corn harvesting machine Archives - Daily Post Punjabi

ਮੋਗਾ : ਮੱਕੀ ਵੱਢਣ ਵਾਲੀ ਮਸ਼ੀਨ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ, ਡੇਢ ਸਾਲ ਦੇ ਬੱਚੇ ਦਾ ਸੀ ਪਿਤਾ
ਮੋਗਾ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਗੱਟੀ ਜੱਟਾਂ ਵਿੱਚ ਇੱਕ ਦਰਦਨਾਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਰਸੀਲਾ ਵਾਸੀ ਪਿੰਡ ਗੱਟੀ ਜੱਟਾਂ ਵਜੋਂ ਹੋਈ ਹੈ। ਰਸੀਲਾ ਆਪਣੇ ਹੀ ਪਿੰਡ ਦੇ ਜ਼ਮੀਦਾਰ ਗੁਰਭੇਜ ਸਿੰਘ ਕੋਲ ਮੱਕੀ ਵੱਢਣ ਵਾਲੀ (ਸਾਇਲੇਜ) ਮਸ਼ੀਨ ’ਤੇ ਕੰਮ ਕਰਦਾ ਸੀ ਅਤੇ ਮ੍ਰਿਤਕ ਇੱਕ ਡੇਢ ਸਾਲ ਦੇ ਬੱਚੇ ਦਾ ਪਿਤਾ ਸੀ

ਜਾਣਕਾਰੀ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਗੁਰਭੇਜ ਸਿੰਘ ਅਤੇ ਰਸੀਲਾ ਟਰੈਕਟਰ ਨਾਲ ਚੱਲਣ ਵਾਲੀ ਸਾਇਲੇਜ ਮਸ਼ੀਨ ਰਾਹੀਂ ਮੱਕੀ ਦੀ ਫ਼ਸਲ ਦੀ ਵਾਢੀ ਕਰ ਰਹੇ ਸਨ। ਗੁਰਭੇਜ ਸਿੰਘ ਨੇ ਦੱਸਿਆ ਕਿ ਉਹ ਖੁਦ ਵੀ ਮੌਕੇ ’ਤੇ ਮੌਜੂਦ ਸੀ ਅਤੇ ਰਸੀਲਾ ਟਰੈਕਟਰ ਚਲਾ ਰਿਹਾ ਸੀ। ਇਸ ਦੌਰਾਨ ਅਚਾਨਕ ਮਸ਼ੀਨ ਵਿੱਚ ਮੱਕੀ ਦਾ ਗਾਲਾ ਫਸ ਗਿਆ। ਗਾਲੇ ਨੂੰ ਅੱਗੇ ਕਰਨ ਲਈ ਰਸੀਲਾ ਟਰੈਕਟਰ ਤੋਂ ਹੇਠਾਂ ਉਤਰਿਆ ਅਤੇ ਮਸ਼ੀਨ ਦੇ ਨੇੜੇ ਚਲਾ ਗਿਆ।

ਇਸ ਦੌਰਾਨ ਅਚਾਨਕ ਉਸ ਦਾ ਪੈਰ ਮੱਕੀ ਦੇ ਟਾਂਡਿਆਂ ਵਿੱਚ ਫਸ ਗਿਆ ਅਤੇ ਚੱਲ ਰਹੀ ਮਸ਼ੀਨ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਗੁਰਭੇਜ ਸਿੰਘ ਅਨੁਸਾਰ ਉਸ ਨੇ ਤੁਰੰਤ ਮਸ਼ੀਨ ਬੰਦ ਕਰ ਦਿੱਤੀ, ਪਰ ਉਦੋਂ ਤੱਕ ਕਾਫ਼ੀ ਦੇਰ ਹੋ ਚੁੱਕੀ ਸੀ। ਮਸ਼ੀਨ ਰਸੀਲੇ ਦੇ ਸਰੀਰ ਨੂੰ ਧੜ ਤੋਂ ਹੇਠਾਂ ਤੱਕ ਆਪਣੇ ਅੰਦਰ ਖਿੱਚ ਚੁੱਕੀ ਸੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱ/ਗ ਲਗਾ ਕੇ ਕੀਤਾ ਆਪਣਾ ਸ.ਸਕਾ/ਰ ! ਪੁਲਿਸ ਕਰ ਰਹੀ ਜਾਂਚ

ਹਾਦਸੇ ਤੋਂ ਬਾਅਦ ਗੁਰਭੇਜ ਸਿੰਘ ਨੇ ਰੌਲਾ ਪਾਇਆ, ਜਿਸ ’ਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਕੇ ’ਤੇ ਇਕੱਠੇ ਹੋ ਗਏ। ਪਿੰਡ ਵਾਸੀਆਂ ਦੀ ਮਦਦ ਨਾਲ ਮ੍ਰਿਤਕ ਦੀ ਦੇਹ ਨੂੰ ਮਸ਼ੀਨ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਇਹ ਦੁਖਦਾਈ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ : ਮੱਕੀ ਵੱਢਣ ਵਾਲੀ ਮਸ਼ੀਨ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ, ਡੇਢ ਸਾਲ ਦੇ ਬੱਚੇ ਦਾ ਸੀ ਪਿਤਾ appeared first on Daily Post Punjabi.