coroma Archives - Daily Post Punjabi

ਕੋਰੋਨਾ ਕਾਲ! ਮਾਛੀਵਾੜਾ ‘ਚ ਹੋਈ ਕੋਰੋਨਾ ਨਾਲ ਪਹਿਲੀ ਮੌਤ
corona death machiwara ਲੁਧਿਆਣਾ, (ਤਰਸੇਮ ਭਾਰਦਵਾਜ)-ਲੁਧਿਆਣਾ ਜ਼ਿਲੇ ਦੇ ਮਾਛੀਵਾੜਾ ਇਲਾਕੇ ‘ਚ ਕੋਰੋਨਾ ਮਹਾਂਮਾਰੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ।ਦੱਸਣਯੋਗ ਹੈ ਕਿ ਮਾਛੀਵਾੜਾ ਵਿਖੇ ਕੋਰੋਨਾ ਕਾਰਨ ਇੱਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਦੱਸ ਦੇਈਏ ਕਿ ਮਾਛੀਵਾੜਾ ਇਲਾਕੇ ‘ਚ ਕੋਰੋਨਾ ਕਾਰਨ ਇਹ ਪਹਿਲੀ ਮੌਤ ਦੱਸੀ ਜਾ ਰਹੀ ਹੈ।

corona death machiwara

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਔਰਤ ਨੂੰ ਕੁਝ ਦਿਨ ਪਹਿਲਾਂ ਪਰਿਵਾਰਕ ਮੈਂਬਰਾਂ ਨੇ ਚੰਡੀਗੜ੍ਹ ਵਿਖੇ ਕਿਸੇ ਬੀਮਾਰੀ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਸੀ, ਜਿੱਥੇ ਉਸਦੀ ਹਾਲਤ ਵਿਗੜਦੀ ਜਾ ਰਹੀ ਸੀ। ਡਾਕਟਰਾਂ ਵੱਲੋਂ ਉਸਦੀ ਕੋਰੋਨਾ ਜਾਂਚ ਕੀਤੀ ਗਈ, ਜੋ ਪਾਜ਼ੇਟਿਵ ਆਈ ਅਤੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਔਰਤਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਸ਼ਾਇਦ ਅੰਤਿਮ ਸੰਸਕਾਰ ਵੀ ਸਿਹਤ ਮਹਿਕਮੇ ਦੀ ਟੀਮ ਵੱਲੋਂ ਚੰਡੀਗੜ੍ਹ ‘ਚ ਹੀ ਕੀਤਾ ਜਾਵੇ। ਦੂਜੇ ਪਾਸੇ ਮਾਛੀਵਾੜਾ ਦੇ ਸਿਵਲ ਹਸਪਤਾਲ ਦੇ ਐਸ. ਐਮ. ਓ. ਡਾ. ਜਸਪ੍ਰੀਤ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਹੋਈ ਔਰਤ ਦੀ ਮੌਤ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਔਰਤ ਬਹੁਤ ਦਿਨਾਂ ਤੋਂ ਗੰਭੀਰ ਰੂਪ ‘ਚ ਬਿਮਾਰ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ।

The post ਕੋਰੋਨਾ ਕਾਲ! ਮਾਛੀਵਾੜਾ ‘ਚ ਹੋਈ ਕੋਰੋਨਾ ਨਾਲ ਪਹਿਲੀ ਮੌਤ appeared first on Daily Post Punjabi.