coronavirus cases Archives - Daily Post Punjabi

ਕਰੋਨਾ ਨੂੰ ਲੈ ਕੇ PM ਮੋਦੀ ਦੀ ਮੀਟਿੰਗ ਸ਼ੁਰੂ, ਦੇਸ਼ ‘ਚ 24 ਘੰਟਿਆਂ ‘ਚ ਮਿਲੇ 1134 ਨਵੇਂ ਕੇਸ
ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੀ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਐਕਸ਼ਨ ਮੋਡ ਵਿੱਚ ਆ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਵਿਡ ਨਾਲ ਜੁੜੀ ਸਥਿਤੀ ਅਤੇ ਇਸ ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਉੱਚ ਪੱਧਰੀ ਮੀਟਿੰਗ ਕਰਨਗੇ। ਮੀਟਿੰਗ ਸ਼ਾਮ 4:30 ਵਜੇ ਪ੍ਰਧਾਨ ਮੰਤਰੀ ਨਿਵਾਸ ‘ਤੇ ਸ਼ੁਰੂ ਹੋ ਗਈ ਹੈ। ਇਸ ਵਿੱਚ ਸਿਹਤ ਮੰਤਰੀ ਮਨਸੁਖ ਮਾਂਡਵੀਆ ਸਮੇਤ ਕਈ ਸਿਹਤ ਅਧਿਕਾਰੀ ਵੀ ਸ਼ਿਰਕਤ ਕਰਨਗੇ।

PM Modi’s meeting

ਮੰਗਲਵਾਰ ਨੂੰ ਭਾਰਤ ਵਿੱਚ ਕੋਰੋਨਾ ਦੇ 1134 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 662 ਮਰੀਜ਼ ਕੋਰੋਨਾ ਤੋਂ ਠੀਕ ਹੋ ਗਏ ਹਨ। ਸੂਚਨਾ ਮੁਤਬਕ ਐਕਟਿਵ ਕੇਸ 7 ਹਜ਼ਾਰ ਨੂੰ ਪਾਰ ਕਰ ਗਏ ਹਨ। ਕੋਵਿਡ ਦੇ ਮਾਮਲਿਆਂ ਵਿੱਚ ਅਚਾਨਕ ਵਾਧੇ ਦੇ ਨਾਲ-ਨਾਲ H3N2 ਵਾਇਰਸ ਦੇ ਮਾਮਲਿਆਂ ਵਿੱਚ ਵੀ ਵਾਧਾ ਹੋਇਆ ਹੈ, ਜੋ ਕਿ ਕਾਫੀ ਚਿੰਤਾਜਨਕ ਹੈ। ਇਨਫਲੂਐਂਜ਼ਾ H3N2 ਕਾਰਨ ਦੇਸ਼ ਵਿੱਚ ਹੁਣ ਤੱਕ 10 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ CBI ਦੀ ਪੁਲਿਸ ‘ਤੇ ਰੇਡ, ਰਿਸ਼ਵਤ ਲੈਣ ਦੇ ਮਾਮਲੇ ‘ਚ 2 ਗ੍ਰਿਫਤਾਰ

ਕੋਰੋਨਾ ਦੇ ਸ਼ੁਰੂਆਤੀ ਪੜਾਅ ਤੋਂ ਹੁਣ ਤੱਕ ਦੇਸ਼ ਵਿੱਚ 4.46 ਕਰੋੜ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ 5 ਲੱਖ ਤੋਂ ਵੱਧ ਸੰਕਰਮਿਤ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 1 ਲੱਖ 3 ਹਜ਼ਾਰ 831 ਕੋਵਿਡ ਟੈਸਟ ਕੀਤੇ ਗਏ ਹਨ। ਨਵੇਂ ਕੇਸਾਂ ਦੀ ਪ੍ਰਾਪਤੀ ਦੇ ਨਾਲ, ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 7026 ਹੋ ਗਈ ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 220.65 ਕਰੋੜ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਕਰੋਨਾ ਨੂੰ ਲੈ ਕੇ PM ਮੋਦੀ ਦੀ ਮੀਟਿੰਗ ਸ਼ੁਰੂ, ਦੇਸ਼ ‘ਚ 24 ਘੰਟਿਆਂ ‘ਚ ਮਿਲੇ 1134 ਨਵੇਂ ਕੇਸ appeared first on Daily Post Punjabi.

ਮਮਤਾ ਬੈਨਰਜੀ ਨੇ ਕੀਤੀ ਚੋਣ ਕਮਿਸ਼ਨ ਨੂੰ ਅਪੀਲ, ਕਿਹਾ-ਲੋਕਾ ਦੀਆਂ ਜਾਨਾਂ ਨਾਲ ਨਾ ਖੇਡੋ…
coronavirus cases covid-19 lockdown night curfew: ਦੇਸ਼ ‘ਚ ਕੋਰੋਨਾ ਵਾਇਰਸ ਦੂਜੀ ਲਹਿਰ ਬੇਕਾਬੂ ਹੋ ਚੁੱਕੀ ਹੈ।ਕੋਰੋਨਾ ਸੰਕਰਮਣ ਦੇ ਮਰੀਜ਼ਾਂ ਅਤੇ ਕੋਵਿਡ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ‘ਚ ਜਾਰੀ ਬੇਤਹਾਸ਼ਾ ਵਾਧੇ ਨੇ ਸਾਰਿਆਂ ਦੀ ਚਿੰਤਾ ਵਧਾ ਦਿੱਤੀ ਹੈ।ਮਹਾਮਾਰੀ ਦਾ ਪ੍ਰਕੋਪ ਵਧਣ ਦੇ ਨਾਲ ਹੀ ਦੇਸ਼ ‘ਚ ਸਿਹਤ ਪ੍ਰਣਾਲੀ ਚਰਮਰਾ ਗਈ ਹੈ।ਕੋਰੋਨਾ ਨਾਲ ਪ੍ਰਭਾਵਿਤ ਸੂਬਿਆਂ ‘ਚ ਬੈੱਡ, ਵੈਂਟੀਲੇਂਟਰ, ਰੇਮਡੇਸਿਵਿਰ ਅਤੇ ਆਕਸੀਜ਼ਨ ਦੀ ਕਿੱਲਤ ਦੇਖੀ ਜਾ ਰਹੀ ਹੈ।ਸੋਮਵਾਰ ਨੂੰ ਬੀਤੇ 24 ਘੰਟਿਆਂ ‘ਚ ਰਿਕਾਰਡ ਤੋੜ 2.74 ਲੱਖ ਨਵੇਂ ਕੋਰੋਨਾ ਮਰੀਜ਼ ਮਿਲੇ ਅਤੇ ਕਰੀਬ 1,619 ਲੋਕਾਂ ਦੀ ਜਾਨ ਚਲੀ ਗਈ ਹੈ।

coronavirus cases covid-19 lockdown night curfew

ਇਸਦੇ ਨਾਲ ਦੇਸ਼ ‘ਚ ਸੋਮਵਾਰ ਨੂੰ ਸੰਕਰਮਿਤਾਂ ਦੀ ਗਿਣਤੀ ਡੇਢ ਕਰੋੜ ਤੋਂ ਜਿਆਦਾ ਹੋ ਗਈ ਹੈ।ਅਮਰੀਕਾ ਤੋਂ ਬਾਅਦ ਸਭ ਤੋਂ ਜਿਆਦਾ ਸਰਗਰਮ ਮਾਮਲੇ ਭਾਰਤ ‘ਚ ਹੈ।ਇਸ ਦੌਰਾਨ ਪੱਛਮੀ ਬੰਗਾਲ ਸੀਐੱਮ ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਨੂੰ ਜਲਦ ਤੋਂ ਜਲਦ ਚੋਣਾਂ ਖਤਮ ਕਰਾਉਣ ਲਈ ਬੇਨਤੀ ਕੀਤੀ ਹੈ।ਕਿਉਂਕਿ ਚੋਣਾਂ ਦੌਰਾਨ ਕਈ ਲੋਕਾਂ ਨੂੰ ਇਕੋ ਥਾਂ ਭੀੜ ਇਕੱਠੀ ਹੋਣ ਨਾਲ ਲੋਕਾਂ ਦੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਤਰ੍ਹਾਂ ਦੀ ਇੰਨਫੈਕਸ਼ਨ ਫੈਲਦੀ ਹੈ, ਇਸ ਲਈ ਜਲਦ ਤੋਂ ਜਲਦ ਚੋਣਾਂ ਖਤਮ ਕੀਤੀਆਂ ਜਾਣ।

The post ਮਮਤਾ ਬੈਨਰਜੀ ਨੇ ਕੀਤੀ ਚੋਣ ਕਮਿਸ਼ਨ ਨੂੰ ਅਪੀਲ, ਕਿਹਾ-ਲੋਕਾ ਦੀਆਂ ਜਾਨਾਂ ਨਾਲ ਨਾ ਖੇਡੋ… appeared first on Daily Post Punjabi.

ਯੋਗੀ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ UP ਦੇ ਸਾਰੇ ਜ਼ਿਲ੍ਹਿਆਂ ‘ਚ ਧਾਰਾ 144 ਲਾਗੂ
Big decision of Yogi government: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਯੂਪੀ ਸਰਕਾਰ ਨੇ ਅੱਜ ਤੋਂ ਸਾਰੇ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ । ਇੱਕ ਜਗ੍ਹਾ ‘ਤੇ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੈ। ਪੰਚਾਇਤੀ ਚੋਣਾਂ ਵਿੱਚ ਪ੍ਰਚਾਰ ਦੌਰਾਨ ਵੀ ਕੋਵਿਡ ਪ੍ਰੋਟੋਕੋਲ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ । ਇਸ ਦੇ ਲਈ ਸਾਰੇ ਜ਼ਿਲ੍ਹਿਆਂ ਦੇ ਡੀਐਮ ਅਤੇ ਐਸਪੀ ਨੂੰ ਪੱਤਰ ਭੇਜੇ ਗਏ ਹਨ । ਕਿਸੇ ਵੀ ਪ੍ਰੋਗਰਾਮ ਵਿੱਚ 100 ਤੋਂ ਵੱਧ ਲੋਕਾਂ ਨੂੰ ਇਜਾਜ਼ਤ ਦੇ ਨਾਲ ਇਕੱਠਾ ਹੋਣ ਦੀ ਛੋਟ ਹੈ।

Big decision of Yogi government

ਦਰਅਸਲ, ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਰਾਜ ਸਿਹਤ ਵਿਭਾਗ ਨੂੰ ਸਾਰੇ ਕੋਵਿਡ ਹਸਪਤਾਲਾਂ ਵਿੱਚ ਨੋਡਲ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ । ਰਾਜ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 4,164 ਮਾਮਲੇ ਸਾਹਮਣੇ ਆਏ ਹਨ । ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਰੇਕ ਗ੍ਰਾਮ ਪੰਚਾਇਤ ਅਤੇ ਨਗਰ ਪਾਲਿਕਾ ਵਾਰਡ ਦੇ ਪੱਧਰ ‘ਤੇ ਨਿਗਰਾਨੀ ਕਮੇਟੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ । ਅਜਿਹਾ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ । ਇਸ ਕੰਮ ਵਿੱਚ ਯੂਥ ਮੰਗਲ ਦਲ ਦੇ ਮੈਂਬਰ, ਚੌਕੀਦਾਰ, ਸਿਵਲ ਡਿਫੈਂਸ ਅਤੇ ਐਨ.ਜੀ.ਓ ਦੇ ਮੈਂਬਰ ਸ਼ਾਮਿਲ ਹੋਣਗੇ ।

Big decision of Yogi government

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਲਖਨਊ, ਕਾਨਪੁਰ, ਪ੍ਰਯਾਗਰਾਜ, ਵਾਰਾਣਸੀ, ਗਾਜ਼ੀਆਬਾਦ ਅਤੇ ਗੌਤਮ ਬੁੱਧ ਨਗਰ ਜਿਲ੍ਹਿਆਂ ਵਿੱਚ ਸਖਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਐਸਜੀਪੀਜੀਆਈ, ਕਿੰਗ ਜੋਰਜ ਮੈਡੀਕਲ ਯੂਨੀਵਰਸਿਟੀ ਅਤੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਲਈ ਬੈੱਡਾਂ ਦੀ ਗਿਣਤੀ ਵਧਾਉਣੀ ਚਾਹੀਦੀ ਹੈ।

ਇਸ ਸਬੰਧੀ ਯੋਗੀ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਨਿਯਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਦਿੱਤੀ ਗਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ । ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਮਿਤ ਮੋਹਨ ਪ੍ਰਸਾਦ ਨੇ ਕਿਹਾ ਕਿ ਸਰਕਾਰੀ ਅਤੇ ਨਿੱਜੀ ਦੋਵਾਂ ਹਸਪਤਾਲਾਂ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ । ਅਧਿਕਾਰੀ ਇਹ ਸੁਨਿਸ਼ਚਿਤ ਕਰਨਗੇ ਕਿ ਸੰਕਰਮਿਤ ਲੋਕਾਂ ਨੂੰ ਮਿਆਰੀ ਇਲਾਜ਼ ਮਿਲੇ ਅਤੇ ਹਸਪਤਾਲਾਂ ਵਿੱਚ ਢੁੱਕਵੇਂ ਪ੍ਰਬੰਧ ਕੀਤੇ ਜਾਣ।

ਇਹ ਵੀ ਦੇਖੋ: ਕੈਪਟਨ ਦੇ ਸ਼ਹਿਰ ਪਟਿਆਲਾ ਜਾ ਕੇ ਨਵਜੋਤ ਸਿੰਘ ਸਿੱਧੂ ਨੇ ਦੇਖੋ ਕੀ ਕਰ ਦਿੱਤਾ ਐਲਾਨ…

The post ਯੋਗੀ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ UP ਦੇ ਸਾਰੇ ਜ਼ਿਲ੍ਹਿਆਂ ‘ਚ ਧਾਰਾ 144 ਲਾਗੂ appeared first on Daily Post Punjabi.

ਮਿਜ਼ੋਰਮ ‘ਚ ਸਕੂਲ ਖੁੱਲਦਿਆਂ ਹੀ ਆਉਣ ਲੱਗੇ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ, ਸਰਕਾਰ ਨੇ ਦਿੱਤੇ ਬੰਦ ਕਰਨ ਦੇ ਆਦੇਸ਼
coronavirus cases increases schools reopen govt close again: ਮਿਜ਼ੋਰਮ ਸਰਕਾਰ ਨੇ ਇਕ ਵਾਰ ਫਿਰ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ।ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੌਰਾਨ ਇਹ ਫੈਸਲਾ ਲਿਆ ਗਿਆ ਹੈ।ਦਰਅਸਲ ਸੂਬਾ ਸਰਕਾਰ ਨੇ 16 ਅਕਤੂਬਰ ਤੋਂ ਸਕੂਲਾਂ ਨੂੰ ਖੋਲਿਆ ਸੀ।ਜਿਸ ਤੋਂ ਬਾਅਦ ਕੋਰੋਨਾ ਦੇ ਦਰਜਨ ਭਰ ਮਾਮਲੇ ਸਾਹਮਣੇ ਆਏ।ਕਈ ਵਿਦਿਆਰਥੀ ਕੋਰੋਨਾ ਦੀ ਚਪੇਟ ‘ਚ ਆ ਗਏ।ਸਾਰੇ ਇੰਨਫੈਕਟਿਡ ਵਿਦਿਆਰਥੀਆਂ ਦਾ ਇਲਾਜ ਚੱਲ ਰਿਹਾ ਹੈ।

coronavirus cases increases schools reopen govt  close again

ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਸੂਬਾ ਸਰਕਾਰ ਹਰਕਤ ‘ਚ ਆਈ ਹੈ ਅਤੇ ਸਾਵਧਾਨੀ ਇੱਕ ਵਾਰ ਫਿਰ ਤੋਂ ਸਾਰੇ ਸਕੂਲਾਂ ਨੂੰ 26 ਅਕਤੂਬਰ ਤੋਂ ਬੰਦ ਰੱਖਣ ਦਾ ਫੈਸਲਾ ਕੀਤਾ।ਦੱਸਣਯੋਗ ਹੈ ਕਿ ਮਿਜ਼ੋਰਮ ‘ਚ ਅਜੇ ਤੱਕ ਕੋਰੋਨਾ ਨਾਲ ਇੱਕ ਮੌਤ ਨਹੀਂ ਹੋਈ ਹੈ।ਦੱਸਣਯੋਗ ਹੈ ਕਿ ਮਿਜ਼ੋਰਮ ‘ਚ 8 ਮਹੀਨੇ ਦੇ ਇੱਕ ਬੱਚੇ ਸਮੇਤ 30 ਲੋਕਾਂ ‘ਚ ਕੋਵਿਡ-19 ਸੰਕਰਮਣ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੇਟਿਵ ਦੀ ਸੰਖਿਆ 2300 ਤੋਂ ਪਾਰ ਹੋ ਗਈ।ਸਿਹਤ ਵਿਭਾਗ ਨੇ ਦੱਸਿਆ ਕਿ ਆਈਜੋਲ ਤੋਂ 15 ਮਾਮਲੇ ਸਾਹਮਣੇ ਆਏ ਹਨ,ਇਸਤੋਂ ਬਾਅਦ 8 ਮਾਮਲੇ ਸੇਰਛਿਪ ਤੋਂ, 5 ਮਾਮਲੇ ਲੁੰਗਲੇਈ ਤੋਂ ਅਤੇ 2 ਮਾਮਲੇ ਹੰਥਿਆਲ ਜ਼ਿਲੇ ਤੋਂ ਆਏ ਹਨ।ਇੱਕ ਅਧਿਕਾਰੀ ਨੇ ਦੱਸਿਆ, ‘ਨਵੇਂ ਮਰੀਜਾਂ ‘ਚ 8 ਮਹੀਨੇ ਦੇ ਬੱਚੇ ਸਮੇਤ 9 ਬੱਚੇ ਸ਼ਾਮਲ ਹਨ।ਲੁੰਗਲੇਈ ‘ਚ ਪਾਏ ਗਏ 5 ਮਰੀਜ਼ਾਂ ਸਰਹੱਦ ਸੁਰੱਖਿਆ ਬਲ ਦੇ ਨੌਜਵਾਨ ਹਨ।

The post ਮਿਜ਼ੋਰਮ ‘ਚ ਸਕੂਲ ਖੁੱਲਦਿਆਂ ਹੀ ਆਉਣ ਲੱਗੇ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ, ਸਰਕਾਰ ਨੇ ਦਿੱਤੇ ਬੰਦ ਕਰਨ ਦੇ ਆਦੇਸ਼ appeared first on Daily Post Punjabi.

ਕੋਰੋਨਾਵਾਇਰਸ ਨੂੰ ਲੈ ਕੇ 105 ਦਿਨਾਂ ਬਾਅਦ ਲੁਧਿਆਣਾ ਨੂੰ ਮਿਲੀ ਵੱਡੀ ਰਾਹਤ
Ludhiana Coronavirus cases Relief: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾਵਾਇਰਸ ਨੂੰ ਲੈ ਕੇ ਜ਼ਿਲ੍ਹੇ ਨੂੰ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ 105 ਦਿਨਾਂ ਬਾਅਦ ਸੋਮਵਾਰ ਨੂੰ ਜਿੱਥੇ 30 ਤੋਂ ਘੱਟ ਪੀੜਤ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਉੱਥੇ ਹੀ ਪੀੜਤਾਂ ਤੋਂ 4 ਗੁਣਾ ਜਿਆਦਾ ਮਰੀਜ਼ ਡਿਸਚਾਰਜ ਹੋਏ ਹਨ। ਸੋਮਵਾਰ ਨੂੰ 41 ਪੀੜਤ ਮਾਮਲਿਆਂ ਦੀ ਪੁਸ਼ਟੀ ਹੋਈ ਜਿਨ੍ਹਾਂ ‘ਚੋਂ 28 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ ਜਦਕਿ 106 ਮਰੀਜ਼ ਡਿਸਚਾਰਜ ਹੋਏ ਹਨ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਜ਼ਿਲ੍ਹੇ ‘ਚ 26 ਮਾਮਲਿਆਂ ਦੀ ਪੁਸ਼ਟੀ ਹੋਈ ਸੀ।

Ludhiana Coronavirus cases Relief

ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 19701 ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 18605 ਭਾਵ 94.43 ਫੀਸਦੀ ਮਰੀਜ਼ ਸਿਹਤਮੰਦ ਹੋ ਕੇ ਘਰ ਜਾ ਚੁੱਕੇ ਹਨ ਜਦਕਿ 822 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਭਰ ‘ਚ ਹੁਣ 273 ਹੀ ਪਾਜ਼ੀਟਿਵ ਮਾਮਲੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ 2609 ਮਰੀਜ਼ਾਂ ਦੀ ਪਾਜ਼ੀਟਿਵ ਮਿਲ ਚੁੱਕੇ ਹਨ, ਜਿਨ੍ਹਾਂ ‘ਚੋਂ 298 ਮਰੀਜ਼ ਦਮ ਤੋੜ ਚੁੱਕੇ ਹਨ ਜਦਕਿ 78 ਪਾਜ਼ੀਟਿਵ ਮਾਮਲੇ ਹਨ। ਜ਼ਿਲ੍ਹੇ ਭਰ ‘ਚੋਂ ਹੁਣ ਤੱਕ 3,55,330 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 3,31,816 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਮਿਲ ਚੁੱਕੀ ਹੈ ਅਤੇ 1204 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਸੂਬੇ ਭਰ ‘ਚੋਂ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਾ ਲੁਧਿਆਣਾ ਹੋਇਆ ਹੈ ਅਤੇ ਇੱਥੇ ਹੀ ਸਭ ਤੋਂ ਵੱਧ ਲੋਕ ਕੋਰੋਨਾ ਨੂੰ ਮਾਤ ਦੇ ਠੀਕ ਵੀ ਹੋਏ ਹਨ।

The post ਕੋਰੋਨਾਵਾਇਰਸ ਨੂੰ ਲੈ ਕੇ 105 ਦਿਨਾਂ ਬਾਅਦ ਲੁਧਿਆਣਾ ਨੂੰ ਮਿਲੀ ਵੱਡੀ ਰਾਹਤ appeared first on Daily Post Punjabi.

ਕੋਰੋਨਾ ਦੇ ਮਾਮਲਿਆਂ ‘ਚ ਚੀਨ ਤੋਂ ਅੱਗੇ ਨਿਕਲਿਆ ਭਾਰਤ, ਮੌਤਾਂ ਦਾ ਗ੍ਰਾਫ਼ ਘੱਟ
India surpasses China tally: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ । ਹੁਣ ਭਾਰਤ ਇਸ ਵਾਇਰਸ ਦੇ ਸਭ ਤੋਂ ਵਧੇਰੇ ਅੰਕੜਿਆਂ ਵਾਲੇ ਦੇਸ਼ਾਂ ਦੀ ਸੂਚੀ ਵਿੱਚ 11ਵੇਂ ਨੰਬਰ ਦੇ ਨਾਲ ਹੀ ਚੀਨ ਤੋਂ ਅੱਗੇ ਨਿਕਲ ਗਿਆ ਹੈ । ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3970 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 85,940 ਹੋ ਗਈ ਹੈ , ਜਦਕਿ ਮ੍ਰਿਤਕਾਂ ਦਾ ਅੰਕੜਾ 2752 ‘ਤੇ ਪਹੁੰਚ ਗਿਆ ਹੈ ।

India surpasses China tally

ਦੱਸ ਦੇਈਏ ਕਿ ਸਭ ਤੋਂ ਪਹਿਲਾਂ ਚੀਨ ਵਿੱਚ ਹੀ ਇਸ ਵਾਇਰਸ ਨੇ ਤੇਜ਼ੀ ਨਾਲ ਆਪਣੇ ਪੈਰ ਪਸਾਰੇ ਸਨ । ਚੀਨ ਵਿੱਚ ਹੁਬੇਈ ਸੂਬੇ ਦੇ ਵੁਹਾਨ ਵਿੱਚ ਦਸੰਬਰ 2019 ਦੇ ਮੱਧ ਵਿੱਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਸ ਨੇ ਹੁਣ ਤੱਕ ਦੁਨੀਆ ਭਰ ਦੇ ਕਈ ਦੇਸ਼ਾਂ ਨੂੰ ਆਪਣੇ ਲਪੇਟ ਵਿੱਚ ਲੈ ਲਿਆ ਹੈ । ਜ਼ਿਕਰਯੋਗ ਹੈ ਕਿ ਚੀਨ ਵਿੱਚ ਇਸ ਵਾਇਰਸ ਕਾਰਨ ਹੁਣ ਤੱਕ 84,038 ਲੋਕ ਪੀੜਤ ਹੋਏ ਹਨ ਅਤੇ 4637 ਲੋਕਾਂ ਦੀ ਮੌਤ ਹੋ ਚੁੱਕੀ ਹੈ । ਜੇਕਰ ਭਾਰਤ ਅਤੇ ਚੀਨ ਦੀ ਤੁਲਨਾ ਕੀਤੀ ਜਾਵੇ ਤਾਂ ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਚੀਨ ਤੋਂ ਵੱਧ ਹੈ ਪਰ ਇੱਥੇ ਵਾਇਰਸ ਨਾਲ ਹੋਈਆਂ ਮੌਤਾਂ ਦਾ ਗ੍ਰਾਫ ਘੱਟ ਹੈ । ਚੀਨ ਵਿਚ 4637 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਭਾਰਤ ਵਿਚ ਇਹ ਗਿਣਤੀ 2752 ਹੈ ।

ਦਰਅਸਲ, ਚੀਨ ਵਿੱਚ ਹੁਣ ਕੋਰੋਨਾ ਦੇ ਮਰੀਜ਼ ਦੁਬਾਰਾ ਮਿਲ ਰਹੇ ਹਨ । ਲੰਬੇ ਸਮੇਂ ਤੋਂ ਪਹਿਲੀ ਵਾਰ ਨਵੇਂ ਕੇਸਾਂ ਦੀ ਰਿਪੋਰਟ ਆਉਣ ਤੋਂ ਬਾਅਦ ਚੀਨ ਦੇ ਸ਼ਹਿਰ ਵੁਹਾਨ ਨੇ ਪਿਛਲੇ ਹਫਤੇ ਵਿੱਚ ਸ਼ਹਿਰ ਦੀ 1.10 ਕਰੋੜ (11 ਮਿਲੀਅਨ) ਆਬਾਦੀ ਦਾ ਕੋਰੋਨਾ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਹੈ ।

The post ਕੋਰੋਨਾ ਦੇ ਮਾਮਲਿਆਂ ‘ਚ ਚੀਨ ਤੋਂ ਅੱਗੇ ਨਿਕਲਿਆ ਭਾਰਤ, ਮੌਤਾਂ ਦਾ ਗ੍ਰਾਫ਼ ਘੱਟ appeared first on Daily Post Punjabi.