ਡੀ.ਸੀ ਦੀ ਫਟਕਾਰ ਤੋਂ ਬਾਅਦ ਨਿਰਮਾਣ ਕੰਪਨੀ ਨੇ ਐਲੀਵੇਟਿਡ ਰੋਡ ‘ਤੇ ਕੰਮ ‘ਚ ਲਿਆਂਦੀ ਤੇਜ਼ੀ appeared first on Daily Post Punjabi.

ਰੋਕ ਦੇ ਬਾਵਜੂਦ ਫੌਜੀ ਕੈਂਪ ਦੇ ਨੇੜੇ ਉਸਾਰੀ ਕਰਨ ‘ਤੇ ਔਰਤ ਸਮੇਤ 13 ਲੋਕਾਂ ‘ਤੇ ਮਾਮਲਾ ਦਰਜ
construction army camp case registered: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਫੌਜੀ ਕੈਂਪ ਦੇ ਨੇੜੇ ਰੋਕ ਦੇ ਬਾਵਜੂਦ ਘਰ ਦਾ ਉਸਾਰੀ ਕਰਨ ‘ਤੇ ਪੁਲਿਸ ਵੱਲੋਂ ਇਕ ਮਹਿਲਾ ਸਮੇਤ 13 ਲੋਕਾਂ ‘ਤੇ ਕਰਵਾਈ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ |

construction army camp case registered

ਦਰਅਸਲ ਇੱਥੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਬੱਦੋਵਾਲ ਸਥਿਤ ਫੌਜੀ ਕੈਂਪ ਦੇ ਨੇੜੇ ਉਸਾਰੀ ਕਰਨ ਵਾਲੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਫੌਜੀ ਅਧਿਕਾਰੀ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਗਈ ਹੈ ਤੇ ਇਸ ਸਬੰਧੀ ਪੁਲਿਸ ਨੇ ਬਿੱਟੂ ਸ਼ਾਹ, ਗੁਰਨਾਮ ਸਿੰਘ, ਰੋਹਿਤ, ਗੋਇਲ, ਗੁਲਾਬ ਸਿੰਘ ਵਾਸੀ ਇਯਾਲੀ, ਗੁਰਪ੍ਰਤਾਪ ਸਿੰਘ ਵਾਸੀ ਬੈਂਸ, ਦਵਿੰਦਰ ਸਿੰਘ, ਮਨਜੀਤ ਕੌਰ, ਜਸਵੰਤ ਸਿੰਘ, ਸਵਰਨ ਸਿੰਘ, ਹਰਦੇਵ ਸਿੰਘ, ਭਗਵੰਤ ਸਿੰਘ, ਸਰਬਜੀਤ ਸਿੰਘ ਤੇ ਗੁਰਮੀਤ ਸਿੰਘ ਵਾਸੀ ਇਯਾਲੀ ਕਲਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਫੌਜੀ ਕੈਂਪ ਦੇ ਇਕ ਹਜ਼ਾਰ ਮੀਟਰ ਦੇ ਅੰਦਰ ਉਸਾਰੀ ਕਰਨ ਦੀ ਪਾਬੰਦੀ ਲਗਾਈ ਹੋਈ ਹੈ ਪਰ ਇਨ੍ਹਾਂ ਕਥਿਤ ਦੋਸ਼ੀਆਂ ਨੇ ਪਾਬੰਦੀ ਦੇ ਬਾਵਜੂਦ ਆਪਣੇ ਮਕਾਨਾਂ ਦੀ ਉਸਾਰੀ ਕਰ ਲਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।ਏ.ਐੱਸ.ਆਈ ਅਮਰਜੀਤ ਕੁਮਾਰ ਨੇ ਦੱਸਿਆ ਹੈ ਕਿ ਸ਼ਿਕਾਇਤਕਰਤਾ ਅਮਿਤ ਵਿਆਸ ਲੈਫਟੀਨੈਂਟ ਕਰਨਲ ਹੈ ਅਤੇ ਉਹ 17 ਫੀਲਡ ਇਮੀਸ਼ਨ ਡਿਪੂ ‘ਚ ਤਾਇਨਾਤ ਹੈ।

The post ਰੋਕ ਦੇ ਬਾਵਜੂਦ ਫੌਜੀ ਕੈਂਪ ਦੇ ਨੇੜੇ ਉਸਾਰੀ ਕਰਨ ‘ਤੇ ਔਰਤ ਸਮੇਤ 13 ਲੋਕਾਂ ‘ਤੇ ਮਾਮਲਾ ਦਰਜ appeared first on Daily Post Punjabi.

ਖਿਡਾਈਆਂ ਦੇ ਸੁਨਹਿਰੀ ਭਵਿੱਖ ਲਈ ਵੱਡੀ ਪਹਿਲ, ਲੁਧਿਆਣਾ ‘ਚ ਬਣਨਗੇ 13 ਸਟੇਡੀਅਮ
construction rural playgrounds stadiums: ਲੁਧਿਆਣਾ (ਤਰਸੇਮ ਭਾਰਦਵਾਜ)- ਪਿੰਡਾਂ ‘ਚ ਸਹੂਲਤਾਂ ਦੀ ਘਾਟ ਹੋਣ ਕਾਰਨ ਖਿਡਾਰੀਆਂ ਨੂੰ ਆਪਣੇ ਘਰਾਂ ਤੋਂ ਦੂਰ ਸ਼ਹਿਰਾਂ ਅਤੇ ਹੋਰ ਸੂਬਿਆਂ ‘ਚ ਜਾ ਕੇ ਖੇਡਣਾ ਪੈਂਦਾ ਹੈ, ਪਰ ਹੁਣ ਖਿਡਾਰੀਆਂ ਦੇ ਭਵਿੱਖ ਨੂੰ ਦੇਖਦਿਆਂ ਮਨਰੇਗਾ ਐਕਟ ਦੇ ਤਹਿਤ ਖੇਡ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ ‘ਚ ਸਟੇਡੀਅਮ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਹੁਣ ਸੂਬੇ ਭਰ ‘ਚ ਲਗਭਗ 750 ਸਟੇਡੀਅਮ ਖੋਲ੍ਹੇ ਜਾਣਗੇ, ਜਿਸ ‘ਚੋਂ ਪਹਿਲਾ ਪੜ੍ਹਾਅ ਸ਼ੁਰੂ ਹੋ ਗਿਆ ਹੈ। ਸਟੇਡੀਅਮ ਪੰਜਾਬ ਦੇ 150 ਪਿੰਡਾਂ ‘ਚ ਬਣਾਏ ਜਾਣਗੇ। ਇਸ ‘ਚੋਂ 13 ਜ਼ਿਲ੍ਹਾ ਲੁਧਿਆਣਾ ‘ਚ ਬਣਨਗੇ। ਦੱਸਿਆ ਜਾ ਰਿਹਾ ਹੈ ਕਿ ਹਰ ਸਟੇਡੀਅਮ 4 ਤੋਂ 6 ਏਕੜ ‘ਚ ਬਣਾਇਆ ਜਾਵੇਗਾ, ਜਿਸ’ ਤੇ 20-25 ਲੱਖ ਰੁਪਏ ਖਰਚ ਕੀਤੇ ਜਾਣਗੇ।

construction rural playgrounds stadiums

ਦੱਸਣਯੋਗ ਹੈ ਕਿ ਇਸ ਸਬੰਧੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ, ਜਿਸ ‘ਚ ਇਨ੍ਹਾਂ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਇਸ ਮੀਟਿੰਗ ਦੌਰਾਨ ਲੁਧਿਆਣਾ ਦੇ ਬਚਤ ਭਵਨ ‘ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਕਈ ਹੋਰ ਸੀਨੀਅਰ ਅਫਸਰ ਵੀ ਪਹੁੰਚੇ।

The post ਖਿਡਾਈਆਂ ਦੇ ਸੁਨਹਿਰੀ ਭਵਿੱਖ ਲਈ ਵੱਡੀ ਪਹਿਲ, ਲੁਧਿਆਣਾ ‘ਚ ਬਣਨਗੇ 13 ਸਟੇਡੀਅਮ appeared first on Daily Post Punjabi.

13 ਸਾਲਾਂ ਤੋਂ ਟੁੱਟੀ ਸੜਕ ਨਾਲ ਜੂਝਦੇ ਰਹੇ ਲੋਕ, ਲੁਧਿਆਣਾ ਨਿਗਮ ਨੇ ਸ਼ੁਰੂ ਕੀਤਾ ਸੜਕ ਨਿਰਮਾਣ
ludhiana deputystarted road construction work: ਲੁਧਿਆਣਾ, (ਤਰਸੇਮ ਭਾਰਦਵਾਜ)- ਲੁਧਿਆਣਾ ਵਾਸੀ ਨਗਰ ਨਿਗਮ ਨੂੰ ਪ੍ਰਾਪਰਟੀ ਟੈਕਸ ਸਮੇਤ ਕਈ ਤਰ੍ਹਾਂ ਦੇ ਟੈਕਸ ਦੇ ਰਹੇ ਹਨ, ਪਰ ਸਹੂਲਤਾਂ ਦੇ ਨਾਮ ‘ਤੇ ਨਿਗਮ ਵੱਲੋਂ ਕੁਝ ਨਹੀਂ ਦਿੱਤਾ ਜਾ ਰਿਹਾ। ਸ਼ਹਿਰ ਦੇ ਬਹੁਤ ਸਾਰੇ ਖੇਤਰ ਅਜਿਹੇ ਹਨ ਜਿਥੇ ਕਈ ਸਾਲਾਂ ਤੋਂ ਸੜਕਾਂ ਟੁੱਟੀਆਂ ਪਈਆਂ ਹਨ ਅਤੇ ਲੋਕ ਵਾਰ ਵਾਰ ਨਗਰ ਨਿਗਮ ਅਤੇ ਕੌਂਸਲਰਾਂ ਨੂੰ ਸੜਕ ਦੀ ਮੁਰੰਮਤ ਕਰਵਾਉਣ ਦੀ ਅਪੀਲ ਕਰ ਰਹੇ ਹਨ। ਪਰ ਨਿਗਮ ਲੋਕਾਂ ਦੀਆਂ ਬੇਨਤੀਆਂ ਨੂੰ ਨਜ਼ਰ ਅੰਦਾਜ਼ ਕਰ ਰਿਹਾ ਹੈ। ਅਜਿਹਾ ਹੀ ਤਾਜਗੰਜ ਖੇਤਰ ਦੇ ਲੋਕਾਂ ਨਾਲ ਹੋਇਆ। ਤਾਜਗੰਜ ਖੇਤਰ ਰਿਹਾਇਸ਼ੀ ਦੇ ਨਾਲ ਨਾਲ ਵਪਾਰਕ ਖੇਤਰ ਵੀ ਹੈ। ਇਸ ਖੇਤਰ ਦੀਆਂ ਸੜਕਾਂ 13 ਸਾਲਾਂ ਤੋਂ ਟੁੱਟੀਆਂ ਪਈਆਂ ਹਨ ਅਤੇ ਆਮ ਲੋਕ ਅਤੇ ਕਾਰੋਬਾਰੀ ਟੁੱਟੀਆਂ ਸੜਕਾਂ ਨਾਲ ਜੂਝ ਰਹੇ ਹਨ। ਪਰ ਨਿਗਮ ਨੇ ਉਨ੍ਹਾਂ ਨੂੰ ਸਹੀ ਨਹੀਂ ਕੀਤਾ।13 ਸਾਲਾਂ ਬਾਅਦ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ਖੇਤਰ ਦੇ ਲੋਕਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸੜਕ ਨਿਰਮਾਣ ਦਾ ਕੰਮ ਸ਼ੁਰੂ ਕੀਤਾ।

ludhiana deputystarted road construction work

ਕੇਵਲ ਇਲਾਕਾ ਨਿਵਾਸੀ ਸਵਾਮੀ ਅਤੇ ਸ਼ਾਮ ਸ਼ਰਮਾ ਨੇ ਦੱਸਿਆ ਕਿ ਇਸ ਖੇਤਰ ਦੀਆਂ ਸੜਕਾਂ ਕਈ ਸਾਲਾਂ ਤੋਂ ਟੁੱਟੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਈ ਵਾਰ ਨਿਗਮ ਅਧਿਕਾਰੀਆਂ ਨੂੰ ਸੜਕ ਬਣਾਉਣ ਲਈ ਬੇਨਤੀ ਕੀਤੀ ਸੀ ਪਰ ਨਿਗਮ ਅਧਿਕਾਰੀਆਂ ਨੇ ਉਸ ਦੀ ਕੋਈ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਸੜਕਾਂ ਟੁੱਟਣ ਕਾਰਨ ਲੋਕ ਬਹੁਤ ਪ੍ਰੇਸ਼ਾਨ ਸਨ। ਪਰ ਹੁਣ ਉਸਨੇ ਉਮੀਦ ਛੱਡ ਦਿੱਤੀ ਸੀ ਕਿ ਕੋਈ ਇੱਥੇ ਇੱਕ ਸੜਕ ਵੀ ਬਣਾਏਗਾ।ਉਨ੍ਹਾਂ ਕਿਹਾ ਕਿ ਇਲਾਕਾ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ਵੀ ਉਨ੍ਹਾਂ ਦੀ ਸ਼ਿਕਾਇਤ ਲਈ ਪਰ ਫਿਰ ਵੀ ਸੜਕਾਂ ਦੇ ਹਾਲਾਤ ਨਹੀਂ ਬਦਲੇ। ਉਨ੍ਹਾਂ ਕਿਹਾ ਕਿ ਹੁਣ ਸੀਨੀਅਰ ਡਿਪਟੀ ਮੇਅਰ ਨੇ ਇਲਾਕੇ ਦੇ ਲੋਕਾਂ ਦੀ ਮੁਸ਼ਕਲਾਂ ਦਾ ਨੋਟਿਸ ਲਿਆ ਅਤੇ ਖੇਤਰ ਵਿੱਚ ਸੜਕ ਨਿਰਮਾਣ ਦਾ ਕੰਮ ਸ਼ੁਰੂ ਕੀਤਾ।

The post 13 ਸਾਲਾਂ ਤੋਂ ਟੁੱਟੀ ਸੜਕ ਨਾਲ ਜੂਝਦੇ ਰਹੇ ਲੋਕ, ਲੁਧਿਆਣਾ ਨਿਗਮ ਨੇ ਸ਼ੁਰੂ ਕੀਤਾ ਸੜਕ ਨਿਰਮਾਣ appeared first on Daily Post Punjabi.

ਜੈਨਪੁਰ ‘ਚ ਸਪੋਰਟਸ ਪਾਰਕ ਦੀ ਉਸਾਰੀ ਲਈ ਰਾਹ ਪੱਧਰਾ : ਮੰਤਰੀ ਭਾਰਤ ਭੂਸ਼ਣ ਆਸ਼ੂ
construction sports park in Jainpur: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰਵਾਸੀਆਂ ਲਈ ਇਕ ਹੋਰ ਚੰਗੀ ਖ਼ਬਰ ਹੈ ਕਿ ਸੋਇਲ ਟੈਸਟਿੰਗ ਦੇ ਕੰਮ ਦੀ ਸ਼ੁਰੂਆਤ ਹੋ ਗਈ ਹੈ, ਜਿਸ ਨਾਲ ਅੱਜ ਪਿੰਡ ਜੈਨਪੁਰ ‘ਚ ਇਕ ਅਤਿ-ਆਧੁਨਿਕ ਸਪੋਰਟਸ ਪਾਰਕ ਦੀ ਉਸਾਰੀ ਦਾ ਰਾਹ ਪੱਧਰਾ ਹੋ ਗਿਆ ਹੈ, ਜੋ ਕਿ 30 ਏਕੜ ਰਕਬੇ ‘ਚ ਤਿਆਰ ਕੀਤਾ ਜਾ ਰਿਹਾ ਹੈ, ਜਿੱਥੇ ਪਹਿਲਾਂ ਕੂੜਾ ਕਰਕਟ ਮੌਜੂਦ ਹੁੰਦਾ ਸੀ। ਇਸ ਮੌਕੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸੋਇਲ ਟੈਸਟਿੰਗ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਦੱਖਣੀ) ਸ੍ਰੀ ਅਮ੍ਰਿੰਦਰ ਸਿੰਘ ਮੱਲ੍ਹੀ ਤੋਂ ਇਲਾਵਾ ਇੱਥੋਂ ਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਸੋਇਲ ਟੈਸਟਿੰਗ ਮਾਹਰ ਵੀ ਹਾਜ਼ਰ ਸਨ।

construction sports park in Jainpur

ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਪੋਰਟਸ ਪਾਰਕ ‘ਚ ਕ੍ਰਿਕਟ, ਫੁੱਟਬਾਲ, ਹਾਕੀ, ਲਾਅਨ ਟੈਨਿਸ ਆਦਿ ਦੇ ਖੇਡ ਮੈਦਾਨ ਹੋਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਆ ਰਿਹਾ ਹੈ ਅਤੇ ਇਸ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੇ ਮਾਹਰਾਂ ਦੀ ਟੀਮ ਨੂੰ ਇਸ ਪ੍ਰਾਜੈਕਟ ਦੀ ਸੋਇਲ ਟੈਸਟਿੰਗ ਲਈ ਨਿਯੁਕਤ ਕੀਤਾ ਗਿਆ ਹੈ, ਕਿਉਂਕਿ ਇਸ ਜਗ੍ਹਾ ‘ਤੇ ਪਹਿਲਾਂ ਕੂੜਾ ਕਰਕਟ ਮੌਜੂਦ ਸੀ। ਉਨ੍ਹਾਂ ਕਿਹਾ ਕਿ ਕੂੜਾ ਕਰਕਟ ਵਾਲੀ ਜਗ੍ਹਾ ਨੂੰ ਸਪੋਰਟਸ ਪਾਰਕ ਬਣਾ ਕੇ ਉਪਯੋਗੀ ਬਣਾਇਆ ਜਾ ਰਿਹਾ ਹੈ। ਸ੍ਰੀ ਆਸ਼ੂ ਨੇ ਦੱਸਿਆ ਕਿ ਮਿੱਟੀ ਦੀ ਪਰਖ ਪੂਰੀ ਹੋਣ ਤੋਂ ਬਾਅਦ ਇੱਕ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀ.ਪੀ.ਆਰ.) ਤਿਆਰ ਕੀਤੀ ਜਾਵੇਗੀ, ਜਿਸ ਤੋਂ ਬਾਅਦ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਵਸਨੀਕਾਂ, ਖ਼ਾਸਕਰ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਇਹ ਸੂਬੇ ਦਾ ਇੱਕ ਅਜਿਹਾ ਸਪੋਰਟਸ ਪਾਰਕ ਹੋਵੇਗਾ, ਜਿਸ ਨਾਲ ਆਉਣ ਵਾਲੇ ਸਮੇਂ ਦੌਰਾਨ ਵੱਡੀ ਗਿਣਤੀ ‘ਚ ਉਭਰਦੇ ਖਿਡਾਰੀਆਂ ਲਈ ਲਾਹੇਵੰਦ ਹੋਵੇਗਾ।

construction sports park in Jainpur

ਉਨ੍ਹਾਂ ਅੱਗੇ ਦੱਸਿਆ ਕਿ ਹਰ ਮੌਸਮ ਇਨਡੋਰ ਸਵੀਮਿੰਗ ਪੂਲ ਦੇ ਟੈਂਡਰ ਪਹਿਲਾਂ ਹੀ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਸੰਬੰਧੀ ਕੰਮ ਜਲਦੀ ਹੀ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਮੌਜੂਦਾ ਖੇਡ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ ਗੁਰੂ ਨਾਨਕ ਸਟੇਡੀਅਮ ਵਿਚ ਇਕ ਨਵਾਂ ਐਥਲੈਟਿਕਸ ਸਿੰਥੈਟਿਕ ਟਰੈਕ, ਬਾਸਕਟਬਾਲ ਕੋਰਟ ਅਤੇ ਸ਼ਾਸਤਰੀ ਹਾਲ ਵਿਖੇ ਬੈਡਮਿੰਟਨ ਕੋਰਟ ਦਾ ਵਿਕਾਸ, ਟੇਬਲ ਟੈਨਿਸ ਸਟੇਡੀਅਮ ਤੋਂ ਇਲਾਵਾ ਹੋਰ ਸ਼ਾਮਲ ਹਨ। ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸਟਾਫ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਹਫ਼ਤਾਵਾਰ ਦੇ ਅਧਾਰ ‘ਤੇ ਲੁਧਿਆਣਾ ਸਮਾਰਟ ਸਿਟੀ ਅਧੀਨ ਆਉਂਦੇ ਇਨ੍ਹਾਂ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਤਰਫੋਂ ਕੋਈ ਖਾਮੀ ਪਾਈ ਗਈ ਤਾਂ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਲੁਧਿਆਣਾ ਸਮਾਰਟ ਸਿਟੀ ਮਿਸ਼ਨ ਅਧੀਨ ਬੁੱਢੇ ਨਾਲੇ ਦੀ ਸਫ਼ਾਈ ਲਈ ਇੱਕ ਪੋਕ ਲੇਨ ਮਸ਼ੀਨ ਦੀ ਖਰੀਦ ਵੀ ਕੀਤੀ ਗਈ ਜਿਸਦੀ ਸ਼ੁ਼ਰੂਆਤ ਅੱਜ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਤੇ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਵੱਲੋਂ ਹਰੀ ਝੰਡੀ ਦਿਖਾ ਕੇ ਕੀਤੀ ਗਈ।

The post ਜੈਨਪੁਰ ‘ਚ ਸਪੋਰਟਸ ਪਾਰਕ ਦੀ ਉਸਾਰੀ ਲਈ ਰਾਹ ਪੱਧਰਾ : ਮੰਤਰੀ ਭਾਰਤ ਭੂਸ਼ਣ ਆਸ਼ੂ appeared first on Daily Post Punjabi.