Counter Intelligence Jalandhar Archives - Daily Post Punjabi

ਜਲੰਧਰ ‘ਚ ਵੱਡੀ ਸਾਜ਼ਿਸ਼ ਨਾਕਾਮ ! ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਹੈਂਡ ਗ੍ਰਨੇਡ ਕੀਤਾ ਗਿਆ ਬਰਾਮਦ
ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਟੀਮ ਨੇ BKI ਨਾਲ ਜੁੜੇ ਕਾਰਕੁਨਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅੱਤਵਾਦੀ ਘਟਨਾ ਵਿੱਚ ਵਰਤਿਆ ਗਿਆ 86 ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। ਇਹ ਜਾਣਕਾਰੀ ਖੁਦ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋ ਕੁਝ ਦਿਨ ਪਹਿਲਾਂ ਦੋ BKI ਕਾਰਕੁਨਾਂ ਰਿਤਿਕ ਨਰੋਲੀਆ ਅਤੇ ਇੱਕ ਨਾਬਾਲਗ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੇ ਅਗਲੇ- ਪਿੱਛਲੇ ਸੰਬੰਧਾ ਦੀ ਜਾਂਚ ਉੱਤੇ ਕਾਰਵਾਈ ਕਰਦੇ ਹੋਏ, ਇੱਕ 86P ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ, ਉਨ੍ਹਾਂ ਦੇ ਸਾਥੀ ਵਿਸ਼ਵਜੀਤ ਨੂੰ ਕੋਲਕਾਤਾ ਤੋਂ (ਜਦੋਂ ਉਹ ਮਲੇਸ਼ੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ) ਅਤੇ ਜੈਕਸਨ ਨੂੰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਇਹ ਗ੍ਰਨੇਡ ਬਰਾਮਦ ਹੋਇਆ।

ਇਹ ਵੀ ਪੜ੍ਹੋ : 3 Idiots ‘ਚ ਪ੍ਰੋਫੈਸਰ ਬਣੇ Achyut Potdar ਦਾ ਹੋਇਆ ਦਿ.ਹਾਂ/ਤ, ਭਾਰਤੀ ਫੌਜ ‘ਚ ਕੈਪਟਨ ਵਜੋਂ ਨਿਭਾ ਚੁੱਕੇ ਨੇ ਸੇਵਾਵਾਂ

ਸਾਰੇ ਮੁਲਜ਼ਮ ਕੈਨੇਡਾ ਸਥਿਤ BKI ਮਾਸਟਰਮਾਈਂਡ ਜ਼ੀਸ਼ਾਨ ਅਖਤਰ ਅਤੇ ਅਜੇ ਗਿੱਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਵਿਸ਼ਵਜੀਤ ਅਤੇ ਜੈਕਸਨ ਨੇ ਜੁਲਾਈ ਦੇ ਅਖੀਰ ਵਿੱਚ ਆਪਣੇ ਸਾਥੀਆਂ ਰਾਹੀਂ ਬਿਆਸ ਤੋਂ 2 ਹੈਂਡ ਗ੍ਰਨੇਡ ਲਏ ਸਨ, ਜਿਨ੍ਹਾਂ ਵਿਚੋਂ ਇੱਕ 10 ਦਿਨ ਪਹਿਲਾਂ ਐਸ.ਬੀ.ਐਸ. ਨਗਰ ਵਿੱਚ ਸ਼ਰਾਬ ਦੇ ਠੇਕੇ ’ਤੇ ਧਮਾਕੇ ਲਈ ਵਰਤਿਆ ਗਿਆ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ‘ਚ ਵੱਡੀ ਸਾਜ਼ਿਸ਼ ਨਾਕਾਮ ! ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਹੈਂਡ ਗ੍ਰਨੇਡ ਕੀਤਾ ਗਿਆ ਬਰਾਮਦ appeared first on Daily Post Punjabi.

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਕੀਤੀ ਨਾਕਾਮ, ਨਾਮੀ ਗੈਂਗ ਦਾ ਸੰਚਾਲਕ ਕੀਤਾ ਕਾਬੂ
ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਬਦਮਾਸ਼ਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੇ ਨਾਮੀ ਗੈਂਗ ਦੁਆਰਾ ਰਚੀ ਗਈ ਇੱਕ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਇੱਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਮੁਲਜ਼ਮ ਦੀ ਪਛਾਣ ਹਿਮਾਂਸ਼ੂ ਸੂਦ, ਵਾਸੀ ਫਗਵਾੜਾ, ਕਪੂਰਥਲਾ ਵਜੋਂ ਹੋਈ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਗੌਰਵ ਯਾਦਵ ਨੇ ਟਵੀਟ ਕੀਤਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਦੁਬਈ, ਯੂ.ਏ.ਈ. ਸਥਿਤ, ਨਮਿਤ ਸ਼ਰਮਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ਹਾਲ ਹੀ ਵਿੱਚ, ਹਿਮਾਂਸ਼ੂ ਸੂਦ ਨੇ ਆਪਣੇ ਹੋਰ ਗੈਂਗ ਮੈਂਬਰਾਂ ਨਾਲ ਮਿਲ ਕੇ ਨਮਿਤ ਸ਼ਰਮਾ ਦੇ ਨਿਰਦੇਸ਼ਾਂ ‘ਤੇ ਹਰਿਦੁਆਰ ਵਿੱਚ ਇੱਕ ਹੋਟਲ ਮਾਲਕ ‘ਤੇ ਗੋਲੀਆਂ ਚਲਾਈਆਂ ਅਤੇ ਉਸਨੂੰ ਕ੍ਰਮਵਾਰ ਮੱਧ ਪ੍ਰਦੇਸ਼ ਅਤੇ ਕਪੂਰਥਲਾ ਵਿੱਚ 2 ਹੋਰ ਟੀਚਿਆਂ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਇਹ ਵੀ ਪੜ੍ਹੋ : ਪੱਟੀ ਦੇ ਗੁਰਸਾਹਿਬ ਸਿੰਘ ਨੇ ਵਧਾਇਆ ਮਾਣ, ਅਮਰੀਕਾ ‘ਚ ਹੋਈਆਂ ਵਿਸ਼ਵ ਪੁਲਿਸ ਕੁਸ਼ਤੀ ਖੇਡਾਂ ‘ਚ ਜਿੱਤਿਆ ਗੋਲਡ ਮੈਡਲ

ਖੁਫੀਆ ਅਤੇ ਤਕਨੀਕੀ ਜਾਣਕਾਰੀ ਦੇ ਸਮਰਥਨ ਨਾਲ, ਟੀਮ ਨੇ ਇਸ ਟਾਰਗੇਟ ਕਿਲਿੰਗ ਮਾਡਿਊਲ ਨੂੰ ਸਫਲਤਾਪੂਰਵਕ ਖਤਮ ਕਰ ਦਿੱਤਾ, ਜਿਸ ਨਾਲ ਜਨਤਕ ਸੁਰੱਖਿਆ ਲਈ ਇੱਕ ਗੰਭੀਰ ਖ਼ਤਰਾ ਟਲ ਗਿਆ। ਉਸ ਕੋਲੋਂ ਇੱਕ .30 ਬੋਰ PX3 ਪਿਸਤੌਲ 04 ਜ਼ਿੰਦਾ ਕਾਰਤੂਸਾਂ, ਇੱਕ .32 ਪਿਸਤੌਲ 3 ਜ਼ਿੰਦਾ ਕਾਰਤੂਸਾਂ ਦੇ ਨਾਲ ਬਰਾਮਦ ਹੋਈ ਹੈ। ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਅਗਲੇ ਅਤੇ ਪਿੱਛਲੇ ਸੰਬੰਧਾ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਕੀਤੀ ਨਾਕਾਮ, ਨਾਮੀ ਗੈਂਗ ਦਾ ਸੰਚਾਲਕ ਕੀਤਾ ਕਾਬੂ appeared first on Daily Post Punjabi.

ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਵੱਡੀ ਕਾਰਵਾਈ, BKI ਦੇ ਮੈਂਬਰ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਸਣੇ ਕੀਤਾ ਕਾਬੂ
ਪੰਜਾਬ ਦੇ ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ। ਦੋਸ਼ੀ ਵੱਖਵਾਦੀ ਰਤਨਦੀਪ ਸਿੰਘ ਦੇ ਕਤਲ ‘ਚ ਸ਼ਾਮਲ ਸੀ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

Counter Intelligence Jalandhar

DGP ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝਾ ਕਰਦਿਆਂ ਲਿਖਿਆ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ SBS ਨਗਰ ਵਿੱਚ ਰਤਨਦੀਪ ਸਿੰਘ ਤੇ ਕੀਤੀ ਗਈ ਗੋਲੀਬਾਰੀ ਵਿੱਚ ਸ਼ਾਮਿਲ ਮੁੱਖ ਹਮਲਾਵਰ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਕਤਲ ਤੋਂ ਬਾਅਦ 3 ਅਪ੍ਰੈਲ, 2024 ਤੋਂ ਫਰਾਰ ਸੀ ਜੋ ਕਿ ਹੁਣ ਪੁਲਿਸ ਦੀ ਗ੍ਰਿਫਤ ‘ਚ ਹੈ।

ਇਹ ਵੀ ਪੜ੍ਹੋ : ਬਰਨਾਲਾ ਦੀ ਧੀ ਨੇ ਚਮਕਾਇਆ ਪੰਜਾਬ ਦਾ ਨਾਂਅ, NMMS ਪ੍ਰੀਖਿਆ ‘ਚ ਪੰਜਾਬ ਭਰ ‘ਚ ਹਾਸਿਲ ਕੀਤਾ ਪਹਿਲਾ ਸਥਾਨ

ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮਾਂ ਕੋਲੋਂ ਇੱਕ ਰਿਵਾਲਵਰ, ਜਿੰਦਾ ਕਾਰਤੂਸ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਸਥਿਤ ਬਦਮਾਸ਼ਾਂ ਵੱਲੋਂ ਚਲਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਵੱਡੀ ਕਾਰਵਾਈ, BKI ਦੇ ਮੈਂਬਰ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਸਣੇ ਕੀਤਾ ਕਾਬੂ appeared first on Daily Post Punjabi.