corona update report in india Archives - Daily Post Punjabi

ਫਿਰ ਡਰਾ ਰਿਹਾ ਹੈ ਕੋਰੋਨਾ ! 24 ਘੰਟਿਆਂ ‘ਚ 2 ਲੱਖ 47 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 380 ਮੌਤਾਂ
ਭਾਰਤ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਦੇਸ਼ ਭਰ ਵਿੱਚ ਕੋਵਿਡ-19 ਦੇ 2,47,417 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਦਕਿ ਪਿਛਲੇ 24 ਘੰਟਿਆਂ ਦੌਰਾਨ 380 ਮਰੀਜ਼ਾਂ ਦੀ ਮੌਤ ਹੋਈ ਹੈ।

corona update report in india

ਮੌਤ ਦੇ ਨਵੇਂ ਅੰਕੜੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਣ ਨਾਲ ਮਰਨ ਵਾਲਿਆਂ ਦੀ ਗਿਣਤੀ 4,85,035 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਹੁਣ ਵੱਧ ਕੇ 11.17 ਲੱਖ ਹੋ ਗਈ ਹੈ। ਅੱਜ ਦਰਜ ਕੀਤੇ ਗਏ ਇਨਫੈਕਸ਼ਨ ਦੇ ਮਾਮਲੇ ਪਿਛਲੇ ਦਿਨ (ਬੁੱਧਵਾਰ) ਦੇ ਮੁਕਾਬਲੇ 27 ਫੀਸਦੀ ਵੱਧ ਹਨ। ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 84,825 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਭਾਰਤ ਵਿੱਚ ਹੁਣ ਤੱਕ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 3,47,15,361 ਹੋ ਗਈ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਅੱਜ ਕੋਰੋਨਾ ਸੰਕ੍ਰਮਣ ਦੇ 2.47 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਜਦਕਿ ਬੁੱਧਵਾਰ ਨੂੰ ਇਹ ਅੰਕੜਾ 1,94,720 ਸੀ। ਸਿਰਫ 24 ਘੰਟਿਆਂ ਵਿੱਚ ਸੰਕਰਮਣ ਦੇ ਮਾਮਲਿਆਂ ਵਿੱਚ 52,697 ਦਾ ਵਾਧਾ ਦੇਖਿਆ ਗਿਆ ਹੈ। ਇਸ ਦੇ ਨਾਲ ਹੀ ਜੇਕਰ ਅਸੀਂ Omicron ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਦੇਸ਼ ਵਿੱਚ Omicron ਵੇਰੀਐਂਟ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 5 ਹਜ਼ਾਰ ਨੂੰ ਪਾਰ ਕਰ ਗਈ ਹੈ। ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਇਸ ਵੇਰੀਐਂਟ ਨਾਲ ਸੰਕਰਮਿਤ 5,488 ਮਰੀਜ਼ ਹਨ।

ਇਹ ਵੀ ਪੜ੍ਹੋ : ‘ਹਸਪਤਾਲਾਂ ‘ਚ ਦਾਖਲ ਜ਼ਿਆਦਾਤਰ ਮਰੀਜ਼ Non-Vaccinated, ਕੋਰੋਨਾ ਤੋਂ ਬਚਣ ਲਈ ਵੈਕਸੀਨ ਜ਼ਰੂਰੀ’ : WHO

ਦੇਸ਼ ਵਿੱਚ ਰਿਕਵਰੀ ਰੇਟ ਹੁਣ 95.59 ਫੀਸਦੀ ਹੈ। ਮੰਤਰਾਲੇ ਨੇ ਦੱਸਿਆ ਹੈ ਕਿ ਭਾਰਤ ਵਿੱਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ 154.61 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੁੱਧਵਾਰ ਨੂੰ ਦੇਸ਼ ਵਿੱਚ 76,32,024 ਲੱਖ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਾਈ ਗਈ ਸੀ। ਸਰਕਾਰੀ ਰਿਪੋਰਟ ਦੇ ਅਨੁਸਾਰ, ਭਾਰਤ ਵਿੱਚ ਕੁੱਲ ਟੀਕਾਕਰਨ ਦਾ ਅੰਕੜਾ ਹੁਣ 1,54,61,39,465 ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਫਿਰ ਡਰਾ ਰਿਹਾ ਹੈ ਕੋਰੋਨਾ ! 24 ਘੰਟਿਆਂ ‘ਚ 2 ਲੱਖ 47 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 380 ਮੌਤਾਂ appeared first on Daily Post Punjabi.