corona victims Archives - Daily Post Punjabi

ਲੁਧਿਆਣਾ ‘ਚ ਕੋਰੋਨਾ ਪੀੜਤਾਂ ਦੇ ਮੁਕਾਬਲੇ 1.5 ਗੁਣਾ ਲੋਕ ਹੋਏ ਸਿਹਤਯਾਬ
Ludhiana corona victims recovered: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ਼੍ਹੇ ‘ਚ ਜਿੱਥੇ ਅਕਤੂਬਰ ਮਹੀਨੇ ਦੌਰਾਨ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ‘ਚ ਗਿਰਾਵਟ ਆਈ ਹੈ, ਉੱਥੇ ਹੀ ਇਕ ਹੋਰ ਰਾਹਤ ਭਰੀ ਖਬਰ ਵੀ ਸਾਹਮਣੇ ਆਏ ਹੈ ਕਿ ਪੀੜਤਾਂ ਦੇ ਮੁਕਾਬਲੇ ਕੋਰੋਨਾ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅਕਤੂਬਰ ਮਹੀਨੇ ਦੇ 11 ਦਿਨਾਂ ਦੌਰਾਨ ਜਿੱਥੇ ਜ਼ਿਲ੍ਹੇ ਭਰ ‘ਚੋਂ 1216 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ, ਉੱਥੇ ਹੀ 1722 ਲੋਕ ਠੀਕ ਹੋ ਕੇ ਘਰ ਜਾ ਚੁੱਕੇ ਹਨ। ਇਸ ਦਾ ਮਤਲਬ ਪੀੜਤਾਂ ਦੇ ਮੁਕਾਬਲੇ 1.5 ਗੁਣਾ ਜਿਆਦਾ ਮਰੀਜ਼ ਠੀਕ ਹੋਏ ਹਨ ਅਤੇ ਇਸ ਮਹੀਨੇ ਦੇ 11 ਦਿਨਾਂ ਦੌਰਾਨ ਸਿਰਫ 57 ਪੀੜਤ ਮਰੀਜ਼ਾਂ ਨੇ ਦਮ ਤੋੜਿਆ, ਜੋ ਅਗਸਤ-ਸਤੰਬਰ ਮਹੀਨੇ ਦੇ ਮੁਕਾਬਲੇ ਗਿਣਤੀ ਕਾਫੀ ਘੱਟ ਹੋਈ ਹੈ।

Ludhiana corona victims recovered

ਦੱਸਣਯੋਗ ਹੈ ਕਿ ਲੁਧਿਆਣਾ ‘ਚ ਜਿੱਥੇ ਹੁਣ ਤੱਕ 19174 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 93.27 ਫੀਸਦੀ ਭਾਵ 17885 ਲੋਕ ਠੀਕ ਵੀ ਹੋ ਚੁੱਕੇ ਹਨ ਤੇ 799 ਲੋਕ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਸਿਰਫ 2.59 ਫੀਸਦੀ ਭਾਵ 487 ਸਰਗਰਮ ਮਾਮਲੇ ਹਨ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਪੀੜਤਾਂ ਦੀ ਗਿਣਤੀ 2475 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 96 ਸਰਗਰਮ ਮਾਮਲੇ ਹਨ ਅਤੇ 289 ਮਰੀਜ਼ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ਭਰ ‘ਚੋਂ 12 ਮਰੀਜ਼ ਵੈਂਟੀਲੇਟਰ ‘ਤੇ ਹਨ, ਜਿਨ੍ਹਾਂ ‘ਚੋਂ 7 ਲੁਧਿਆਣਾ ਦੇ ਹਨ।

Ludhiana corona victims recovered

ਅੰਕੜਿਆਂ ਮੁਤਾਬਕ ਜਗਰਾਓ ਤੋਂ 664 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 20 ਮਰੀਜ਼ਾਂ ਨੇ ਦਮ ਤੋੜਿਆ। ਇਸ ਦੇ ਨਾਲ ਹੀ ਰਾਏਕੋਟ ‘ਚ 391 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਤੇ 12 ਲੋਕਾਂ ਦੀ ਮੌਤ ਹੋਈ। ਖੰਨਾ ‘ਚ 585 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਤੇ 30 ਲੋਕਾਂ ਦੀ ਮੌਤ ਹੋਈ। ਸਮਰਾਲਾ ‘ਚ 292 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਤੇ 20 ਲੋਕਾਂ ਦੀ ਮੌਤ ਹੋਈ, ਪਾਇਲ ‘ਚ 303 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਤੇ 16 ਮਰੀਜ਼ਾਂ ਨੇ ਦਮ ਤੋੜਿਆ ਅਤੇ ਲੁਧਿਆਣਾ ਸ਼ਹਿਰ ਦੇ 16939 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕ 701 ਮਰੀਜ਼ਾਂ ਨੇ ਦਮ ਤੋੜਿਆ।

The post ਲੁਧਿਆਣਾ ‘ਚ ਕੋਰੋਨਾ ਪੀੜਤਾਂ ਦੇ ਮੁਕਾਬਲੇ 1.5 ਗੁਣਾ ਲੋਕ ਹੋਏ ਸਿਹਤਯਾਬ appeared first on Daily Post Punjabi.

ਕੋਰੋਨਾ ਪੀੜਤਾਂ ਦੇ ਇਲਾਜ ਲਈ ਪੰਜਾਬ ਸਿਹਤ ਮੰਤਰੀ ਵੱਲੋਂ ਵੱਡਾ ਐਲਾਨ, ਜਾਣੋ
Corona Victims Treatment Health Minister: ਲੁਧਿਆਣਾ (ਤਰਸੇਮ ਭਾਰਦਵਾਜ)-ਸੂਬੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦੇ ਘਾਤਕ ਰੂਪ ਧਾਰਨ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਕੋਰੋਨਾ ਨਾਲ ਨਜਿੱਠਣ ਲਈ ਹੁਣ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਮੁਤਾਬਕ ਜੇਕਰ ਕੋਈ ਕੋਰੋਨਾ ਪੀੜਤ ਵਿਅਕਤੀ ਸਰਕਾਰੀ ਹਸਪਤਾਲ ਤੋਂ ਇਲਾਜ ਕਰਵਾ ਰਿਹਾ ਹੈ ਅਤੇ ਉਸ ਨੂੰ ਇਲਾਜ ਲਈ ਕਿਸੇ ਕਾਰਨ ਨਿੱਜੀ ਹਸਪਤਾਲ ਰੈਫ਼ਰ ਕਰਨਾ ਪੈਂਦਾ ਹੈ ਤਾਂ ਉਸ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਦੱਸ ਦੇਈਏ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਇਹ ਐਲਾਨ ਉਦੋਂ ਕੀਤਾ ਗਿਆ ਜਦੋਂ ਦੋਰਾਹਾ ਵਿਖੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਯਾਦ ‘ਚ 9 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ ਸਨ। ਇਸ ਮੌਕੇ ਬੋਲਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਇਹ ਹੈਲਥ ਸੈਂਟਰ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਅਤੇ ਇਸ ਦੀ ਮੰਗ ਇਲਾਕਾ ਵਾਸੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।

Corona Victims Treatment Health Minister

ਇਸ ਮੌਕੇ ਉਨ੍ਹਾਂ ਵੱਲੋਂ ਮਹਿੰਗਾ ਇਲਾਜ ਕੀਤੇ ਜਾਣ ‘ਤੇ ਕਿਹਾ ਕਿ ਕੋਰੋਨਾ ਪੀੜਤਾਂ ਨੂੰ ਐਂਬੂਲੈਂਸ ਸੇਵਾ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਜਿਹੜੇ ਚਾਰਜ ਵਧਾਏ ਗਏ ਹਨ, ਉਹ ਇੱਕ ਵਿਸ਼ੇਸ਼ ਫੰਡ ਲਈ ਇਸਤੇਮਾਲ ਕੀਤੇ ਜਾਣਗੇ ਅਤੇ ਜਿਹੜੀਆਂ ਦਵਾਈਆਂ ਹਸਪਤਾਲ ‘ਚ ਮੌਜੂਦ ਨਹੀਂ ਹਨ, ਇਸ ਫੰਡ ਨੂੰ ਇਹ ਦਵਾਈਆਂ ਮੰਗਵਾਉਣ ਲਈ ਖਰਚਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਜੱਚਾ-ਬੱਚਾ ਕੇਂਦਰਾਂ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦਾਈ ਮਾਈ ਦੌਲਤਾ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਇਲਾਜ ਬਾਰੇ ਗਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਕੋਰੋਨਾ ਪੀੜਤਾਂ ਦੇ ਇਲਾਜ ਲਈ ਪੰਜਾਬ ਸਿਹਤ ਮੰਤਰੀ ਵੱਲੋਂ ਵੱਡਾ ਐਲਾਨ, ਜਾਣੋ appeared first on Daily Post Punjabi.