Corona Positive Cases Archives - Daily Post Punjabi

ਲੁਧਿਆਣਾ ‘ਚ ਅੱਜ 102 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ, 5 ਮਰੀਜ਼ਾਂ ਨੇ ਤੋੜਿਆ ਦਮ
today corona positive cases confirmed: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਅੱਜ ਕੋਰੋਨਾ ਦੇ 102 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 91 ਲੁਧਿਆਣਾ ਦੇ ਅਤੇ ਬਾਕੀ 11 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 5 ਮਰੀਜ਼ਾਂ ਨੇ ਦਮ ਤੋੜਿਆ, ਜੋ ਕਿ ਲੁਧਿਆਣਾ ਨਾਲ ਸਬੰਧਿਤ ਹਨ। ਰਾਹਤ ਭਰੀ ਖਬਰ ਇਹ ਸਾਹਮਣੇ ਆਈ ਹੈ ਕਿ ਜ਼ਿਲ੍ਹੇ ਭਰ ‘ਚੋਂ 17885 ਭਾਵ (93.27 ਫੀਸਦੀ) ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ ਜ਼ਿਲ੍ਹੇ ‘ਚੋਂ 3,24,462 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ ਆਰ.ਟੀ.ਪੀ.ਸੀ.ਆਰ- 177423, ਐਂਟੀਜਨ 145831 ਅਤੇ ਟਰੂਨੈਟ 1208 ਹਨ।

today corona positive cases confirmed

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 19174 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 799 ਮਰੀਜ਼ ਦਮ ਤੋੜ ਚੁੱਕੇ ਹਨ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਤੋਂ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2475 ਤੱਕ ਪਹੁੰਚ ਚੁੱਕੀ ਹੈ ਜਦਕਿ 289 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

today corona positive cases confirmed

ਅੰਕੜਿਆਂ ਮੁਤਾਬਕ ਜਗਰਾਓ ਤੋਂ 664 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 20 ਮਰੀਜ਼ਾਂ ਨੇ ਦਮ ਤੋੜਿਆ। ਇਸ ਦੇ ਨਾਲ ਹੀ ਰਾਏਕੋਟ ‘ਚ 391 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਤੇ 12 ਲੋਕਾਂ ਦੀ ਮੌਤ ਹੋਈ। ਖੰਨਾ ‘ਚ 585 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਤੇ 30 ਲੋਕਾਂ ਦੀ ਮੌਤ ਹੋਈ। ਸਮਰਾਲਾ ‘ਚ 292 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਤੇ 20 ਲੋਕਾਂ ਦੀ ਮੌਤ ਹੋਈ, ਪਾਇਲ ‘ਚ 303 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਤੇ 16 ਮਰੀਜ਼ਾਂ ਨੇ ਦਮ ਤੋੜਿਆ ਅਤੇ ਲੁਧਿਆਣਾ ਸ਼ਹਿਰ ਦੇ 16939 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕ 701 ਮਰੀਜ਼ਾਂ ਨੇ ਦਮ ਤੋੜਿਆ।

The post ਲੁਧਿਆਣਾ ‘ਚ ਅੱਜ 102 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ, 5 ਮਰੀਜ਼ਾਂ ਨੇ ਤੋੜਿਆ ਦਮ appeared first on Daily Post Punjabi.

ਰਾਹਤ ਭਰੀ ਖਬਰ: ਹੁਣ ਲੁਧਿਆਣਾ ‘ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ‘ਚ ਆ ਰਹੀ ਗਿਰਾਵਟ
corona positive cases recovery rate: ਲੁਧਿਆਣਾ (ਤਰਸੇਮ ਭਾਰਦਵਾਜ)-ਕੋਰੋਨਾ ਵਾਇਰਸ ਨੂੰ ਲੈ ਕੇ ਹੁਣ ਸਥਿਤੀ ਕੰਟਰੋਲ ‘ਚ ਨਜ਼ਰ ਆ ਰਹੀ ਹੈ। ਰਾਹਤ ਭਰੀ ਗੱਲ ਇਹ ਸਾਹਮਣੇ ਆਈ ਹੈ ਕਿ ਹੁਣ ਨਵੇਂ ਪਾਜ਼ੀਟਿਵ ਮਾਮਲਿਆਂ ‘ਚ ਕਮੀ ਆ ਰਹੀ ਹੈ। ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ 133 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 111 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 12 ਮਰੀਜ਼ਾਂ ਨੇ ਦਮ ਤੋੜਿਆ ਸੀ ਜਿਨ੍ਹਾਂ ‘ਚੋਂ 6 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

corona positive cases recovery rate

ਦੱਸਣਯੋਗ ਹੈ ਕਿ ਹੁਣ ਤੱਕ ਲੁਧਿਆਣਾ ‘ਚ 18198 ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚ 90.99 ਫੀਸਦੀ ਭਾਵ 16599 ਮਰੀਜ਼ ਠੀਕ ਹੋ ਚੁੱਕੇ ਹਨ ਤੇ ਹੁਣ ਤੱਕ 750 ਮਰੀਜ਼ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਸਿਰਫ 889 ਸਰਗਰਮ ਮਾਮਲੇ ਹਨ। ਮਹਾਨਗਰ ‘ਚ ਹੁਣ ਤੱਕ 2,83,000 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 281250 ਸੈਂਪਲਾਂ ਦੀ ਰਿਪੋਰਟ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 260780 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਤੋਂ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2272 ਤੱਕ ਪਹੁੰਚ ਚੁੱਕੀ ਹੈ,ਜਿਨ੍ਹਾਂ ‘ਚ 259 ਲੋਕਾਂ ਦੀ ਮੌਤ ਹੋ ਚੁੱਕੀ ਹੈ।

The post ਰਾਹਤ ਭਰੀ ਖਬਰ: ਹੁਣ ਲੁਧਿਆਣਾ ‘ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ‘ਚ ਆ ਰਹੀ ਗਿਰਾਵਟ appeared first on Daily Post Punjabi.

ਲੁਧਿਆਣਾ ‘ਚ ਅੱਜ ਕੋਰੋਨਾ ਦੇ 215 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ, 15 ਮੌਤਾਂ
Ludhiana Corona Positive Cases: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਅੱਜ ਕੋਰੋਨਾ ਦੇ 215 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ‘ਚੋਂ 174 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ। ਇਸ ਦੇ ਨਾਲ ਹੀ ਅੱਜ 15 ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚ 9 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

Ludhiana Corona Positive Cases

ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲ਼੍ਹੇ ਭਰ ‘ਚ ਕੋਰੋਨਾਵਾਇਰਸ ਦੇ 16599 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 677 ਮਰੀਜ਼ ਦਮ ਤੋੜ ਚੁੱਕੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਤੋਂ ਸਾਹਮਣੇ ਆਉਣ ਵਾਲੇ ਮਾਮਲਿਆਂ ਦੀ ਗਿਣਤੀ 1952 ਤੱਕ ਪਹੁੰਚ ਚੁੱਕੀ ਹੈ ਜਦਕਿ 206 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਰਾਹਤ ਭਰੀ ਖਬਰ ਇਹ ਵੀ ਸਾਹਮਣੇ ਆਈ ਹੈ ਕਿ ਜ਼ਿਲ੍ਹੇ ਭਰ ‘ਚੋਂ ਹੁਣ ਤੱਕ 86.63 ਫੀਸਦੀ ਭਾਵ 14380 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਹੁਣ ਤੱਕ ਜ਼ਿਲ੍ਹੇ ਭਰ ‘ਚੋਂ 237420 ਸੈਂਪਲ ਲਏ ਜਾ ਚੁੱਕੇ ਹਨ।

Ludhiana Corona Positive Cases

ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 546 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 17 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 228 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 7 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 478 ਮਾਮਲਿਆਂ ਦੀ ਪੁਸ਼ਟੀ ਹੋਈ 27 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 219 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 14 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 255 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 13 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 14873 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 599 ਮੌਤਾਂ ਹੋ ਚੁੱਕੀਆਂ ਹਨ।

The post ਲੁਧਿਆਣਾ ‘ਚ ਅੱਜ ਕੋਰੋਨਾ ਦੇ 215 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ, 15 ਮੌਤਾਂ appeared first on Daily Post Punjabi.