Coronavirus updates delhi Archives - Daily Post Punjabi

ਰਾਹਤ ਵਾਲੀ ਖਬਰ : ਬੀਤੇ 24 ਘੰਟਿਆਂ ਦੌਰਾਨ ਦਿੱਲੀ ‘ਚ 212 ਨਵੇਂ ਮਾਮਲੇ ਅਤੇ 3 ਹਜ਼ਾਰ ਤੋਂ ਹੇਠਾਂ ਆਈ ਕਿਰਿਆਸ਼ੀਲ ਮਰੀਜ਼ਾਂ ਦੀ ਗਿਣਤੀ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿੱਚ ਸਕਾਰਾਤਮਕ ਦਰ ਹੁਣ 0.27 ਫੀਸਦੀ ‘ਤੇ ਪਹੁੰਚ ਗਈ ਹੈ। ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਦੇ 212 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 25 ਲੋਕਾਂ ਦੀ ਮੌਤ ਵੀ ਹੋਈ ਹੈ।

Coronavirus updates delhi

ਦਿੱਲੀ ਵਿੱਚ ਇਸ ਸਮੇਂ ਦੌਰਾਨ 516 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਹੁਣ ਰਾਜਧਾਨੀ ਵਿੱਚ ਕੋਰੋਨਾ ਦੇ ਸਰਗਰਮ ਮਾਮਲੇ ਵੀ ਘੱਟ ਕੇ 3 ਹਜ਼ਾਰ ਰਹਿ ਗਏ ਹਨ। ਹੁਣ ਤੱਕ ਸ਼ਹਿਰ ਵਿੱਚ ਸੰਕਰਮਣ ਦੇ 14,31,710 ਕੇਸ ਸਾਹਮਣੇ ਆ ਚੁੱਕੇ ਹਨ, ਜਦਕਿ 24,876 ਲੋਕਾਂ ਦੀ ਮੌਤ ਇਸ ਵਾਇਰਸ ਕਾਰਨ ਹੋਈ ਹੈ। ਦਿੱਲੀ ਵਿੱਚ ਕੋਰੋਨਾ ਦੇ ਸਰਗਰਮ ਕੇਸਾਂ ਦੀ ਗਿਣਤੀ ਘੱਟ ਕੇ 2749 ਹੋ ਗਈ ਹੈ ਅਤੇ ਹੁਣ ਤੱਕ 14,04,085 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।

ਇਹ ਵੀ ਪੜ੍ਹੋ : ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਜਾਂਚ ਦੇ ਆਦੇਸ਼ ਜਾਰੀ, ਅਦਾਲਤ ਨੇ ਕਿਹਾ- ਬਿਨਾਂ ਜਾਂਚ ਦੇ ਮਸੀਹਾ ਮੰਨਿਆ ਗਿਆ, ਕਿਵੇਂ ?

ਦੂਜੇ ਪਾਸੇ, ਬੁੱਧਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 62,224 ਨਵੇਂ ਕੇਸ ਦਰਜ ਕੀਤੇ ਗਏ ਅਤੇ ਇਸ ਸਮੇਂ ਦੌਰਾਨ 2,542 ਲੋਕਾਂ ਦੀ ਮੌਤ ਹੋਈ ਹੈ। ਭਾਰਤ ਵਿੱਚ ਸਕਾਰਾਤਮਕ ਦਰ ਲਗਾਤਾਰ ਨੌਂ ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹੀ ਹੈ। ਹੁਣ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 2,96,33,105 ਹੋ ਗਈ ਹੈ, ਜਦਕਿ ਹੁਣ ਤੱਕ 3,79,573 ਲੋਕ ਇਸ ਜਾਨਲੇਵਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਭਾਰਤ ਵਿੱਚ ਇਸ ਵੇਲੇ 8,65,432 ਕਿਰਿਆਸ਼ੀਲ ਕੇਸ ਹਨ ਅਤੇ 2,83,88,100 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।

ਇਹ ਵੀ ਦੇਖੋ : ਵਿਦੇਸ਼ ਭੱਜਣ ਨੂੰ ਕਾਹਲੇ ਹੋਏ ਪੰਜਾਬੀ, 54 ਲੱਖ ਲੋਕ ਕਰ ਚੁੱਕੇ ਨੇ ਇਹ ਕੰਮ, ਹੈਰਾਨ ਕਰਦੇ ਅੰਕੜੇ

The post ਰਾਹਤ ਵਾਲੀ ਖਬਰ : ਬੀਤੇ 24 ਘੰਟਿਆਂ ਦੌਰਾਨ ਦਿੱਲੀ ‘ਚ 212 ਨਵੇਂ ਮਾਮਲੇ ਅਤੇ 3 ਹਜ਼ਾਰ ਤੋਂ ਹੇਠਾਂ ਆਈ ਕਿਰਿਆਸ਼ੀਲ ਮਰੀਜ਼ਾਂ ਦੀ ਗਿਣਤੀ appeared first on Daily Post Punjabi.

ਦਿੱਲੀ ‘ਚ 30 ਮਾਰਚ ਤੋਂ ਬਾਅਦ ਇੱਕ ਦਿਨ ਵਿੱਚ ਦਰਜ ਕੀਤੇ ਗਏ ਸਭ ਤੋਂ ਘੱਟ ਕੇਸ, 2.14 ਫੀਸਦੀ ਹੋਈ Infection ਦਰ
ਕੋਰੋਨਾ ਦੀ ਦੂਜੀ ਲਹਿਰ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੀ ਰਾਸ਼ਟਰੀ ਰਾਜਧਾਨੀ ਲਈ ਹੁਣ ਰਾਹਤ ਦੀ ਖਬਰ ਆਈ ਹੈ। ਦਰਅਸਲ ਦਿੱਲੀ ਵਿੱਚ ਨਵੇਂ ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਵੇਖੀ ਜਾ ਰਹੀ ਹੈ। ਸਿਹਤ ਵਿਭਾਗ ਦੁਆਰਾ ਸ਼ਾਮ 4 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਵਿੱਚ 1568 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ।

Coronavirus updates delhi

ਇਹ 30 ਮਾਰਚ ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਘੱਟ ਕੇਸ ਹਨ। 30 ਮਾਰਚ ਨੂੰ 992 ਮਾਮਲਿਆਂ ਦੀ ਪੁਸ਼ਟੀ ਹੋਈ ਸੀ। ਇਸ ਦੇ ਨਾਲ, ਸ਼ਹਿਰ ਵਿੱਚ ਲਾਗ ਦੀ ਦਰ 2.14 ਫੀਸਦੀ ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 24 ਘੰਟਿਆਂ ਵਿੱਚ, ਕੋਰੋਨਾ ਕਾਰਨ 156 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 4,251 ਮਰੀਜ਼ ਠੀਕ ਹੋ ਚੁੱਕੇ ਹਨ। ਸੋਮਵਾਰ ਨੂੰ ਦਿੱਲੀ ਵਿੱਚ 1550 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਸੀ ਜਦਕਿ 207 ਮਰੀਜ਼ਾਂ ਦੀ ਮੌਤ ਹੋ ਗਈ ਸੀ। ਇਸ ਸਮੇਂ ਸ਼ਹਿਰ ਵਿੱਚ 21,739 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਹੁਣ ਤੱਕ ਦਿੱਲੀ ਵਿੱਚ 13,74,682 ਲੋਕ ਠੀਕ ਹੋ ਚੁੱਕੇ ਹਨ ਅਤੇ 23,565 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : IT ਮੰਤਰਾਲੇ ਦੇ ਨਵੇਂ ਡਿਜੀਟਲ ਨਿਯਮਾਂ ਦੀ ਡੈੱਡਲਾਈਨ ਅੱਜ, ਫੇਸਬੁੱਕ ਨੇ ਕਿਹਾ – ‘ਉਨ੍ਹਾਂ ਦੇ ਅਨੁਸਾਰ ਚੱਲਣਾ ਉਦੇਸ਼, ਪਰ….’

ਇਸ ਤੋਂ ਇਲਾਵਾ ਦੇਸ਼ ਵਿੱਚ ਵੀ ਕੋਰੋਨਾ ਵਾਇਰਸ ਮਹਾਂਮਾਰੀ ਦੇ ਨਵੇਂ ਮਾਮਲਿਆਂ ਵਿੱਚ ਹੁਣ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ ਇੱਕ ਲੱਖ 96 ਹਜ਼ਾਰ 427 ਨਵੇਂ ਕੇਸ ਸਾਹਮਣੇ ਆਏ ਹਨ । ਵੱਡੀ ਗੱਲ ਇਹ ਹੈ ਕਿ ਦੇਸ਼ ਵਿੱਚ ਆਖਰੀ ਵਾਰ ਕੋਰੋਨਾ ਦੇ ਦੋ ਲੱਖ ਤੋਂ ਘੱਟ ਮਾਮਲੇ 13 ਅਪ੍ਰੈਲ ਨੂੰ ਆਏ ਸਨ। ਜਦੋ ਦੇਸ਼ ਵਿੱਚ ਕੋਰੋਨਾ ਦੇ ਇੱਕ ਲੱਖ 84 ਹਜ਼ਾਰ ਕੇਸ ਦਰਜ ਹੋਏ ਸਨ।

ਇਹ ਵੀ ਦੇਖੋ : ਕਿਸਾਨਾਂ ਦੇ ਹੱਕ ਚ ਡਟੇ Navjot Sidhu, ਅੰਮ੍ਰਿਤਸਰ ਤੇ ਪਟਿਆਲਾ ਚ ਲਹਿਰਾਏ ਕਾਲੇ ਝੰਡੇ, ਕੈਪਟਨ ਨੂੰ ਪਿਆ ਵਖਤ LIVE

The post ਦਿੱਲੀ ‘ਚ 30 ਮਾਰਚ ਤੋਂ ਬਾਅਦ ਇੱਕ ਦਿਨ ਵਿੱਚ ਦਰਜ ਕੀਤੇ ਗਏ ਸਭ ਤੋਂ ਘੱਟ ਕੇਸ, 2.14 ਫੀਸਦੀ ਹੋਈ Infection ਦਰ appeared first on Daily Post Punjabi.