containment zone Archives - Daily Post Punjabi

ਲੁਧਿਆਣਾ: ਨਿਊ ਆਸ਼ੋਕ ਨਗਰ ਨੂੰ ਐਲਾਨਿਆ ਕੰਟੇਨਮੈਂਟ ਜ਼ੋਨ
New Ashok Nagar containment:ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਜਾਰੀ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹੇ ਦੇ ਇਕ ਹੋਰ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਜਾਣਕਾਰੀ ਮੁਤਾਬਕ ਹੁਣ ਇੱਥੇ ਨਿਊ ਆਸ਼ੋਕ ਨਗਰ ‘ਚ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੰਟੇਨਮੈਂਟ ਜ਼ੋਨ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ‘ਚ ਪ੍ਰੇਮ ਨਗਰ ਅਤੇ ਹਬੀਬਗੰਜ, ਸੈਮੀ ਮੁਹੱਲਾ, ਇਸਲਾਮ ਗੰਜ ਨੂੰ ਵੀ ਕੰਟੇਨਮੈਂਟ ਜ਼ੋਨ ਐਲਾਨ ਕੀਤਾ ਜਾ ਚੁੱਕਿਆ ਹੈ।

New Ashok Nagar containment

ਦੱਸਣਯੋਗ ਹੈ ਕਿ ਮਹਾਨਗਰ ‘ਚ ਬੁੱਧਵਾਰ ਨੂੰ 29 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 2 ਲੋਕਾਂ ਦੀ ਮੌਤ ਹੋਈ। ਇਨ੍ਹਾਂ 29 ਮਾਮਲਿਆਂ ‘ਚੋਂ 25 ਲੁਧਿਆਣਾ ਦੇ ਅਤੇ 3 ਦੂਜੇ ਸ਼ਹਿਰਾਂ ਦੇ ਹਨ। ਜ਼ਿਲ੍ਹੇ ‘ਚ ਹੁਣ ਤੱਕ 22 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕੁੱਲ 865 ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ।

The post ਲੁਧਿਆਣਾ: ਨਿਊ ਆਸ਼ੋਕ ਨਗਰ ਨੂੰ ਐਲਾਨਿਆ ਕੰਟੇਨਮੈਂਟ ਜ਼ੋਨ appeared first on Daily Post Punjabi.

ਚੰਗੀ ਖਬਰ: ਲੁਧਿਆਣਾ ਦੇ ਇਸ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਲਿਸਟ ‘ਚੋਂ ਕੱਢਿਆ ਬਾਹਰ
ludhiana chhawani mohalla corona: ਲੁਧਿਆਣਾ ‘ਚ ਦਿਨੋ-ਦਿਨ ਵੱਧ ਰਹੇ ਕੋਰੋਨਾ ਦੇ ਕਹਿਰ ਦੌਰਾਨ ਚੰਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਛਾਉਣੀ ਮੁਹੱਲੇ ਦੀ ਸਥਿਤੀ ‘ਚ ਸੁਧਾਰ ਹੋਣ ਨਾਲ ਹੁਣ ਇਸ ਇਲਾਕੇ ਨੂੰ ਕੰਟੇਨਮੈਂਟ ਜ਼ੋਨਾਂ ਦੀ ਲਿਸਟ ‘ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਹੁਣ ਜ਼ਿਲ੍ਹੇ ‘ਚ 2 ਕੰਟੇਨਮੈਂਟ ਜ਼ੋਨ ਅਤੇ 9 ਮਾਈਕ੍ਰੋ ਕੰਟੇਨਮੈਂਟ ਜ਼ੋਨ ਹਨ।

ludhiana chhawani mohalla corona

ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਜ਼ਿਲ੍ਹੇ ‘ਚੋਂ ਕੁੱਲ 30526 ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋਂ 29111 ਦੀ ਰਿਪੋਰਟ ਮਿਲੀ, ਜਿਸ ‘ਚ 28184 ਨੈਗੇਟਿਵ ਜਦਕਿ 1415 ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਜ਼ਿਲ੍ਹੇ ‘ਚੋਂ ਮੌਜੂਦ ਸਮੇਂ 746 ਪਾਜ਼ੀਟਿਵ ਮਾਮਲੇ ਹਨ ਜਦਕਿ 19 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 223 ਸਰਗਰਮ ਮਾਮਲੇ ਹਨ। ਇਸ ਦੌਰਾਨ ਰਾਹਤ ਭਰੀ ਖਬਰ ਇਹ ਵੀ ਸਾਹਮਣੇ ਆਈ ਹੈ ਕਿ ਇੱਥੇ 523 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ੍ਹਾਂ ਲੁਧਿਆਣਾ ‘ਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ।

The post ਚੰਗੀ ਖਬਰ: ਲੁਧਿਆਣਾ ਦੇ ਇਸ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਲਿਸਟ ‘ਚੋਂ ਕੱਢਿਆ ਬਾਹਰ appeared first on Daily Post Punjabi.

Covid-19 ਦੇ ਮੱਦੇਨਜ਼ਰ ਜਲੰਧਰ ’ਚ 12 ਇਲਾਕੇ ਕੀਤੇ ਸੀਲ
Twelve areas sealed in Jalandhar : ਜਲੰਧਰ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਜ਼ਨਰ ਪ੍ਰਸ਼ਾਸਨ ਵੱਲੋਂ 12 ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਘਣਸ਼ਿਆਣ ਥੋਰੀ ਵੱਲੋਂ ਅੱਜ ਸਵੇਰੇ ਜਾਰੀ ਕੀਤੀ ਗਈ ਇਸ ਵਿਚ ਦਸ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਤੇ ਦੋ ਨੂੰ ਕੰਟੇਨਮੈਂਟ ਜ਼ੋਨ ਦੀ ਸ਼੍ਰੇਣੀ ਵਿਚ ਰਖਿਆ ਗਿਆ ਹੈ। ਐਸਡੀਐਮ ਤੇ ਏਸੀਪੀ ਦੀ ਨਿਗਰਾਨੀ ਹੇਠ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਨਾਲ ਇਕ-ਇਕ ਡਾਕਟਰ ਨੂੰ ਰੋਜ਼ਾਨਾ ਤਿੰਨ-ਤਿੰਨ ਵਾਰ ਇਨ੍ਹਾਂ ਇਲਾਕਿਆਂ ਦੀ ਚੈਕਿੰਗ ਕਰਨ ਦੇ ਹੁਕਮ ਦਿੱਤੇ ਗਏ ਹਨ।

Twelve areas sealed in Jalandhar

ਦੱਸਣਯੋਗ ਹੈ ਕਿ ਇਨ੍ਹਾਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿਚ ਸ਼ਾਮਲ ਇਲਾਕਿਆਂ ਵਿਚ ਮਹਿੰਦਰੂ ਮੁਹੱਲਾ, ਟੀਚਰ ਕਾਲੋਨੀ, ਗੋਪਾਲ ਨਗਰ, ਫ੍ਰੈਂਡਸ ਕਾਲੋਨੀ, ਰਾਮ ਨਗਰ ਇੰਡਸਟ੍ਰੀਅਲ ਏਰੀਆ, ਪਿੰਡ ਨਾਗਰਾ ਬਿਲਗਾ, ਸਿਧਾੜਤ ਨਗਰ, ਸੈਨਿਕ ਵਿਹਾਰ, ਉਪਕਾਰ ਨਗਰ, ਪੁਰਾਣਾ ਸੰਤੋਖਪੁਰਾ ਅਤੇ ਬਾਂਸ ਵਾਲਾ ਬਾਜ਼ਾਰ ਸ਼ਾਮਲ ਹੈ। ਇਸ ਤੋਂ ਇਲਾਵਾ ਸਰਵਹਿਸਤਕਾਰੀ ਸਕੂਲ ਵਿੱਦਿਆਧਾਮ ਸੂਰਿਆ ਐਨਕਲੇਵ ਨੂੰ ਤੇ ਬੱਬੂ ਬਾਬੇ ਵਾਲੀ ਗਲੀ ਭਾਰਗਵ ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਸਾਰੇ ਇਲਾਕਿਆਂ ਵਿਚ ਪੰਜ ਜਾਂ ਪੰਜ ਤੋਂ ਵੱਧ ਕੋਰੋਨਾ ਪਾਜ਼ੀਟਿਵ ਮਰੀਜ਼ ਪਾਏ ਗਏ ਹਨ।

Twelve areas sealed in Jalandhar

ਇਸ ਬਾਰੇ ਜ਼ਿਲਾ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦੇ ਪ੍ਰੋਟੋਕੋਲ ਮੁਤਾਬਕ ਇਹ ਇਲਾਕੇ ਸੀਲ ਰਹਿਣਗੇ ਅਤੇ ਲੋੜ ਪੈਣ ’ਤੇ ਇਸ ਸੂਚੀ ਨੂੰ ਰਿਵਾਈਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਿਚ ਜਾਂਚ ਲਈ ਬਣਾਈਆਂ ਗਈਆਂ ਟੀਮਾਂ ਵਿਚ ਸਬੰਧਤ ਇਲਾਕੇ ਦੇ ਐਸਐਚਓ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਟੀਮਾਂ ਰੋਜ਼ਾਨਾ ਤਿੰਨ ਵਾਰ ਇਨ੍ਹਾਂ ਇਲਾਕਿਆਂ ਵਿਚ ਜਾਂਚ ਕਰਨਗੀਆਂ, ਤਾਂਕਿ ਇਨ੍ਹਾਂ ਇਲਾਕਿਆਂ ਵਿਚ ਸਿਹਤ ਵਿਭਾਗ ਦੇ ਪ੍ਰੋਟੋਕਾਲ ਦੀ ਪੂਰੀ ਤਰ੍ਹਾਂ ਪਾਲਣਾ ਹੋਵੇ ਅਤੇ ਇਹ ਵਾਇਰਸ ਹੋਰ ਇਲਾਕਿਆਂ ਵਿਚ ਨਾ ਫੈਲੇ।

The post Covid-19 ਦੇ ਮੱਦੇਨਜ਼ਰ ਜਲੰਧਰ ’ਚ 12 ਇਲਾਕੇ ਕੀਤੇ ਸੀਲ appeared first on Daily Post Punjabi.

ਲੁਧਿਆਣਾ ਦੇ ਕੰਟੇਨਮੈਂਟ ਜ਼ੋਨਾਂ ‘ਚ ਜ਼ਰੂਰਤਮੰਦਾਂ ਨੂੰ ਰਾਸ਼ਨ ਦੇਵੇਗਾ ਪ੍ਰਸ਼ਾਸਨ
administration ration containment zone: ਲੁਧਿਆਣਾ ਜ਼ਿਲ੍ਹੇ ‘ਚ ਬਣਾਏ ਗਏ 3 ਕੰਟੇਨਮੈਂਟ ਅਤੇ 3 ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ‘ਚ ਜ਼ਿਲ੍ਹਾਂ ਪ੍ਰਸ਼ਾਸਨ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡੇਗਾ, ਜਿਸ ਦੀ ਜ਼ਿੰਮੇਵਾਰੀ ਖੁਰਾਕ ਸਪਲਾਈ ਵਿਭਾਗ ਨੂੰ ਸੌਂਪੀ ਗਈ ਹੈ। ਬੱਚਤ ਵਿਭਾਗ ‘ਚ ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਮਿਸ਼ਨ ਫਤਿਹ ਦੇ ਤਹਿਤ ਅਧਿਕਾਰੀਆਂ ਨੂੰ ਛੋਟੇ-ਛੋਟੇ ਕੰਟੇਨਮੈਂਟ ਜ਼ੋਨ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

administration ration containment zone

ਦੱਸਣਯੋਗ ਹੈ ਕਿ ਕੰਟੇਨਮੈਂਟ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਉਣ ਦੇ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ‘ਚ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਸੰਜਮ ਅਗਰਵਾਲ, ਸਿਵਲ ਸਰਜਨ ਡਾਕਟਰ ਰਾਜੇਸ਼ ਕੁਮਾਰ ਬੱਗਾ, ਐਪੀਡੈਮੋਲੋਜਿਸਟ ਡਾਕਟਰ ਰਮੇਸ਼ ਕੁਮਾਰ ਅਤੇ ਮੈਡੀਕਲ ਕਾਲਜ ਦੇ ਮੁਖੀ ਡਾਕਟਰ ਕਲੀਅਰੈਂਸ ਸੈਮੂਅਲ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦੀ ਸ਼ਿਫਾਰਿਸ਼ ‘ਤੇ ਕਿਸੇ ਵੀ ਇਲਾਕੇ ਨੂੰ ਉਕਤ ਕੈਟਾਗਿਰੀ ‘ਚ ਸ਼ਾਮਲ ਕੀਤਾ ਜਾਵੇਗੀ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਇਹ ਵੀ ਕਿਹਾ ਹੈ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਨਾ ਕਰਨ ਵਾਲੇ ਲੋਕਾਂ ‘ਤੇ ਪੁਲਿਸ ਹੋਰ ਸਖਤ ਕਾਰਵਾਈ ਕਰੇਗੀ।

The post ਲੁਧਿਆਣਾ ਦੇ ਕੰਟੇਨਮੈਂਟ ਜ਼ੋਨਾਂ ‘ਚ ਜ਼ਰੂਰਤਮੰਦਾਂ ਨੂੰ ਰਾਸ਼ਨ ਦੇਵੇਗਾ ਪ੍ਰਸ਼ਾਸਨ appeared first on Daily Post Punjabi.

ਕੰਟੇਨਮੈਂਟ ਜ਼ੋਨਾਂ ‘ਚ ਬਾਹਰ ਨਿਕਲਣ ਵਾਲੇ ਲੋਕਾਂ ‘ਤੇ ਵਰਤੀ ਸਖਤਾਈ, ਡਰੋਨ ਰਾਹੀਂ ਕਰੇਗੀ ਨਿਗਰਾਨੀ
police drone containment zone: ਲੁਧਿਆਣਾ ‘ਚ ਵੱਧ ਰਹੇ ਕੋਰੋਨਾ ਦੇ ਕਹਿਰ ਕਾਰਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ, ਜਿਸ ਕਾਰਨ ਸਿਹਤ ਵਿਭਾਗ ਦੀ ਚਿੰਤਾ ਵੱਧਦੀ ਜਾ ਰਹੀ ਹੈ। ਪੁਲਸ ਨੇ ਜ਼ਿਲ੍ਹੇ ਦੇ ਜ਼ਿਆਦਾ ਪ੍ਰਭਾਵਿਤ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨ ਕਰਨ ਦੇ ਨਾਲ-ਨਾਲ ਗਲੀਆਂ ਸੀਲ ਕਰ ਦਿੱਤੀਆਂ ਹਨ। ਇਸ ਦੇ ਨਾਲ ਕੰਟੇਨਮੈਂਟ ਇਲਾਕਿਆਂ ‘ਚ ਹਰ ਪੁਆਇੰਟ ‘ਤੇ ਪੁਲਸ ਮੁਲਾਜ਼ਮ ਖੜ੍ਹਾ ਕੀਤਾ ਗਿਆ ਹੈ ਪਰ ਫਿਰ ਵੀ ਅੰਦਰੂਨੀ ਇਲਾਕਿਆਂ ‘ਚ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸ਼ਰੇਆਮ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ। ਹੁਣ ਪੁਲਸ ਨੇ ਇਨ੍ਹਾਂ ਲੋਕਾਂ ‘ਤੇ ਸ਼ਿਕੰਜਾ ਕੱਸਣ ਲਈ ਅਨੋਖਾ ਤਾਰੀਕਾ ਅਪਣਾਇਆ ਹੈ। ਜਾਣਕਾਰੀ ਮੁਤਾਬਕ ਪੁਲਸ ਹੁਣ ਇਨ੍ਹਾਂ ਇਲਾਕਿਆਂ ‘ਚ ਘਰਾਂ ਤੋਂ ਬਾਹਰ ਨਿਕਲ ਕੇ ਘੁੰਮਣ ਵਾਲੇ ਲੋਕਾਂ ‘ਤੇ ਡਰੋਨ ਰਾਹੀਂ ਸ਼ਿੰਕਜਾ ਕੱਸੇਗੀ। ਇਸ ਦੇ ਲਈ ਇਨ੍ਹਾਂ ਇਲਾਕਿਆਂ ਦਾ ਨਕਸ਼ਾ ਡਰੋਨ ਉਡਾਉਣ ਵਾਲਿਆਂ ਨੂੰ ਦਿੱਤਾ ਜਾਵੇਗਾ।ਡਰੋਨ ਰਾਹੀਂ ਬਣਾਈ ਗਈ ਵੀਡੀਓ ‘ਚ ਬਾਹਰ ਨਿਕਲ ਰਹੇ ਲੋਕ ਕੈਦ ਹੋ ਜਾਣਗੇ, ਫਿਰ ਉਨ੍ਹਾਂ ਦੀ ਪਛਾਣ ਕਰਕੇ ਕਰਵਾਈ ਕੀਤੀ ਜਾਵੇਗੀ।

police drone containment zone

ਦੱਸਿਆ ਜਾਂਦਾ ਹੈ ਕਿ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ‘ਚ ਇਕੱਠੀਆਂ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 32 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਗਿਣਤੀ 589 ਤੱਕ ਪਹੁੰਚ ਚੁੱਕੀ ਹੈ ਜਦਕਿ ਮ੍ਰਿਤਕਾਂ ਦੀ ਗਿਣਤੀ 17 ਹੋ ਗਈ ਹੈ।

The post ਕੰਟੇਨਮੈਂਟ ਜ਼ੋਨਾਂ ‘ਚ ਬਾਹਰ ਨਿਕਲਣ ਵਾਲੇ ਲੋਕਾਂ ‘ਤੇ ਵਰਤੀ ਸਖਤਾਈ, ਡਰੋਨ ਰਾਹੀਂ ਕਰੇਗੀ ਨਿਗਰਾਨੀ appeared first on Daily Post Punjabi.