Corn Health benefits Archives - Daily Post Punjabi

ਵਜ਼ਨ ਨੂੰ ਘਟਾਉਣ ਦੇ ਨਾਲ-ਨਾਲ ਵਜ਼ਨ ਵਧਾਉਣ ‘ਚ ਵੀ ਫ਼ਾਇਦੇਮੰਦ ਹੁੰਦੀ ਹੈ ਛੱਲੀ !
Corn health benefits: ਜੇਕਰ ਤੁਸੀਂ ਸਨੈਕਸ ਖਾਣ ਦੀ ਗੱਲ ਕਰ ਰਹੇ ਹੋ ਤਾਂ ਇਸ ਲਈ ਸਭ ਤੋਂ ਵਧੀਆ ਛੱਲੀ ਹੈ। ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਸਾਰੇ ਲੋਕ ਇਸ ਨੂੰ ਬੜੇ ਸੁਆਦ ਨਾਲ ਖਾਣਾ ਪਸੰਦ ਕਰਦੇ ਹਨ। ਛੱਲੀ ਨੂੰ ਮੱਕਾ, ਛੱਲੀ ਅਤੇ ਸਵੀਟ ਕਾਰਨ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ। ਛੱਲੀ ਖਾਣ ‘ਚ ਮਿੱਠੇ ਸਵਾਦ ਦੀ ਹੋਣ ਦੇ ਨਾਲ-ਨਾਲ ਇਹ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਛੱਲੀ ਨੂੰ ਉਬਾਲ ਕੇ, ਭੁੰਨ ਕੇ, ਪਕਾ ਕੇ ਕਿਸੇ ਵੀ ਤਰ੍ਹਾਂ ਤੁਸੀਂ ਖਾ ਸਕਦੇ ਹੋ, ਇਸ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਵਿਟਾਮਿਨ, ਮਿਨਰਲਸ ਅਤੇ ਹੋਰ ਪੋਸ਼ਿਟਕ ਤੱਤਾਂ ਨਾਲ ਭਰਪੂਰ ਮੱਕੀ ਦੀ ਵਰਤੋਂ ਨਾ ਸਿਰਫ ਭਾਰ ਘਟਾਉਣ ਦੇ ਕੰਮ ਆਉਂਦੀ ਹੈ ਸਗੋਂ ਇਸ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਵੀ ਬੱਚ ਸਕਦੇ ਹੋ। ਅੱਜ ਅਸੀਂ ਤੁਹਾਨੂੰ ਛੱਲੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦੇ ਦੇ ਬਾਰੇ ਦੱਸਾਂਗੇ…

Corn health benefits

ਛੱਲੀ ’ਚ ਪਾਏ ਜਾਣ ਵਾਲੇ ਗੁਣ

100 ਗ੍ਰਾਮ ਛੱਲੀ ‘ਚ 86 ਕੈਲੋਰੀ, 1 ਫੀਸਦੀ ਫੈਟ, 0 ਫੀਸਦੀ ਕਲੈਸਟਰੋਲ, 15 ਮਿਲੀਗ੍ਰਾਮ ਸੋਡੀਅਮ, 7 ਫੀਸਦੀ ਪੋਟਾਸ਼ੀਅਮ, 6 ਫੀਸਦੀ ਕਾਰਬੋਹਾਈਡਰੇਟ, 10 ਫੀਸਦੀ ਡਾਈਟਰੀ ਫਾਈਬਰ, 3.2 ਗ੍ਰਾਮ ਸ਼ੂਗਰ, 6 ਫੀਸਦੀ ਪ੍ਰੋਟੀਨ, 11 ਫੀਸਦੀ ਵਿਟਾਮਿਨ ਸੀ, 1 ਫੀਸਦੀ ਕੈਲਸ਼ੀਅਮ, 2 ਫੀਸਦੀ ਲੌਹ, 5 ਫੀਸਦੀ ਵਿਟਾਮਿਨ ਬੀ-6 ਅਤੇ 9 ਫੀਸਦੀ ਮੈਗਨੀਸ਼ੀਅਮ ਹੁੰਦੀ ਹੈ। ਇਸ ਦੇ ਇਲਾਵਾ ਐਂਟੀ ਆਕਸੀਡੇਟ ਅਤੇ ਐਂਟੀ ਇੰਫਲਾਮੈਂਟਰੀ ਵਰਗੇ ਗੁਣ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚੇ ਰਹਿ ਸਕਦੇ ਹੋ।

ਛੱਲੀ ਖਾਣ ਨਾਲ ਹੋਣ ਵਾਲੇ ਫਾਇਦੇ

ਅੱਖਾਂ ਨੂੰ ਸਿਹਤਮੰਦ ਰੱਖਣ ਲਈ ਛੱਲੀ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ‘ਚ ਕਾਫੀ ਮਾਤਰਾ ‘ਚ ਬੀਟਾ-ਕੈਰੋਟੀਨ ਅਤੇ ਵਿਟਾਮਿਨ ਏ ਹੁੰਦਾ ਹੈ, ਜੋ ਅੱਖਾਂ ਦੀ ਹਰ ਸਮੱਸਿਆ ਨੂੰ ਦੂਰ ਕਰਦਾ ਹੈ।

ਛੱਲੀ ‘ਚ ਵਿਟਾਮਿਨ-ਬੀ 12, ਆਇਰਨ ਅਤੇ ਫੋਲਿਕ ਐਸਿਡ ਹੁੰਦਾ ਹੈ, ਜੋ ਲਾਲ ਖੂਨ ਕੋਸ਼ਿਕਾਵਾਂ ਦੇ ਉਤਪਾਦਨ ‘ਚ ਮਦਦ ਕਰਦਾ ਹੈ। ਛੱਲੀ ਦੀ ਵਰਤੋਂ ਨਾਲ ਸਰੀਰ ‘ਚ ਖੂਨ ਦੀ ਕਮੀ ਪੂਰੀ ਹੁੰਦਾ ਹੈ। ਇਸ ਸਮੇਂ ‘ਚ ਜੇਕਰ ਤੁਹਾਨੂੰ ਵੀ ਅਨੀਮੀਆ ਦੀ ਸ਼ਿਕਾਇਤ ਹੈ ਤਾਂ ਤੁਸੀਂ ਵੀ ਆਪਣੀ ਡਾਇਟ ‘ਚ ਕੋਰਨ ਨੂੰ ਜ਼ਰੂਰ ਸ਼ਾਮਲ ਕਰੋ।

ਛੱਲੀ ਸਰੀਰ ਨੂੰ ਦਿਨ ਭਰ ਕੰਮ ਕਰਨ ਲਈ ਉਰਜਾ ਦਿੰਦੀ ਹੈ। ਛੱਲੀ ‘ਚ ਜਟਿਸ ਕਾਬਸ ਹੁੰਦੇ ਹਨ, ਜੋ ਸਰੀਰ ਨੂੰ ਲੰਬੇ ਸਮੇਂ ਤੱਕ ਊਰਜਾ ਪ੍ਰਦਾਨ ਕਰਦੇ ਹਨ। ਇਸ ਦੇ ਲਈ ਤੁਸੀਂ ਛੱਲੀ ਸਲਾਦ ਨੂੰ ਆਪਣੇ ਨਾਸ਼ਤੇ ‘ਚ ਸ਼ਾਮਲ ਕਰ ਸਕਦੇ ਹੋ।

ਕੋਰਨ ‘ਚ ਵਿਟਾਮਿਨ-ਸੀ ਅਤੇ ਲਾਈਕੋਪੀਨ ਹੁੰਦਾ ਹੈ, ਜੋ ਤੁਹਾਡੀ ਚਮੜੀ ਨੂੰ ਯੂਵੀ ਕਿਰਨਾਂ ਦੇ ਸੰਪਰਕ ‘ਚ ਆਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਉਣ ‘ਚ ਮਦਦ ਕਰਦਾ ਹੈ। ਤੁਸੀਂ ਆਪਣੇ ਚਿਹਰੇ ‘ਤੇ ਛੱਲੀ ਸਟਾਰਚ ਜਾਂ ਛੱਲੀ ਦਾ ਤੇਲ ਵੀ ਲਗਾ ਸਕਦੇ ਹੋ। ਇਸ ਦੇ ਇਲਾਵਾ ਤੁਸੀਂ ਇਸ ਨੂੰ ਆਪਣੀ ਡਾਇਟ ‘ਚ ਵੀ ਸ਼ਾਮਲ ਕਰ ਸਕਦੇ ਹੋ। ਵਿਟਾਮਿਨ-ਈ ਨਾਲ ਭਰਪੂਰ ਹੋਣ ਦੇ ਕਾਰਨ ਇਹ ਚਿਹਰੇ ਦੇ ਨਿਸ਼ਾਨ ਨੂੰ ਘੱਟ ਕਰਨ ‘ਚ ਮਦਦ ਕਰਦੀ ਹੈ।

ਜੇਕਰ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਛੱਲੀ ਤੁਹਾਡੀ ਮਦਦ ਕਰ ਸਕਦੀ ਹੈ। ਇਸ ‘ਚ ਕਾਫੀ ਕੈਲੋਰੀ ਹੁੰਦੀ ਹੈ। ਭਾਰ ਵਧਾਉਣ ਲਈ ਦਿਨ ਭਰ ‘ਚ ਤਿੰਨ ਵਾਰੀ ਇਸ ਦੀ ਵਰਤੋਂ ਕਰੋ ਅਤੇ ਜੇਕਰ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਿਰਫ ਨਾਸ਼ਤੇ ‘ਚ ਹੀ ਇਸ ਦੀ ਵਰਤੋ ਕਰੋ। ਇਸ ਨਾਲ ਪੇਟ ਭਰਿਆ-ਭਰਿਆ ਰਹਿੰਦਾ ਹੈ।

ਪ੍ਰੋਟੀਨ ਦੂਜਾ ਅਜਿਹਾ ਨਿਊਟ੍ਰੀਐਂਟ ਹੈ, ਜਿਸ ਦੀ ਸਰੀਰ ਨੂੰ ਸਭ ਤੋਂ ਵੱਧ ਲੋੜ ਹੁੰਦੀ ਹੈ। ਇਸ ਦਾ ਕੰਮ ਸਰੀਰਕ ਸੈੱਲਾਂ ਨੂੰ ਬਾਹਰੀ ਟੁੱਟ-ਭੱਜ ਤੋਂ ਬਚਾਉਣਾ, ਮਸਲ ਬਣਾਉਣਾ ਅਤੇ ਸਰੀਰ ਦੀ ਇਮਿਊਨਿਟੀ ਨੂੰ ਵਧਾਉਣਾ ਹੁੰਦਾ ਹੈ। ਛੱਲੀ ਵਿਚ ਪ੍ਰੋਟੀਨ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ।

ਕੋਰਨ ‘ਚ ਭਰਪੂਰ ਡਾਈਟਰੀ ਫਾਈਬਰ ਹੁੰਦਾ ਹੈ, ਜੋ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ ਅਤੇ ਕਬਜ਼ ਵਗੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ। ਤੁਸੀਂ ਸ਼ਾਮ ਦੇ ਸਨੈਕ ਦੇ ਰੂਪ ‘ਚ ਕਾਰਨ ਸਲਾਦ ਜਾਂ ਉਬਲਦੇ ਹੋਏ ਸਵੀਟ ਕੋਰਨ ਦਾ ਮਜ਼ਾ ਲੈ ਸਕਦੇ ਹੋ।

ਛੱਲੀ ‘ਚ ਵਿਟਾਮਿਨ ਸੀ, ਕੈਰੋਟੇਨਾਈਡ ਅਤੇ ਫਾਈਬਰ ਹੁੰਦਾ ਹੈ, ਜੋ ਸਰੀਰ ‘ਚ ਕਲੈਸਟਰੋਲ ਨੂੰ ਘੱਟ ਕਰਕੇ ਖੂਨ ਦੀਆਂ ਕੋਸ਼ਿਕਾਵਾਂ ਨੂੰ ਸਾਫ ਕਰਦਾ ਹੈ ਅਤੇ ਹਿਰਦੇ ਨੂੰ ਸਹੀ ਤਰ੍ਹਾਂ ਨਾਲ ਕੰਮ ਕਰਨ ‘ਚ ਮਦਦ ਕਰਦਾ ਹੈ। ਨਾਲ ਹੀ ਇਹ ਬਲੱਡ ਸ਼ੂਗਰ ਨੂੰ ਵੀ ਕੰਟਰੋਲ ‘ਚ ਰੱਖਦਾ ਹੈ।

ਇਸ ‘ਚ ਐਂਟੀ ਆਕਸੀਡੈਂਟ ਅਤੇ ਫਲੇਨੇਨਾਈਡ ਗੁਣ ਹੁੰਦੇ ਹਨ, ਜੋ ਕੈਂਸਰ ਵਰਗੀ ਗੰਭੀਰ ਬੀਮਾਰੀ ਦੇ ਖਤਰੇ ਨੂੰ ਘੱਟ ਕਰਦੇ ਹਨ। ਛੱਲੀ ‘ਚ ਮੌਜੂਦ ਫੈਰਲਿਕ ਐਸਿਡ ਬ੍ਰੈਸਟ ਕੈਂਸਰ ਹੋਣ ਤੋਂ ਬਚਾਉਂਦਾ ਹੈ।

The post ਵਜ਼ਨ ਨੂੰ ਘਟਾਉਣ ਦੇ ਨਾਲ-ਨਾਲ ਵਜ਼ਨ ਵਧਾਉਣ ‘ਚ ਵੀ ਫ਼ਾਇਦੇਮੰਦ ਹੁੰਦੀ ਹੈ ਛੱਲੀ ! appeared first on Daily Post Punjabi.

ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਕਰੋ ਛੱਲੀ ਦਾ ਸੇਵਨ !
Corn health benefits: ਜੇਕਰ ਤੁਸੀਂ ਸਨੈਕਸ ਖਾਣ ਦੀ ਗੱਲ ਕਰ ਰਹੇ ਹੋ ਤਾਂ ਇਸ ਲਈ ਸਭ ਤੋਂ ਵਧੀਆ ਛੱਲੀ ਹੈ। ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਸਾਰੇ ਲੋਕ ਇਸ ਨੂੰ ਬੜੇ ਸੁਆਦ ਨਾਲ ਖਾਣਾ ਪਸੰਦ ਕਰਦੇ ਹਨ। ਛੱਲੀ ਨੂੰ ਮੱਕਾ, ਛੱਲੀ ਅਤੇ ਸਵੀਟ ਕਾਰਨ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ। ਛੱਲੀ ਖਾਣ ‘ਚ ਮਿੱਠੇ ਸਵਾਦ ਦੀ ਹੋਣ ਦੇ ਨਾਲ-ਨਾਲ ਇਹ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਛੱਲੀ ਨੂੰ ਉਬਾਲ ਕੇ, ਭੁੰਨ ਕੇ, ਪਕਾ ਕੇ ਕਿਸੇ ਵੀ ਤਰ੍ਹਾਂ ਤੁਸੀਂ ਖਾ ਸਕਦੇ ਹੋ, ਇਸ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਵਿਟਾਮਿਨ, ਮਿਨਰਲਸ ਅਤੇ ਹੋਰ ਪੋਸ਼ਿਟਕ ਤੱਤਾਂ ਨਾਲ ਭਰਪੂਰ ਮੱਕੀ ਦੀ ਵਰਤੋਂ ਨਾ ਸਿਰਫ ਭਾਰ ਘਟਾਉਣ ਦੇ ਕੰਮ ਆਉਂਦੀ ਹੈ ਸਗੋਂ ਇਸ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਵੀ ਬੱਚ ਸਕਦੇ ਹੋ। ਅੱਜ ਅਸੀਂ ਤੁਹਾਨੂੰ ਛੱਲੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦੇ ਦੇ ਬਾਰੇ ਦੱਸਾਂਗੇ…

Corn health benefits

ਅੱਖਾਂ ਨੂੰ ਸਿਹਤਮੰਦ ਰੱਖਣ ਲਈ ਛੱਲੀ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ‘ਚ ਕਾਫੀ ਮਾਤਰਾ ‘ਚ ਬੀਟਾ-ਕੈਰੋਟੀਨ ਅਤੇ ਵਿਟਾਮਿਨ ਏ ਹੁੰਦਾ ਹੈ, ਜੋ ਅੱਖਾਂ ਦੀ ਹਰ ਸਮੱਸਿਆ ਨੂੰ ਦੂਰ ਕਰਦਾ ਹੈ।

ਛੱਲੀ ‘ਚ ਵਿਟਾਮਿਨ-ਬੀ 12, ਆਇਰਨ ਅਤੇ ਫੋਲਿਕ ਐਸਿਡ ਹੁੰਦਾ ਹੈ, ਜੋ ਲਾਲ ਖੂਨ ਕੋਸ਼ਿਕਾਵਾਂ ਦੇ ਉਤਪਾਦਨ ‘ਚ ਮਦਦ ਕਰਦਾ ਹੈ। ਛੱਲੀ ਦੀ ਵਰਤੋਂ ਨਾਲ ਸਰੀਰ ‘ਚ ਖੂਨ ਦੀ ਕਮੀ ਪੂਰੀ ਹੁੰਦਾ ਹੈ। ਇਸ ਸਮੇਂ ‘ਚ ਜੇਕਰ ਤੁਹਾਨੂੰ ਵੀ ਅਨੀਮੀਆ ਦੀ ਸ਼ਿਕਾਇਤ ਹੈ ਤਾਂ ਤੁਸੀਂ ਵੀ ਆਪਣੀ ਡਾਇਟ ‘ਚ ਕੋਰਨ ਨੂੰ ਜ਼ਰੂਰ ਸ਼ਾਮਲ ਕਰੋ।

ਛੱਲੀ ਸਰੀਰ ਨੂੰ ਦਿਨ ਭਰ ਕੰਮ ਕਰਨ ਲਈ ਉਰਜਾ ਦਿੰਦੀ ਹੈ। ਛੱਲੀ ‘ਚ ਜਟਿਸ ਕਾਬਸ ਹੁੰਦੇ ਹਨ, ਜੋ ਸਰੀਰ ਨੂੰ ਲੰਬੇ ਸਮੇਂ ਤੱਕ ਊਰਜਾ ਪ੍ਰਦਾਨ ਕਰਦੇ ਹਨ। ਇਸ ਦੇ ਲਈ ਤੁਸੀਂ ਛੱਲੀ ਸਲਾਦ ਨੂੰ ਆਪਣੇ ਨਾਸ਼ਤੇ ‘ਚ ਸ਼ਾਮਲ ਕਰ ਸਕਦੇ ਹੋ।

ਕੋਰਨ ‘ਚ ਵਿਟਾਮਿਨ-ਸੀ ਅਤੇ ਲਾਈਕੋਪੀਨ ਹੁੰਦਾ ਹੈ, ਜੋ ਤੁਹਾਡੀ ਚਮੜੀ ਨੂੰ ਯੂਵੀ ਕਿਰਨਾਂ ਦੇ ਸੰਪਰਕ ‘ਚ ਆਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਉਣ ‘ਚ ਮਦਦ ਕਰਦਾ ਹੈ। ਤੁਸੀਂ ਆਪਣੇ ਚਿਹਰੇ ‘ਤੇ ਛੱਲੀ ਸਟਾਰਚ ਜਾਂ ਛੱਲੀ ਦਾ ਤੇਲ ਵੀ ਲਗਾ ਸਕਦੇ ਹੋ। ਇਸ ਦੇ ਇਲਾਵਾ ਤੁਸੀਂ ਇਸ ਨੂੰ ਆਪਣੀ ਡਾਇਟ ‘ਚ ਵੀ ਸ਼ਾਮਲ ਕਰ ਸਕਦੇ ਹੋ। ਵਿਟਾਮਿਨ-ਈ ਨਾਲ ਭਰਪੂਰ ਹੋਣ ਦੇ ਕਾਰਨ ਇਹ ਚਿਹਰੇ ਦੇ ਨਿਸ਼ਾਨ ਨੂੰ ਘੱਟ ਕਰਨ ‘ਚ ਮਦਦ ਕਰਦੀ ਹੈ।

ਜੇਕਰ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਛੱਲੀ ਤੁਹਾਡੀ ਮਦਦ ਕਰ ਸਕਦੀ ਹੈ। ਇਸ ‘ਚ ਕਾਫੀ ਕੈਲੋਰੀ ਹੁੰਦੀ ਹੈ। ਭਾਰ ਵਧਾਉਣ ਲਈ ਦਿਨ ਭਰ ‘ਚ ਤਿੰਨ ਵਾਰੀ ਇਸ ਦੀ ਵਰਤੋਂ ਕਰੋ ਅਤੇ ਜੇਕਰ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਿਰਫ ਨਾਸ਼ਤੇ ‘ਚ ਹੀ ਇਸ ਦੀ ਵਰਤੋ ਕਰੋ। ਇਸ ਨਾਲ ਪੇਟ ਭਰਿਆ-ਭਰਿਆ ਰਹਿੰਦਾ ਹੈ।

ਪ੍ਰੋਟੀਨ ਦੂਜਾ ਅਜਿਹਾ ਨਿਊਟ੍ਰੀਐਂਟ ਹੈ, ਜਿਸ ਦੀ ਸਰੀਰ ਨੂੰ ਸਭ ਤੋਂ ਵੱਧ ਲੋੜ ਹੁੰਦੀ ਹੈ। ਇਸ ਦਾ ਕੰਮ ਸਰੀਰਕ ਸੈੱਲਾਂ ਨੂੰ ਬਾਹਰੀ ਟੁੱਟ-ਭੱਜ ਤੋਂ ਬਚਾਉਣਾ, ਮਸਲ ਬਣਾਉਣਾ ਅਤੇ ਸਰੀਰ ਦੀ ਇਮਿਊਨਿਟੀ ਨੂੰ ਵਧਾਉਣਾ ਹੁੰਦਾ ਹੈ। ਛੱਲੀ ਵਿਚ ਪ੍ਰੋਟੀਨ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ।

ਕੋਰਨ ‘ਚ ਭਰਪੂਰ ਡਾਈਟਰੀ ਫਾਈਬਰ ਹੁੰਦਾ ਹੈ, ਜੋ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ ਅਤੇ ਕਬਜ਼ ਵਗੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ। ਤੁਸੀਂ ਸ਼ਾਮ ਦੇ ਸਨੈਕ ਦੇ ਰੂਪ ‘ਚ ਕਾਰਨ ਸਲਾਦ ਜਾਂ ਉਬਲਦੇ ਹੋਏ ਸਵੀਟ ਕੋਰਨ ਦਾ ਮਜ਼ਾ ਲੈ ਸਕਦੇ ਹੋ।

ਛੱਲੀ ‘ਚ ਵਿਟਾਮਿਨ ਸੀ, ਕੈਰੋਟੇਨਾਈਡ ਅਤੇ ਫਾਈਬਰ ਹੁੰਦਾ ਹੈ, ਜੋ ਸਰੀਰ ‘ਚ ਕਲੈਸਟਰੋਲ ਨੂੰ ਘੱਟ ਕਰਕੇ ਖੂਨ ਦੀਆਂ ਕੋਸ਼ਿਕਾਵਾਂ ਨੂੰ ਸਾਫ ਕਰਦਾ ਹੈ ਅਤੇ ਹਿਰਦੇ ਨੂੰ ਸਹੀ ਤਰ੍ਹਾਂ ਨਾਲ ਕੰਮ ਕਰਨ ‘ਚ ਮਦਦ ਕਰਦਾ ਹੈ। ਨਾਲ ਹੀ ਇਹ ਬਲੱਡ ਸ਼ੂਗਰ ਨੂੰ ਵੀ ਕੰਟਰੋਲ ‘ਚ ਰੱਖਦਾ ਹੈ।

ਇਸ ‘ਚ ਐਂਟੀ ਆਕਸੀਡੈਂਟ ਅਤੇ ਫਲੇਨੇਨਾਈਡ ਗੁਣ ਹੁੰਦੇ ਹਨ, ਜੋ ਕੈਂਸਰ ਵਰਗੀ ਗੰਭੀਰ ਬੀਮਾਰੀ ਦੇ ਖਤਰੇ ਨੂੰ ਘੱਟ ਕਰਦੇ ਹਨ। ਛੱਲੀ ‘ਚ ਮੌਜੂਦ ਫੈਰਲਿਕ ਐਸਿਡ ਬ੍ਰੈਸਟ ਕੈਂਸਰ ਹੋਣ ਤੋਂ ਬਚਾਉਂਦਾ ਹੈ।

The post ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਕਰੋ ਛੱਲੀ ਦਾ ਸੇਵਨ ! appeared first on Daily Post Punjabi.

ਅੱਖਾਂ ਦੀ ਰੋਸ਼ਨੀ ਲਈ ਫ਼ਾਇਦੇਮੰਦ ਹੁੰਦਾ ਹੈ Corn ਦਾ ਸੇਵਨ !
Corn Health benefits: ਸਨੈਕਸ ਵਿਚ Corn, ਜਿਸ ਨੂੰ ਛੱਲੀ ਜਾਂ ਮੱਕੀ ਵੀ ਕਹਿੰਦੇ ਹਨ ਸਭ ਤੋਂ ਵਧੀਆ ਆਪਸ਼ਨ ਹੈ। ਇਹ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਵਿਟਾਮਿਨ, ਖਣਿਜ ਅਤੇ ਹੋਰ ਪੌਸ਼ਟਿਕ ਤੱਤ ਨਾਲ ਭਰਪੂਰ corn ਦਾ ਸੇਵਨ ਕਰਨ ਨਾਲ ਤੁਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਦੇ ਹੋ। ਇਸ ਤੋਂ ਇਲਾਵਾ ਇਹ ਭਾਰ ਵੀ ਘਟਾਉਂਦਾ ਹੈ। ਤੁਸੀਂ ਇਸ ਨੂੰ ਘਰ ‘ਚ ਭੁੰਨ ਕੇ ਵੀ ਖਾ ਸਕਦੇ ਹੋ। ਤਾਂ ਆਓ ਅੱਜ ਅਸੀਂ ਤੁਹਾਨੂੰ corn ਨਾਲ ਸਰੀਰ ਨੂੰ ਮਿਲਣ ਵਾਲੇ ਫਾਇਦਿਆਂ ਬਾਰੇ ਦੱਸਦੇ ਹਾਂ…

Corn Health benefits

ਵਜ਼ਨ ਨੂੰ ਕਰੇ ਕੰਟਰੋਲ: ਇਸ ਵਿਚ ਬਹੁਤ ਕੈਲੋਰੀ ਮੌਜੂਦ ਹੁੰਦੀ ਹੈ। ਜੋ ਭਾਰ ਘਟਾਉਣ ਵਿਚ ਮਦਦਗਾਰ ਸਾਬਤ ਹੁੰਦੀ ਹੈ। ਜੇ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਇਸ ਦਾ ਸੇਵਨ ਦਿਨ ਵਿਚ ਤਿੰਨ ਵਾਰ ਕਰੋ। ਪਰ ਜੇ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਿਰਫ ਨਾਸ਼ਤੇ ਵਿਚ ਇਸ ਦਾ ਸੇਵਨ ਕਰੋ।

ਹੱਡੀਆਂ ਨੂੰ ਬਣਾਏ ਮਜ਼ਬੂਤ: ਕੈਲਸ਼ੀਅਮ ਪੌਸ਼ਟਿਕ ਤੱਤਾਂ ਨਾਲ ਭਰਪੂਰ ਮੱਕੀ ਹੱਡੀਆਂ ਨੂੰ ਮਜ਼ਬੂਤ ​​ਬਣਾਉਂਦੀ ਹੈ। ਇਸ ਲਈ ਜੇ ਤੁਸੀਂ ਵੀ ਆਪਣੀਆਂ ਹੱਡੀਆਂ ਨੂੰ ਮਜ਼ਬੂਤ ​​ਕਰਨਾ ਚਾਹੁੰਦੇ ਹੋ ਤਾਂ ਜ਼ਰੂਰ corn ਦਾ ਸੇਵਨ ਕਰੋ। ਇਸ ਦੇ ਨਾਲ ਹੀ ਮੱਕੀ ਦੇ ਦਾਣਿਆਂ ਦਾ ਸੇਵਨ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਮੌਜੂਦ ਕੈਰੋਟੀਨੋਇਡ ਅਤੇ ਵਿਟਾਮਿਨ ਏ ਦੀ ਮਾਤਰਾ ਅੱਖਾਂ ਨਾਲ ਜੁੜੀ ਹਰ ਸਮੱਸਿਆ ਨੂੰ ਦੂਰ ਕਰਦੀ ਹੈ। ਮੱਕੀ ਵਿਚ ਵਿਟਾਮਿਨ ਸੀ, ਕੈਰੋਟਿਨੋਇਡ ਅਤੇ ਫਾਈਬਰ ਹੁੰਦੇ ਹਨ, ਜੋ ਸਰੀਰ ਵਿਚ ਕੋਲੇਸਟ੍ਰੋਲ ਘਟਾ ਕੇ ਖੂਨ ਦੇ ਸੈੱਲਾਂ ਨੂੰ ਸਾਫ ਕਰਦੇ ਹਨ। ਇਸਦੇ ਨਾਲ ਇਹ ਦਿਲ ਨੂੰ ਸਹੀ ਤਰ੍ਹਾਂ ਕੰਮ ਕਰਨ ਵਿੱਚ ਸਹਾਇਤਾ ਕਰਦਾ ਹੈ। ਇਹ ਬਲੱਡ ਸ਼ੂਗਰ ਨੂੰ ਵੀ ਕਾਬੂ ਵਿਚ ਰੱਖਦਾ ਹੈ।

ਇਮਿਊਨਿਟੀ ਨੂੰ ਕਰੇ ਮਜ਼ਬੂਤ: ਇਮਿਊਨਿਟੀ ਨੂੰ ਮਜਬੂਤ ਰੱਖਣ ਵਿਚ ਇਸ ਦਾ ਸੇਵਨ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇੱਕ ਵਿਗਿਆਨਕ ਖੋਜ ਦੇ ਅਨੁਸਾਰ ਮੱਕੀ ਦੇ ਦਾਣਿਆਂ ਵਿੱਚ ਮੌਜੂਦ ਵਿਸ਼ੇਸ਼ ਗੁਣ ਇਮਿਊਨ ਸੈੱਲਾਂ ਨੂੰ ਮਜ਼ਬੂਤ ​​ਬਣਾਉਂਦੇ ਹਨ। ਐਂਟੀ ਆਕਸੀਡੈਂਟ ਅਤੇ ਫਲੈਵਨੋਇਡ ਗੁਣਾਂ ਨਾਲ ਭਰਪੂਰ ਮੱਕੀ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਦੀ ਹੈ। ਮੱਕੀ ਵਿਚ ਮੌਜੂਦ ਫੇਰੂਲਿਕ ਐਸਿਡ ਬ੍ਰੈਸਟ ਕੈਂਸਰ ਤੋਂ ਬਚਾਉਂਦੀ ਹੈ। ਮੱਕੀ ਦੇ ਦਾਣਿਆਂ ਵਿਚ ਮੌਜੂਦ ਐਂਟੀ ਆਕਸੀਡੈਂਟਾਂ ਦੀ ਮਾਤਰਾ ਸਕਿਨ ਨੂੰ ਨਿਖਾਰਦੀ ਹੈ। ਇਸਦੇ ਨਾਲ ਹੀ ਇਹ ਸਕਿਨ ਪਿਗਮੇਂਟੇਸ਼ਨ ਵਰਗੀਆਂ ਸਮੱਸਿਆਵਾਂ ਨੂੰ ਵੀ ਕਈ ਗੁਣਾਂ ਤੱਕ ਘੱਟ ਕਰ ਦਿੰਦੀ ਹੈ।

The post ਅੱਖਾਂ ਦੀ ਰੋਸ਼ਨੀ ਲਈ ਫ਼ਾਇਦੇਮੰਦ ਹੁੰਦਾ ਹੈ Corn ਦਾ ਸੇਵਨ ! appeared first on Daily Post Punjabi.