corporation commissioner Archives - Daily Post Punjabi

ਪੰਜਾਬ ਕੇਡਰ ਦੇ IAS ਅਮਿਤ ਹੋਣਗੇ ਚੰਡੀਗੜ੍ਹ ਨਿਗਮ ਕਮਿਸ਼ਨਰ, MHA ਨੇ ਜਾਰੀ ਕੀਤੇ ਹੁਕਮ
ਚੰਡੀਗੜ੍ਹ ਨੂੰ ਨਵਾਂ ਨਗਰ ਨਿਗਮ ਕਮਿਸ਼ਨਰ ਮਿਲ ਗਿਆ ਹੈ। ਪੰਜਾਬ ਕਾਡਰ ਦੇ 2008 ਬੈਚ ਦੇ IAS ਅਧਿਕਾਰੀ ਅਮਿਤ ਕੁਮਾਰ ਚੰਡੀਗੜ੍ਹ ਦੇ ਨਵੇਂ ਨਗਰ ਨਿਗਮ ਕਮਿਸ਼ਨਰ ਬਣੇ ਹਨ। ਇਸ ਸਬੰਧ ਵਿੱਚ ਗ੍ਰਹਿ ਮੰਤਰਾਲੇ (MHA) ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਹ ਨਿਯੁਕਤੀ ਪੰਜਾਬ ਕੇਡਰ ਤੋਂ ਏ.ਜੀ.ਐਮ.ਯੂ.ਟੀ. ਕੇਡਰ ਵਿੱਚ ਅੰਤਰ-ਕਾਡਰ ਡੈਪੂਟੇਸ਼ਨ ਦੇ ਆਧਾਰ ’ਤੇ ਕੀਤੀ ਗਈ ਹੈ।

ਅਮਿਤ ਕੁਮਾਰ ਪੰਜਾਬ ਵਿੱਚ ਪੇਂਡੂ ਵਿਕਾਸ ਦੇ ਡਾਇਰੈਕਟਰ ਵਜੋਂ ਤਾਇਨਾਤ ਹਨ। ਇਹ ਅਹੁਦਾ IAS ਆਨੰਦਿਤਾ ਮਿੱਤਰਾ ਦੀ ਸੇਵਾਮੁਕਤੀ ਤੋਂ ਬਾਅਦ ਖਾਲੀ ਹੋਇਆ ਸੀ। ਇਸ ਸਮੇਂ ਡੀਸੀ ਵਿਨੈ ਪ੍ਰਤਾਪ ਸਿੰਘ ਨਗਰ ਨਿਗਮ ਕਮਿਸ਼ਨਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਆਨੰਦਿਤਾ ਮਿੱਤਰਾ ਨੂੰ ਰਾਹਤ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਅਹੁਦੇ ਲਈ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਭੇਜਿਆ ਸੀ। ਇਨ੍ਹਾਂ ਵਿੱਚ IAS ਰਾਮਵੀਰ, ਅਮਿਤ ਕੁਮਾਰ ਅਤੇ ਗਿਰੀਸ਼ ਦਿਆਲਨ ਸ਼ਾਮਲ ਸਨ। ਉਨ੍ਹਾਂ ਦੇ ਨਾਵਾਂ ਨੂੰ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਉਮੀਦ ਹੈ ਕਿ ਉਹ ਜਲਦੀ ਹੀ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲ ਲੈਣਗੇ।

ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਇਟਲੀ, ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ

ਜਦੋਂ ਅਨਿੰਦਿਤਾ ਮਿਤਰਾ ਰਾਹਤ ਪਾ ਕੇ ਪੰਜਾਬ ਵਾਪਸ ਚਲੀ ਗਈ ਤਾਂ 20 ਸਤੰਬਰ ਨੂੰ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਸੇਵਾ ਕਾਲ ਵਿੱਚ ਤਿੰਨ ਮਹੀਨੇ ਦਾ ਵਾਧਾ ਕਰ ਦਿੱਤਾ। ਜਦੋਂ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ ਸੀ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਤਿੰਨ ਅਧਿਕਾਰੀਆਂ ਦਾ ਪੈਨਲ ਭੇਜਿਆ ਸੀ। ਪਰ ਇਸ ਤੋਂ ਬਾਅਦ ਵੀ ਨਗਰ ਨਿਗਮ ਕਮਿਸ਼ਨਰ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਸੀ। ਪਰ ਇਸ ਹੁਕਮ ਨੇ ਸਾਰੀ ਸਥਿਤੀ ਸਪੱਸ਼ਟ ਕਰ ਦਿੱਤੀ। ਇਸ ਦੇ ਨਾਲ ਹੀ ਡੀਸੀ ਵਿਨੈ ਪ੍ਰਤਾਪ ਸਿੰਘ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਤੋਂ ਰਾਹਤ ਦਿੱਤੀ ਜਾ ਸਕਦੀ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਕੇਡਰ ਦੇ IAS ਅਮਿਤ ਹੋਣਗੇ ਚੰਡੀਗੜ੍ਹ ਨਿਗਮ ਕਮਿਸ਼ਨਰ, MHA ਨੇ ਜਾਰੀ ਕੀਤੇ ਹੁਕਮ appeared first on Daily Post Punjabi.

NGT ਦੀਆਂ ਹਦਾਇਤਾਂ ਦੀ ਅਣਦੇਖੀ ਕੀਤੀ ਤਾਂ ਹੋਵੇਗੀ ਸਖਤ ਕਾਰਵਾਈ: ਨਿਗਮ ਕਮਿਸ਼ਨਰ
action ignoring instructions ngt: ਲੁਧਿਆਣਾ (ਤਰਸੇਮ ਭਾਰਦਵਾਜ)-ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਨਿਜੀ ਕੰਪਨੀ ਏ ਟੂ ਜ਼ੈੱਡ ਜੋ ਸ਼ਹਿਰ ‘ਚੋਂ ਨਿਕਲਦੇ ਕੂੜੇ ਦੀ ਸਾਂਭ ਸੰਭਾਲ ਦਾ ਕੰਮ ਕਰ ਰਹੀ ਹੈ, ਨੂੰ ਸੁਚੇਤ ਕੀਤਾ ਹੈ ਕਿ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ ਤੇ ਇਸ ਦੌਰਾਨ ਲਾਪਰਵਾਹੀ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨਰ ਸ੍ਰੀ ਸਭਰਵਾਲ ਵਲੋਂ ਤਾਜਪੁਰ ਰੋਡ ਮੁੱਖ ਕੂੜਾ ਘਰ ਦਾ ਦੌਰਾ ਕਰਕੇ ਕੂੜੇ ਤੋਂ ਖਾਦ ਅਤੇ ਆਰ.ਡੀ.ਐਫ. ਬਣਾਉਣ ਦੇ ਚੱਲ ਰਹੇ ਪਲਾਂਟਾਂ ਦਾ ਨਿਰੀਖਣ ਕੀਤਾ ਅਤੇ ਏ ਟੂ ਜ਼ੈੱਡ ਕੰਪਨੀ ਦੇ ਨੁਮਾਇੰਦੇ ਨੂੰ ਹਦਾਇਤ ਦਿੱਤੀ ਕਿ ਸ਼ਹਿਰ ‘ਚੋਂ ਨਿਕਲਦੇ ਕੂੜੇ ਨੂੰ 100 ਫ਼ੀਸਦੀ ਪ੍ਰੋਸੈਸ ਕੀਤਾ ਜਾਵੇ, ਜੋ ਕਿ ਮੌਜੂਦਾ ਸਮੇਂ ਕਰੀਬ 50 ਫ਼ੀਸਦੀ ਕੀਤਾ ਜਾ ਰਿਹਾ ਹੈ।

action ignoring instructions ngt

ਸਿਹਤ ਤੇ ਸੈਨੀਟੇਸ਼ਨ ਸ਼ਾਖਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਆਰ.ਡੀ.ਐਫ. ਪਲਾਂਟ ਨੂੰ ਵੀ ਪੂਰੀ ਸਮੱਰਥਾ ਨਾਲ ਚਲਾਉਣ, ਕੂੜੇ ਦੀ ਸੋਰਸ ਪੱਧਰ ਅਤੇ ਸੈਕੰਡਰੀ ਪੁਆਇੰਟਾਂ ‘ਤੇ ਸੈਗਰੀਗੇਸ਼ਨ, ਸੈਕੰਡਰੀ ਪੁਆਇੰਟਾਂ ਤੋਂ ਤੈਅ ਸਮੇਂ ‘ਚ ਕੂੜੇ ਦੀ ਲਿਫਟਿੰਗ ਕਰਨ ਦੀ ਹਦਾਇਤ ਵੀ ਕਮਿਸ਼ਨਰ ਵਲੋਂ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਕੂੜੇ ਦੀ ਲਿਫਟਿੰਗ ਅਤੇ ਦੂਸਰੇ ਵਾਹਨਾਂ ਦੀਆਂ ਲਾਗਬੁੱਕ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਦੇਣ ਤੋਂ ਇਲਾਵਾ ਉੱਥੇ ਮੌਜੂਦ ਬੀ ਐਂਡ ਆਰ ਸ਼ਾਖਾ ਦੇ ਨਿਗਰਾਨ ਇੰਜੀਨੀਅਰ ਪ੍ਰਵੀਨ ਸਿੰਗਲਾ ਨੂੰ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ ਵੀ ਦਿੱਤੀ ਗਈ ਹੈ। ਇਸ ਮੌਕੇ ਸਕੱਤਰ ਨੀਰਜ ਜੈਨ ਅਤੇ ਐੱਚ.ਐੱਸ. ਔਜਲਾ ਵੀ ਮੌਜੂਦ ਸਨ।

The post NGT ਦੀਆਂ ਹਦਾਇਤਾਂ ਦੀ ਅਣਦੇਖੀ ਕੀਤੀ ਤਾਂ ਹੋਵੇਗੀ ਸਖਤ ਕਾਰਵਾਈ: ਨਿਗਮ ਕਮਿਸ਼ਨਰ appeared first on Daily Post Punjabi.

ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਲੋਕ ਭਲਾਈ ਮੰਚ ਵੱਲੋਂ ਕਾਰਪੋਰੇਸ਼ਨ ਕਮਿਸ਼ਨਰ ਨੂੰ ਸੌਪਿਆ ਮੰਗ ਪੱਤਰ
Lok Bhalai Manch Corporation Commissioner: ਲੁਧਿਆਣਾ (ਤਰਸੇਮ ਭਾਰਦਵਾਜ)- ਸਮਾਰਟ ਸਿਟੀ ਦੀਆਂ ਪੋਲਾਂ ਖੋਲਦੀਆਂ ਨਜ਼ਰ ਆ ਰਹੀਆਂ ਹਨ ਇੱਥੋ ਦੇ ਵਿਧਾਨਸਭਾ ਹਲਕਾ ਸਾਹਨੇਵਾਲ ਚ ਪੈਂਦੇ ਰਾਹੋ ਰੋਡ ਅਤੇ ਆਸਪਾਸ ਦੇ ਪਿੰਡਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ। ਇਸ ਤੋਂ ਸਾਫ ਦਿਖਾਈ ਦੇ ਰਿਹਾ ਸੀ ਕਿ ਸੜਕਾਂ ਦੀ ਹਾਲਤ ਇੰਨੀ ਖਸਤਾ ਹੈ ਕਿ ਸੀਵਰੇਜ ਦਾ ਪਾਣੀ ਸੜਕਾਂ ਤੇ ਖੜ੍ਹਾ ਭਿਆਨਕ ਬੀਮਾਰੀਆਂ ਨੂੰ ਸੁਨੇਹਾ ਦੇ ਰਿਹਾ। ਇਸ ਤੋਂ ਇਲਾਵਾ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਚ ਜਾਂਦਾ ਹੈ। ਇੰਨੀ ਖਸਤਾ ਹਾਲਤ ਦੀਆਂ ਸੜਕਾਂ ਤੇ ਗੰਦਗੀ ਤੋਂ ਅੱਕੇ ਪਏ ਲੋਕਾਂ ਨੇ ਅੱਜ ਲੋਕ ਭਲਾਈ ਮੰਚ ਵਲੋਂ ਕਾਰਪੋਰੇਸ਼ਨ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਸਰਕਾਰ ਖਿਲਾਫ ਰੋਸ ਜਾਹਿਰ ਕੀਤਾ ਹੈ।

Lok Bhalai Manch Corporation Commissioner

ਦੱਸਣਯੋਗ ਹੈ ਕਿ ਇਹ ਰੋਡ ਲੁਧਿਆਣਾ ਤੋਂ ਮਾਛੀਵਾੜਾ ਸਾਹਿਬ, ਆਨੰਦਪੁਰ ਸਾਹਿਬ ਅਤੇ ਨਵਾਂ ਸ਼ਹਿਰ ਵਰਗੇ ਜ਼ਿਲਿਆਂ ਨੂੰ ਜਾਂਦੀ ਹੈ, ਜਿਸ ਤੇ ਹਜ਼ਾਰਾਂ ਲੋਕ ਸਫਰ ਕਰਦੇ ਹਨ। ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ। ਮੰਗ ਪੱਤਰ ਸੌਂਪਦੇ ਹੋਏ ਲੋਕ ਭਲਾਈ ਮੰਚ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਬੰਦ ਪਈ ਰਾਹੋਂ ਰੋਡ ਦੀ ਸੀਵਰੇਜ ਪ੍ਰਣਾਲੀ ਅਤੇ ਟੁੱਟੀ ਹੋਈ ਸੜਕ ਜੋ ਕਿ ਬਹੁਤ ਖਸਤਾ ਹਾਲਤ ‘ਚ ਹੈ, ਉਸ ਦਾ ਕੰਮ ਜਲਦੀ ਤੋਂ ਜਲਦੀ ਕਰਵਾਇਆ ਜਾਵੇ।

The post ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਲੋਕ ਭਲਾਈ ਮੰਚ ਵੱਲੋਂ ਕਾਰਪੋਰੇਸ਼ਨ ਕਮਿਸ਼ਨਰ ਨੂੰ ਸੌਪਿਆ ਮੰਗ ਪੱਤਰ appeared first on Daily Post Punjabi.

ਨਿਗਮ ਕਮਿਸ਼ਨਰ ਨੇ ਜਾਰੀ ਕੀਤੇ ਨਵੇਂ ਹੁਕਮ
New orders issued by the Corporation Commissioner :  ਜ਼ਿਲਾ ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਦਾ ਲਗਾਤਾਰ ਵੱਧਦਾ ਜਾ ਰਿਹਾ ਹੈ।ਕੋਰੋਨਾ ਵਾਇਰਸ ਦੌਰਾਨ ਸਾਵਧਾਨੀਆ ਨੂੰ ਮੱਦੇਨਜ਼ਰ ਰੱਖਦਿਆਂ ਨਿਗਮ ਕਮਿਸ਼ਨਰ ਨੇ ਸਾਰੀਆਂ ਬ੍ਰਾਂਚਾਂ ‘ਚ 66 ਫੀਸਦੀ ਮੁਲਾਜ਼ਿਮ ਹੀ ਬੈਚ ਮੁਤਾਬਕ ਬੁਲਾੳੇੁਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਨ੍ਹਾਂ ਦੀ ਐਂਟਰੀ- ਬਾਹਰ ਜਾਣ ਦਾ ਸਮਾਂ ਵੀ ਵੱਖ-ਵੱਖ ਹੋਵੇਗਾ।ਇਸਤੋਂ ਇਲਾਵਾ ਹੁਣ ਦਫਤਰਾਂ ‘ਚ ਮੀਟਿੰਗ ਵੀ ਵੀਡੀਓ-ਕਾਨਫਰੰਸ ਰਾਂਹੀ ਕੀਤੀਆਂ ਜਾਣਗੀਆਂ।ਹੁਕਮ ਲਾਗੂ ਕਰਾਉਣ ਲਈ ਨੋਡਲ ਅਫਸਰ ਜਸਦੇਵ ਸਿੰਘ ਸੇਖੋਂ ਨੂੰ ਨਿਯੁਕਤ ਕੀਤਾ ਗਿਆ ਹੈ।

–ਜਾਰੀ ਕੀਤੇ ਗਏ ਹੁਕਮ

ਮੁਲਾਜ਼ਮ ਕੰਮ ਵਾਲੀ ਥਾਂ ‘ਤੇ 2-2 ਮੀਟਰ ਦੀ ਦੂਰੀ ਬਣਾ ਕੇ ਰੱਖਣਗੇ।
*ਸਾਰੀਆਂ ਮੀਟਿੰਗਾਂ ਵੀਡੀਓ ਕਾਨਫਰੰਸ ਰਾਂਹੀ ਕੀਤੀਆਂ ਜਾਣਗੀਆਂ।

ਸਿਹਤ ਅਧਿਕਾਰੀ ਜਸਬੀਰ ਕੌਰ ਨੂੰ ਸਾਰੇ ਮੁਲਾਜ਼ਮਾਂ ਦੀ ਦੇਖਭਾਲ ਦੇ ਲਈ ਨੋਡਲ ਅਫਸਰ ਤਾਇਨਾਤ ਕੀਤਾ ਗਿਆ।

ਹਰ ਦਫਤਰ ਦੇ ਗੇਟ ‘ਤੇ ਸੈਨੇਟਾਈਜ਼ਰ ਅਤੇ ਸਕਰੀਨਿੰਗ ਹੋਏਗੀ।

ਸਾਰੇ ਸਫਾਈ ਕਰਮਚਾਰੀਆਂ ਨੂੰ ਸੁਰੱਖਿਅਤ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਜੇਕਰ ਕੋਈ ਮੁਲਾਜ਼ਮ ਪਾਜ਼ੇਟਿਵ ਆਉਂਦਾ ਹੈ ਤਾਂ ਪ੍ਰੋਟੋਕਾਲ ਫਾਲੋ ਕਰਵਾਇਆ ਜਾਵੇਗਾ।

ਜਨਤਕ ਟਾਇਲਟਸ ਨੂੰ 24 ਘੰਟੇ ਸਾਫ-ਸੁਥਰਾ ਰੱਖਿਆ ਜਾਵੇਗਾ।

The post ਨਿਗਮ ਕਮਿਸ਼ਨਰ ਨੇ ਜਾਰੀ ਕੀਤੇ ਨਵੇਂ ਹੁਕਮ appeared first on Daily Post Punjabi.