consumed heroin worth 1 crore Archives - Daily Post Punjabi

ਗੁਰਦਾਸਪੁਰ ‘ਚ ਪਤੀ-ਪਤਨੀ ਨੇ ਨਸ਼ੇ ‘ਤੇ ਉਡਾ’ਤੇ 1 ਕਰੋੜ ਰੁਪਏ, ਹੁਣ ਬੱਚਿਆਂ ਦੀ ਖ਼ਾਤਰ ਛੱਡ ਰਹੇ ਨਸ਼ਾ
ਪੰਜਾਬ ਦੇ ਗੁਰਦਾਸਪੁਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਪਤੀ-ਪਤਨੀ ਨੇ 5 ਸਾਲਾਂ ਵਿੱਚ ਹੈਰੋਇਨ ਦੇ ਨਸ਼ੇ ‘ਤੇ ਇੱਕ ਕਰੋੜ ਰੁਪਏ ਖਰਚ ਕਰ ਦਿੱਤੇ। ਹਾਲਾਂਕਿ ਪਤੀ ਨੇ ਕਰੀਬ ਇੱਕ ਮਹੀਨਾ ਪਹਿਲਾਂ ਜ਼ਿਲ੍ਹਾ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਤੋਂ ਬਾਅਦ ਨਸ਼ਾ ਛੱਡ ਦਿੱਤਾ ਹੈ। ਹੁਣ ਉਸ ਦੀ ਪਤਨੀ ਵੀ ਬੱਚਿਆਂ ਦੀ ਖ਼ਾਤਰ ਨਸ਼ਾ ਛੱਡਣ ਲਈ ਕੇਂਦਰ ਵਿੱਚ ਦਾਖ਼ਲ ਹੋ ਗਈ ਹੈ। ਦੋਵਾਂ ਪਤੀ-ਪਤਨੀ ਨੇ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦਾ ਮਨ ਬਣਾ ਲਿਆ ਹੈ।

Husband and wife consumed

ਸੈਂਟਰ ਵਿੱਚ ਦਾਖ਼ਲ ਔਰਤ ਨੇ ਦੱਸਿਆ ਕਿ ਸਾਲ 2017 ਵਿੱਚ ਉਸ ਦੇ ਪਿਤਾ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ। ਪਿਤਾ ਦੇ ਇਲਾਜ ਲਈ ਕਰੀਬ ਦੋ ਲੱਖ ਰੁਪਏ ਦਾ ਕਰਜ਼ਾ ਲੈਣ ਤੋਂ ਇਲਾਵਾ ਘਰ ਵੀ ਗਿਰਵੀ ਰੱਖਿਆ ਸੀ। ਉਹ ਵਿਆਹ ਸਮਾਗਮਾਂ ਵਿਚ ਸੱਭਿਆਚਾਰਕ ਪ੍ਰੋਗਰਾਮਾਂ ਵਿਚ ਹਿੱਸਾ ਲੈਂਦੀ ਸੀ ਪਰ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਸੀ। ਇਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗੀ।

Husband and wife consumed

ਉਸ ਨੇ ਦੱਸਿਆ ਕਿ ਉਸ ਦੀ ਇੱਕ ਸਹੇਲੀ ਲੰਬੇ ਸਮੇਂ ਤੋਂ ਹੈਰੋਇਨ ਦੀ ਆਦੀ ਸੀ। ਉਸ ਨੂੰ ਪਰੇਸ਼ਾਨ ਦੇਖ ਕੇ ਸਹੇਲੀ ਨੇ ਕਿਹਾ ਕਿ ਨਸ਼ਾ ਕਰਨ ਨਾਲ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ਤੋਂ ਬਾਅਦ ਨਸ਼ਾ ਲੈਣ ਦਾ ਸਿਲਸਿਲਾ ਸ਼ੁਰੂ ਹੋਇਆ। ਔਰਤ ਨੇ ਦੱਸਿਆ ਕਿ ਸਿਰਫ਼ 100 ਰੁਪਏ ਤੋਂ ਸ਼ੁਰੂ ਹੋਇਆ ਇਹ ਸਿਲਸਿਲਾ ਕਦੋਂ ਹਜ਼ਾਰਾਂ-ਲੱਖਾਂ ਰੁਪਏ ਤੱਕ ਪਹੁੰਚ ਗਿਆ, ਉਸ ਨੂੰ ਪਤਾ ਹੀ ਨਹੀਂ ਲੱਗਾ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਦੇ ਹੱਥੇ ਚੜ੍ਹਿਆ ਪੰਜਾਬ ASI ਦਾ ਪੁੱਤਰ, ਹੈਰੋਇਨ ਤੇ ਨਜਾਇਜ਼ ਹਥਿਆਰ ਬਰਾਮਦ

ਔਰਤ ਨੇ ਦੱਸਿਆ ਵਿਆਹ ਤੋਂ ਬਾਅਦ ਵੀ ਉਹ ਨਸ਼ੇ ਦੀ ਆਦਤ ਨਹੀਂ ਛੱਡ ਸਕੀ। ਇੱਕ ਦਿਨ ਉਸਨੇ ਆਪਣੇ ਪਤੀ ਨੂੰ ਵੀ ਹੈਰੋਇਨ ਦਾ ਸੇਵਨ ਕਰਨ ਲਈ ਕਿਹਾ। ਇਸ ਤੋਂ ਬਾਅਦ ਦੋਵੇਂ ਪਤੀ-ਪਤਨੀ ਇਕੱਠੇ ਨਸ਼ਾ ਕਰਨ ਲੱਗੇ। ਦੋਵੇਂ ਮਿਲ ਕੇ ਰੋਜ਼ਾਨਾ ਕਰੀਬ 8 ਹਜ਼ਾਰ ਰੁਪਏ ਦਾ ਨਸ਼ਾ ਕਰਦੇ ਸਨ। ਫਿਲਹਾਲ ਨਸ਼ੇ ਦੀ ਆਦਤ ਛੱਡਣ ਲਈ ਸੈਂਟਰ ਵਿੱਚ ਦਾਖ਼ਲ ਔਰਤ ਨੇ ਕਿਹਾ ਕਿ ਨਸ਼ਾ ਛੱਡਣ ਤੋਂ ਬਾਅਦ ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਾ ਨਾ ਕਰਨ ਲਈ ਜਾਗਰੂਕ ਕਰੇਗੀ।

ਦੂਜੇ ਪਾਸੇ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਰੋਮੇਸ਼ ਮਹਾਜਨ ਦਾ ਕਹਿਣਾ ਹੈ ਕਿ ਮਜ਼ਬੂਤ ​​ਇੱਛਾ ਸ਼ਕਤੀ ਨਾਲ ਹੀ ਨਸ਼ਾ ਛੱਡਿਆ ਜਾ ਸਕਦਾ ਹੈ। ਸੈਂਟਰ ਵਿੱਚ ਦਾਖਲ ਮਰੀਜ਼ਾਂ ਨੂੰ ਪੂਰਾ ਘਰੇਲੂ ਮਾਹੌਲ ਦਿੱਤਾ ਜਾਂਦਾ ਹੈ ਤਾਂ ਜੋ ਉਹ ਆਸਾਨੀ ਨਾਲ ਨਸ਼ਾ ਛੱਡ ਸਕਣ। ਉਨ੍ਹਾਂ ਦੱਸਿਆ ਕਿ ਔਰਤ ਦਾ ਪਤੀ ਹੁਣ ਕਾਫੀ ਹੱਦ ਤੱਕ ਸਿਹਤਮੰਦ ਹੈ। ਹੁਣ ਔਰਤ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੁਰਦਾਸਪੁਰ ‘ਚ ਪਤੀ-ਪਤਨੀ ਨੇ ਨਸ਼ੇ ‘ਤੇ ਉਡਾ’ਤੇ 1 ਕਰੋੜ ਰੁਪਏ, ਹੁਣ ਬੱਚਿਆਂ ਦੀ ਖ਼ਾਤਰ ਛੱਡ ਰਹੇ ਨਸ਼ਾ appeared first on Daily Post Punjabi.