controversial statement Archives - Daily Post Punjabi

ਸਾਡੇ ਤੋਂ ਬਿਨ੍ਹਾਂ ਕੋਈ ਵੀ ਪੰਜਾਬੀ ਫਿਲਮ ਨਹੀਂ ਚੱਲਦੀ…ਪਾਕਿਸਤਾਨੀ ਕਲਾਕਾਰ ‘Iftikhar Thakur’ ਦਾ ਵਿਵਾਦਿਤ ਬਿਆਨ
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਪਾਕਿਸਤਾਨ ਅਤੇ ਭਾਰਤ ਵਿਚਕਾਰ ਜੰਗਬੰਦੀ ਵਿਚਾਲੇ ਇੱਕ ਵਾਰ ਫਿਰ ਪਾਕਿਸਤਾਨੀ ਕਾਮੇਡੀਅਨ ਇਫਤਿਖਾਰ ਠਾਕੁਰ ਨੇ ਇੱਕ ਵਿਵਾਦਪੂਰਨ ਬਿਆਨ ਦਿੱਤਾ ਹੈ। ਪਾਕਿਸਤਾਨੀ ਕਾਮੇਡੀਅਨ ਇਫਤਿਖਾਰ ਠਾਕੁਰ ਨੇ ਦਾਅਵਾ ਕੀਤਾ ਕਿ ਪਾਕਿਸਤਾਨੀ ਕਲਾਕਾਰਾਂ ਤੋਂ ਬਿਨਾਂ ਪੰਜਾਬ ਵਿੱਚ ਫਿਲਮਾਂ ਨਹੀਂ ਚੱਲਦੀਆਂ। ਉਸਨੇ ਇਹ ਬਿਆਨ ਇੱਕ ਟੀਵੀ ਸ਼ੋਅ ਦੌਰਾਨ ਦਿੱਤਾ ਸੀ।

ਪਾਕਿਸਤਾਨੀ ਕਾਮੇਡੀਅਨ ਇਫਤਿਖਾਰ ਠਾਕੁਰ ਨੇ ਕਿਹਾ – ਮੈਂ ਭਾਰਤੀ ਪੰਜਾਬ ਵਿੱਚ ਲਗਭਗ 16 ਫਿਲਮਾਂ ਸਾਈਨ ਕੀਤੀਆਂ ਹਨ, ਜੋ ਮੈਨੂੰ ਕਰਨੀਆਂ ਪਈਆਂ। ਸਾਨੂੰ ਕਿਹਾ ਗਿਆ ਸੀ ਕਿ ਅਸੀਂ ਤੁਹਾਡੇ ਨਾਲ ਬਾਈਕਾਟ ਕਰਾਂਗੇ। ਇਸ ਦਾ ਜਵਾਬ ਮੈਂ ਦਿੱਤਾ ਕਿ ਤੁਹਾਡੇ ਵਿੱਚ ਬਾਈਕਾਟ ਕਰਨ ਦੀ ਹਿੰਮਤ ਨਹੀਂ ਹੈ, ਅਸੀਂ ਬਾਈਕਾਟ ਕਰਦੇ ਹਾਂ। ਪੰਜਾਬੀ ਫਿਲਮਾਂ ਸਾਡੇ ਬਿਨਾਂ ਨਹੀਂ ਚੱਲਦੀਆਂ। ਭਾਰਤੀ ਫਿਲਮਾਂ ਪਾਕਿਸਤਾਨੀ ਕਲਾਕਾਰਾਂ ਤੋਂ ਬਿਨਾਂ ਹਿੱਟ ਨਹੀਂ ਹੋਈਆਂ।

ਇਹ ਵੀ ਪੜ੍ਹੋ : ਪੰਜਾਬ ਕਿੰਗਜ਼ ਦੀ ਹਾਰ ‘ਤੇ ਭੜ/ਕੇ ਯੋਗਰਾਜ ਸਿੰਘ, ਕਿਹਾ- ਸਿਰਫ਼ ਕਪਤਾਨ ਸ਼੍ਰੇਅਸ ਅਈਅਰ ਹਾਰ ਲਈ ਜ਼ਿੰਮੇਵਾਰ

ਪਾਕਿਸਤਾਨੀ ਕਾਮੇਡੀਅਨ ਇਫਤਿਖਾਰ ਠਾਕੁਰ ਨੇ ਅੱਗੇ ਕਿਹਾ – ਪਾਕਿਸਤਾਨੀ ਕਲਾਕਾਰਾਂ ਤੋਂ ਬਿਨਾਂ 9 ਫਿਲਮਾਂ ਬਣੀਆਂ, ਪਰ ਉਨ੍ਹਾਂ ਵਿੱਚੋਂ ਕੋਈ ਵੀ ਹਿੱਟ ਨਹੀਂ ਹੋਈ। ਪਾਕਿਸਤਾਨੀ ਕਲਾਕਾਰ ਪੰਜਾਬ ਵਿੱਚ ਬਣੀਆਂ ਫਿਲਮਾਂ ਵਿੱਚ ਸੰਵਾਦਾਂ ਸਮੇਤ ਕਈ ਮਹੱਤਵਪੂਰਨ ਕੰਮ ਕਰਦੇ ਹਨ। ਪਾਕਿਸਤਾਨੀ ਕਲਾਕਾਰਾਂ ਦੁਆਰਾ ਬਣਾਈਆਂ ਗਈਆਂ ਸਾਰੀਆਂ ਫਿਲਮਾਂ ਹਰ ਵਾਰ ਹਿੱਟ ਰਹੀਆਂ ਹਨ। ਪੰਜਾਬੀ ਇੰਡਸਟਰੀ ਨੇ ਸਾਡੇ ਕਲਾਕਾਰਾਂ ‘ਤੇ 300 ਤੋਂ 350 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ।

ਪਾਕਿਸਤਾਨੀ ਕਾਮੇਡੀਅਨ ਇਫਤਿਖਾਰ ਠਾਕੁਰ ਨੇ ਕਿਹਾ – ਜੇਕਰ ਭਾਰਤ ਸਾਡੇ ਬਿਨਾਂ ਫਿਲਮ ਨਹੀਂ ਬਣਾ ਸਕਦਾ, ਤਾਂ ਉਹ ਜੰਗ ਕਿਵੇਂ ਜਿੱਤਣਗੇ। ਅੰਤ ਵਿੱਚ, ਪਾਕਿਸਤਾਨੀ ਕਾਮੇਡੀਅਨ ਇਫਤਿਖਾਰ ਠਾਕੁਰ ਨੇ ਇੱਕ ਸ਼ਾਇਰੀ ਸੁਣਾਈ ਅਤੇ ਕਿਹਾ – ਜੋ ਖੇਡ ਦੇ ਮੈਦਾਨ ਵਿੱਚ ਨਹੀਂ ਆਉਂਦੇ, ਉਹ ਜੰਗ ਦੇ ਮੈਦਾਨ ਵਿੱਚ ਵੀ ਨਹੀਂ ਆ ਸਕਦੇ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਕਿਸਤਾਨੀ ਕਾਮੇਡੀਅਨ ਇਫਤਿਖਾਰ ਠਾਕੁਰ ਨੇ ਨਿੱਜੀ ਟਿੱਪਣੀਆਂ ਕੀਤੀਆਂ ਸਨ। ਜਿਸ ਤੋਂ ਬਾਅਦ ਪੰਜਾਬ ਦੇ ਕਈ ਕਲਾਕਾਰਾਂ ਨੇ ਠਾਕੁਰ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਉਸਨੂੰ ਪੰਜਾਬੀ ਇੰਡਸਟਰੀ ਵਿੱਚ ਕੰਮ ਨਹੀਂ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਡੇ ਤੋਂ ਬਿਨ੍ਹਾਂ ਕੋਈ ਵੀ ਪੰਜਾਬੀ ਫਿਲਮ ਨਹੀਂ ਚੱਲਦੀ…ਪਾਕਿਸਤਾਨੀ ਕਲਾਕਾਰ ‘Iftikhar Thakur’ ਦਾ ਵਿਵਾਦਿਤ ਬਿਆਨ appeared first on Daily Post Punjabi.

ਸਾਬਕਾ CM ਚੰਨੀ ਨੇ ਮਹਿਲਾਵਾਂ ‘ਤੇ ਦਿੱਤੇ ਵਿਵਾਦਿਤ ਬਿਆਨ ਲਈ ਮੰਗੀ ਮੁਆਫੀ, ਕਿਹਾ- “ਮੈਂ ਚੁਟਕਲਾ ਬੋਲਿਆ ਸੀ”
ਮਹਿਲਾ ਕਮਿਸ਼ਨ ਨੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਪ੍ਰਚਾਰ ਦੌਰਾਨ ਮਹਿਲਾਵਾਂ ਬਾਰੇ ਟਿੱਪਣੀ ਕਰਨ ਲਈ ਨੋਟਿਸ ਜਾਰੀ ਕੀਤਾ ਸੀ। ਜਿਸ ਵਿੱਚ ਮਹਿਲਾ ਕਮਿਸ਼ਨ ਨੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਅੱਜ ਸਵੇਰੇ 11 ਵਜੇ ਤੱਕ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਲਈ ਮੁਆਫੀ ਮੰਗੀ ਹੈ।

ਇਸ ਬਿਆਨ ‘ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ- ਮੈਂ ਸਿਰਫ ਸੁਣਿਆ ਸੁਣਾਇਆ ਚੁਟਕਲਾ ਬੋਲਿਆ ਸੀ, ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਮੇਰੀਆਂ ਕਦਰਾਂ-ਕੀਮਤਾਂ ਇਸ ਤਰ੍ਹਾਂ ਦੀਆਂ ਨਹੀਂ ਹਨ, ਫਿਰ ਵੀ ਜੇਕਰ ਮੇਰੇ ਕਾਰਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ।

ਇਹ ਵੀ ਪੜ੍ਹੋ : ਪੰਜਾਬ ‘ਚ PM ਆਵਾਸ ਯੋਜਨਾ ਦੀ ਰਾਸ਼ੀ ਵਧੀ, ਕੇਂਦਰ ਤੇ ਸੂਬਾ ਸਰਕਾਰ ਵੱਲੋਂ ਮਿਲ ਕੇ ਦਿੱਤੇ ਜਾਣਗੇ 2.5 ਲੱਖ ਰੁਪਏ

ਬੀਤੇ ਦਿਨੀਂ ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਚੋਣ ਪ੍ਰਚਾਰ ਕਰਦੇ ਹੋਏ ਇਕ ਵਿਵਾਦਿਤ ਬਿਆਨ ਦਿੱਤਾ ਸੀ। ਇਸ ਦੌਰਾਨ ਰੈਲੀ ‘ਚ ਮਹਿਲਾਵਾਂ ਵੀ ਮੌਜੂਦ ਸਨ। ਉਨ੍ਹਾਂ ਮਹਿਲਾਵਾਂ ਖਿਲਾਫ ਇੱਕ ਵਿਵਾਦਿਤ ਟਿੱਪਣੀ ਕੀਤੀ ਸੀ , ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਸੀ। ਰਾਜ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰਕੇ ਮੰਗਲਵਾਰ ਨੂੰ ਮੁਹਾਲੀ ਦਫ਼ਤਰ ਵਿੱਚ ਹਾਜ਼ਰ ਹੋ ਕੇ ਸਪੱਸ਼ਟੀਕਰਨ ਦਾਇਰ ਕਰਨ ਲਈ ਕਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸਾਬਕਾ CM ਚੰਨੀ ਨੇ ਮਹਿਲਾਵਾਂ ‘ਤੇ ਦਿੱਤੇ ਵਿਵਾਦਿਤ ਬਿਆਨ ਲਈ ਮੰਗੀ ਮੁਆਫੀ, ਕਿਹਾ- “ਮੈਂ ਚੁਟਕਲਾ ਬੋਲਿਆ ਸੀ” appeared first on Daily Post Punjabi.

ਪ੍ਰਵਾਸੀਆਂ ਨੂੰ ਲੈ ਕੇ ਡੋਨਾਲਡ ਟਰੰਪ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- “ਪ੍ਰਵਾਸੀ ਬਹੁਤ ਖਤਰਨਾਕ ਨੇ….
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਕੋਲੋਰਾਡੋ ‘ਚ ਚੋਣ ਰੈਲੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਵਾਸੀਆਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ। ਟਰੰਪ ਨੇ 80 ਮਿੰਟ ਦਾ ਭਾਸ਼ਣ ਦਿੱਤਾ ਜਿਸ ਵਿੱਚ ਉਸ ਨੇ ਕਿਹਾ ਕਿ ਪ੍ਰਵਾਸੀ ਬਹੁਤ ਖਤਰਨਾਕ ਨੇ…ਅਮਰੀਕੀਆਂ ‘ਤੇ ‘ਪ੍ਰਵਾਸੀਆਂ’ ਦੁਆਰਾ ਹਮਲਾ ਕੀਤਾ ਗਿਆ ਹੈ।

ਟਰੰਪ ਨੇ ਕਿਹਾ ਕਿ ਅੱਜ ਦੁਨੀਆ ਅਮਰੀਕਾ ਨੂੰ ਇਕ ਅਜਿਹੇ ਦੇਸ਼ ਵਜੋਂ ਜਾਣਦੀ ਹੈ, ਜਿਸ ‘ਤੇ ਕਬਜ਼ਾ ਕੀਤਾ ਹੋਇਆ ਹੈ। ਸਾਡੇ ਉੱਤੇ ਇੱਕ ਅਪਰਾਧਿਕ ਤਾਕਤ ਨੇ ਕਬਜ਼ਾ ਕਰ ਲਿਆ ਹੈ। ਟਰੰਪ ਨੇ ਵਾਅਦਾ ਕੀਤਾ ਕਿ 5 ਨਵੰਬਰ ਨੂੰ ਅਮਰੀਕਾ ਦੀ ਆਜ਼ਾਦੀ ਦਾ ਦਿਨ ਹੋਵੇਗਾ। ਕੋਈ ਵੀ ਪ੍ਰਵਾਸੀ ਜੋ ਕਿਸੇ ਅਮਰੀਕੀ ਨਾਗਰਿਕ ਨੂੰ ਮਾਰਦਾ ਹੈ, ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਪ੍ਰਵਾਸੀਆਂ ਨੂੰ ਰਾਖਸ਼ ਤੇ ਜਾਨਵਰ ਦੱਸਦੇ ਹੋਏ ਟਰੰਪ ਨੇ ਕਿਹਾ ਕਿ ਕੋਲੋਰਾਡੋ ਦੇ ਔਰੋਰਾ ਵਿੱਚ ਲਾਤੀਨੀ ਅਮਰੀਕੀ ਪ੍ਰਵਾਸੀ ਦਹਿਸ਼ਤ ਫੈਲਾ ਰਹੇ ਹਨ।

ਟਰੰਪ ਨੇ ਕਿਹਾ ਕਿ ਜੇ ਹੈਰਿਸ ਚੋਣ ਜਿੱਤ ਜਾਂਦੀ ਹੈ ਤਾਂ 20 ਮਿਲੀਅਨ ਨਵੇਂ ਪ੍ਰਵਾਸੀ ਅਮਰੀਕਾ ਆਉਣਗੇ ਤੇ ਸਾਡਾ ਦੇਸ਼ ਤਬਾਹ ਹੋ ਜਾਵੇਗਾ। ਟਰੰਪ ਨੇ ਕਿਹਾ ਕਿ ਉਹ ਪ੍ਰਵਾਸੀਆਂ ਦੇ ਖ਼ਿਲਾਫ਼ ਆਪਰੇਸ਼ਨ ਅਰੋਰਾ ਸ਼ੁਰੂ ਕਰਨਗੇ। ਇਸ ਦੇ ਤਹਿਤ ਸਰਕਾਰ ਨੂੰ ਉਨ੍ਹਾਂ ਦੇਸ਼ਾਂ ‘ਚ ਵਿਦੇਸ਼ ਭੇਜਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਖ਼ਿਲਾਫ਼ ਅਮਰੀਕਾ ਜੰਗ ਲੜ ਰਿਹਾ ਹੈ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਪਹੁੰਚੇ CM ਭਗਵੰਤ ਮਾਨ ਤੇ ਆਪ ਸੁਪਰੀਮੋ ਕੇਜਰੀਵਾਲ, ਪਾਰਟੀ ਦੇ ਆਗੂਆਂ ਨੇ ਕੀਤਾ ਸੁਆਗਤ

ਟਰੰਪ ਨੇ ਅਮਰੀਕੀ ਚੋਣਾਂ ‘ਚ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸਭ ਤੋਂ ਵੱਡਾ ਮੁੱਦਾ ਬਣਾਇਆ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਮੌਕਿਆਂ ‘ਤੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਬਿਆਨ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਮਈ 2024 ‘ਚ ਟਰੰਪ ਨੇ ਇਕ ਇੰਟਰਵਿਊ ‘ਚ ਕਿਹਾ ਸੀ ਕਿ ਗ਼ੈਰ-ਕਾਨੂੰਨੀ ਪ੍ਰਵਾਸੀਆਂ ਕਾਰਨ ਕਈ ਸ਼ਹਿਰਾਂ ‘ਚ ਸਥਿਤੀ ਖਰਾਬ ਹੋ ਗਈ ਹੈ। ਜੇ ਉਹ ਰਾਸ਼ਟਰਪਤੀ ਬਣਦੇ ਹਨ ਤਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢ ਦੇਣਗੇ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪ੍ਰਵਾਸੀਆਂ ਨੂੰ ਲੈ ਕੇ ਡੋਨਾਲਡ ਟਰੰਪ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- “ਪ੍ਰਵਾਸੀ ਬਹੁਤ ਖਤਰਨਾਕ ਨੇ…. appeared first on Daily Post Punjabi.

ਮਹਿਲਾਵਾਂ ਦੇ ਕੱਪੜਿਆਂ ’ਤੇ ਟਿੱਪਣੀ ਨੂੰ ਲੈ ਕੇ ਬਾਬਾ ਰਾਮਦੇਵ ਨੇ ਮੰਗੀ ਮੁਆਫ਼ੀ, ‘ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਬਿਆਨ’
ਯੋਗ ਗੁਰੂ ਬਾਬਾ ਰਾਮਦੇਵ ਨੇ ਮਹਾਰਾਸ਼ਟਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਮਹਿਲਾਵਾਂ ‘ਤੇ ਆਪਣੀ ਕਥਿਤ ਟਿੱਪਣੀ ਦੇ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮਹਿਲਾਵਾਂ ‘ਤੇ ਕੀਤੀ ਗਈ ਉਨ੍ਹਾਂ ਦੀ ਟਿੱਪਣੀ ਨੂੰ  ਢੰਗ ਨਾਲ ਪੇਸ਼ ਕੀਤਾ ਗਿਆ। ਬਾਬਾ ਰਾਮਦੇਵ ਨੇ ਕਿਹਾ ਕਿ ਮੈਂ ਹਮੇਸ਼ਾਂ ਬੇਟੀ ਬਚਾਓ, ਬੇਟੀ ਪੜ੍ਹਾਓ’ ਵਰਗੀ ਸਰਕਾਰ ਦੀਆਂ ਨੀਤੀਆਂ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾਂ ਇਨ੍ਹਾਂ ਨੀਤੀਆਂ ਦੇ ਵਿਕਾਸ ਦੇ ਲਈ ਕਈ ਸੰਗਠਨਾਂ ਦੇ ਨਾਲ ਮਿਲ ਕੇ ਕੰਮ ਕੀਤਾ ਹੈ। ਮੈਂ ਸਪੱਸ਼ਟ ਰੂਪ ਨਾਲ ਕਹਿੰਦਾ ਹਾਂ ਕਿ ਮੈਂ ਕਿਸੇ ਮਹਿਲਾ ਦਾ ਅਪਮਾਨ ਨਹੀਂ ਕੀਤਾ ਹੈ ਅਤੇ ਨਾ ਹੀ ਅਜਿਹਾ ਕਰਨ ਦਾ ਮੇਰਾ ਕੋਈ ਇਰਾਦਾ ਸੀ।

Baba ramdev apologized

ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਮਹਿਲਾ ਸਸ਼ਕਤੀਕਰਨ ਥੀਮ ‘ਤੇ ਅਧਾਰਿਤ ਸੀ ਅਤੇ ਉਨ੍ਹਾਂ ਨੇ ਇਸ ਪ੍ਰੋਗਰਾਮ ਵਿੱਚ ਇੱਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਭਾਸ਼ਣ ਦਿੱਤੇ। ਜਿਸ ਵਿੱਚ ਮਹਿਲਾਵਾਂ ਦੇ ਪੱਖ ਵਿੱਚ ਬਹੁਤ ਸਾਰੀਆਂ ਗੱਲਾਂ ਕਹੀਆਂ ਗਈਆਂ, ਪਰ ਉਨ੍ਹਾਂ ਦੇ ਲਈ ਕੁਝ ਸੈਕਿੰਡ ਦੀਆਂ ਟਿੱਪਣੀਆਂ ‘ਤੇ ਵੀਡੀਓ ਕਲਿੱਪ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ। ਬਾਬਾ ਰਾਮਦੇਵ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਮਾਂ ਤੇ ਮਾਤ-ਸ਼ਕਤੀ ਦੇ ਲਈ ਬਹੁਤ ਜ਼ਿਆਦਾ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਮੇਰੀ ਟਿੱਪਣੀ ਨਾਲ ਜੇ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਨੂੰ ਇਸਦੀ ਖੇਦ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਤੋਂ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦੇ ਲਈ ਮੁਆਫ਼ੀ ਮੰਗਦਾ ਹਾਂ।

ਇਹ ਵੀ ਪੜ੍ਹੋ: ਪਾਕਿ ਦੀ ਚਾਲ ਮੁੜ ਨਾਕਾਮ, BSF ਮਹਿਲਾ ਜਵਾਨਾਂ ਨੇ ਫਾਇਰਿੰਗ ਕਰ ਢੇਰ ਕੀਤਾ ਡਰੋਨ, ਹੈਰੋਇਨ ਦੀ ਖੇਪ ਬਰਾਮਦ

ਦੱਸ ਦੇਈਏ ਕਿ ਇੱਕ ਯੋਗਾ ਸਿਖਲਾਈ ਪ੍ਰੋਗਰਾਮ ਵਿੱਚ ਬਾਬਾ ਰਾਮਦੇਵ ਨੇ ਕਿਹਾ ਸੀ ਕਿ ਔਰਤਾਂ ਸਾੜ੍ਹੀਆਂ ਵਿੱਚ ਚੰਗੀਆਂ ਲੱਗਦੀਆਂ ਹਨ, ਉਹ ਸਲਵਾਰ ਸੂਟ ਵਿੱਚ ਵੀ ਚੰਗੀਆਂ ਲੱਗਦੀਆਂ ਹਨ ਤੇ ਮੇਰੇ ਹਿਸਾਬ ਨਾਲ ਉਹ ਬਿਨ੍ਹਾਂ ਕੁਝ ਪਹਿਨੇ ਵੀ ਚੰਗੀਆਂ ਲੱਗਦੀਆਂ ਹਨ। ਰਾਮਦੇਵ ਦੇ ਇਸ ਬਿਆਨ ’ਤੇ ਸਿਆਸੀ, ਸਮਾਜਿਕ ਖੇਤਰ ਤੋਂ ਇਲਾਵਾ ਔਰਤਾਂ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਸੀ। ਇਸ ਸਬੰਧੀ ਮਹਾਰਾਸ਼ਟਰ ਮਹਿਲਾ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ ਅਤੇ ਸ਼ਨਿਚਰਵਾਰ ਨੂੰ ਇਸ ਨੇ ਯੋਗ ਗੁਰੂ ਰਾਮਦੇਵ ਨੂੰ ਨੋਟਿਸ ਜਾਰੀ ਕਰ ਕੇ ਦੋ ਦਿਨਾਂ ਦੇ ਅੰਦਰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮਹਿਲਾਵਾਂ ਦੇ ਕੱਪੜਿਆਂ ’ਤੇ ਟਿੱਪਣੀ ਨੂੰ ਲੈ ਕੇ ਬਾਬਾ ਰਾਮਦੇਵ ਨੇ ਮੰਗੀ ਮੁਆਫ਼ੀ, ‘ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਬਿਆਨ’ appeared first on Daily Post Punjabi.

ਕਿਰਨ ਬੇਦੀ ਨੇ ਸਿੱਖਾਂ ਨੂੰ ਲੈ ਕੇ ਕੀਤੀ ਵਿਵਾਦਿਤ ਟਿੱਪਣੀ, “12 ਵਜੇ ਕਰਾਂਗੇ ਕਿਤਾਬ ਲਾਂਚ, ਕੋਈ ਸਰਦਾਰ ਜੀ ਤਾਂ ਨਹੀਂ ਹੈ”
ਦੇਸ਼ ਦੀ ਪਹਿਲੀ ਮਹਿਲਾ IPS ਅਫ਼ਸਰ ਕਿਰਨ ਬੇਦੀ ਨੇ ਸਿੱਖਾਂ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਹੈ। ਦਰਅਸਲ, ਕਿਰਨ ਬੇਦੀ ਨੇ ਆਪਣੀ ਕਿਤਾਬ ‘ਫੀਅਰਲੈੱਸ ਗਵਰਨੈਂਸ’ ਦੇ ਹਿੰਦੀ ਐਡੀਸ਼ਨ ਨੂੰ ਲਾਂਚ ਕਰਨ ਮੌਕੇ ’12 ਵਜੇ ਵਾਲੀ’ ਟਿੱਪਣੀ ਕਰ ਕੇ ਸਿਖਾਂ ਦਾ ਮਜ਼ਾਕ ਉਡਾਇਆ ਹੈ। ਕਿਤਾਬ ਲਾਂਚ ਕਰਨ ਮੌਕੇ ਉਨ੍ਹਾਂ ਕਿਹਾ, “12 ਵਜੇ ਕਿਤਾਬ ਲਾਂਚ ਕਰਾਂਗੇ, ਕੋਈ ਸਰਦਾਰ ਜੀ ਤਾਂ ਇੱਥੇ ਨਹੀਂ ਹੈ”। ਇਸ ਤੋਂ ਬਾਅਦ ਉੱਥੇ ਮੌਜੂਦ ਲੋਕ ਹੱਸਣ ਲੱਗ ਜਾਂਦੇ ਹਨ । ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Kiran bedi objectionable remarks

ਕਿਰਨ ਬੇਦੀ ਦੀ ਇਸ ਟਿੱਪਣੀ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਸੋਸ਼ਲ ਮੀਡੀਆ ’ਤੇ ਵੀ ਉਨ੍ਹਾਂ ਦਾ ਲਗਾਤਾਰ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ । ਜਿਸ ਤੋਂ ਬਾਅਦ ਯੂਜ਼ਰਸ ਵੱਲੋਂ ਕਿਰਨ ਬੇਦੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ।

ਇਹ ਵੀ ਪੜ੍ਹੋ: ਖੁਸ਼ਖਬਰੀ: ਅਗਲੇ ਡੇਢ ਸਾਲਾਂ ‘ਚ 10 ਲੱਖ ਭਰਤੀਆਂ ਕਰੇਗੀ ਕੇਂਦਰ ਸਰਕਾਰ, PM ਮੋਦੀ ਨੇ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਜੇਕਰ ਇੱਥੇ ਇਤਿਹਾਸ ਵੱਲ ਝਾਤ ਮਾਰੀ ਜਾਵੇ ਤਾਂ ਜਦੋਂ ਅਫ਼ਗਾਨ ਧਾੜਵੀ ਅਹਿਮਦ ਸ਼ਾਹ ਅਬਦਾਲੀ ਹਿੰਦੁਸਤਾਨ ’ਤੇ ਹਮਲਾ ਕਰਕੇ ਇੱਥੋਂ ਵੱਡੀ ਮਾਤਰਾ ਵਿਚ ਸੋਨਾ, ਚਾਂਦੀ, ਹੀਰੇ ਜਵਾਹਰਾਤ ਅਤੇ ਔਰਤਾਂ ਨੂੰ ਲੁੱਟ ਕੇ ਲੈ ਜਾਂਦਾ ਸੀ ਪਰ ਉਨ੍ਹਾਂ ਨੂੰ ਪੰਜਾਬ ਦੇ ਰਸਤੇ ਤੋਂ ਹੋ ਕੇ ਗੁਜਰਨਾ ਪੈਂਦਾ ਸੀ। ਇਸ ਦੌਰਾਨ ਸਿੰਘ ਜੋ ਆਮ ਲੋਕਾਂ ਦੀ ਰਖਵਾਲੀ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ, ਉਹ ਇਹਨਾਂ ਧਾੜਵੀਆਂ ਦੀ ਲੁੱਟ ਦਾ ਸਾਮਾਨ ਅਤੇ ਔਰਤਾਂ ਨੂੰ ਬਚਾਉਣ ਲਈ ਰਾਤ ਦੇ 12 ਵਜੇ ਪੂਰੀ ਬਹਾਦਰੀ ਨਾਲ ਦੁਸ਼ਮਣ ’ਤੇ ਟੁੱਟ ਪੈਂਦੇ ਸਨ ਅਤੇ ਲੁੱਟ ਦਾ ਸਾਮਾਨ ਅਤੇ ਕੈਦ ਲੋਕਾਂ ਨੂੰ ਛੁਡਾ ਕੇ ਉਨ੍ਹਾਂ ਦੇ ਘਰਾਂ ਵਿੱਚ ਵਾਪਸ ਭੇਜਦੇ ਸਨ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਕਿਰਨ ਬੇਦੀ ਨੇ ਸਿੱਖਾਂ ਨੂੰ ਲੈ ਕੇ ਕੀਤੀ ਵਿਵਾਦਿਤ ਟਿੱਪਣੀ, “12 ਵਜੇ ਕਰਾਂਗੇ ਕਿਤਾਬ ਲਾਂਚ, ਕੋਈ ਸਰਦਾਰ ਜੀ ਤਾਂ ਨਹੀਂ ਹੈ” appeared first on Daily Post Punjabi.

ਕਾਂਗਰਸੀ MLA ਦੀ ਔਰਤਾਂ ‘ਤੇ ਵਿਵਾਦਿਤ ਟਿੱਪਣੀ, ਕਿਹਾ-“ਜੇ ਬਲਾਤਕਾਰ ਹੋਣਾ ਹੀ ਹੈ ਤਾਂ ਲੇਟੋ ਤੇ ਮਜ਼ੇ ਲਵੋ”
ਕਰਨਾਟਕ ਵਿੱਚ ਕਾਂਗਰਸ ਦੇ ਸੀਨੀਅਰ ਵਿਧਾਇਕ ਆਰ ਰਮੇਸ਼ ਕੁਮਾਰ ਵੱਲੋਂ ਮਹਿਲਾਵਾਂ ਨੂੰ ਲੈ ਕੇ ਅਸ਼ਲੀਲ ਟਿੱਪਣੀ ਕੀਤੀ ਗਈ ਹੈ । ਉਨ੍ਹਾਂ ਨੇ ਮਹਿਲਾਵਾਂ ‘ਤੇ ਵਿਵਾਦਿਤ ਟਿੱਪਣੀ ਕਰਦਿਆਂ ਕਿਹਾ ਸੀ,”ਜੇਕਰ ਬਲਾਤਕਾਰ ਹੋਣਾ ਹੀ ਹੈ ਤਾਂ ਲੇਟੋ ਤੇ ਮਜ਼ੇ ਲਵੋ।” ਆਪਣੀ ਇਸ ਟਿੱਪਣੀ ਤੋਂ ਬਾਅਦ ਉਹ ਵਿਵਾਦਾਂ ਵਿੱਚ ਘਿਰ ਗਏ ਹਨ। ਹਾਲਾਂਕਿ ਵਿਵਾਦਾਂ ਵਿੱਚ ਘਿਰਨ ਤੋਂ ਬਾਅਦ ਉਨ੍ਹਾਂ ਨੇ ਮੁਆਫ਼ੀ ਮੰਗ ਲਈ ਹੈ । ਆਪਣੇ ਬਲਾਤਕਾਰ ਵਾਲੇ ਬਿਆਨ ਨੂੰ ਲੈ ਕੇ ਵਿਧਾਇਕ ਮੁਆਫੀ ਮੰਗਦਿਆਂ ਕਿਹਾ ਕਿ ਮੈਨੂੰ ਮੁਆਫੀ ਮੰਗਣ ਵਿੱਚ ਕੋਈ ਇਤਰਾਜ਼ ਨਹੀਂ ਹੈ। ਇਸ ਦੇ ਨਾਲ ਹੀ ਵਿਧਾਇਕ ਦੀ ਇਸ ਟਿੱਪਣੀ ਖਿਲਾਫ ਦਿੱਲੀ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

Congress MLA controversial statement

ਆਪਣੀ ਬਲਾਤਕਾਰ ਵਾਲੀ ਟਿੱਪਣੀ ‘ਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਕਾਂਗਰਸ ਵਿਧਾਇਕ ਰਮੇਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਇਸ ਨਾਲ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਤਾਂ ਮੈਨੂੰ ਮੁਆਫੀ ਮੰਗਣ ਵਿੱਚ ਕੋਈ ਇਤਰਾਜ਼ ਨਹੀਂ ਹੈ। ਮੈਂ ਦਿਲੋਂ ਮੁਆਫੀ ਮੰਗਦਾ ਹਾਂ। ਦੱਸ ਦੇਈਏ ਕਿ ਵਿਵਾਦਿਤ ਟਿੱਪਣੀ ਦੇ ਖਿਲਾਫ ਦਿੱਲੀ ਸਥਿਤ NGO ਸੋਸਾਇਟੀ ਫਾਰ ਸਕਿਓਰਿੰਗ ਜਸਟਿਸ ਵੱਲੋਂ ਵਿਧਾਇਕ ਰਮੇਸ਼ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਨ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: PM ਮੋਦੀ ਨੂੰ ਇਕ ਹੋਰ ਅੰਤਰਰਾਸ਼ਟਰੀ ਸਨਮਾਨ, ਸਰਵਉੱਚ ਨਾਗਰਿਕ ਐਵਾਰਡ ਨਾਲ ਨਿਵਾਜੇਗਾ ਭੂਟਾਨ

ਜ਼ਿਕਰਯੋਗ ਹੈ ਕਿ ਰਮੇਸ਼ ਕੁਮਾਰ ਨੇ ਟਿੱਪਣੀ ਉਸ ਸਮੇਂ ਕੀਤੀ ਜਦੋਂ ਵਿਧਾਨ ਸਭਾ ਸਪੀਕਰ ਵਿਸ਼ਵੇਸ਼ਵਰ ਹੇਗੜੇ ਕਾਗੇਰੀ ਕੋਲ ਸਮਾਂ ਘੱਟ ਸੀ ਅਤੇ ਉਨ੍ਹਾਂ ਨੇ ਸ਼ਾਮ 6 ਵਜੇ ਤੱਕ ਚਰਚਾ ਖਤਮ ਕਰਨੀ ਸੀ ਪਰ ਵਿਧਾਇਕ ਵਾਰ-ਵਾਰ ਸਮਾਂ ਵਧਾਉਣ ਦੀ ਗੱਲ ਕਰ ਰਹੇ ਸਨ। ਉਸ ਸਮੇਂ ਕਾਗੇਰੀ ਨੇ ਕਿਹਾ ਸੀ ਕਿ ਮੈਂ ਅਜਿਹੀ ਸਥਿਤੀ ਵਿੱਚ ਹਾਂ ਜਿੱਥੇ ਮੈਂ ਮਜ਼ਾ ਲੈਣਾ ਹੈ ਅਤੇ ਹਾਂ, ਹਾਂ ਕਰਨਾ ਹੈ । ਇਹੀ ਮੈਂ ਮਹਿਸੂਸ ਕਰਦਾ ਹਾਂ। ਮੈਨੂੰ ਸਥਿਤੀ ਨੂੰ ਕੰਟਰੋਲ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਇੱਕ ਵਿਵਸਥਿਤ ਤਰੀਕੇ ਨਾਲ ਅੱਗੇ ਵਧਣਾ ਚਾਹੀਦਾ ਹੈ। ਕਾਗੇਰੀ ਦੇ ਇਸ ਬਿਆਨ ਤੋਂ ਬਾਅਦ ਸਾਬਕਾ ਮੰਤਰੀ ਰਮੇਸ਼ ਕੁਮਾਰ ਨੇ ਕਿਹਾ, ‘ਦੇਖੋ, ਇਕ ਕਹਾਵਤ ਹੈ- ‘ਜਦੋਂ ਬਲਾਤਕਾਰ ਹੋਣਾ ਹੀ ਹੈ ਤਾਂ ਲੇਟ ਜਾਓ ਅਤੇ ਮਜ਼ੇ ਲਵੋ ।’ ਤੁਸੀਂ ਬਿਲਕੁਲ ਇਸ ਸਥਿਤੀ ਵਿੱਚ ਹੋ। ਉਨ੍ਹਾਂ ਦੀ ਇਸ ਟਿੱਪਣੀ ਤੋਂ ਬਾਅਦ ਸੋਸ਼ਲ ਲੋਕਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਕਾਂਗਰਸੀ MLA ਦੀ ਔਰਤਾਂ ‘ਤੇ ਵਿਵਾਦਿਤ ਟਿੱਪਣੀ, ਕਿਹਾ-“ਜੇ ਬਲਾਤਕਾਰ ਹੋਣਾ ਹੀ ਹੈ ਤਾਂ ਲੇਟੋ ਤੇ ਮਜ਼ੇ ਲਵੋ” appeared first on Daily Post Punjabi.

ਸੰਸਦ ਮੈਂਬਰ ਰਵਨੀਤ ਬਿੱਟੂ ਦੇ ਵਿਵਾਦਿਤ ਬਿਆਨ ‘ਤੇ ਭੜਕੇ ਭਾਜਪਾ ਵਰਕਰ
controversial statement angry bjp: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲੇ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਨੇਤਾ ਰਵਨੀਤ ਬਿੱਟੂ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲੈਣ ਦੇ ਬਿਆਨ ‘ਤੇ ਭਾਜਪਾ ਭੜਕ ਗਈ ਹੈ। ਇਸ ਦੌਰਾਨ ਗੁੱਸੇ ‘ਚ ਆਏ ਭਾਜਪਾ ਵਰਕਰਾਂ ਨੇ ਘੰਟਾਘਰ ਸਥਿਤ ਭਾਜਪਾ ਦੇ ਜਿਲਾ ਦਫਤਰ ਦੇ ਸਾਹਮਣੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ। ਭਾਜਪਾ ਆਗੂਆਂ ਨੇ ਲੁਧਿਆਣਾ ਵਿਖੇ ਰਵਨੀਤ ਬਿੱਟੂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਰਵਨੀਤ ਬਿੱਟੂ ਦਾ ਇਹ ਬਿਆਨ ਸਰਕਾਰੀ ਗੁੰਡਾਗਰਦੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਵਨੀਤ ਬਿੱਟੂ ਦੇ ਅਜਿਹੇ ਬਿਆਨ ਖ਼ਿਲਾਫ਼ ਉਨ੍ਹਾਂ ‘ਤੇ ਪਰਚਾ ਦਰਜ ਕਰੇ।

controversial statement angry bjp

ਭਾਜਪਾ ਆਗੂਆਂ ਨੇ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਉਹ ਰਵਨੀਤ ਬਿੱਟੂ ਨੂੰ ਲੁਧਿਆਣਾ ‘ਚ ਵੜਨ ਨਹੀਂ ਦੇਣਗੇ ਅਤੇ ਜੇਕਰ ਰਵਨੀਤ ਬਿੱਟੂ ਲੁਧਿਆਣਾ ‘ਚ ਵੜਦੇ ਹਨ ਤਾਂ ਉਹ ਉਨ੍ਹਾਂ ਨੂੰ ਕਾਲੇ ਝੰਡੇ ਅਤੇ ਕਾਲੀਆਂ ਤਖ਼ਤੀਆਂ ਦਿਖਾਉਣਗੇ। ਉਨ੍ਹਾਂ ਕਿਹਾ ਕਿ ਸਥਾਨਕ ਕਾਂਗਰਸ ਨੇ ਬਿੱਟੂ ਨੂੰ ਬੇਦਖ਼ਲ ਕਰ ਦਿੱਤਾ ਹੈ ਅਤੇ ਬਿੱਟੂ ਕਿਸੇ ਵੀ ਕੰਮ ‘ਚ ਨਜ਼ਰ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਕੈਪਟਨ ਨਾਲ ਮਿਲ ਕੇ ਪੰਜਾਬ ਦੀ ਅਮਨ-ਸ਼ਾਂਤੀ ਵਿਗਾੜਨਾ ਚਾਹੁੰਦਾ ਹੈ ਪਰ ਉਸ ਨੂੰ ਅਜਿਹਾ ਕਿਸੇ ਵੀ ਹਾਲਤ ‘ਚ ਨਹੀਂ ਕਰਨ ਦਿੱਤਾ ਜਾਵੇਗਾ।

The post ਸੰਸਦ ਮੈਂਬਰ ਰਵਨੀਤ ਬਿੱਟੂ ਦੇ ਵਿਵਾਦਿਤ ਬਿਆਨ ‘ਤੇ ਭੜਕੇ ਭਾਜਪਾ ਵਰਕਰ appeared first on Daily Post Punjabi.