core committee meeting Archives - Daily Post Punjabi

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕੱਲ੍ਹ, ਸੁਖਬੀਰ ਬਾਦਲ ਦੀ ਅਗਵਾਈ ‘ਚ ਹੋਵੇਗੀ ਬੈਠਕ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਕੱਲ੍ਹ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ।

ਡਾ. ਦਲਜੀਤ ਚੀਮਾ ਨੇ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਕੱਲ੍ਹ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਸੱਦੀ ਹੈ। ਮੀਟਿੰਗ ਵਿੱਚ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ: ਟਰੱਕ ਤੇ ਕਾਰ ਵਿਚਾਲੇ ਹੋਈ ਜ਼ੋਰਦਾਰ ਟੱਕਰ, ਗੱਡੀ ਸਵਾਰ ਮਾਂ-ਧੀ ਜ਼ਖਮੀ; ਟਰੱਕ ਡ੍ਰਾਈਵਰ ਫਰਾਰ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕੱਲ੍ਹ, ਸੁਖਬੀਰ ਬਾਦਲ ਦੀ ਅਗਵਾਈ ‘ਚ ਹੋਵੇਗੀ ਬੈਠਕ appeared first on Daily Post Punjabi.

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ, 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਕੀਤੀ ਜਾਵੇਗੀ ਚਰਚਾ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ ‘ਚ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਰਣਨੀਤੀ ਬਣਾਈ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ।

ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਵੇਗੀ। ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਅੱਜ ਮੈਗਾ PTM, ਮੰਤਰੀ ਤੇ ਵਿਧਾਇਕ ਮੀਟਿੰਗ ‘ਚ ਕਰਨਗੇ ਸ਼ਿਰਕਤ

ਚਾਰ ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਵੀ ਅਕਾਲੀ ਦਲ ਲਈ ਅਹਿਮ ਹਨ। ਕਿਉਂਕਿ ਇਨ੍ਹਾਂ ਚਾਰ ਸੀਟਾਂ ਵਿੱਚ ਹੀ ਗਿੱਦੜਬਾਹਾ ਸੀਟ ਸ਼ਾਮਲ ਹੈ, ਜੋ ਪਾਰਟੀ ਦਾ ਗੜ੍ਹ ਰਹੀ ਹੈ। ਇਸ ਸੀਟ ਦੇ ਬਣਨ ਤੋਂ ਬਾਅਦ ਪਾਰਟੀ ਨੇ ਜ਼ਿਆਦਾਤਰ ਵਾਰ ਇੱਥੇ ਚੋਣਾਂ ਜਿੱਤੀਆਂ ਹਨ। ਪ੍ਰਕਾਸ਼ ਸਿੰਘ ਬਾਦਲ ਇਸ ਸੀਟ ਤੋਂ ਕਈ ਵਾਰ ਜਿੱਤ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ, 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਕੀਤੀ ਜਾਵੇਗੀ ਚਰਚਾ appeared first on Daily Post Punjabi.

ਸ਼੍ਰੋਮਣੀ ਅਕਾਲੀ ਦਲ ਨੇ 22 ਅਕਤੂਬਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ, ਇਹ ਹੋਵੇਗਾ ਬੈਠਕ ਦਾ ਏਜੰਡਾ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਸਬੰਧੀ 22 ਅਕਤੂਬਰ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਚੰਡੀਗੜ੍ਹ ਦਫ਼ਤਰ ਵਿੱਚ ਦੁਪਹਿਰ 12 ਵਜੇ ਮੀਟਿੰਗ ਹੋਵੇਗੀ। ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਮੀਟਿੰਗ ਵਿੱਚ ਆਉਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ 28 ਅਕਤੂਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਬਾਰੇ ਵੀ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗਾ। ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਵੇਗੀ।

ਇਹ ਵੀ ਪੜ੍ਹੋ : ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ, ਕਿਸਾਨਾਂ ਦੇ ਖਾਤਿਆਂ ‘ਚ 3000 ਕਰੋੜ ਰੁ: ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸ਼੍ਰੋਮਣੀ ਅਕਾਲੀ ਦਲ ਨੇ 22 ਅਕਤੂਬਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ, ਇਹ ਹੋਵੇਗਾ ਬੈਠਕ ਦਾ ਏਜੰਡਾ appeared first on Daily Post Punjabi.

ਸ਼੍ਰੋਮਣੀ ਅਕਾਲੀ ਦਲ ਨੇ 22 ਮਾਰਚ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ, ਸੁਖਬੀਰ ਬਾਦਲ ਦੀ ਅਗਵਾਈ ‘ਚ ਹੋਵੇਗੀ ਬੈਠਕ
ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਹਫ਼ਤੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਇਸ ਮੀਟਿੰਗ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ।

Shiromani Akali Dal called

ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਵਿੱਚ ਲਿਖਿਆ ਹੈ ਕਿ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਵਿਸਥਾਰ ਨਾਲ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਬੈਠਕ ‘ਚ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਬਿੱਟੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ

ਇਸ ਮੀਟਿੰਗ ਵਿੱਚ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੀ ਰਣਨੀਤੀ ਬਣਾਏਗੀ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਭਾਜਪਾ ਨਾਲ ਗਠਜੋੜ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਉਮੀਦਵਾਰਾਂ ਬਾਰੇ ਵੀ ਵਿਚਾਰ ਚਰਚਾ ਹੋਵੇਗੀ। ਹਾਲਾਂਕਿ ਹੁਣ ਤੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ‘ਤੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼੍ਰੋਮਣੀ ਅਕਾਲੀ ਦਲ ਨੇ 22 ਮਾਰਚ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ, ਸੁਖਬੀਰ ਬਾਦਲ ਦੀ ਅਗਵਾਈ ‘ਚ ਹੋਵੇਗੀ ਬੈਠਕ appeared first on Daily Post Punjabi.