corruption case Archives - Daily Post Punjabi

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ ! ਪੰਜਾਬ ਕੈਬਨਿਟ ਨੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਵਿੱਚ ਕੈਬਨਿਟ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਧਰਮਸੋਤ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਧਰਮਸੋਤ ਨੇ 1.67 ਕਰੋੜ ਰੁਪਏ ਦੀ ਰਿਸ਼ਵਤ ਲਈ ਸੀ। ਸਰਕਾਰੀ ਬੁਲਾਰੇ ਅਨੁਸਾਰ, ਧਰਮਸੋਤ ਵਿਰੁੱਧ ਪੀਐਮਐਲਏ 2022 ਤਹਿਤ ਵੀ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਨੇ ਰਾਜਪਾਲ ਨੂੰ ਉਨ੍ਹਾਂ ‘ਤੇ ਮੁਕੱਦਮਾ ਚਲਾਉਣ ਦੀ ਸਿਫਾਰਸ਼ ਭੇਜੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਰਾਜਸਭਾ ਸੀਟ ਲਈ ਜ਼ਿਮਨੀ ਚੋਣ ਲਈ ਤਰੀਕ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ ! ਪੰਜਾਬ ਕੈਬਨਿਟ ਨੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ appeared first on Daily Post Punjabi.

ਹਰਿਆਣਾ ‘ਚ ਪੁਲਿਸ ਨੇ IAS ਅਫਸਰ ਨੂੰ 1 ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਗ੍ਰਿਫਤਾਰ
ਹਰਿਆਣਾ ਦੇ ਫਰੀਦਾਬਾਦ ਨਗਰ ਨਿਗਮ ਵਿੱਚ ਵਧੀਕ ਕਮਿਸ਼ਨਰ ਰਹੇ IAS ਅਧਿਕਾਰੀ ਧਰਮਿੰਦਰ ਸਿੰਘ ਨੂੰ SIT ਨੇ ਗੁਰੂਗ੍ਰਾਮ ਵਿੱਚ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਦਾ ਨਾਂ ਨਿਗਮ ‘ਚ 1.11 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਆਇਆ ਸੀ। ਇਸ ਸਮੇਂ ਆਈਏਐਸ ਧਰਮਿੰਦਰ ਸਿੰਘ ਸੋਨੀਪਤ ਨਗਰ ਨਿਗਮ ਕਮਿਸ਼ਨਰ ਦੇ ਨਾਲ ਹਰਿਆਣਾ ਭਵਨ ਦੇ ਵਧੀਕ ਰੈਜ਼ੀਡੈਂਟ ਕਮਿਸ਼ਨਰ ਦਾ ਵੀ ਚਾਰਜ ਸੰਭਾਲ ਰਹੇ ਹਨ।

Haryana IAS Dharmendra Arrested

ਨਵੀਂ ਦਿੱਲੀ ਨਿਵਾਸੀ ਮੈਸਰਜ਼ ਹਰਚੰਦ ਦਾਸ ਗੁਪਤਾ ਕੰਸਟਰਕਸ਼ਨ ਕੰਪਨੀ ਦੇ ਮਾਲਕ ਲਲਿਤ ਮਿੱਤਲ ਨੇ ਜੂਨ 2022 ਵਿੱਚ ਫਰੀਦਾਬਾਦ ਕੋਤਵਾਲੀ ਥਾਣੇ ਵਿੱਚ 1.11 ਕਰੋੜ ਰੁਪਏ ਹੜੱਪਣ ਲਈ FIR ਦਰਜ ਕਰਵਾਈ ਸੀ। ਇਹ ਪੈਸੇ ਪੰਕਜ ਗਰਗ, ਆਰਬੀ ਸ਼ਰਮਾ, ਜੇਕੇ ਭਾਟੀਆ ਨੇ ਸਰਕਾਰੀ ਠੇਕੇ ਲੈਣ ਦੇ ਬਦਲੇ ਲਏ ਸਨ। ਉਸ ਨੂੰ ਫਰੀਦਾਬਾਦ ਨਗਰ ਨਿਗਮ ਵਿੱਚ ਠੇਕਾ ਮਿਲਣ ਦੀ ਗੱਲ ਆਖੀ ਗਈ। ਉਸ ਲਈ ਮੁਲਜ਼ਮਾਂ ਨੇ ਅਧਿਕਾਰੀਆਂ ਤੋਂ ਸੈਟਅਪ ਕਰਵਾਉਣ ਦਾ ਵੀ ਹਵਾਲਾ ਦਿੱਤਾ। ਇਹ ਵੀ ਦੱਸਿਆ ਕਿ ਦਿੱਤੇ ਗਏ ਪੈਸੇ ਅਧਿਕਾਰੀਆਂ ਨੂੰ ਦੇ ਦਿੱਤੇ ਗਏ ਹਨ। ਲਲਿਤ ਮਿੱਤਲ ਨੂੰ ਕਿਸੇ ਤਰ੍ਹਾਂ ਦਾ ਠੇਕਾ ਨਹੀਂ ਮਿਲਿਆ, ਇਸ ਲਈ ਉਨ੍ਹਾਂ ਨੇ ਸ਼ਿਕਾਇਤ ਦਰਜ ਕਰਵਾਈ। ਇਸ ਪੂਰੇ ਮਾਮਲੇ ਵਿੱਚ ਥਾਣਾ ਕੋਤਵਾਲੀ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਆਈਏਐਸ ਅਧਿਕਾਰੀ ਦੀ ਭੂਮਿਕਾ ਸਾਹਮਣੇ ਆਈ ਤਾਂ ਉੱਚ ਪੁਲੀਸ ਅਧਿਕਾਰੀਆਂ ਨੇ ACP ਵਿਸ਼ਨੂੰ ਪ੍ਰਸਾਦ ਦੀ ਅਗਵਾਈ ਵਿੱਚ SIT ਦਾ ਗਠਨ ਕੀਤਾ। ਕਾਰਵਾਈ ਕਰਦੇ ਹੋਏ ਐਸਆਈਟੀ ਨੇ ਬੀਤੀ ਦੇਰ ਰਾਤ ਧਰਮਿੰਦਰ ਸਿੰਘ ਨੂੰ ਉਸ ਦੇ ਗੁਰੂਗ੍ਰਾਮ ਸਥਿਤ ਘਰ ਤੋਂ ਗ੍ਰਿਫ਼ਤਾਰ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

ਜਿਸ ਸਮੇਂ ਇਹ ਮਾਮਲਾ ਸਾਹਮਣੇ ਆਇਆ ਉਸ ਸਮੇਂ ਧਰਮਿੰਦਰ ਸਿੰਘ ਨਗਰ ਨਿਗਮ ਵਿੱਚ ਵਧੀਕ ਕਮਿਸ਼ਨਰ ਸਨ। ਧਰਮਿੰਦਰ ਸਿੰਘ ਇਸ ਸਮੇਂ ਸੋਨੀਪਤ ਨਗਰ ਨਿਗਮ ਕਮਿਸ਼ਨਰ ਦੇ ਨਾਲ ਹਰਿਆਣਾ ਭਵਨ ਦੇ ਵਧੀਕ ਰੈਜ਼ੀਡੈਂਟ ਕਮਿਸ਼ਨਰ ਦਾ ਅਹੁਦਾ ਸੰਭਾਲ ਰਹੇ ਹਨ। ਪੁਲਸ ਨੂੰ ਨਗਰ ਨਿਗਮ ਕਮਿਸ਼ਨਰ ਹੁੰਦਿਆਂ ਸੋਨੀਪਤ ‘ਚ ਇਮਾਰਤ ਦੇ ਨਿਰਮਾਣ ‘ਚ ਬੇਨਿਯਮੀਆਂ ਦੀ ਜਾਣਕਾਰੀ ਮਿਲੀ ਸੀ। ਉਸ ਨੇ 52 ਕਰੋੜ ਦੀ ਟੈਂਡਰ ਰਾਸ਼ੀ ਵਧਾ ਕੇ 87 ਕਰੋੜ ਕਰ ਦਿੱਤੀ ਸੀ। ਐਸਆਈਟੀ ਨੇ ਤਕਨੀਕੀ ਟੀਮ ਤੋਂ ਇਸ ਦੀ ਜਾਂਚ ਕਰਵਾਈ। ਜਾਂਚ ‘ਚ ਘਪਲੇ ਦੇ ਸਬੰਧ ਜੋੜਨ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

The post ਹਰਿਆਣਾ ‘ਚ ਪੁਲਿਸ ਨੇ IAS ਅਫਸਰ ਨੂੰ 1 ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਗ੍ਰਿਫਤਾਰ appeared first on Daily Post Punjabi.

ਚੰਡੀਗੜ੍ਹ CBI ਦੀ ਪੁਲਿਸ ‘ਤੇ ਰੇਡ, ਰਿਸ਼ਵਤ ਲੈਣ ਦੇ ਮਾਮਲੇ ‘ਚ 2 ਗ੍ਰਿਫਤਾਰ
ਚੰਡੀਗੜ੍ਹ CBI ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ACB) ਨੇ ਬੀਤੀ ਰਾਤ ਚੰਡੀਗੜ੍ਹ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਰਿਸ਼ਵਤ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਇਹ ਦੋਵੇਂ ਪੁਲਿਸ ਮੁਲਾਜ਼ਮ ਸੈਕਟਰ 24 ਪੁਲਿਸ ਚੌਕੀ ਵਿੱਚ ਤਾਇਨਾਤ ਸਨ। ਫਿਲਹਾਲ CBI ਦੀ ਰੇਡ ‘ਤੋਂ ਬਾਅਦ ਦੋਵਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। CBI ਵੱਲੋਂ ਇਸ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Chandigarh CBI Arrested Police

ਫੜੇ ਗਏ ਪੁਲਿਸ ਮੁਲਾਜ਼ਮ ਵਿਚ ਰਣਦੀਪ ਰਾਣਾ ਅਤੇ ASI ਰਵਿੰਦਰ ਕੁਮਾਰ ਸ਼ਾਮਲ ਹਨ। ਮਾਮਲੇ ਦਾ ਸ਼ਿਕਾਇਤਕਰਤਾ ਰਣਜੀਤ ਸਿੰਘ ਵਾਸੀ ਧਨਾਸ ਹੈ। ਉਸ ਨੇ CBI ਨੂੰ ਦੱਸਿਆ ਕਿ ਰਣਦੀਪ ਸਿੰਘ ਸੈਕਟਰ 24 ਦੀ ਚੌਕੀ ਵਿੱਚ ਤਾਇਨਾਤ ਹੈ। ਉਸ ਨੇ ਦੱਸਿਆ ਕਿ ਰਣਦੀਪ ਉਸ ਨੂੰ ਬਲਾਤਕਾਰ ਦੇ ਝੂਠੇ ਕੇਸ ਵਿੱਚ ਫਸਾਉਣ ਦੇ ਨਾਂ ’ਤੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਸ ‘ਤੋਂ ਪਹਿਲਾਂ ਰਣਦੀਪ ਨੇ 10 ਮਾਰਚ ਨੂੰ ਸ਼ਿਕਾਇਤਕਰਤਾ ‘ਤੋਂ 10 ਹਜ਼ਾਰ ਰੁਪਏ ਲਏ ਸਨ।

Chandigarh CBI Arrested Police

ਉਸ ਨੇ ਦੱਸਿਆ ਕਿ ਵਟਸਐਪ ਕਾਲ ਕਰਕੇ ਉਹ ਉਸ ‘ਤੇ ਪੁਲਿਸ ਅਧਿਕਾਰੀ ਨੂੰ ਮਿਲਣ ਲਈ ਦਬਾਅ ਪਾ ਰਿਹਾ ਸੀ ਬਾਅਦ ਵਿਚ ਰਣਦੀਪ ਨੇ ਰਿਸ਼ਵਤ ਦੀ ਰਕਮ ਵਧਾ ਕੇ ਇੱਕ ਲੱਖ ਕਰ ਦਿੱਤੀ। ਸ਼ਿਕਾਇਤਕਰਤਾ ਨੇ ਕਿਹਾ ਕਿ ਉਹ 21 ਮਾਰਚ ਤੱਕ ਸਿਰਫ 50 ਹਜ਼ਾਰ ਰੁਪਏ ਦਾ ਹੀ ਪ੍ਰਬੰਧ ਕਰ ਸਕਦਾ ਹੈ। ਇਸ ਰਿਕਾਰਡਿੰਗ ਦੇ ਅਧਾਰ ‘ਤੇ CBI ਨੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ। CBI ਨੇ ਐਫਆਈਆਰ ਵਿੱਚ ਸ਼ਿਕਾਇਤਕਰਤਾ ਅਤੇ ਦੋਸ਼ੀ ਪੁਲਿਸ ਵਾਲਿਆਂ ਨਾਲ ਹੋਈ ਗੱਲਬਾਤ ਦਾ ਟ੍ਰਾਂਸਕ੍ਰਿਪਟ ਵੀ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਸਨਸਨੀਖੇਜ਼ ਘਟਨਾ, ਦਰੱਖਤ ਨਾਲ ਲਟਕਦੀਆਂ ਮਿਲੀਆਂ ਦੋ ਲਾ.ਸ਼ਾਂ

ਰਣਦੀਪ ਰਾਣਾ ਦੀ ਪਤਨੀ ਮਮਤਾ ਰਾਣਾ ਨੇ CBI ਮੁਲਾਜ਼ਮਾਂ ‘ਤੇ ਉਨ੍ਹਾਂ ਦੇ ਬੱਚਿਆਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਮਮਤਾ ਦਾ ਕਹਿਣਾ ਹੈ ਕਿ ਮੰਗਲਵਾਰ ਸ਼ਾਮ 7 ਵਜੇ ਦੇ ਕਰੀਬ CBI ਦੇ ਦਰਜਨ ਤੋਂ ਵੱਧ ਮੁਲਾਜ਼ਮ ਸੈਕਟਰ 23 ਸਥਿਤ ਉਸ ਦੇ ਘਰ ਵਿੱਚ ਦਾਖ਼ਲ ਹੋਏ। CBI ਦੇ ਜਵਾਨਾਂ ਨੇ ਉਸਦੇ 14 ਸਾਲਾ ਬੇਟੇ ਨੂੰ ਧੱਕਾ ਦਿੱਤਾ। ਪਰਿਵਾਰ ਦੇ ਸਾਰੇ ਫੋਨ ਜ਼ਬਤ ਕਰ ਲਏ ਗਏ। ਇਸ ਤੋਂ ਬਾਅਦ ਉਸ ਦੇ ਪਤੀ ਨੂੰ ਫੜ ਕੇ ਲੈ ਗਏ।

ਮਮਤਾ ਨੇ ਕਿਹਾ ਕਿ ਸੀਬੀਆਈ ਨੇ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਉਨ੍ਹਾਂ ਦੀਆਂ ਧੀਆਂ ਨਾਲ ਧੱਕਾ ਕੀਤਾ। ਉਹ ਮਹਿਲਾ ਕਾਂਸਟੇਬਲ ਨੂੰ ਆਪਣੇ ਨਾਲ ਨਹੀਂ ਲੈ ਕੇ ਆਏ। ਬਾਅਦ ਵਿੱਚ ਮਹਿਲਾ ਕਾਂਸਟੇਬਲ ਨੂੰ ਬੁਲਾਇਆ ਗਿਆ। ਇਸ ਦੇ ਨਾਲ ਹੀ ਸੀਬੀਆਈ ਦੀ ਧੋਖਾਧੜੀ ਦੀ ਬਣੀ ਵੀਡੀਓ ਨੂੰ ਵੀ ਡਿਲੀਟ ਕਰ ਦਿੱਤਾ ਗਿਆ। ਹਾਲਾਂਕਿ ਇੱਕ-ਦੋ ਵੀਡੀਓ ਬਚ ਗਏ। ਮਮਤਾ ਰਾਣਾ ਮੁਤਾਬਕ CBI ਕਈ ਘੰਟੇ ਉਨ੍ਹਾਂ ਦੇ ਘਰ ਛਾਪੇਮਾਰੀ ਕਰਦੀ ਰਹੀ। ਰਾਤ ਕਰੀਬ 2.30 ਵਜੇ ਉਹ ਉਨ੍ਹਾਂ ਦੇ ਘਰ ‘ਤੋਂ ਨਿਕਲੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੰਡੀਗੜ੍ਹ CBI ਦੀ ਪੁਲਿਸ ‘ਤੇ ਰੇਡ, ਰਿਸ਼ਵਤ ਲੈਣ ਦੇ ਮਾਮਲੇ ‘ਚ 2 ਗ੍ਰਿਫਤਾਰ appeared first on Daily Post Punjabi.

ਸਿਸੋਦੀਆ ਦੀਆਂ ਵਧੀਆਂ ਮੁਸੀਬਤਾਂ, CBI ਨੇ ਜਾਸੂਸੀ ਮਾਮਲੇ ‘ਚ ਨਵਾਂ ਕੇਸ ਕੀਤਾ ਦਰਜ
CBI ਨੇ ਮਨੀਸ਼ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਮਾਮਲਾ ਫੀਡ ਬੈਕ ਯੂਨਿਟ ਦੇ ਗਠਨ ਨਾਲ ਸਬੰਧਤ ਹੈ। CBI ਨੇ ਗ੍ਰਹਿ ਮੰਤਰਾਲੇ ਤੋਂ ਮਨਜ਼ੂਰੀ ਮਿਲਣ ਮਗਰੋਂ ਸਿਸੋਦੀਆ ਇਹ ਨਵਾਂ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸੀਬੀਆਈ ਨੇ ਨਵੰਬਰ 2016 ਵਿੱਚ ਹੀ ਮੁੱਢਲੀ ਜਾਂਚ ਸ਼ੁਰੂ ਕੀਤੀ ਸੀ। CBI ਵੱਲੋਂ ਇੱਕ ਹੋਰ ਕੇਸ ਦਰਜ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ।

Corruption Case Against Sisodia

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ (MHA) ਨੇ ਮਨੀਸ਼ ਸਿਸੋਦੀਆ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਕੇ ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਦਿੱਲੀ ਸਰਕਾਰ ਦੀ ਫੀਡਬੈਕ ਯੂਨਿਟ ਦੇ ਗਠਨ ਵਿੱਚ ਹੋਏ ਭ੍ਰਿਸ਼ਟਾਚਾਰ ਅਤੇ ਇਸ ਵਿੱਚ ਕੀਤੀਆਂ ਗੈਰ-ਕਾਨੂੰਨੀ ਨਿਯੁਕਤੀਆਂ ਦੇ ਸਬੰਧ ਵਿੱਚ ਦਿੱਤੀ ਗਈ ਹੈ। CBI ਨੇ ਇਹ ਜਾਂਚ ਦਿੱਲੀ ਸਰਕਾਰ ਦੇ ਤਤਕਾਲੀ ਡਿਪਟੀ ਸਕੱਤਰ ਵਿਜੀਲੈਂਸ ਕੇਐਸ ਮੀਨਾ ਦੀ ਸ਼ਿਕਾਇਤ ’ਤੇ ਸ਼ੁਰੂ ਕੀਤੀ ਸੀ।

ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਐਕਟਰ ‘ਤੇ ਅਮਰੀਕਾ ‘ਚ ਜਾਨਲੇਵਾ ਹਮਲਾ, ਪੁਲਿਸ ਨੇ ਹਮਲਾਵਰ ਕੀਤਾ ਕਾਬੂ

ਦੱਸ ਦੇਈਏ ਕਿ ਫਰਵਰੀ 2016 ‘ਚ ਦਿੱਲੀ ਸਰਕਾਰ ਨੇ ਦਿੱਲੀ ਸਰਕਾਰ ਦੇ ਕਰਮਚਾਰੀਆਂ ਦੇ ਭ੍ਰਿਸ਼ਟਾਚਾਰ ਅਤੇ ਕੰਮਕਾਜ ‘ਤੇ ਨਜ਼ਰ ਰੱਖਣ ਲਈ ਫੀਡਬੈਕ ਯੂਨਿਟ ਦਾ ਗਠਨ ਕੀਤਾ ਸੀ। ਇਸ ਦੇ ਗਠਨ ਨੂੰ 29 ਸਤੰਬਰ 2015 ਨੂੰ ਦਿੱਲੀ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਸੀ। ਇਸ ਤੋਂ ਬਾਅਦ 28 ਅਕਤੂਬਰ 2015 ਨੂੰ ਤਤਕਾਲੀ ਸਕੱਤਰ ਵਿਜੀਲੈਂਸ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਫੀਡਬੈਕ ਯੂਨਿਟ ਦੇ ਗਠਨ ਦਾ ਪ੍ਰਸਤਾਵ ਦਿੱਤਾ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸਿਸੋਦੀਆ ਦੀਆਂ ਵਧੀਆਂ ਮੁਸੀਬਤਾਂ, CBI ਨੇ ਜਾਸੂਸੀ ਮਾਮਲੇ ‘ਚ ਨਵਾਂ ਕੇਸ ਕੀਤਾ ਦਰਜ appeared first on Daily Post Punjabi.

ਵਿਜੀਲੈਂਸ ਦੀ ਵੱਡੀ ਕਾਰਵਾਈ, IAS ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਾਥੀ ਸਣੇ ਕੀਤਾ ਗ੍ਰਿਫ਼ਤਾਰ
ਸਾਲ 2008 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ । ਪੋਪਲੀ ਦੇ ਨਾਲ ਸੀਵਰੇਜ ਬੋਰਡ ਦੇ ਇੱਕ ਅਧਿਕਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸੰਜੇ ਪੋਪਲੀ ਨੇ ਸੀਵਰੇਜ ਬੋਰਡ ਵਿੱਚ ਰਹਿੰਦੇ ਹੋਏ 7.3 ਕਰੋੜ ਦੇ ਸੀਵਰੇਜ ਪ੍ਰੋਜੈਕਟ ਵਿੱਚ 1 ਫ਼ੀਸਦੀ ਕਮਿਸ਼ਨ ਮੰਗੀ ਸੀ। ਇਸ ਦੀ ਪਹਿਲੀ ਕਿਸ਼ਤ ਅਦਾ ਕਰ ਦਿੱਤੀ ਗਈ ਸੀ । ਹਾਲਾਂਕਿ ਜਦੋਂ ਦੂਜੀ ਕਿਸ਼ਤ ਦਾ ਦਬਾਅ ਪਾਇਆ ਜਾ ਰਿਹਾ ਸੀ ਤਾਂ ਰਿਕਾਰਡਿੰਗ ਸਰਕਾਰ ਤੱਕ ਪਹੁੰਚ ਗਈ । ਜਿਸ ਤੋਂ ਬਾਅਦ ਸੋਮਵਾਰ ਦੇਰ ਰਾਤ ਪੋਪਲੀ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪੋਪਲੀ ਇਸ ਸਮੇਂ ਪੈਨਸ਼ਨ ਡਾਇਰੈਕਟਰ ਸਨ। ਦੋਵਾਂ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

IAS officer sanjay popli arrests

ਇਸ ਸਬੰਧੀ ਕਰਨਾਲ ਦੇ ਸਰਕਾਰੀ ਠੇਕੇਦਾਰ ਸੰਜੇ ਕੁਮਾਰ ਨੇ ਸ਼ਿਕਾਇਤ ਕੀਤੀ ਸੀ । ਜਿਸ ਵਿੱਚ ਦੱਸਿਆ ਗਿਆ ਕਿ ਸੰਜੇ ਪੋਪਲੀ ਪਿਛਲੀ ਕਾਂਗਰਸ ਸਰਕਾਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸਨ। ਇਸ ਦੌਰਾਨ ਨਵਾਂਸ਼ਹਿਰ ਵਿੱਚ 7 ​​ਕਰੋੜ ਦਾ ਪ੍ਰਾਜੈਕਟ ਬਣਾਇਆ ਗਿਆ। ਜਿਸ ਵਿੱਚ ਪੋਪਲੀ ਨੇ 1% ਕਮਿਸ਼ਨ ਯਾਨੀ 7 ਲੱਖ ਦੀ ਰਿਸ਼ਵਤ ਮੰਗੀ ਸੀ। ਠੇਕੇਦਾਰ ਅਨੁਸਾਰ 13 ਜਨਵਰੀ 2022 ਨੂੰ ਉਸ ਨੂੰ ਫੋਨ ਆਇਆ ਕਿ ਪੋਪਲੀ ਰਿਸ਼ਵਤ ਮੰਗ ਰਿਹਾ ਹੈ। ਜਿਸ ਵਿੱਚ ਵਿਭਾਗ ਦੇ ਹੀ ਸੁਪਰਡੈਂਟ ਇੰਜਨੀਅਰ (ਐਸ.ਈ.) ਸੰਜੀਵ ਵਾਟਸ ਰਾਹੀਂ ਚੰਡੀਗੜ੍ਹ ਵਿੱਚ 3.50 ਲੱਖ ਰੁਪਏ ਦੇ ਦਿੱਤੇ ਗਏ ।

ਇਹ ਵੀ ਪੜ੍ਹੋ: ਸ਼ੂਟਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਕੀਤੀ ਪ੍ਰੈੱਸ ਕਾਨਫਰੰਸ, ਕੀਤੇ ਕਈ ਅਹਿਮ ਖੁਲਾਸੇ

ਵਿਜੀਲੈਂਸ ਅਨੁਸਾਰ ਪੋਪਲੀ ਵੱਲੋਂ ਇਸ ਤੋਂ ਬਾਅਦ ਬਕਾਇਆ 3.50 ਲੱਖ ਰੁਪਏ ਮੰਗਣ ਜਾਣ ਲੱਗੇ। ਜਿਸ ਤੋਂ ਬਾਅਦ ਠੇਕੇਦਾਰ ਨੇ ਇਸ ਦੀ ਕਾਲ ਰਿਕਾਰਡ ਕਰ ਲਈ। ਬਾਅਦ ਵਿੱਚ ਇਸ ਨੂੰ ਮੁੱਖ ਮੰਤਰੀ ਦੀ ਐਂਟੀ ਕ੍ਰਪਸ਼ਨ ਹੈਲਪਲਾਈਨ ’ਤੇ ਭੇਜ ਦਿੱਤਾ । ਮਾਮਲਾ ਠੀਕ ਹੋਣ ‘ਤੇ ਵਿਜੀਲੈਂਸ ਨੇ ਪੋਪਲੀ ਨੂੰ ਚੰਡੀਗੜ੍ਹ ਦੇ ਸੈਕਟਰ 20 ਸਥਿਤ ਘਰ ਤੋਂ ਗ੍ਰਿਫਤਾਰ ਕਰ ਲਿਆ। ਉਸ ਦੇ ਸਾਥੀ ਮੁਲਜ਼ਮ ਸੰਜੀਵ ਵਾਟਸ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਵਿਜੀਲੈਂਸ ਦੀ ਵੱਡੀ ਕਾਰਵਾਈ, IAS ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਾਥੀ ਸਣੇ ਕੀਤਾ ਗ੍ਰਿਫ਼ਤਾਰ appeared first on Daily Post Punjabi.

ਸਾਬਕਾ ਮੰਤਰੀ ਵਿਜੇ ਸਿੰਗਲਾ ਦੀ ਨਿਆਇਕ ਹਿਰਾਸਤ ‘ਚ 24 ਜੂਨ ਤੱਕ ਕੀਤਾ ਗਿਆ ਵਾਧਾ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਵਿਜੇ ਸਿੰਗਲਾ ਨੂੰ 24 ਜੂਨ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਇਸ ਸਮੇਂ ਵਿਜੇ ਸਿੰਗਲਾ ਰੋਪੜ ਜੇਲ੍ਹ ਵਿੱਚ ਹਨ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਨੇ ਵਿਜੇ ਸਿੰਗਲਾ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ ।

Former minister Vijay Singla

ਦੱਸ ਦੇਈਏ ਕਿ ਡਾ. ਵਿਜੇ ਸਿੰਗਲਾ ‘ਤੇ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਡਾ. ਵਿਜੇ ਸਿੰਗਲਾ ਖਿਲਾਫ਼ ਸ਼ਿਕਾਇਤ ਮਿਲਣ ਮਗਰੋਂ CM ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰ ਦਿੱਤਾ ਸੀ।ਜਿਸ ਤੋਂ ਬਾਅਦ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਵੱਡਾ ਐਲਾਨ, 15 ਜੂਨ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਵੋਲਵੋ ਬੱਸਾਂ

ਡਾ. ਵਿਜੇ ਸਿੰਗਲਾ ਖਿਲਾਫ਼ ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਕੀਤੀ ਗਈ ਸੀ । ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਐੱਫਆਈਆਰ ਦਰਜ ਕੀਤੀ ,ਜਿਸ ਤੋਂ ਬਾਅਦ ਐਂਟੀ ਕੁਰੱਪਸ਼ਨ ਬ੍ਰਾਂਚ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਾਬਕਾ ਮੰਤਰੀ ਵਿਜੇ ਸਿੰਗਲਾ ਦੀ ਨਿਆਇਕ ਹਿਰਾਸਤ ‘ਚ 24 ਜੂਨ ਤੱਕ ਕੀਤਾ ਗਿਆ ਵਾਧਾ appeared first on Daily Post Punjabi.