Coronavirus cases India Archives - Daily Post Punjabi

ਦੇਸ਼ ‘ਚ ਕੋਰੋਨਾ ਦੇ 8171 ਨਵੇਂ ਮਾਮਲੇ, ਮਰੀਜ਼ਾਂ ਦਾ ਕੁੱਲ ਅੰਕੜਾ 1.99 ਲੱਖ ਦੇ ਕਰੀਬ
Coronavirus cases India: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਦਾ ਵੱਧਦਾ ਹੀ ਰਿਹਾ ਹੈ । ਦੇਸ਼ ਵਿੱਚ ਲਾਕਡਾਊਨ ਲਾਗੂ ਹੋਣ ਦੇ ਬਾਵਜੂਦ ਰੋਜ਼ਾਨਾ 8 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ । ਮੰਗਲਵਾਰ ਨੂੰ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ  ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 8171 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1.99 ਲੱਖ ਦੇ ਕਰੀਬ ਪਹੁੰਚ ਗਈ ਹੈ, ਜਦਕਿ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 5598 ਹੋ ਗਈ ਹੈ । ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੁੱਲ 95527 ਲੋਕ ਠੀਕ ਹੋ ਚੁੱਕੇ ਹਨ ਅਤੇ ਦੇਸ਼ ਵਿੱਚ ਹੁਣ 97582 ਮਾਮਲੇ ਸਰਗਰਮ ਹਨ ।

Coronavirus cases India

ਦਰਅਸਲ, ਇਸ ਮਹਾਂਮਾਰੀ ਨਾਲ ਮਹਾਂਰਾਸ਼ਟਰ ਦੇਸ਼ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ । ਇੱਥੇ ਪਿਛਲੇ 24 ਘੰਟਿਆਂ ਵਿੱਚ 2358 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 76 ਲੋਕਾਂ ਦੀ ਮੌਤ ਹੋਈ ਹੈ, ਜਿਸ ਦੇ ਨਾਲ ਹੀ ਸੂਬੇ ਚ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 70 ਹਜ਼ਾਰ ਤੋਂ ਪਾਰ ਹੋ ਗਈ ਹੈ, ਜਦਕਿ ਇਸ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2362 ਹੋ ਗਈ ਹੈ । ਉੱਥੇ ਹੀ ਤਾਮਿਲਨਾਡੂ ਦੂਜੇ ਨੰਬਰ ‘ਤੇ ਹੈ, ਇੱਥੇ ਹੁਣ ਤੱਕ 23 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚ 184 ਲੋਕਾਂ ਦੀ ਮੌਤ ਹੋ ਚੁੱਕੀ ਹੈ ।

ਦੱਸ ਦੇਈਏ ਕਿ ਕੋਰੋਨਾ ਦੇ ਕੁੱਲ ਮਾਮਲਿਆਂ ਵਿੱਚ ਦਿੱਲੀ ਤੀਜੇ ਨੰਬਰ ‘ਤੇ ਹੈ । ਹੁਣ ਤੱਕ ਇੱਥੇ 20 ਹਜ਼ਾਰ 834 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਵਿੱਚ 523 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 8746 ਲੋਕ ਠੀਕ ਹੋ ਚੁੱਕੇ ਹਨ । ਉੱਥੇ ਹੀ ਗੁਜਰਾਤ ਵਿੱਚ ਕੁੱਲ ਮਰੀਜ਼ਾਂ ਦਾ ਅੰਕੜਾ 17 ਹਜ਼ਾਰ 200 ਹੋ ਗਿਆ ਹੈ, ਜਿਸ ਵਿੱਚ 1063 ਲੋਕਾਂ ਦੀ ਮੌਤ ਹੋ ਚੁੱਕੀ ਹੈ ।

The post ਦੇਸ਼ ‘ਚ ਕੋਰੋਨਾ ਦੇ 8171 ਨਵੇਂ ਮਾਮਲੇ, ਮਰੀਜ਼ਾਂ ਦਾ ਕੁੱਲ ਅੰਕੜਾ 1.99 ਲੱਖ ਦੇ ਕਰੀਬ appeared first on Daily Post Punjabi.