control room Archives - Daily Post Punjabi

ਲੁਧਿਆਣਾ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਆਕਸੀਜਨ ਸਪਲਾਈ ਨੂੰ ਸੁਚਾਰੂ ਰੱਖਣ ਲਈ ਕੀਤਾ ਇਹ ਅਹਿਮ ਉਪਰਾਲਾ
Control room established for Oxygen monitoring: ਲੁਧਿਆਣਾ (ਤਰਸੇਮ ਭਾਰਦਵਾਜ)- ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲੁਧਿਆਣਾ ਦੇ ਸਾਰੇ ਵੱਡੇ ਹਸਪਤਾਲਾਂ ਨਾਲ ਇਕ ਵਰਚੂਅਲ ਮੀਟਿੰਗ ਰਾਹੀਂ ਲੁਧਿਆਣਾ ‘ਚ ਆਕਸੀਜਨ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਤੋਂ ਉਪਰੰਤ ਪ੍ਰਸ਼ਾਸਨ ਵਲੋਂ ਆਕਸੀਜਨ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ। ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ ਆਕਸੀਜਨ ਸਪਲਾਈ ਕਰਨ ਵਾਲਿਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਵਿਡ-19 ਮਰੀਜ਼ ਲਈ ਆਕਸੀਜਨ ਪਹੁੰਚਾਉਣੀ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੋਵੇ ਤੇ ਇਸ ਬੇਮਿਸਾਲ ਸੰਕਟ ਦੇ ਮੱਦੇਨਜ਼ਰ ਉਦਯੋਗਿਕ ਗਤੀਵਿਧੀਆਂ ਪ੍ਰਤੀ ਆਕਸੀਜਨ ਦੀ ਕੋਈ ਜ਼ਰੂਰਤ ਨਹੀਂ ਹੋਣੀ ਚਾਹੀਦੀ।

Control room established for Oxygen monitoring

ਆਕਸੀਜਨ ਨਾਲ ਸਬੰਧਿਤ ਮਾਮਲਿਆਂ ਦੇ ਨਿਪਟਾਰੇ ਲਈ ਅਮਿਤ ਬਾਂਬੀ ਪੀ.ਸੀ.ਐਸ. ਅਤੇ ਜੇ. ਐਲਨਚੇਜ਼ੀਅਨ ਸੰਯੁਕਤ ਸੀ.ਪੀ. ਸਥਾਨਕ ਨੂੰ ਨੋਡਲ ਅਧਿਕਾਰੀ ਬਣਾਇਆ ਗਿਆ ਹੈ, ਤਾਂ ਜੋ ਹਸਪਤਾਲਾਂ ‘ਚ ਤੇ ਆਸ-ਪਾਸ ਲੁਧਿਆਣਾ ਵਿਚਲੇ ਕੋਵਿਡ ਮਰੀਜ਼ਾਂ ਲਈ ਆਕਸੀਜਨ ਦੀ ਸਪਲਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਆਕਸੀਜਨ ਲਈ ਹੈਲਪਲਾਈਨ ਨੰਬਰ 78370-18500 ਅਤੇ 0161-2421091, 24 ਘੰਟੇ ਚਾਲੂ ਰਹਿਣਗੇ ਤੇ ਪੁਲਿਸ ਕੰਟਰੋਲ ਰੂਮ ਲੁਧਿਆਣਾ ਤੋਂ ਕੰਮ ਕਰਨਗੇ। ਜਿਹੜਾ ਵੀ ਵਿਅਕਤੀ ਕੋਵਿਡ ਮਰੀਜ਼ਾਂ ਲਈ ਲੁਧਿਆਣਾ ‘ਚ ਆਕਸੀਜਨ ਸਿਲੰਡਰ ਲੈਣ ‘ਚ ਕਿਸੇ ਮੁਸ਼ਕਿਲ ਦਾ ਸਾਹਮਣਾ ਕਰ ਰਿਹਾ ਹੈ, ਉਹ ਇਹ ਹੈਲਪਲਾਈਨ ਨੰਬਰ ਡਾਇਲ ਕਰ ਸਕਦਾ ਹੈ ਅਤੇ ਅਦਾਇਗੀ ਦੇ ਅਧਾਰ ‘ਤੇ ਉਨ੍ਹਾਂ ਨੂੰ ਆਕਸੀਜਨ ਸਿਲੰਡਰ ਉਪਲਬਧ ਕਰਵਾਏ ਜਾਣਗੇ।ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਲੁਧਿਆਣਾ ‘ਚ ਆਕਸੀਜਨ ਲਿਜਾਣ ਵਾਲੇ ਵਾਹਨਾਂ ਨੂੰ ਹਰਾ ਗਲਿਆਰਾ ਵੀ ਮੁਹੱਈਆ ਕਰਵਾਇਆ ਜਾਵੇਗਾ, ਤਾਂ ਜੋ ਆਕਸੀਜਨ ਵਾਲੇ ਵਾਹਨ ਤੁਰੰਤ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ।

ਇਹ ਵੀ ਦੇਖੋ–

ਕਿਵੇਂ ਬਣਦੀ ਹੈ Oxygen? ਹਸਪਤਾਲਾਂ ‘ਚ ਸਪਲਾਈ ਹੋਣ ਤੋਂ ਕੌਣ ਰੋਕ ਰਿਹਾ ? ਦੇਖੋ ਇਹ ਖ਼ਾਸ ਰਿਪੋਰਟ

The post ਲੁਧਿਆਣਾ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਆਕਸੀਜਨ ਸਪਲਾਈ ਨੂੰ ਸੁਚਾਰੂ ਰੱਖਣ ਲਈ ਕੀਤਾ ਇਹ ਅਹਿਮ ਉਪਰਾਲਾ appeared first on Daily Post Punjabi.

ਕੋਰੋਨਾ ਨਾਲ ਨਜਿੱਠਣ ਲਈ ਇਸ ਜ਼ਿਲ੍ਹੇ ‘ਚ ਨਵੀਂ ਪਹਿਲ, ਬਣਾਇਆ ਗਿਆ ਕੰਟਰੋਲ ਰੂਮ
ludhiana control room coronavirus: ਲੁਧਿਆਣਾ ‘ਚ ਕੋਰੋਨਾ ਕਾਰਨ ਬੇਕਾਬੂ ਹੋ ਰਹੇ ਹਾਲਾਤਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਹੁਣ ਕੋਵਿਡ-19 ਨਾਲ ਜੁੜੇ ਸਵਾਲਾਂ ਅਤੇ ਸਮੱਸਿਆਵਾਂ ਦੇ ਲਈ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ, ਜੋ ਕਿ 24 ਘੰਟੇ ਕੰਮ ਕਰੇਗਾ। ਇਸ ਸਬੰਧੀ ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਏ.ਡੀ.ਸੀ ਵਿਕਾਸ ਸੰਦੀਪ ਕੁਮਾਰ ਦੀ ਅਗਵਾਈ ‘ਚ ਕੰਟਰੋਲ ਰੂਮ ‘ਚੋਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਦੇ ਲਈ ਸੰਪਰਕ ਨੰਬਰ ਵੀ ਦਿੱਤੇ ਗਏ ਹਨ, ਜਿਨ੍ਹਾਂ ਬਾਰੇ ਵੇਰਵਾ ਇਸ ਪ੍ਰਕਾਰ ਹੈ।

ludhiana control room coronavirus

-ਜੇਕਰ ਕਿਸੇ ਵਿਅਕਤੀ ਨੇ ਹੋਮ ਕੁਆਰੰਟਾਈਨ ਹੋਣਾ ਚਾਹੁੰਦਾ ਹੈ ਤਾਂ 78147-64759 ‘ਤੇ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।ਐਬੂਲੈਂਸ ਦੀ ਸਮੱਸਿਆ ਦੇ ਲਈ 78143-63850 ‘ਤੇ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਨਾਲ ਸਬੰਧਿਤ ਪੁੱਛਗਿੱਛ ਕਰਨ ਲਈ 62849-12553 ਅਤੇ ਹੋਰ ਸਮੱਸਿਆਵਾਂ ਲਈ 62845-31852 ‘ਤੇ ਸੰਪਰਕ ਕਰ ਸਕਦੇ ਹਨ।
ਏ.ਡੀ.ਸੀ ਵਿਕਾਸ ਸੰਦੀਪ ਕੁਮਾਰ ਨੇ ਦੱਸਿਆ ਹੈ ਕਿ ਐਪ ਵੀ ਜਲਦੀ ਹੀ ਲਾਂਚ ਕਰ ਦਿੱਤਾ ਜਾਵੇਗਾ।ਡੀ.ਸੀ ਨੇ ਇਹ ਵੀ ਦੱਸਿਆ ਹੈ ਕਿ 30 ਹੋਰ ਪ੍ਰਾਈਵੇਟ ਹਸਪਤਾਲਾਂ ‘ਚ ਵੀ ਕੋਰੋਨਾ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ।

ludhiana control room coronavirus

ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ ਕੋਰੋਨਾ ਪੀੜਤਾਂ ਦਾ ਅੰਕੜਾ 4176 ਤੱਕ ਪਹੁੰਚ ਚੁੱਕਿਆ ਹੈ ਜਦਕਿ 129 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਤੱਕ 1445 ਸਰਗਰਮ ਮਾਮਲੇ ਹਨ।

The post ਕੋਰੋਨਾ ਨਾਲ ਨਜਿੱਠਣ ਲਈ ਇਸ ਜ਼ਿਲ੍ਹੇ ‘ਚ ਨਵੀਂ ਪਹਿਲ, ਬਣਾਇਆ ਗਿਆ ਕੰਟਰੋਲ ਰੂਮ appeared first on Daily Post Punjabi.