Coronavirus India Tally Archives - Daily Post Punjabi

ਦੇਸ਼ ‘ਚ ਮੁੜ ਸਤਾਉਣ ਲੱਗਿਆ ਕੋਰੋਨਾ ! ਪਿਛਲੇ 24 ਘੰਟਿਆਂ ‘ਚ 1054 ਨਵੇਂ ਮਾਮਲੇ, 29 ਮਰੀਜ਼ਾਂ ਦੀ ਮੌਤ
ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਇੱਕ ਵਾਰ ਫਿਰ ਤੋਂ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 1054 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 29 ਮਰੀਜ਼ਾਂ ਦੀ ਮੌਤ ਹੋ ਗਈ । ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 4,30,35,271 ਹੋ ਗਈ ਹੈ। ਇਸਦੇ ਨਾਲ ਹੀ ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵੀ ਵੱਧ ਕੇ 5,21,685 ‘ਤੇ ਪਹੁੰਚ ਗਈ ਹੈ।

Coronavirus India Tally

ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 11,132 ਰਹਿ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.03 ਫੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.76 ਪ੍ਰਤੀਸ਼ਤ ਹੈ। ਅੰਕੜਿਆਂ ਅਨੁਸਾਰ, ਲਾਗ ਦੀ ਰੋਜ਼ਾਨਾ ਦਰ 0.25 ਪ੍ਰਤੀਸ਼ਤ ਅਤੇ ਹਫ਼ਤਾਵਾਰ ਦਰ 0.23 ਪ੍ਰਤੀਸ਼ਤ ਹੈ।

ਇਹ ਵੀ ਪੜ੍ਹੋ: ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਆਸ਼ੂ, ਬਾਜਵਾ ਤੇ ਚੱਬੇਵਾਲ ਨੂੰ ਵੀ ਮਿਲੀ ਵੱਡੀ ਜ਼ਿੰਮੇਵਾਰੀ

ਦੱਸ ਦੇਈਏ ਕਿ ਦੇਸ਼ ਵਿੱਚ ਹੁਣ ਤੱਕ ਕੁੱਲ 4,25,01,196 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ ਅਤੇ ਕੋਰੋਨਾ ਕਾਰਨ ਮੌਤ ਦਰ 1.21 ਫੀਸਦੀ ਹੈ। ਇਸ ਦੇ ਨਾਲ ਹੀ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਤਹਿਤ ਹੁਣ ਤੱਕ ਕੋਰੋਨਾ ਵਿਰੋਧੀ ਟੀਕਿਆਂ ਦੀਆਂ 185.57 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਦੇਸ਼ ‘ਚ ਮੁੜ ਸਤਾਉਣ ਲੱਗਿਆ ਕੋਰੋਨਾ ! ਪਿਛਲੇ 24 ਘੰਟਿਆਂ ‘ਚ 1054 ਨਵੇਂ ਮਾਮਲੇ, 29 ਮਰੀਜ਼ਾਂ ਦੀ ਮੌਤ appeared first on Daily Post Punjabi.