coroan update Archives - Daily Post Punjabi

ਲੁਧਿਆਣਾ ‘ਚ ਅੱਜ 218 ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ, 12 ਮੌਤਾਂ
Ludhiana Corona Positive Cases: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਅੱਜ ਖਤਰਨਾਕ ਕੋਰੋਨਾਵਾਇਰਸ ਦੇ 218 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 185 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ ਅੱਜ 12 ਮਰੀਜ਼ਾਂ ਨੇ ਦਮ ਤੋੜਿਆ, ਜਿਨ੍ਹਾਂ ‘ਚੋਂ 7 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਜ਼ਿਲ੍ਹੇ ਭਰ ‘ਚ 1421 ਸਰਗਰਮ ਮਾਮਲੇ ਹਨ। ਰਾਹਤ ਭਰੀ ਖਬਰ ਇਹ ਸਾਹਮਣੇ ਆਈ ਹੈ ਕਿ ਹੁਣ ਤੱਕ ਜ਼ਿਲ੍ਹੇ ਭਰ ‘ਚੋਂ 87.61 ਫੀਸਦੀ ਭਾਵ (15033) ਲੋਕ ਸਿਹਤਯਾਬ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ ਜ਼ਿਲ਼੍ਹੇ ਭਰ ‘ਚੋਂ 2,53,334 ਸੈਂਪਲ ਲਏ ਜਾ ਚੁੱਕੇ ਹਨ।

Ludhiana Corona Positive Cases

ਦੱਸਣਯੋਗ ਹੈ ਕਿ ਜ਼ਿਲ੍ਹੇ ਭਰ ‘ਚ 17159 ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 702 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦੂਜੇ ਜ਼ਿਲ਼੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੀ ਗਿਣਤੀ 2053 ਤੱਕ ਪਹੁੰਚ ਚੁੱਕੀ ਹੈ ਜਦਕਿ 219 ਲੋਕਾਂ ਦੀ ਮੌਤ ਹੋ ਗਈ ਹੈ।

Ludhiana Corona Positive Cases

ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਪਾਜ਼ੀਟਿਵ ਕੁੱਲ ਮਾਮਲਿਆਂ ‘ਚੋਂ ਜਗਰਾਓ ਦੇ 581 ਪਾਜ਼ੀਟਿਵ ਮਾਮਲੇ ਹਨ ਜਦਕਿ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਾਏਕੋਟ ‘ਚੋਂ 262 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 8 ਲੋਕਾਂ ਨੇ ਦਮ ਤੋੜਿਆ, ਖੰਨਾ ‘ਚੋਂ 516 ਪਾਜ਼ੀਟਿਵ ਮਾਮਲੇ ਤੇ 27 ਲੋਕਾਂ ਨੇ ਦਮ ਤੋੜਿਆ, ਸਮਰਾਲਾ ਤੋਂ 239 ਪਾਜ਼ੀਟਿਵ ਮਾਮਲੇ ਤੇ 14 ਲੋਕਾਂ ਨੇ ਦਮ ਤੋੜਿਆ, ਪਾਇਲ ਤੋਂ 270 ਪਾਜ਼ੀਟਿਵ ਮਾਮਲੇ ਤੇ 14 ਮਰੀਜ਼ਾਂ ਨੇ ਦਮ ਤੋੜਿਆ ਅਤੇ ਲੁਧਿਆਣਾ ਸ਼ਹਿਰ ਤੋਂ 15291 ਪਾਜ਼ੀਟਿਵ ਮਾਮਲੇ ਤੇ 622 ਮੌਤਾਂ ਹੋ ਚੁੱਕੀਆਂ ਹਨ।

The post ਲੁਧਿਆਣਾ ‘ਚ ਅੱਜ 218 ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ, 12 ਮੌਤਾਂ appeared first on Daily Post Punjabi.