corona in villages Archives - Daily Post Punjabi

ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਮਿਸ਼ਨ ਫ਼ਤਿਹ-2 ਸ਼ੁਰੂ
Punjab Government launches : ਚੰਡੀਗੜ੍ਹ : ਦਿਹਾਤੀ ਇਲਾਕਿਆਂ ‘ਚ ਵਿਆਪਕ ਪੱਧਰ ‘ਤੇ ਸੈਪਲਿੰਗ/ਟੈਸਟਿੰਗ ਕਰਨ ਦੇ ਮੰਤਵ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ 2 -ਕੋਰੋਨਾ ਮੁਕਤ ਪਿੰਡ ਮੁਹਿੰਮ ਸ਼ੁਰੂ ਕੀਤੀ ਗਈ ਹੈ।

Punjab Government launches

ਇਸ ਬਾਰੇ ਇੱਕ ਪ੍ਰੈੱਸ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵੀਟੀ ਰੇਟ ਪਿਛਲੇ ਦੋ ਹਫ਼ਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਹੀ ਹੈ ਜੋ ਕਿ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਅਤੇ ਮਿਸ਼ਨ ਫ਼ਤਿਹ-2 ਦੇ ਟੀਚੇ ਨੂੰ ਹਾਸਲ ਕਰਨ ਲਈ ਸਬੰਧਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਜ਼ਿਲ੍ਹੇ ਦਾ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ ਹੈ। ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਦਿਹਾਤੀ ਇਲਾਕਿਆਂ ਵਿੱਚ ਹਰ ਵਿਅਕਤੀ ਰੈਪਿਡ ਐਟੀਜਨ ਟੈਸਟ ਯਕੀਨੀ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਈਰਸ ਦੀ ਲੜੀ ਨੂੰ ਤੋੜਨ ਲਈ ਇਹ ਸਰਵੇਖਣ ਅਗਲੇ 15 ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ।

ਸ. ਸਿੱਧੂ ਨੇ ਕਿਹਾ ਕਿ ਕਮਿਨਿਊਟੀ ਹੈਲਥ ਅਫ਼ਸਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਟੀਮ ਮੈਂਬਰਾਂ ਦੇ ਸਹਿਯੋਗ ਨਾਲ ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਕਰਨਾ ਯਕੀਨੀ ਕਰਨ। ਸਿਹਤ ਵਿਭਾਗ ਵੱਲੋਂ ਇਨ੍ਹਾਂ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਹਰ ਪਿੰਡ ਵਿੱਚ ਬੁਖਾਰ/ਸਾਹ ਸਬੰਧੀ ਗੰਭੀਰ ਇੰਫੈਕਸ਼ਨ ਤੋਂ ਪੀੜਤ ਮਰੀਜ਼ਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਸ਼ੱਕੀ ਮਰੀਜ਼ਾਂ ਦੀ ਜਾਣਕਾਰੀ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕੀਤੀ ਜਾਵੇਗੀ।

Punjab Government launches

ਸ. ਸਿੱਧੂ ਨੇ ਕਿਹਾ ਕਿ ਬਲਾਕ ਪੱਧਰ ‘ਤੇ ਐਸਡੀਐਮ/ਐਸਐਮਓ ਅਤੇ ਬੀਡੀਪੀਓ ਦੇ ਨਾਲ 3 ਮੈਂਬਰੀ ਕਮੇਟੀ ਗਠਨ ਕਰਨਗੇ ਅਤੇ ਇਸ ਕਮੇਟੀ ਵੱਲੋਂ ਪਿੰਡਾਂ ਵਿੱਚ ਕੋਰੋਨਾ ਸੈਪਲਿੰਗ ਕਰਨ ਲਈ ਟੀਮਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵਿੱਚ ਪੇਂਡੂ ਵਿਕਾਸ ਵਿਭਾਗ ਦੇ ਕਰਮਚਾਰੀ, ਆਂਗਣਵਾੜੀ ਵਰਕਰ, ਸਕੂਲ ਅਧਿਆਪਕ ਅਤੇ ਸਵੈ-ਇਛੁੱਕ ਨੌਜਵਾਨ ਸ਼ਾਮਲ ਹੋਣਗੇ। ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿਖੇ ਟੀਕਾਕਰਨ ਸਬੰਧੀ ਅਫਵਾਹਾਂ / ਗਲਤ ਜਾਣਕਾਰੀ ਬਾਰੇ ਜਾਗਰੂਕ ਕਰੇਗਾ ਅਤੇ ਟੀਕਾਕਰਨ ਤੋਂ ਝਿਜਕ ਨੂੰ ਘਟਾਉਣ ਲਈ ਬਲਾਕ ਦੇ ਸਾਰੇ ਪਿੰਡਾਂ ਦਾ ਦੌਰਾ ਕਰੇਗਾ। ਉਹਨਾਂ ਅੱਗੇ ਕਿਹਾ ਕਿ ਇਹ ਪੇਂਡੂ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਕੋਵਿਡ ਰੋਕਥਾਮ ਉਪਾਵਾਂ ਅਤੇ ਕੋਵਿਡ ਦਿਸ਼ਾ ਨਿਰਦੇਸ਼ਾਂ ਬਾਰੇ ਜਾਗਰੂਕ ਕਰੇਗਾ।

ਇਹ ਵੀ ਪੜ੍ਹੋ : ਪੰਜਾਬ ਦੀ ਦੂਜੀ ਆਕਸੀਜਨ ਐਕਸਪ੍ਰੈੱਸ 30 ਮੀਟਰਕ ਤਰਲ ਮੈਡੀਕਲ ਆਕਸੀਜਨ ਨਾਲ ਅੱਜ ਸ਼ਾਮ ਹਾਜ਼ਿਰਾ ਤੋਂ ਪੁੱਜੇਗੀ ਬਠਿੰਡਾ

Punjab Government launches

ਇਸ ਮਿਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਆਸ਼ਾ ਵਰਕਰ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਵਰਗੇ ਕੋਵਿਡ ਲੱਛਣਾਂ ਦੀ ਜਾਂਚ ਕਰਨ ਲਈ ਹਰ ਪਿੰਡ ਵਿੱਚ ਘਰ-ਘਰ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ਲਈ ਸਾਰੀਆਂ ਆਸ਼ਾ ਵਰਕਰਾਂ ਨੂੰ ਪਲਸ ਆਕਸੀਮੀਟਰ ਮੁਹੱਈਆ ਕਰਵਾਏ ਜਾਣਗੇ। ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਪ੍ਰਾਇਮਰੀ ਸਿਹਤ ਕੇਂਦਰਾਂ (ਪੀ.ਐੱਚ.ਸੀ.), ਸਿਹਤ ਤੰਦਰੁਸਤੀ ਕੇਂਦਰ (ਐਚ.ਡਬਲਯੂ.ਸੀ.) ਅਤੇ ਉਪ-ਕੇਂਦਰਾਂ ਨੂੰ ਰੈਪਿਡ ਐਂਟੀਜੇਨ ਕਿੱਟਸ, ਮਿਸ਼ਨ ਫ਼ਤਿਹ ਕਿੱਟਾਂ, ਪੀਪੀਈ ਕਿੱਟਾਂ, ਪਲਸ ਆਕਸੀਮੀਟਰਜ਼, ਡਿਜੀਟਲ ਥਰਮਾਮੀਟਰਜ਼, ਸੈਨੀਟਾਈਜ਼ਰਜ਼, ਮਾਸਕ ਅਤੇ ਹੋਰ ਲੋੜੀਂਦੇ ਉਪਕਰਣ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਪੇਂਡੂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਤੋਂ ਕੋਰੋਨਾ ਦੇ ਖਾਤਮੇ ਲਈ ਆਸ਼ਾ ਵਰਕਰਾਂ ਅਤੇ ਹੋਰ ਮੈਡੀਕਲ ਸਟਾਫ਼ ਦਾ ਸਹਿਯੋਗ ਕਰਨ।

ਇਹ ਵੀ ਪੜ੍ਹੋ :  Capt. ਜਾਂ Sidhu ? ਕਿਸਨੂੰ ਚੁਣੇਗੀ ਹਾਈ ਕਮਾਨ ? MLA ਕਿਸਦਾ ਦੇਣਗੇ ਸਾਥ ? ਕੌਣ ਹੋਵੇਗਾ ਕਾਂਗਰਸ ਦਾ CM Candidate ?

The post ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਮਿਸ਼ਨ ਫ਼ਤਿਹ-2 ਸ਼ੁਰੂ appeared first on Daily Post Punjabi.