corona guidelines Archives - Daily Post Punjabi

ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦਿੱਲੀ ਏਅਰਪੋਰਟ ‘ਤੇ ਅਲਰਟ, ਨਵੀਂ ਗਾਈਡਲਾਈਨ ਕੀਤੀ ਜਾਰੀ
ਕੋਰੋਨਾ ਮਹਾਮਾਰੀ ਦੇ ਨਵੇਂ ਰੂਪ BF.7 ਨੇ ਚੀਨ ਅਤੇ ਜਾਪਾਨ ਸਮੇਤ ਕਈ ਦੇਸ਼ਾਂ ਵਿੱਚ ਤਬਾਹੀ ਮਚਾਈ ਹੋਈ ਹੈ। ਭਾਰਤ ਵੀ ਇਸ ਨੂੰ ਲੈ ਕੇ ਪੂਰੀ ਤਰ੍ਹਾਂ ਅਲਰਟ ‘ਤੇ ਹੈ। 1 ਜਨਵਰੀ, 2023 ਤੋਂ ਕੁਝ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਦਿਸ਼ਾ-ਨਿਰਦੇਸ਼ ਤੈਅ ਕੀਤੇ ਗਏ ਹਨ।

corona guidelines delhi airport

ਨਵੇਂ ਸਾਲ ਦੇ ਮੌਕੇ ‘ਤੇ, ਦਿੱਲੀ ਹਵਾਈ ਅੱਡੇ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਗਿਣਤੀ ਵਧਣ ਦੀ ਉਮੀਦ ਹੈ, ਜਿਸ ਤੋਂ ਬਾਅਦ ਕੋਵਿਡ ਸੰਕਰਮਣ ਨੂੰ ਫੈਲਣ ਤੋਂ ਰੋਕਣ ਅਤੇ ਭੀੜ ਨੂੰ ਕੰਟਰੋਲ ਕਰਨ ਦੀ ਏਅਰਪੋਰਟ ਪ੍ਰਸ਼ਾਸਨ ਦੀ ਵੱਡੀ ਜ਼ਿੰਮੇਵਾਰੀ ਹੈ। ਚੀਨ, ਸਿੰਗਾਪੁਰ, ਹਾਂਗਕਾਂਗ, ਕੋਰੀਆ, ਥਾਈਲੈਂਡ ਅਤੇ ਜਾਪਾਨ ਤੋਂ ਆਉਣ ਵਾਲੇ ਯਾਤਰੀਆਂ ਨੂੰ ਹੁਣ 1 ਜਨਵਰੀ, 2023 ਤੋਂ ਦਿੱਲੀ ਹਵਾਈ ਅੱਡੇ ‘ਤੇ ਆਪਣਾ ਆਰਟੀ ਪੀਸੀਆਰ ਨੈਗੇਟਿਵ ਟੈਸਟ ਦਿਖਾਉਣ ਦੀ ਲੋੜ ਹੋਵੇਗੀ। ਯਾਤਰੀਆਂ ਨੂੰ ਏਅਰ ਸੁਵਿਧਾ ਪੋਰਟਲ ‘ਤੇ ਆਪਣੇ ਕੋਰੋਨਾ ਨੈਗੇਟਿਵ ਹੋਣ ਦੀ ਸਵੈ-ਪ੍ਰਮਾਣਿਤ ਰਿਪੋਰਟ ਅਪਲੋਡ ਕਰਨੀ ਪਵੇਗੀ। ਖਾਸ ਤੌਰ ‘ਤੇ ਇਨ੍ਹਾਂ ਦੇਸ਼ਾਂ ‘ਚ ਕੋਰੋਨਾ ਦਾ ਭਿਆਨਕ ਰੂਪ ਦੇਖਣ ਨੂੰ ਮਿਲ ਰਿਹਾ ਹੈ। ਇਕ ਅੰਦਾਜ਼ੇ ਮੁਤਾਬਕ ਨਵੇਂ ਸਾਲ ਦੇ ਪਹਿਲੇ ਹਫਤੇ ‘ਚ ਦੇਸ਼-ਵਿਦੇਸ਼ ਦੇ 2 ਲੱਖ ਤੋਂ ਜ਼ਿਆਦਾ ਯਾਤਰੀ ਦਿੱਲੀ ਏਅਰਪੋਰਟ ‘ਤੇ ਸਫਰ ਕਰ ਸਕਦੇ ਹਨ। ਜਿਸ ਦੇ ਮੱਦੇਨਜ਼ਰ ਦਿੱਲੀ ਏਅਰਪੋਰਟ ਨੇ ਇਹ ਗਾਈਡਲਾਈਨ ਤੈਅ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਕੋਰੋਨਾ ਦੀ ਦੂਜੀ ਲਹਿਰ ਨੇ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਤਬਾਹੀ ਮਚਾਈ ਸੀ। ਉਸ ਭਿਆਨਕ ਦ੍ਰਿਸ਼ ਨੂੰ ਯਾਦ ਕਰਕੇ ਲੋਕ ਅੱਜ ਵੀ ਡਰ ਜਾਂਦੇ ਹਨ। ਦਿੱਲੀ ਸਮੇਤ ਪੂਰਾ ਦੇਸ਼ ਨਵੇਂ ਸਾਲ ਦਾ ਜਸ਼ਨ ਮਨਾ ਰਿਹਾ ਹੈ। ਉਕਤ ਪ੍ਰਮੁੱਖ ਥਾਵਾਂ ‘ਤੇ ਵੀ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਸਿਹਤ ਮਾਹਿਰ ਵੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦੇ ਰਹੇ ਹਨ, ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ, ਚੰਗੇ ਮਾਸਕ ਦੀ ਵਰਤੋਂ ਕਰਨ ਅਤੇ ਬੂਸਟਰ ਡੋਜ਼ ਲੈਣ ਲਈ ਲਗਾਤਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ‘ਚ ਸਿਹਤ ਵਿਭਾਗ ਅਤੇ ਸਿਹਤ ਮਾਹਿਰਾਂ ਦੀ ਸਲਾਹ ਦਾ ਲੋਕਾਂ ‘ਤੇ ਕੀ ਅਸਰ ਹੁੰਦਾ ਹੈ।

The post ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦਿੱਲੀ ਏਅਰਪੋਰਟ ‘ਤੇ ਅਲਰਟ, ਨਵੀਂ ਗਾਈਡਲਾਈਨ ਕੀਤੀ ਜਾਰੀ appeared first on Daily Post Punjabi.

ਪੰਜਾਬ ਸਰਕਾਰ ਵੱਲੋਂ ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਜਾਰੀ, ਸਕੂਲ-ਕਾਲਜ ਖੋਲ੍ਹਣ ਨੂੰ ਮਿਲੀ ਹਰੀ ਝੰਡੀ
ਪੰਜਾਬ ਵਿੱਚ ਕੋਰੋਨਾ ਮਾਮਲਿਆਂ ਦੀ ਰਫਤਾਰ ਮੱਠੀ ਪੈ ਗਈ ਹੈ। ਜਿਸਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ, ਜੋ ਕਿ 25 ਫਰਵਰੀ ਤੱਕ ਜਾਰੀ ਰਹਿਣਗੀਆਂ । ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਅਨੁਸਾਰ ਸਕੂਲ-ਕਾਲਜ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ।

Punjab covid guidelines

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਅਨੁਸਾਰ ਸਮਾਜਿਕ ਦੂਰੀ ਤੇ ਮਾਸਕ ਪਾਉਣ ਨੂੰ ਲਾਜ਼ਮੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਿਸੇ ਵੀ ਪ੍ਰੋਗਰਾਮ ‘ਚ 50 ਫੀਸਦੀ ਨਾਲ ਇੱਕਠ ਕੀਤਾ ਜਾ ਸਕਦਾ ਹੈ। ਸਕੂਲ, ਕਾਲਜ, ਯੂਨੀਵਰਸਿਟੀ ਆਦਿ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ। ਸਰਕਾਰ ਵੱਲੋਂ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਾਜ਼ਮੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਹੈਲੀਕਾਪਟਰ ਰੋਕੇ ਜਾਣ ‘ਤੇ ਭੜਕੇ CM ਚੰਨੀ, ਕਿਹਾ ‘ਮੈਂ ਅੱਤਵਾਦੀ ਨਹੀਂ, PM ਬੋਲੇ, – ‘ਮੇਰਾ ਵੀ ਰੋਕਿਆ ਸੀ’

ਪੰਜਾਬ ਸਰਕਾਰ ਵੱਲੋਂ ਸਾਰੇ ਬਾਰ, ਮਾਲ, ਸਿਨੇਮਾ ਹਾਲ, ਮਲਟੀਪਲੈਕਸ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ, ਕੰਪਲੈਕਸ, ਮਿਊਜ਼ੀਅਮ ਆਦਿ 75 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਇਨ੍ਹਾਂ ਦੇ ਸਟਾਫ ਨੂੰ ਕੋਵਿਡ ਵੈਕਸੀਨ ਦੀ ਡਬਲ ਡੋਜ਼ ਲੈਣੀ ਜ਼ਰੂਰੀ ਹੈ। ਏਸੀ ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।

Punjab covid guidelines

ਨਵੇਂ ਆਦੇਸ਼ਾਂ ਅਨੁਸਾਰ ਪ੍ਰਾਈਵੇਟ ਅਤੇ ਸਰਕਾਰੀ ਅਦਾਰਿਆਂ ਵਿੱਚ ਮਾਸਕ ਪਾਉਣ ਨੂੰ ਲਾਜ਼ਮੀ ਕੀਤਾ ਗਿਆ ਹੈ। ਸਰਕਾਰ ਨੇ ਹਦਾਇਤ ਦਿੱਤੀ ਹੈ ਕਿ ਪੰਜਾਬ ਵਿਚ ਐਂਟਰੀ ਲਈ ਹੁਣ ਕੋਵਿਡ ਵੈਕਸੀਨ ਦੀ ਡਬਲ ਡੋਜ਼ ਲੱਗੀ ਹੋਣੀ ਜ਼ਰੂਰੀ ਹੈ। ਕੋਵਿਡ ਤੋਂ ਠੀਕ ਹੋਏ ਮਰੀਜ਼ ਦੇ ਆਉਣ ‘ਤੇ ਰੋਕ ਨਹੀਂ ਰਹੇਗੀ। ਇਸ ਤੋਂ ਇਲਾਵਾ ਜੇਕਰ ਵੈਕਸੀਨ ਨਹੀਂ ਲੱਗੀ ਤਾਂ ਰੈਪਿਡ ਟੈਸਟ ਜ਼ਰੂਰੀ ਹੋਵੇਗਾ ਨਹੀਂ ਤਾਂ ਵਿਅਕਤੀ ਕੋਲ 72 ਘੰਟੇ ਦੇ ਅੰਦਰ ਦੀ ਕੋਵਿਡ ਨੈਗੇਟਿਵ RT-PCR ਰਿਪੋਰਟ ਹੋਣੀ ਜ਼ਰੂਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਪੰਜਾਬ ਸਰਕਾਰ ਵੱਲੋਂ ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਜਾਰੀ, ਸਕੂਲ-ਕਾਲਜ ਖੋਲ੍ਹਣ ਨੂੰ ਮਿਲੀ ਹਰੀ ਝੰਡੀ appeared first on Daily Post Punjabi.

30 ਜੂਨ ਤੱਕ ਜਾਰੀ ਰਹਿਣਗੀਆਂ ਸਿਹਤ ਮੰਤਰਾਲੇ ਦੀਆਂ ਕੋਰੋਨਾ ਗਾਈਡਲਾਈਨਜ਼, ਕੇਂਦਰ ਸਰਕਾਰ ਨੇ ਵਧਾਈਆਂ ਪਾਬੰਧੀਆਂ
corona guidelines continue till june 30: ਦੇਸ਼ ‘ਚ ਕੋਰੋਨਾ ਦੇ ਪ੍ਰਸਾਰ ਨੂੰ ਘੱਟ ਕਰਨ ਲਈ ਜਿੱਥੇ ਵਧੇਰੇ ਸੂਬਿਆਂ ‘ਚ ਸਖਤ ਪਾਬੰਧੀਆਂ ਲਗਾਈਆਂ ਗਈਆਂ ਹਨ ਤਾਂ ਦੂਜੇ ਪਾਸੇ ਹੁਣ ਸਰਕਾਰ ਦੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਵੈਕਸੀਨੇਸ਼ਨ ਦੀ ਪ੍ਰੀਕ੍ਰਿਆ ‘ਚ ਤੇਜੀ ਲਿਆਂਦੀ ਜਾਵੇ।ਹਾਲਾਂਕਿ, ਇਸ ਦੌਰਾਨ ਵੈਕਸੀਨੇਸ਼ਨ ਦੀ ਕਮੀ ਇਸ ਰਾਹ ‘ਚ ਜ਼ਰੂਰ ਰੁਕਾਵਟ ਬਣੀ ਹੋਈ ਹੈ।ਇਸ ਦੌਰਾਨ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ 25 ਅਪ੍ਰੈਲ ਨੂੰ ਉਨ੍ਹਾਂ ਵਲੋਂ ਜੋ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਸਨ ਉਨ੍ਹਾਂ ਦਾ 30 ਜੂਨ ਤੱਕ ਪਾਲਨ ਕੀਤਾ ਜਾਵੇ।

corona guidelines continue till june 30

ਦੱਸਣਯੋਗ ਹੈ ਕਿ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ, ਪਿਛਲੇ 24 ਘੰਟਿਆਂ ਵਿੱਚ 1072 ਨਵੇਂ ਕੇਸਾਂ ਦੀ ਆਮਦ ਦੇ ਨਾਲ, ਹੁਣ ਸੰਕਰਮਣ ਦੀ ਕੁਲ ਗਿਣਤੀ 14,22,549 ਹੋ ਗਈ ਹੈ। ਜਦੋਂ ਕਿ 117 ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 23,812 ਹੋ ਗਈ। ਇਸ ਸਮੇਂ ਦੌਰਾਨ, 3725 ਮਰੀਜ਼ ਵੀ ਠੀਕ ਹੋਏ, ਕੁਲ ਮਿਲਾਕੇ, ਹੁਣ ਤੱਕ 13,82,359 ਲੋਕ ਵਾਇਰਸ ਨੂੰ ਹਰਾਉਣ ਦੇ ਯੋਗ ਹੋ ਚੁੱਕੇ ਹਨ।

ਇਹ ਵੀ ਪੜੋ:ਦਿੱਲੀ ‘ਚ ਕੋਰੋਨਾ ਪਾਜ਼ਿਟਿਵ ਦਰ ਕਰੀਬ ਡੇਢ ਪ੍ਰਤੀਸ਼ਤ ਤੱਕ ਡਿੱਗੀ, ਪਿਛਲੇ 24 ਘੰਟਿਆਂ ‘ਚ 1072 ਨਵੇਂ ਕੇਸ

ਪਿਛਲੇ 24 ਘੰਟਿਆਂ ਵਿੱਚ, ਦਿੱਲੀ ਵਿੱਚ 70,068 ਟੈਸਟ ਹੋਏ ਸਨ, ਜੋ ਹੁਣ ਤੱਕ ਕੁੱਲ 1,90,09,274 ਟੈਸਟ ਲੈ ਚੁੱਕੇ ਹਨ। ਜੇ ਅਸੀਂ ਪੂਰੇ ਦੇਸ਼ ਦੀ ਗੱਲ ਕਰੀਏ ਤਾਂ ਭਾਰਤ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਮਾਮਲੇ ਵੱਧ ਰਹੇ ਹਨ।ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 2,11,298 ਨਵੇਂ ਕੇਸ ਸਾਹਮਣੇ ਆਏ ਜਦੋਂ ਕਿ 3847 ਮਰੀਜ਼ਾਂ ਦੀ ਮੌਤ ਹੋ ਗਈ।

ਮੰਗਲਵਾਰ ਨੂੰ, ਸੰਕਰਮਿਤ ਦੀ ਗਿਣਤੀ 2 ਲੱਖ ਤੋਂ ਘੱਟ ਸੀ, ਜਦੋਂ ਕਿ ਬੁੱਧਵਾਰ ਨੂੰ ਇਹ 2.08 ਲੱਖ ਸੀ. ਇਹ ਰਾਹਤ ਦੀ ਗੱਲ ਹੈ ਕਿ ਇਸ ਮਿਆਦ ਦੇ ਦੌਰਾਨ, ਸੰਕਰਮਣ ਰਹਿਤ ਲੋਕਾਂ ਦੀ ਗਿਣਤੀ ਰੋਜ਼ਾਨਾ ਦੇ ਮਾਮਲਿਆਂ ਨਾਲੋਂ ਵਧੇਰੇ ਹੈ।ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 2 ਲੱਖ 83 ਹਜ਼ਾਰ 135 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 25 ਲੱਖ ਤੋਂ ਘੱਟ ਕੇ 24 ਲੱਖ 19 ਹਜ਼ਾਰ 907 ਹੋ ਗਈ ਹੈ।

ਇਹ ਵੀ ਪੜੋ:ਕੀ ਕਿਸਾਨਾਂ ਦੇ ਹੱਕ ‘ਚ NEWZEALAND ਦੀ ਪ੍ਰਧਾਨ ਮੰਤਰੀ ਨੇ ਮਨਾਇਆ ‘ਕਾਲਾ ਦਿਵਸ’ ? ਕੀ ਹੈ ‘ਕਾਲਾ ਸੂਟ’ ਦਾ ਸੱਚ ?

The post 30 ਜੂਨ ਤੱਕ ਜਾਰੀ ਰਹਿਣਗੀਆਂ ਸਿਹਤ ਮੰਤਰਾਲੇ ਦੀਆਂ ਕੋਰੋਨਾ ਗਾਈਡਲਾਈਨਜ਼, ਕੇਂਦਰ ਸਰਕਾਰ ਨੇ ਵਧਾਈਆਂ ਪਾਬੰਧੀਆਂ appeared first on Daily Post Punjabi.

ਫਿਰ ਵੱਧ ਗਿਆ ਲਾਕਡਾਊਨ ! ਦੇਖੋ ਕਿਹੜੀਆਂ-ਕਿਹੜੀਆਂ ਲੱਗਿਆਂ ਪਾਬੰਦੀਆਂ
The post ਫਿਰ ਵੱਧ ਗਿਆ ਲਾਕਡਾਊਨ ! ਦੇਖੋ ਕਿਹੜੀਆਂ-ਕਿਹੜੀਆਂ ਲੱਗਿਆਂ ਪਾਬੰਦੀਆਂ appeared first on Daily Post Punjabi.

ਪੰਜਾਬ ‘ਚ ਕੋਰੋਨਾ ਨੂੰ ਲੈ ਕੇ ਲੱਗੀਆਂ ਪਬੰਦੀਆਂ ਅਤੇ ਕਰਫਿਊ ‘ਤੇ ਵੱਡਾ ਅਪਡੇਟ, ਦੇਖੋ ਕੀ ਬਦਲਿਆ
The post ਪੰਜਾਬ ‘ਚ ਕੋਰੋਨਾ ਨੂੰ ਲੈ ਕੇ ਲੱਗੀਆਂ ਪਬੰਦੀਆਂ ਅਤੇ ਕਰਫਿਊ ‘ਤੇ ਵੱਡਾ ਅਪਡੇਟ, ਦੇਖੋ ਕੀ ਬਦਲਿਆ appeared first on Daily Post Punjabi.

ਹੁਣੇ-ਹੁਣੇ ਪੰਜਾਬ ਦੇ ਇਸ ਜ਼ਿਲੇ ‘ਚ ਵਧਿਆ ਕਰਫਿਊ, ਸੁਣੋ ਕੀ ਖੁੱਲੇਗਾ ? ਕੀ-ਕੀ ਰਹੇਗਾ ਬੰਦ ?
The post ਹੁਣੇ-ਹੁਣੇ ਪੰਜਾਬ ਦੇ ਇਸ ਜ਼ਿਲੇ ‘ਚ ਵਧਿਆ ਕਰਫਿਊ, ਸੁਣੋ ਕੀ ਖੁੱਲੇਗਾ ? ਕੀ-ਕੀ ਰਹੇਗਾ ਬੰਦ ? appeared first on Daily Post Punjabi.

ਸਰਕਾਰ ਕਹਿੰਦੀ ਦੁਕਾਨਾਂ ਖੋਲ੍ਹੋ, ਖੋਲ੍ਹੀਆਂ ਤਾਂ ਕੱਟੇ ਚਲਾਨ, ਅੱਕੇ ਦੁਕਾਨਦਾਰ ਕਹਿੰਦੇ ‘ਹੁਣ ਨਹੀਂ ਆਉਂਦੀ Captain…
The post ਸਰਕਾਰ ਕਹਿੰਦੀ ਦੁਕਾਨਾਂ ਖੋਲ੍ਹੋ, ਖੋਲ੍ਹੀਆਂ ਤਾਂ ਕੱਟੇ ਚਲਾਨ, ਅੱਕੇ ਦੁਕਾਨਦਾਰ ਕਹਿੰਦੇ ‘ਹੁਣ ਨਹੀਂ ਆਉਂਦੀ Captain… appeared first on Daily Post Punjabi.

ਕਾਂਗਰਸੀ MLA ਨੇ ਵਿਆਹ ਚ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਦੇਖੋ ਤਾਂ ਜ਼ਰਾ 20 ਬੰਦੇ ਹੀ ਆ ਜਾਂ ਜ਼ਿਆਦਾ
The post ਕਾਂਗਰਸੀ MLA ਨੇ ਵਿਆਹ ਚ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਦੇਖੋ ਤਾਂ ਜ਼ਰਾ 20 ਬੰਦੇ ਹੀ ਆ ਜਾਂ ਜ਼ਿਆਦਾ appeared first on Daily Post Punjabi.

ਲੁਧਿਆਣਾ ਦੇ ਪ੍ਰਾਇਮਰੀ ਸਕੂਲਾਂ ‘ਚ ਫਿਰ ਪਰਤੀ ਰੌਣਕ, ਅੱਜ ਪਹੁੰਚੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀ
ludhiana primary schools open: ਲੁਧਿਆਣਾ (ਤਰਸੇਮ ਭਾਰਦਵਾਜ)- ਪੰਜਾਬ ਸਰਕਾਰ ਵੱਲੋਂ 1 ਫਰਵਰੀ ਤੋਂ ਪਹਿਲੀ ਅਤੇ ਦੂਜੀ ਜਮਾਤ ਦੇ ਸਕੂਲ ਖੋਲੇ ਜਾਣ ਦੇ ਫੈਸਲੇ ਤੋਂ ਬਾਅਦ ਆਖਰਕਾਰ ਅੱਜ ਭਾਵ ਸੋਮਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲ ਖੋਲ ਦਿੱਤੇ ਗਏ ਹਨ। ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਘੱਟ ਹੀ ਦੇਖਣ ਨੂੰ ਮਿਲੀ ਹੈ। ਸ਼ਹਿਰ ਦੇ ਕੁਝ ਪ੍ਰਾਈਵੇਟ ਸਕੂਲ ਨੇ ਅੱਜ ਤੋਂ ਹੀ ਪਹਿਲੀ ਤੋਂ ਚੌਥੀ ਕਲਾਸ ਤੱਕ ਦੇ ਬੱਚਿਆਂ ਨੂੰ ਬੁਲਾਇਆ ਹਾਲਾਂਕਿ ਪ੍ਰਾਈਵੇਟ ਸਕੂਲ ਸਲਾਟ ਅਨੁਸਾਰ ਕਲਾਸਾਂ ਬੁਲਾ ਰਹੇ ਹਨ। ਦੱਸ ਦੇਈਏ ਕਿ ਜੋ ਵੀ ਬੱਚੇ ਸਕੂਲ ਆਏ ਹਨ ਉਹ ਮਾਪਿਆਂ ਤੋਂ ਲਿਖਤੀ ਪ੍ਰਵਾਨਗੀ ਲੈ ਕੇ ਪਹੁੰਚੇ ਹਨ।

ludhiana primary schools open

ਦੱਸਣਯੋਗ ਹੈ ਕਿ ਸਰਕਾਰ ਵੱਲੋਂ ਜਨਵਰੀ ਮਹੀਨੇ ਦੌਰਾਨ ਪਹਿਲੇ ਪੜਾਅ ‘ਚ ਨੌਵੀਂ ਤੋਂ ਬਾਰਵੀਂ, ਦੂਜੇ ਪੜਾਅ ਦੌਰਾਨ ਪੰਜਵੀਂ ਤੋਂ ਅੱਠਵੀਂ, ਤੀਜੇ ਪੜਾਅ ਦੌਰਾਨ ਤੀਜੀ ਅਤੇ ਚੌਥੀ ਕਲਾਸ ਅਤੇ ਅੱਜ ਤੋਂ ਪਹਿਲੀ ਅਤੇ ਦੂਜੀ ਕਲਾਸ ਦੇ ਬੱਚਿਆਂ ਦੇ ਲਈ ਸਕੂਲ ਖੋਲ ਦਿੱਤੇ ਗਏ ਹਨ। ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਕੋਵਿਡ-19 ਦੀ ਗਾਇਡਲਾਈਨਜ਼ ਨੂੰ ਪੂਰੀ ਤਰ੍ਹਾਂ ਨਾਲ ਫਾਲੋ ਕਰਨ ਦੀ ਗੱਲ ਆਖੀ ਹੈ। ਇਹੀ ਨਹੀਂ ਪ੍ਰਾਈਵੇਟ ਸਕੂਲ ਦੇ ਆਫਲਾਈਨ ਪ੍ਰੀਖਿਆ ਅਤੇ ਉਸ ਦੇ ਲਈ ਡ੍ਰੈਸ ਕੋਡ ਦੀ ਸ਼ਰਤ ਨੇ ਮਾਪਿਆਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਇਸ ਤੋਂ ਮਾਪਿਆਂ ‘ਤੇ ਹਜ਼ਾਰਾਂ ਰੁਪਏ ਦਾ ਆਰਥਿਕ ਬੋਝ ਪਵੇਗਾ।

ਇਹ ਵੀ ਦੇਖੋ–

The post ਲੁਧਿਆਣਾ ਦੇ ਪ੍ਰਾਇਮਰੀ ਸਕੂਲਾਂ ‘ਚ ਫਿਰ ਪਰਤੀ ਰੌਣਕ, ਅੱਜ ਪਹੁੰਚੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀ appeared first on Daily Post Punjabi.